• Latest
  • Trending
ਮੁੱਖ ਮੰਤਰੀ ਭਗਵੰਤ ਮਾਨ ਨੇ ਅਸਾਮ ਵਿੱਚ ‘ਆਪ’ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਜਿਤਾਉਣ ਦੀ ਕੀਤੀ ਅਪੀਲ 

ਮੁੱਖ ਮੰਤਰੀ ਭਗਵੰਤ ਮਾਨ ਨੇ ਅਸਾਮ ਵਿੱਚ ‘ਆਪ’ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਜਿਤਾਉਣ ਦੀ ਕੀਤੀ ਅਪੀਲ 

2 years ago
‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

51 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

2 hours ago
ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

3 hours ago
ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

3 hours ago
Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

3 hours ago
ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

3 hours ago
ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

5 hours ago
ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

5 hours ago
ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ

ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ

5 hours ago
ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

5 hours ago
ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

5 hours ago
Hindi News
English News
Wednesday, September 30, 2026
No Result
View All Result
26 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਮਾਨ ਨੇ ਅਸਾਮ ਵਿੱਚ ‘ਆਪ’ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਜਿਤਾਉਣ ਦੀ ਕੀਤੀ ਅਪੀਲ 

ਆਮ ਆਦਮੀ ਪਾਰਟੀ ਆਸਾਮ ਦੀ ਦੋ ਲੋਕ ਸਭਾ ਸੀਟਾਂ 'ਤੇ ਲੜ ਰਹੀ ਹੈ ਚੋਣ

April 13, 2024
in ਸਿਆਸੀ, ਖਬਰਾਂ, ਪੰਜਾਬ, ਲੋਕ ਸਭਾ ਚੋਣਾਂ 2024
ਮੁੱਖ ਮੰਤਰੀ ਭਗਵੰਤ ਮਾਨ ਨੇ ਅਸਾਮ ਵਿੱਚ ‘ਆਪ’ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਜਿਤਾਉਣ ਦੀ ਕੀਤੀ ਅਪੀਲ 

ਮੁੱਖ ਮੰਤਰੀ ਭਗਵੰਤ ਮਾਨ ਨੇ ਅਸਾਮ ਵਿੱਚ ‘ਆਪ’ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਜਿਤਾਉਣ ਦੀ ਕੀਤੀ ਅਪੀਲ 

ਆਮ ਆਦਮੀ ਪਾਰਟੀ ਆਸਾਮ ਦੀ ਦੋ ਲੋਕ ਸਭਾ ਸੀਟਾਂ ‘ਤੇ ਲੜ ਰਹੀ ਹੈ ਚੋਣ

ਚੰਡੀਗੜ੍ਹ, 12 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਦੇ ਸਮਰਥਨ ਵਿੱਚ ਅਸਾਮ ਦੇ ਡਿਗਬੋਈ ਵਿੱਚ ਇੱਕ ਵਿਸ਼ਾਲ ਜਨਸਭਾ ਕੀਤੀ। ਜਨ ਸਭਾ ਦੌਰਾਨ ਉਨ੍ਹਾਂ ਲੋਕਾਂ ਨੂੰ ‘ਆਪ’ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਅਸਾਮ ਅਤੇ ਪੰਜਾਬ ਦਾ ਬਹੁਤ ਪੁਰਾਣਾ ਰਿਸ਼ਤਾ ਹੈ। ਸਾਡੇ ਪਹਿਲੇ ਗੁਰੂ ਗੁਰੂ ਨਾਨਕ ਦੇਵ ਜੀ ਅਤੇ ਨੌਵੇਂ ਗੁਰੂ ਗੁਰੂ ਤੇਗ ਬਹਾਦਰ ਜੀ ਅਸਾਮ ਆਏ ਹਨ। ਉਨਾਂ ਦੇ ਇਥੇ ਗੁਰਦੁਆਰਾ ਸਾਹਿਬ ਵੀ ਹਨ।

ਉਨ੍ਹਾਂ ਕਿਹਾ ਕਿ ਅਸਾਮ ਅਤੇ ਪੰਜਾਬ ਦੇ ਲੋਕਾਂ ਵਿੱਚ ਕਈ ਸਮਾਨਤਾਵਾਂ ਹਨ। ਦੋਵੇਂ ਆਪਣੀ ਸੱਭਿਅਤਾ ਅਤੇ ਸੱਭਿਆਚਾਰ ਨੂੰ ਅੱਗੇ ਵਧਾਉਣ ਵਾਲੇ ਲੋਕ ਹਨ। ਅਸਾਮ ਅਤੇ ਪੰਜਾਬ ਦੇ ਨਾਚ ਵੀ ਰਾਸ਼ਟਰੀ ਪੱਧਰ ‘ਤੇ ਬਹੁਤ ਮਸ਼ਹੂਰ ਹਨ। ਦੋਵਾਂ ਥਾਵਾਂ ਦੇ ਲੋਕ ਨਾਚ ਅਤੇ ਗੀਤਾਂ ਰਾਹੀਂ ਆਪਣੇ ਤਿਉਹਾਰ ਮਨਾਉਂਦੇ ਹਨ।

ਉਨ੍ਹਾਂ ਕਿਹਾ ਕਿ ਦੋਵੇਂ ਸੂਬੇ ਵੀ ਖੇਤੀ ਆਧਾਰਿਤ ਹਨ। ਇੱਥੋਂ ਦੇ ਲੋਕ ਚਾਹ ਦੀ ਖੇਤੀ ਕਰਦੇ ਹਨ। ਜਦੋਂ ਕਿ ਪੰਜਾਬ ਦੇ ਲੋਕ ਕਣਕ, ਚਾਵਲ, ਗੰਨਾ ਅਤੇ ਕਪਾਹ ਦੀ ਖੇਤੀ ਕਰਦੇ ਹਨ। ਅਸੀਂ ਸਾਰੇ ਧਰਤੀ ਮਾਂ ਦੇ ਬੱਚੇ ਹਾਂ। ਪਰ ਬਦਕਿਸਮਤੀ ਨਾਲ ਅੱਜ ਧਰਤੀ ਮਾਤਾ ਦੇ ਬੱਚੇ ਭੁੱਖ ਨਾਲ ਮਰ ਰਹੇ ਹਨ ਕਿਉਂਕਿ ਮੌਜੂਦਾ ਸਰਕਾਰ ਕਿਸਾਨਾਂ ਦੀ ਬਜਾਏ ਕਾਰਪੋਰੇਟ ਵਰਗ ਲਈ ਕੰਮ ਕਰ ਰਹੀ ਹੈ।

ਭਾਸ਼ਣ ਦੌਰਾਨ ਮਾਨ ਨੇ ਸਰਕਾਰੀ ਸਕੂਲਾਂ ਨੂੰ ਲੈ ਕੇ ਅਸਾਮ ਦੀ ਭਾਜਪਾ ਸਰਕਾਰ ਅਤੇ ਇਸ ਦੇ ਮੁੱਖ ਮੰਤਰੀ ਹਿਮੰਤ ਵਿਸ਼ਵਾ ਸ਼ਰਮਾ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ਼ਰਮਾ ਦੀ ਪਤਨੀ ਦੇ ਆਪਣੇ ਕਈ ਪ੍ਰਾਈਵੇਟ ਸਕੂਲ ਹਨ। ਇਸੇ ਕਰਕੇ ਸਰਕਾਰੀ ਸਕੂਲਾਂ ਵਿੱਚ ਸੁਧਾਰ ਨਹੀਂ ਹੋ ਰਿਹਾ।

ਜੇਕਰ ਉਹ ਚਾਹੁੰਦੇ ਤਾਂ 20 ਸਾਲ ਪਹਿਲਾਂ ਬਹੁਤ ਵਧੀਆ ਸਕੂਲ ਅਤੇ ਹਸਪਤਾਲ ਬਣਾ ਸਕਦੇ ਸਨ ਕਿਉਂਕਿ ਉਹ ਕਾਂਗਰਸ ਸਰਕਾਰ ਵਿੱਚ ਸਿੱਖਿਆ ਅਤੇ ਸਿਹਤ ਮੰਤਰੀ ਰਹਿ ਚੁੱਕੇ ਹਨ। ਪਰ ਉਨਾਂ ਦੇ ਇਰਾਦੇ ਸਾਫ਼ ਨਹੀਂ ਸਨ। ਇਸ ਲਈ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਅਜੇ ਵੀ ਮਾੜੀ ਹੈ। ਜਦੋਂ ਮੁੱਖ ਮੰਤਰੀ ਦੇ ਆਪਣੇ ਨਿੱਜੀ ਸਕੂਲ ਹਨ ਤਾਂ ਉਹ ਸਰਕਾਰੀ ਸਕੂਲਾਂ ਨੂੰ ਕਿਉਂ ਠੀਕ ਕਰਨਗੇ?

ਮਾਨ ਨੇ ਕਿਹਾ ਕਿ 2015 ਵਿੱਚ ਅਮਿਤ ਸ਼ਾਹ ਨੇ ਹਿਮੰਤ ਬਿਸਵਾ ਸ਼ਰਮਾ ਨੂੰ ਸਭ ਤੋਂ ਭ੍ਰਿਸ਼ਟ ਵਿਅਕਤੀ ਕਰਾਰ ਦਿੱਤਾ ਸੀ। ਪਰ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਅੱਜ ਉਹੀ ਵਿਅਕਤੀ ਦੁੱਧ ਦੀ ਧੋਤੀ ਬਣ ਗਿਆ ਹੈ। ਭਾਜਪਾ ਹਰ ਗੱਲ ‘ਤੇ ਝੂਠ ਬੋਲਦੀ ਹੈ। ਉਹ ਜੋ ਵੀ ਕਹਿੰਦੇ ਹਨ ਉਹ ਸਿਰਫ ਇੱਕ ਜੁਮਲਾ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਸਮਝਦੇ ਹਨ ਕਿ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਪਾ ਕੇ ਆਮ ਆਦਮੀ ਪਾਰਟੀ ਤਬਾਹ ਹੋ ਜਾਵੇਗੀ। ਪਰ ਇਹ ਉਹਨਾਂ ਦੀ ਗਲਤਫਹਿਮੀ ਹੈ। ਉਨ੍ਹਾਂ ਕਿਹਾ ਕਿ ਤੁਸੀਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰੋਗੇ ਪਰ ਉਨ੍ਹਾਂ ਦੀ ਸੋਚ ਨੂੰ ਕਿਵੇਂ ਗ੍ਰਿਫਤਾਰ ਕਰੋਗੇ। ਅਰਵਿੰਦ ਕੇਜਰੀਵਾਲ ਸਿਰਫ਼ ਇੱਕ ਵਿਅਕਤੀ ਨਹੀਂ, ਇੱਕ ਵਿਚਾਰ ਹਨ।

ਉਨਾਂ ਕਿਹਾ ਕਿ ਮੈਨੂੰ ਅੱਜ ਜਹਾਜ਼ ਵਿੱਚ ਇੱਕ ਆਦਮੀ ਮਿਲਿਆ। ਉਸਨੇ ਮੈਨੂੰ ਦੱਸਿਆ ਕਿ ਸਾਡੇ ਅਸਾਮ ਵਿੱਚ 8000 ਸਰਕਾਰੀ ਸਕੂਲ ਬੱਚਿਆਂ ਦੀ ਘਾਟ ਕਾਰਨ ਬੰਦ ਹੋ ਗਏ ਹਨ। ਬਿਲਕੁਲ ਇਹੀ ਹਾਲਤ ਪਹਿਲਾਂ ਦਿੱਲੀ ਅਤੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਸੀ। ਪਰ ਅਸੀਂ ਸਕੂਲਾਂ ਨੂੰ ਬੰਦ ਕਰਨ ਦੀ ਬਜਾਏ ਇੰਨਾ ਵਧੀਆ ਬਣਾ ਦਿੱਤਾ ਕਿ ਅੱਜ ਦਿੱਲੀ ਅਤੇ ਪੰਜਾਬ ਵਿੱਚ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਕੱਢ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ।

ਉਨ੍ਹਾਂ ਕਿਹਾ ਕਿ ਅਸਾਮ ਵਿੱਚ ਮਜ਼ਦੂਰਾਂ ਦੀ ਹਾਲਤ ਵੀ ਬਹੁਤ ਖਰਾਬ ਹੈ। ਅੱਜ ਇੱਥੇ ਇੱਕ ਮਜ਼ਦੂਰ ਦੀ ਦਿਹਾੜੀ 250 ਰੁਪਏ ਹੈ। ਤੁਸੀਂ ਆਮ ਆਦਮੀ ਪਾਰਟੀ ਨੂੰ ਵੋਟ ਦਿਓ, ਅਸੀਂ ਮਜ਼ਦੂਰਾਂ ਦੀ ਦਿਹਾੜੀ ਵਧਾ ਕੇ 450 ਰੁਪਏ ਕਰਾਂਗੇ ਅਤੇ ਇਸ ਲਈ ਕਾਨੂੰਨ ਬਣਾਵਾਂਗੇ। ਸਰਕਾਰ ਬਣਨ ਤੋਂ ਬਾਅਦ ਅਸੀਂ ਪੰਜਾਬ ਵਿੱਚ ਵੀ ਤਨਖਾਹਾਂ ਵਧਾ ਦਿੱਤੀਆਂ ਹਨ। ਇਹ ਕੰਮ ਸਿਰਫ਼ ਆਮ ਆਦਮੀ ਪਾਰਟੀ ਹੀ ਕਰ ਸਕਦੀ ਹੈ ਕਿਉਂਕਿ ਅਸੀਂ ਆਮ ਲੋਕਾਂ ਦੇ ਦੁੱਖ ਦਰਦ ਨੂੰ ਸਮਝਦੇ ਹਾਂ।

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਬਿਜਲੀ ਬਿਲਕੁਲ ਮੁਫ਼ਤ ਹੈ। ਪੰਜਾਬ ਵਿੱਚ 90% ਘਰਾਂ ਵਿੱਚ ਬਿਜਲੀ ਦਾ ਬਿੱਲ ਜ਼ੀਰੋ ਆਉਂਦਾ ਹੈ। ਪੰਜਾਬ ਵਿੱਚ ਆਮ ਆਦਮੀ ਕਲੀਨਿਕ ਖੁੱਲ੍ਹ ਗਏ ਹਨ। ਜਿੱਥੇ ਸਾਰਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਜੇਕਰ ਸਾਨੂੰ ਮੌਕਾ ਮਿਲਿਆ ਤਾਂ ਅਸਾਮ ਵਿੱਚ ਵੀ ਅਜਿਹਾ ਹੀ ਕਰਾਂਗੇ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

by Navjot
September 30, 2026
0

'Lock Upp: Sach Ya Sazaa' ਜਲਦੀ ਹੀ Netflix 'ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ ਮੁੰਬਈ,30 ਸਤੰਬਰ (ਵਿਸ਼ਵ ਵਾਰਤਾ): ਪਹਿਲੇ ਸੀਜ਼ਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 30, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

by Navjot
September 30, 2026
0

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਸਾਹਮਣੇ ਰੱਖਿਆ ਵੱਡਾ ਟੀਚਾ ਕੈਂਪਬੈਲ, ਸ਼ਾਈ ਹੋਪ ਤੇ...

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

by Navjot
September 30, 2026
0

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ 'Kaali Kheti' ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ ਮੁੰਬਈ, 30...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

by Navjot
September 30, 2026
0

'Lock Upp: Sach Ya Sazaa' ਜਲਦੀ ਹੀ Netflix 'ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ ਮੁੰਬਈ,30 ਸਤੰਬਰ (ਵਿਸ਼ਵ ਵਾਰਤਾ): ਪਹਿਲੇ ਸੀਜ਼ਨ...

Most Popular

Breaking: ਗੁਰਪ੍ਰੀਤ ਸਿੰਘ ਸੇਖੋਂ ‘ਆਪ’ ਵਿੱਚ ਸ਼ਾਮਲ

Breaking: ਗੁਰਪ੍ਰੀਤ ਸਿੰਘ ਸੇਖੋਂ ‘ਆਪ’ ਵਿੱਚ ਸ਼ਾਮਲ

by Ranjit Singh
3 weeks ago
0

Breaking: ਗੁਰਪ੍ਰੀਤ ਸਿੰਘ ਸੇਖੋਂ ‘ਆਪ’ ਵਿੱਚ ਸ਼ਾਮਲ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) – ਗੁਰਪ੍ਰੀਤ ਸਿੰਘ ਸੇਖੋਂ ਅੱਜ ਆਮ ਆਦਮੀ ਪਾਰਟੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 