• Latest
  • Trending
ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ

2 years ago
17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

3 hours ago
ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

5 hours ago
ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ

7 hours ago
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਹਾਲੀ ਵੱਲੋਂ 16 ਜੁਲਾਈ 2026 ਨੂੰ ਲਾਇਆ ਜਾਵੇਗਾ ਰੋਜ਼ਗਾਰ ਕੈਂਪ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਆਈ.ਐਸ.ਆਈ. ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

Hindi News
English News
Thursday, July 16, 2026
No Result
View All Result
31 °c
Chandigarh
36 ° Thu
36 ° Fri
36 ° Sat
33 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ

April 19, 2024
in ਖਬਰਾਂ

ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮਾੜੇ ਅਨਸਰ ‘ਤੇ ਕਮਜ਼ੋਰ ਪਕੜ ਹੋਣ ਕਾਰਨ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦਾ ਡਰ ਭੈਅ ਖਤਮ ਹੋਇਆ—– ਕੈਂਥ

ਫਤਿਹਗੜ੍ਹ ਸਾਹਿਬ, 19 ਅਪ੍ਰੈਲ (ਵਿਸ਼ਵ ਵਾਰਤਾ) ਪੰਜਾਬ ‘ਚ ਪਿੱਛਲੇ ਦਿਨੀ ਕਾਨੂੰਨ ਵਿਵਸਥਾ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਦੀ ਕਮਜ਼ੋਰ ਪਕੜ ਹੋਣ ਕਾਰਨ ਨਿਰਾਸ਼ਾਜਨਕ ਮਾਹੌਲ ‘ਚ ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਦਹਿਸ਼ਤ ਅਤੇ ਖੌਫਨਾਕ ਮਾਹੌਲ ਕਾਰਨ ਹਰਇਕ ਵਿਅਕਤੀ ਚਿੰਤਤ ਦਿਖਾਈ ਦੇ ਰਿਹਾ ਹੈ।
ਭਾਰਤੀਆ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾਈ ਮੀਤ ਪ੍ਰਧਾਨ ਸ੍ਰ.ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਅਮਨ ਪਸੰਦ ਆਮ ਲੋਕਾਂ ਕਾਨੂੰਨ ਵਿਵਸਥਾ ‘ਚ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ਕਮਜ਼ੋਰ ਪਕੜ ਹੋਣ ਕਾਰਨ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦਾ ਡਰ ਭੈਅ ਖਤਮ ਹੋਣ ਕਾਰਨ ਮਾੜੇ ਅਨਸਰਾਂ ਦੇ ਹੌਸਲੇ ਬੁਲੰਦ ਹਨ ਜਿਸ ਕਾਰਨ ਪੰਜਾਬ ਦੇ ਵੱਖੋ-ਵੱਖ ਜਿਲਿਆਂ ‘ਚ ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਦਹਿਸ਼ਤ ਅਤੇ ਖੌਫਨਾਕ ਮਾਹੌਲ ਬਣ ਗਿਆ ਹੈ। ਭਾਰਤੀਆ ਜਨਤਾ ਪਾਰਟੀ ਪੰਜਾਬ ਵਿੱਚ ਅਮਨ ਕਾਨੂੰਨ ਕਾਇਮ ਰੱਖਣ ਵਿੱਚ ਅਸਫਲ ਹੋਣ ਕਾਰਨ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਿਖੇਧੀ ਕੀਤੀ ਹੈ। ਪੰਜਾਬ ਦੇ ਲੋਕਾਂ ਦੀ ਸੁਰੱਖਿਆ ਕਰਨ ਦੀ ਬਜਾਏ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੀ ਕੈਬਨਿਟ ਭ੍ਰਿਸ਼ਟਾਚਾਰ ਦੇ ਦੋਸ਼ਾ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੰਤਰੀਆਂ ਸਮੇਤ ਦਿੱਲੀ ਸ਼ਰਾਬ ਘੋਟਾਲਾ ‘ਚ ਸ਼ਾਮਲ ਨੂੰ ਬਚਾਉਣ ਲਈ ਦਿਨ ਰਾਤ ਇਕ ਕੀਤਾ ਹੋਇਆ ਹੈ। ਸ੍ਰ ਕੈਂਥ ਨੇ ਦੱਸਿਆ ਕਿ ਪੰਜਾਬ ਦੇ ਸ਼ਹਿਰ ਨਾਭਾ ਤੇ ਜਲੰਧਰ ‘ਚ ਜਬਰ-ਜਨਾਹ ਅਤੇ ਤਰਨਤਾਰਨ ਵਿਚਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਦੀਆਂ ਦਿਨ ਦਿਹਾੜੇ ਘਟਨਾਵਾਂ ਨੇ ਔਰਤਾਂ ਅਤੇ ਲੜਕੀਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਸ ਤਰਾਂ ਨੰਗਲ ਵਿਚ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ ਹੈ। ਭਾਰਤੀਆ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾਈ ਮੀਤ ਪ੍ਰਧਾਨ ਸ੍ਰ.ਪਰਮਜੀਤ ਸਿੰਘ ਕੈਂਥ ਨੇ ਚੌਣਾਂ ਦੌਰਾਨ ਅਜਿਹੀਆਂ ਘਟਨਾਵਾਂ ਆਮ ਲੋਕਾਂ ਵਿੱਚ ਬੇਹੱਦ ਖੌਫਨਾਕ ਮਾਹੌਲ ਅਤੇ ਅਸੁਰੱਖਿਅਤ ਮਹਿਸੂਸ ਕਰਨ ਦੇ ਲਈ ਤੁਰੰਤ ਲੋੜੀਂਦੇ ਸਖਤ ਸੁਰੱਖਿਆ ਕਦਮ ਅਤੇ ਪ੍ਰਬੰਧ ਕਰਨ ਦੀ ਇਲੈਕਸ਼ਨ ਕਮਿਸ਼ਨ ਨੂੰ ਅਪੀਲ ਕੀਤੀ ਹੈ। ਤਾਂ ਜੋ ਪੰਜਾਬ ਵਿੱਚ ਅਮਨ ਆਮਨ ਨਾਲ ਬੇਖੌਫ ਹੋ ਕੇ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।

Tags: aam admi partyCongressHealthPOLITICSWWW.WISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

by Ankit
July 15, 2026
0

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ 'ਨੋ ਫਲਾਇੰਗ ਜ਼ੋਨ' ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜੁਲਾਈ (ਸਤੀਸ਼...

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

by Ankit
July 15, 2026
0

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15...

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

by Ankit
July 15, 2026
0

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ ਸਾਹਿਬਜ਼ਾਦਾ ਅਜੀਤ...

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

by Ankit
July 15, 2026
0

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ' ਐਵਾਰਡ ਪੰਜਾਬ ਕਲਾ ਪਰਿਸ਼ਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

by Ankit
July 15, 2026
0

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ 'ਨੋ ਫਲਾਇੰਗ ਜ਼ੋਨ' ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜੁਲਾਈ (ਸਤੀਸ਼...

Most Popular

Punjab: ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ

by Ranjit Singh
4 weeks ago
0

Punjab: ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ - ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਪਾਲਣਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 