Breaking: ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ,ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ
ਚੰਡੀਗੜ੍ਹ, 18 ਅਪ੍ਰੈਲ : 14 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ ਮਨੀਮਾਜਰਾ ਥਾਣੇ ਨੂੰ ਮਿਲੀ ਵੱਡੀ ਕਾਮਯਾਬੀ ਫੜੇ ਗਏ ਨੌਜਵਾਨ ਦੀ ਪਛਾਣ ਮਨੀਮਾਜਰਾ ਦੇ ਰਹਿਣ ਵਾਲੇ ਅਮਿਤ ਵਜੋਂ ਹੋਈ ਅਮਿਤ ਖਿਲਾਫ ਪਹਿਲਾਂ ਵੀ ਵੱਖ-ਵੱਖ ਥਾਣਿਆਂ ‘ਚ ਕਈ ਅਪਰਾਧਿਕ ਮਾਮਲੇ ਦਰਜ ਪੁਲਸ ਨੇ ਅਮਿਤ ਨੂੰ ਮਨੀਮਾਜਰਾ ਸਪੋਰਟਸ ਕੰਪਲੈਕਸ ਨੇੜਿਓਂ ਕੀਤਾ ਗ੍ਰਿਫਤਾਰ ਥਾਣਾ ਸਦਰ ਦੀ ਪੁਲਸ ਨੇ ਗਸ਼ਤ ਦੌਰਾਨ ਅਮਿਤ ਨੂੰ ਕੀਤਾ ਗ੍ਰਿਫਤਾਰ।