ਜੇਲ੍ਹ ‘ਚ ਬੰਦ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਝਟਕਾ

ਜੇਲ੍ਹ ‘ਚ ਬੰਦ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਝਟਕਾ ਸ਼ਰਾਬ ਨੀਤੀ ਮਾਮਲੇ ‘ਚ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਦੱਸਿਆ ਸਹੀ- ਕੇਜਰੀਵਾਲ ਵਲੋਂ ਦਾਇਰ ਪਟੀਸ਼ਨ ਕੀਤੀ ਰੱਦ   ਚੰਡੀਗੜ੍ਹ, 9ਅਪ੍ਰੈਲ(ਵਿਸ਼ਵ ਵਾਰਤਾ)-ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਗ੍ਰਿਫ਼ਤਾਰੀ-ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ ਉੱਤੇ ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਹੋਈ। ਜਿਸ … Continue reading ਜੇਲ੍ਹ ‘ਚ ਬੰਦ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਝਟਕਾ