• Latest
  • Trending
ਲੋਕ ਸਭਾ ਚੋਣਾਂ 2024- ਕੱਲ੍ਹ ਨੂੰ ਦੋਆਬੇ ’ਚ ਚੋਣ ਪ੍ਰਚਾਰ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

ਲੋਕ ਸਭਾ ਚੋਣਾਂ 2024- ਕੱਲ੍ਹ ਨੂੰ ਦੋਆਬੇ ’ਚ ਚੋਣ ਪ੍ਰਚਾਰ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

2 years ago
Women’s T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

Women’s T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

48 minutes ago
ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ

ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ

1 hour ago
ਅੰਮ੍ਰਿਤਸਰ ਪਹੁੰਚੇ ਕੇਵਲ ਢਿੱਲੋਂ ਤੇ ਤਰੁਣ ਚੁੱਘ: ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਅੰਮ੍ਰਿਤਸਰ ਪਹੁੰਚੇ ਕੇਵਲ ਢਿੱਲੋਂ ਤੇ ਤਰੁਣ ਚੁੱਘ: ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

2 hours ago
Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
IPL 2027 ਦੇ ਸ਼ਡਿਊਲ ਨੂੰ ਲੈ ਕੇ ਆਈ ਵੱਡੀ ਅਪਡੇਟ ਸਾਹਮਣੇ, ਪੜ੍ਹੋ ਵੇਰਵਾ

IPL 2027 ਦੇ ਸ਼ਡਿਊਲ ਨੂੰ ਲੈ ਕੇ ਆਈ ਵੱਡੀ ਅਪਡੇਟ ਸਾਹਮਣੇ, ਪੜ੍ਹੋ ਵੇਰਵਾ

3 hours ago
High Court ਦੇ ਮੁੱਖ ਜੱਜ ਦੇ ਹੁਕਮਾਂ ‘ਤੇ ਐਡੀਸ਼ਨਲ ਜ਼ਿਲ੍ਹਾ, ਸੈਸ਼ਨ ਜੱਜਾਂ ਅਤੇ ਸਿਵਲ ਜੱਜਾਂ ਦੇ ਤਬਾਦਲੇ

High Court ਦੇ ਮੁੱਖ ਜੱਜ ਦੇ ਹੁਕਮਾਂ ‘ਤੇ ਐਡੀਸ਼ਨਲ ਜ਼ਿਲ੍ਹਾ, ਸੈਸ਼ਨ ਜੱਜਾਂ ਅਤੇ ਸਿਵਲ ਜੱਜਾਂ ਦੇ ਤਬਾਦਲੇ

4 hours ago
ਹਰਿਆਣਾ ਵਿੱਚ ਪ੍ਰਸ਼ਾਸਨਿਕ ਫੇਰਬਦਲ! ਦੋ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ

ਹਰਿਆਣਾ ਵਿੱਚ ਪ੍ਰਸ਼ਾਸਨਿਕ ਫੇਰਬਦਲ! ਦੋ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ

4 hours ago
Punjab: 11 ਆਧੁਨਿਕ ਪਿਸਤੌਲਾਂ ਅਤੇ 8 ਜ਼ਿੰਦਾ ਕਾਰਤੂਸਾਂ ਸਮੇਤ 8 ਗ੍ਰਿਫਤਾਰ

Punjab: 11 ਆਧੁਨਿਕ ਪਿਸਤੌਲਾਂ ਅਤੇ 8 ਜ਼ਿੰਦਾ ਕਾਰਤੂਸਾਂ ਸਮੇਤ 8 ਗ੍ਰਿਫਤਾਰ

4 hours ago
Weather Update: ਜਾਣੋ ਅੱਜ ਕਿਹੋ ਜਿਹਾ ਰਹੇਗਾ ਹਰਿਆਣਾ ਦਾ ਮੌਸਮ

Weather Update: ਜਾਣੋ ਅੱਜ ਕਿਹੋ ਜਿਹਾ ਰਹੇਗਾ ਹਰਿਆਣਾ ਦਾ ਮੌਸਮ

5 hours ago
Big News: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਦੇ ਪੁੱਤਰ ਨਾਲ ਵੱਜੀ ਠੱਗੀ, ਪੜ੍ਹੋ ਕੀ ਹੈ ਪੂਰਾ ਮਾਮਲਾ

Big News: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਦੇ ਪੁੱਤਰ ਨਾਲ ਵੱਜੀ ਠੱਗੀ, ਪੜ੍ਹੋ ਕੀ ਹੈ ਪੂਰਾ ਮਾਮਲਾ

5 hours ago
Big Breaking: ‘ਆਪ’ ਦੀ ਪ੍ਰੈਸ ਕਾਨਫਰੰਸ: ਮੁੱਖ ਮੰਤਰੀ ਦੀ ਵੀਡੀਓ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ !

Big Breaking: ‘ਆਪ’ ਦੀ ਪ੍ਰੈਸ ਕਾਨਫਰੰਸ: ਮੁੱਖ ਮੰਤਰੀ ਦੀ ਵੀਡੀਓ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ !

6 hours ago
Hindi News
English News
Thursday, June 18, 2026
No Result
View All Result
40 °c
Chandigarh
34 ° Fri
36 ° Sat
35 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸਭਾ ਚੋਣਾਂ 2024- ਕੱਲ੍ਹ ਨੂੰ ਦੋਆਬੇ ’ਚ ਚੋਣ ਪ੍ਰਚਾਰ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

April 19, 2024
in ਸਿਆਸੀ, ਹੁਸਿਆਰਪੁਰ, ਖਬਰਾਂ, ਪੰਜਾਬ, ਲੋਕ ਸਭਾ ਚੋਣਾਂ 2024
ਲੋਕ ਸਭਾ ਚੋਣਾਂ 2024- ਕੱਲ੍ਹ ਨੂੰ ਦੋਆਬੇ ’ਚ ਚੋਣ ਪ੍ਰਚਾਰ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

ਲੋਕ ਸਭਾ ਚੋਣਾਂ 2024- ਕੱਲ੍ਹ ਨੂੰ ਦੋਆਬੇ ’ਚ ਚੋਣ ਪ੍ਰਚਾਰ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

ਹੁਸ਼ਿਆਰਪੁਰ ਦੇ ਚੱਬੇਵਾਲ ‘ਚ ਜਨਸਭਾ ਨੂੰ ਕਰਨਗੇ ਸੰਬੋਧਨ

ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਦੇ ਚਲਦਿਆਂ ਕੱਲ੍ਹ ਨੂੰ ਮੁੱਖ ਮੰਤਰੀ ਮਾਨ ਦੋਆਬੇ ’ਚ ਚੋਣ ਪ੍ਰਚਾਰ ਕਰਨਗੇ। ਉਹ ਹੁਸ਼ਿਆਰ ਦੇ ਚੱਬੇਵਾਲ ਵਿੱਚ ਦੁਪਹਿਰ 2 ਵਜੇ ਜਨਸਭਾ ਨੂੰ ਸੰਬੋਧਨ ਕਰਨਗੇ ਅਤੇ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਡਾ.ਰਾਜਕੁਮਾਰ ਚੱਬੇਵਾਲ ਨੂੰ ਵੋਟ ਪਾਉਣ ਲਈ ਲੋਕਾਂ ਨੂੰ ਅਪੀਲ ਕਰਨਗੇ।

ਜ਼ਿਕਰਯੋਗ ਹੈ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਆਪ’ ਦੇ ਮਿਸ਼ਨ 13-0 ਪ੍ਰੋਗਰਾਮ ਤਹਿਤ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਭਾਰੀ ਮੀਂਹ ਅਤੇ ਹਨੇਰੀ ਦੇ ਬਾਵਜੂਦ ਲੋਕਾਂ ਨੂੰ ਸੰਬੋਧਨ ਕੀਤਾ ਗਿਆ। ਪੰਡਾਲ ਵਿੱਚ ਮੌਜੂਦ ਸੀਐਮ ਭਗਵੰਤ ਮਾਨ ਅਤੇ ਪਾਰਟੀ ਦੇ ਸਾਰੇ ਵਰਕਰ ਮੀਂਹ ਵਿੱਚ ਭਿੱਜ ਗਏ। ਇਕੱਠ ਨੂੰ ਸੰਬੋਧਨ ਕਰਨ ਲਈ ਭਗਵੰਤ ਮਾਨ ਵਰਕਰਾਂ ਨਾਲ ਪੰਡਾਲ ਵਿੱਚ ਹੀ ਰੁਕੇ ਰਹੇ।

ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਕਿਸਾਨਾਂ ਦਾ ਦਰਦ ਸਮਝਦੇ ਹਨ।ਇਹ ਮੀਂਹ ਕਣਕ ਦੀ ਵਾਢੀ ਲਈ ਤਿਆਰ ਫ਼ਸਲ ਲਈ ਠੀਕ ਨਹੀਂ ਹੈ। ਮੀਂਹ ਅਤੇ ਹਨੇਰੀ ਅਤੇ ਕੁਝ ਇਲਾਕਿਆਂ ਵਿੱਚ ਗੜੇਮਾਰੀ ਫ਼ਸਲਾਂ ਨੂੰ ਨੁਕਸਾਨ ਪਹੁੰਚਾ ਰਹੀ ਹੈ। ਪਰ ਚਿੰਤਾ ਨਾ ਕਰੋ। ਮੈਂ ਤੁਹਾਡੇ ਨਾਲ ਹਾਂ। ਮੁੱਖ ਮੰਤਰੀ ਹੋਣ ਦੇ ਨਾਤੇ ਅੱਜ ਗੜੇਮਾਰੀ ਦੌਰਾਨ ਪੱਕੀਆਂ ਫ਼ਸਲਾਂ ਦਾ ਜੋ ਵੀ ਨੁਕਸਾਨ ਹੋਇਆ ਹੈ, ਮੈਂ ਤੁਹਾਡੀ ਫ਼ਸਲ ਦੇ ਇੱਕ-ਇੱਕ ਦਾਣੇ ਦੇ ਨੁਕਸਾਨ ਦੀ ਭਰਪਾਈ ਕਰਾਂਗਾ।

ਮਾਨ ਨੇ ਕਿਹਾ ਕਿ ਮੈਂ ਹਰ ਤਰ੍ਹਾਂ ਦੀ ਔਖੀ ਘੜੀ ਵਿੱਚ ਹਮੇਸ਼ਾ ਲੋਕਾਂ ਦੇ ਨਾਲ ਹਾਂ।ਸਾਡੇ ਗੁਰੂਆਂ ਅਤੇ ਸ਼ਹੀਦਾਂ ਨੇ ਸਾਨੂੰ ਇੱਕ ਦੂਜੇ ਦੀ ਮਦਦ ਕਰਨ ਅਤੇ ਹਮੇਸ਼ਾ ਗ਼ਰੀਬਾਂ ਅਤੇ ਮਜ਼ਲੂਮਾਂ ਦੇ ਨਾਲ ਖੜ੍ਹੇ ਹੋਣ ਲਈ ਪ੍ਰੇਰਿਤ ਕੀਤਾ ਹੈ। ਥੋੜ੍ਹੀ ਜਿਹੀ ਬਾਰਿਸ਼ ਦੀ ਚਿੰਤਾ ਕਰਨ ਦੀ ਲੋੜ ਨਹੀਂ, ਬੱਦਲ ਭਾਵੇਂ ਕਿੰਨੇ ਵੀ ਕਾਲੇ ਹੋਣ, ਸੂਰਜ ਹਮੇਸ਼ਾ ਚਮਕਦਾ ਹੈ। ਉਨ੍ਹਾਂ ਕਿਹਾ ਕਿ ਉਹ ਹੋਰ ਨੇਤਾਵਾਂ (ਕਾਂਗਰਸ ਅਤੇ ਅਕਾਲੀ ਦਲ ਦੇ ਨੇਤਾਵਾਂ) ਵਾਂਗ ਨਹੀਂ ਹਨ ਜੋ ਸਭ ਤੋਂ ਪਹਿਲਾਂ ਆਪਣੀ ਸੁਰੱਖਿਆ ਲਈ ਭੱਜਦੇ ਹਨ। ਪਰ ਮੇਰੇ ਲਈ ਜਨਤਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਹੀ ਪਹਿਲ ਹੈ।

ਮਾਨ ਨੇ ਕਿਹਾ ਕਿ ਕੁਦਰਤ ਤੇ ਕੋਈ ਕਾਬੂ ਨਹੀਂ ਪਾ ਸਕਦਾ ਪਰ ਅਜਿਹੇ ਸਮੇਂ ਵਿੱਚ ਅਸੀਂ ਇੱਕ ਦੂਜੇ ਦੇ ਨਾਲ ਖੜੇ ਹੋ ਸਕਦੇ ਹਾਂ। ਮੀਂਹ, ਹਨੇਰੀ ਜਾਂ ਤੂਫ਼ਾਨ ਹੋਵੇ, ਭਗਵੰਤ ਮਾਨ ਤੁਹਾਡੇ ਨਾਲ ਖੜ੍ਹਾ ਰਹੇਗਾ।ਪਾਰਟੀ ਵਰਕਰ ਅਤੇ ਇਕੱਠੀ ਹੋਈ ਭੀੜ ਇਸ ਗੱਲ ਤੋਂ ਵੀ ਕਾਫ਼ੀ ਖ਼ੁਸ਼ ਸੀ ਕਿ ‘ਆਪ’ ਆਗੂ ਨੇ ਭਾਰੀ ਬਾਰਿਸ਼ ਤੋਂ ਬਾਅਦ ਵੀ ਪ੍ਰੋਗਰਾਮ ਕੈਂਸਲ ਨਹੀਂ ਕੀਤਾ। ਉਨ੍ਹਾਂ ਆਮ ਲੋਕਾਂ ਲਈ ਮੌਜੂਦ ਰਹਿਣ ਅਤੇ ਹਮੇਸ਼ਾ ਸਾਡੇ ਕਿਸਾਨਾਂ ਬਾਰੇ ਸੋਚਣ ਲਈ ਵੀ ਉਨ੍ਹਾਂ ਦੀ ਸ਼ਲਾਘਾ ਕੀਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

Women’s T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

by Jaspreet Kaur
June 18, 2026
0

Women's T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ ਨਵੀ ਦਿੱਲੀ, 18 ਜੂਨ 2026 (ਵਿਸ਼ਵ...

ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ

ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ

by Jaspreet Kaur
June 18, 2026
0

ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ -ਦੇਸ਼ ਭਰ ਦੇ 14 ਲੱਖ 71 ਹਜ਼ਾਰ ਸਕੂਲਾਂ 'ਚੋਂ ਹੋਈ ਚੋਣ...

ਅੰਮ੍ਰਿਤਸਰ ਪਹੁੰਚੇ ਕੇਵਲ ਢਿੱਲੋਂ ਤੇ ਤਰੁਣ ਚੁੱਘ: ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਅੰਮ੍ਰਿਤਸਰ ਪਹੁੰਚੇ ਕੇਵਲ ਢਿੱਲੋਂ ਤੇ ਤਰੁਣ ਚੁੱਘ: ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

by Jaspreet Kaur
June 18, 2026
0

ਅੰਮ੍ਰਿਤਸਰ ਪਹੁੰਚੇ ਕੇਵਲ ਢਿੱਲੋਂ ਤੇ ਤਰੁਣ ਚੁੱਘ: ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ - ਪੰਜਾਬ ਦੀਆਂ 117 ਸੀਟਾਂ 'ਤੇ ਭਾਜਪਾ ਵੱਲੋਂ...

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

by Jaspreet Kaur
June 18, 2026
0

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ - ਸਿਰਫ਼ 49 ਰੁਪਏ 'ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

Women’s T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

by Jaspreet Kaur
June 18, 2026
0

Women's T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ ਨਵੀ ਦਿੱਲੀ, 18 ਜੂਨ 2026 (ਵਿਸ਼ਵ...

Most Popular

IPL 2026 Final: ਗੁਜਰਾਤ ਟਾਈਟਨਸ ਤੇ ਰਾਇਲ ਚੈਲੇਂਜਰਸ ਬੰਗਲੌਰ ਵਿਚਾਲੇ ਮੁਕਾਬਲਾ ਜਾਰੀ

IPL 2026 Final: ਗੁਜਰਾਤ ਟਾਈਟਨਸ ਤੇ ਰਾਇਲ ਚੈਲੇਂਜਰਸ ਬੰਗਲੌਰ ਵਿਚਾਲੇ ਮੁਕਾਬਲਾ ਜਾਰੀ

by Jaspreet Kaur
3 weeks ago
0

IPL 2026 Final: ਗੁਜਰਾਤ ਟਾਈਟਨਸ ਤੇ ਰਾਇਲ ਚੈਲੇਂਜਰਸ ਬੰਗਲੌਰ ਵਿਚਾਲੇ ਮੁਕਾਬਲਾ ਜਾਰੀ ਵਾਸ਼ਿੰਗਟਨ ਸੁੰਦਰ ਨੇ ਜੜ੍ਹਿਆ ਅਰਧ ਸੈਂਕੜਾ RCB ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 