• Latest
  • Trending
ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ 24 ਤੋਂ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਟੀਕਾਕਰਨ ਕੈਂਪ

ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ 24 ਤੋਂ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਟੀਕਾਕਰਨ ਕੈਂਪ

2 years ago
Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

2 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

24 minutes ago
IPL 2026: ਅੱਜ ਗੁਜਰਾਤ ਅਤੇ ਬੰਗਲੌਰ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

IPL 2026: ਅੱਜ ਗੁਜਰਾਤ ਅਤੇ ਬੰਗਲੌਰ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

32 minutes ago
National: ਕੰਗਨਾ ਰਣੌਤ ਨਾਲ ਜੁੜੇ ਇੱਕ ਮਾਮਲੇ ਦੀ ਅੱਜ ਅਦਾਲਤ ‘ਚ ਹੋਵੇਗੀ ਸੁਣਵਾਈ

National: ਕੰਗਨਾ ਰਣੌਤ ਨਾਲ ਜੁੜੇ ਇੱਕ ਮਾਮਲੇ ਦੀ ਅੱਜ ਅਦਾਲਤ ‘ਚ ਹੋਵੇਗੀ ਸੁਣਵਾਈ

43 minutes ago
Punjab: ਰੇਲਵੇ ਟਰੈਕ ‘ਤੇ IED ਧਮਾਕਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ RPG, RDX ਅਤੇ ਪਿਸਤੌਲਾਂ ਬਰਾਮਦ

Punjab: ਰੇਲਵੇ ਟਰੈਕ ‘ਤੇ IED ਧਮਾਕਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ RPG, RDX ਅਤੇ ਪਿਸਤੌਲਾਂ ਬਰਾਮਦ

49 minutes ago
Punjab: ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

Punjab: ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

55 minutes ago
Hukamnama Sri Darbar Sahib Today – 30 April 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 April 2026 | Ang 696 I ਅੱਜ ਦਾ ਹੁਕਮਨਾਮਾ

3 hours ago
IPL 2026 : ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਜਿੱਤ ; ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ

IPL 2026 : ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਜਿੱਤ ; ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ

9 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
HEALTH & MEDICINE : ਆਈਐਮਡੀ ਵੱਲੋਂ ਵਧਦੇ ਤਾਪਮਾਨ ਦੀ ਚੇਤਾਵਨੀ ; ਡਾਕਟਰਾਂ ਵੱਲੋਂ ਗਰਮੀ ਦੇ ਚਲਦਿਆਂ ਸਾਵਧਾਨੀ ਵਰਤਣ ਦੀ ਸਲਾਹ 

HEALTH & MEDICINE : ਆਈਐਮਡੀ ਵੱਲੋਂ ਵਧਦੇ ਤਾਪਮਾਨ ਦੀ ਚੇਤਾਵਨੀ ; ਡਾਕਟਰਾਂ ਵੱਲੋਂ ਗਰਮੀ ਦੇ ਚਲਦਿਆਂ ਸਾਵਧਾਨੀ ਵਰਤਣ ਦੀ ਸਲਾਹ 

11 hours ago
PUNJAB : ਸ਼੍ਰੋਮਣੀ ਲੋਕ ਗਾਇਕ ਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਦੇਹਾਂਤ

PUNJAB : ਸ਼੍ਰੋਮਣੀ ਲੋਕ ਗਾਇਕ ਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਦੇਹਾਂਤ

11 hours ago
IPL 2026 : ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਮੁੰਬਈ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

IPL 2026 : ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਮੁੰਬਈ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

11 hours ago
Hindi News
English News
Thursday, April 30, 2026
No Result
View All Result
25 °c
Chandigarh
31 ° Fri
33 ° Sat
32 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ 24 ਤੋਂ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਟੀਕਾਕਰਨ ਕੈਂਪ

April 20, 2024
in ਸਿਹਤ
ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ 24 ਤੋਂ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਟੀਕਾਕਰਨ ਕੈਂਪ

ਫਾਜ਼ਿਲਕਾ 20 ਅਪ੍ਰੈਲ 2024 ( ਵਿਸ਼ਵ ਵਾਰਤਾ)-ਸਿਹਤ ਵਿਭਾਗ ਵੱਲੋਂ ਟੀਕਾਕਰਨ ਦੀ 50ਵੀਂ ਵਰੇਗੰਢ ’ਤੇ ਸਪੈਸ਼ਲ ਕੈਂਪਾਂ ਰਾਹੀਂ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਸਪੈਸ਼ਲ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ ਜਿਸ ਦੌਰਾਨ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ।

ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਇਹ ਮੁਹਿੰਮ ਪੂਰੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਝੁੱਗੀ ਝੌਂਪੜੀ, ਸਲੱਮ ਅਤੇ ਅਰਬਨ ਏਰੀਏ ਵਿੱਚ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਟੀਕਾਕਰਨ ਪ੍ਰੋਗਰਾਮ ਦੇ 50 ਸਾਲ ਪੂਰੇ ਹੋ ਗਏ ਹਨ। ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਜਿਵੇਂ ਕਿ ਵੱਡੀ ਮਾਤਾ, ਪੋਲਿਓ ਆਦਿ ਤੋਂ ਮੁਕਤੀ ਪਾਈ ਗਈ ਹੈ। ਟੀਕਾਕਰਨ ਨਾਲ ਹੀ ਬੀਮਾਰੀਆਂ ਦੀ ਰੋਕਥਾਮ ਕੀਤੀ ਜਾ ਰਹੀ ਹੈ। ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ ਜੋ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ। ਇਸ ਤੋਂ ਇਲਾਵਾ ਪ੍ਰਵਾਸੀ ਅਬਾਦੀ ਦੇ ਵਾਂਝੇ ਰਹਿ ਗਏ ਲਾਭਪਾਤਰੀਆਂ ਦਾ ਟੀਕਾਕਰਨ ਵੀ ਕੀਤਾ ਜਾਵੇਗਾ।

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਐਰਿਕ ਨੇ ਕਿਹਾ ਕਿ ਟੀਕਾਕਰਨ ਦੀ ਸਫਲਤਾ ਲਈ ਵਿਸ਼ੇਸ਼ ਸ਼ੈਸ਼ਨ ਲਗਾਏ ਜਾਣਗੇ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟੀਕਾਕਰਨ ਮੁਹਿੰਮ ਵਿਚ ਸ਼ਾਮਲ ਹੋਣ ਅਤੇ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਉਨ੍ਹਾਂ ਵੱਲੋਂ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ।

ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਨੋਦ ਖੁਰਾਣਾ ,ਦਿਵੇਸ਼ ਕੁਮਾਰ  ਅਤੇ ਹਰਮੀਤ ਸਿੰਘ  ਨੇ ਦੱਸਿਆ ਕਿ ਇਸ ਵਿਸ਼ੇਸ ਹਫ਼ਤੇ ਸੰਬਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਸੈਮੀਨਾਰ, ਜਾਗਰੂਕਤਾ ਰੈਲੀ ਅਤੇ ਇੰਟਰ ਸਕੂਲ ਕੁਇੱਜ਼ ਮੁਕਾਬਲੇ ਕਰਵਾਏ ਜਾ ਰਹੇ ਹਨ।

Tags: fazilikaHealthinjectionPUNJABWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

HEALTH & MEDICINE : ਆਈਐਮਡੀ ਵੱਲੋਂ ਵਧਦੇ ਤਾਪਮਾਨ ਦੀ ਚੇਤਾਵਨੀ ; ਡਾਕਟਰਾਂ ਵੱਲੋਂ ਗਰਮੀ ਦੇ ਚਲਦਿਆਂ ਸਾਵਧਾਨੀ ਵਰਤਣ ਦੀ ਸਲਾਹ 

HEALTH & MEDICINE : ਆਈਐਮਡੀ ਵੱਲੋਂ ਵਧਦੇ ਤਾਪਮਾਨ ਦੀ ਚੇਤਾਵਨੀ ; ਡਾਕਟਰਾਂ ਵੱਲੋਂ ਗਰਮੀ ਦੇ ਚਲਦਿਆਂ ਸਾਵਧਾਨੀ ਵਰਤਣ ਦੀ ਸਲਾਹ 

by Navjot
April 29, 2026
0

HEALTH & MEDICINE : ਆਈਐਮਡੀ ਵੱਲੋਂ ਵਧਦੇ ਤਾਪਮਾਨ ਦੀ ਚੇਤਾਵਨੀ ; ਡਾਕਟਰਾਂ ਵੱਲੋਂ ਗਰਮੀ ਦੇ ਚਲਦਿਆਂ ਸਾਵਧਾਨੀ ਵਰਤਣ ਦੀ ਸਲਾਹ ...

ਇੱਕ ਰਿਪੋਰਟ ਅਨੁਸਾਰ ਅਫਗਾਨਿਸਤਾਨ ਭੁੱਖਮਰੀ ਦਾ ਸਾਹਮਣਾ ਕਰ ਰਹੇ ਦੇਸ਼ਾਂ ਵਿੱਚ ਪੰਜਵੇਂ ਸਥਾਨ ‘ਤੇ

ਇੱਕ ਰਿਪੋਰਟ ਅਨੁਸਾਰ ਅਫਗਾਨਿਸਤਾਨ ਭੁੱਖਮਰੀ ਦਾ ਸਾਹਮਣਾ ਕਰ ਰਹੇ ਦੇਸ਼ਾਂ ਵਿੱਚ ਪੰਜਵੇਂ ਸਥਾਨ ‘ਤੇ

by Navjot
April 27, 2026
0

ਇੱਕ ਰਿਪੋਰਟ ਅਨੁਸਾਰ ਅਫਗਾਨਿਸਤਾਨ ਭੁੱਖਮਰੀ ਦਾ ਸਾਹਮਣਾ ਕਰ ਰਹੇ ਦੇਸ਼ਾਂ ਵਿੱਚ ਪੰਜਵੇਂ ਸਥਾਨ 'ਤੇ ਕਾਬੁਲ, 27 ਅਪ੍ਰੈਲ (ਵਿਸ਼ਵ ਵਾਰਤਾ) ਸਥਾਨਕ...

Health Tips: ਗਰਮੀਆਂ ਵਿੱਚ ਸਰੀਰ ਨੂੰ ਅੰਦਰੋਂ ਰੱਖਣਾ ਹੈ ਠੰਢਾ ਅਤੇ ਸਿਹਤਮੰਦ? ਅਜ਼ਮਾਓ ਇਹ ਹੋਮਮੇਡ ‘ਡਿਟੌਕਸ ਡ੍ਰਿੰਕਸ’

Health Tips: ਗਰਮੀਆਂ ਵਿੱਚ ਸਰੀਰ ਨੂੰ ਅੰਦਰੋਂ ਰੱਖਣਾ ਹੈ ਠੰਢਾ ਅਤੇ ਸਿਹਤਮੰਦ? ਅਜ਼ਮਾਓ ਇਹ ਹੋਮਮੇਡ ‘ਡਿਟੌਕਸ ਡ੍ਰਿੰਕਸ’

by Jaspreet Kaur
April 25, 2026
0

Health Tips : ਗਰਮੀਆਂ ਵਿੱਚ ਸਰੀਰ ਨੂੰ ਅੰਦਰੋਂ ਰੱਖਣਾ ਹੈ ਠੰਢਾ ਅਤੇ ਸਿਹਤਮੰਦ? ਅਜ਼ਮਾਓ ਇਹ ਹੋਮਮੇਡ 'ਡਿਟੌਕਸ ਡ੍ਰਿੰਕਸ'  - ਗਰਮੀ,...

HEALTH & MEDICINE : ਸੂਬੇ ਵਿੱਚ ਘਟੀਆ ਮਿਆਰ ਵਾਲੀਆਂ ਦਵਾਈਆਂ ‘ਤੇ ਸਖ਼ਤੀ, ਸੱਤ ਦਵਾਈਆਂ ‘ਤੇ ਪਾਬੰਦੀ

HEALTH & MEDICINE : ਸੂਬੇ ਵਿੱਚ ਘਟੀਆ ਮਿਆਰ ਵਾਲੀਆਂ ਦਵਾਈਆਂ ‘ਤੇ ਸਖ਼ਤੀ, ਸੱਤ ਦਵਾਈਆਂ ‘ਤੇ ਪਾਬੰਦੀ

by Navjot
April 24, 2026
0

HEALTH & MEDICINE : ਸੂਬੇ ਵਿੱਚ ਘਟੀਆ ਮਿਆਰ ਵਾਲੀਆਂ ਦਵਾਈਆਂ 'ਤੇ ਸਖ਼ਤੀ, ਸੱਤ ਦਵਾਈਆਂ 'ਤੇ ਪਾਬੰਦੀ ਜੈਪੁਰ, 24 ਅਪ੍ਰੈਲ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

by Ranjit Singh
April 30, 2026
0

Bengaluru 'ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ - ਮ੍ਰਿਤਕਾਂ 'ਚ 3 ਬੱਚੇ ਸ਼ਾਮਿਲ - 7 ਜ਼ਖਮੀਆਂ...

Most Popular

AAP Protest :  ਅਸ਼ੋਕ ਮਿੱਤਲ ਅਤੇ ਹਰਭਜਨ ਸਿੰਘ ਭੱਜੀ ਦੀ ਰਿਹਾਇਸ਼ ਬਾਹਰ ‘ਆਪ’ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ

AAP Protest : ਅਸ਼ੋਕ ਮਿੱਤਲ ਅਤੇ ਹਰਭਜਨ ਸਿੰਘ ਭੱਜੀ ਦੀ ਰਿਹਾਇਸ਼ ਬਾਹਰ ‘ਆਪ’ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ

by Jaspreet Kaur
5 days ago
0

AAP Protest : ਅਸ਼ੋਕ ਮਿੱਤਲ ਅਤੇ ਹਰਭਜਨ ਸਿੰਘ ਭੱਜੀ ਦੀ ਰਿਹਾਇਸ਼ ਬਾਹਰ 'ਆਪ' ਆਗੂਆਂ ਵੱਲੋਂ ਰੋਸ ਪ੍ਰਦਰਸ਼ਨ ਚੰਡੀਗੜ੍ਹ , 25...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 