ਬਾਲੀਵੁਡ ਸਟਾਰ ਸਲਮਾਨ ਖਾਨ ਦੇ ਘਰ ‘ਤੇ ਫਾਇਰਿੰਗ ਕਰਨ ਵਾਲੇ 2 ਗ੍ਰਿਫਤਾਰ

ਬਾਲੀਵੁਡ ਸਟਾਰ ਸਲਮਾਨ ਖਾਨ ਦੇ ਘਰ ‘ਤੇ ਫਾਇਰਿੰਗ ਕਰਨ ਵਾਲੇ 2 ਗ੍ਰਿਫਤਾਰ ਚੰਡੀਗੜ੍ਹ, 16ਅਪ੍ਰੈਲ(ਵਿਸ਼ਵ ਵਾਰਤਾ)-ਬਾਲੀਵੁਡ ਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਵਾਲੇ ਦੋ ਦੋਸ਼ੀ ਕਾਬੂ ਕਰ ਲਏ ਗਏ ਹਨ। ਸੋਮਵਾਰ ਦੇਰ ਰਾਤ ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਦੋਵਾਂ ਦੋਸ਼ੀਆਂ ਨੂੰ ਗੁਜਰਾਤ ਦੇ ਭੁਜ ਤੋਂ ਗ੍ਰਿਫਤਾਰ ਕੀਤਾ। ਗੌਰਤਲਬ ਹੈ ਕਿ 14 ਅਪ੍ਰੈਲ … Continue reading ਬਾਲੀਵੁਡ ਸਟਾਰ ਸਲਮਾਨ ਖਾਨ ਦੇ ਘਰ ‘ਤੇ ਫਾਇਰਿੰਗ ਕਰਨ ਵਾਲੇ 2 ਗ੍ਰਿਫਤਾਰ