ਪੰਜਾਬ ‘ਚ ਅੱਜ ਸਕੂਲ-ਕਾਲਜ ਰਹਿਣਗੇ ਬੰਦ
ਚੰਡੀਗੜ੍ਹ, 16ਅਪ੍ਰੈਲ(ਵਿਸ਼ਵ ਵਾਰਤਾ)-ਅੱਜ ਯਾਨੀ ਬੁੱਧਵਾਰ ਨੂੰ ਪੰਜਾਬ ਸਰਕਾਰ ਵੱਲੋਂ ਰਾਮ ਨੌਮੀ ਮੌਕੇ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਾਰੇ ਸਰਕਾਰੀ ਅਦਾਰੇ, ਸਕੂਲ, ਕਾਲਜ ਅਤੇ ਹੋਰ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।