• Latest
  • Trending
ਜ਼ਿਲ੍ਹੇ ਵਿਚ 24 ਅਪ੍ਰੈਲ ਤੋਂ ਲੱਗਣਗੇ ਵਿਸ਼ੇਸ਼ ਟੀਕਾਕਰਨ ਕੈਂਪ 

2 years ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

18 minutes ago
ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ

1 hour ago
ਸੂਬੇ ਵਿੱਚ ਇਸ ਸਾਲ ਡੇਂਗੂ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 5,000 ਤੋਂ ਪਾਰ

Illegal liquor : ਆਬਕਾਰੀ ਵਿਭਾਗ ਨੇ 5 ਮਹੀਨਿਆਂ ਵਿੱਚ 725 ਐਫ.ਆਈ.ਆਰ. ਕੀਤੀਆਂ ਦਰਜ ਕੀਤੀਆਂ, 730 ਗ੍ਰਿਫਤਾਰ

Weather Update : ਅੱਜ ਪੰਜਾਬ ਦੇ ਅੱਧੇ ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

1 hour ago
Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

3 hours ago
Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

9 hours ago
ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

10 hours ago
ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Hindi News
English News
Monday, September 14, 2026
No Result
View All Result
27 °c
Chandigarh
29 ° Tue
29 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹੇ ਵਿਚ 24 ਅਪ੍ਰੈਲ ਤੋਂ ਲੱਗਣਗੇ ਵਿਸ਼ੇਸ਼ ਟੀਕਾਕਰਨ ਕੈਂਪ 

ਮਨਾਇਆ ਜਾ ਰਿਹਾ ਹੈ ਵਿਸ਼ਵ ਟੀਕਾਕਰਨ ਹਫ਼ਤਾ 

April 20, 2024
in ਸਿਹਤ, ਪੰਜਾਬ
ਜ਼ਿਲ੍ਹੇ ਵਿਚ 24 ਅਪ੍ਰੈਲ ਤੋਂ ਲੱਗਣਗੇ ਵਿਸ਼ੇਸ਼ ਟੀਕਾਕਰਨ ਕੈਂਪ 
ਜ਼ਿਲ੍ਹੇ ਵਿਚ 24 ਅਪ੍ਰੈਲ ਤੋਂ ਲੱਗਣਗੇ ਵਿਸ਼ੇਸ਼ ਟੀਕਾਕਰਨ ਕੈਂਪ 
ਮੋਹਾਲੀ, 20 ਅਪ੍ਰੈਲ (ਸਤੀਸ਼ ਕੁਮਾਰ ਪੱਪੀ)-  : ਸਰਵਵਿਆਪਕ ਟੀਕਾਕਾਰਨ ਪ੍ਰੋਗਰਾਮ ਦੇ 50 ਸਾਲ ਪੂਰੇ ਹੋਣ ‘ਤੇ ਵਿਸ਼ਵ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਜ਼ਿਲ੍ਹੇ ਵਿਚ 24 ਅਪ੍ਰੈਲ ਤੋਂ 30 ਅਪ੍ਰੈਲ ਤਕ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ l ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਵਿਸ਼ਵ ਟੀਕਾਕਰਨ ਹਫ਼ਤੇ ਤਹਿਤ ਲੱਗਣ ਵਾਲੇ ਵਿਸ਼ੇਸ਼ ਟੀਕਾਕਰਨ ਕੈਂਪਾਂ ਵਿਚ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹੇ ਬੱਚਿਆਂ ਤੇ ਗਰਭਵਤੀ ਔਰਤਾਂ ਨੂੰ ਕਵਰ ਕੀਤਾ ਜਾਵੇਗਾl ਇਹ ਕੈਂਪ ਵਿਸ਼ੇਸ਼ ਤੌਰ ਤੇ ਪ੍ਰਵਾਸੀ ਆਬਾਦੀ ਵਾਲੇ ਖੇਤਰਾਂ, ਝੁੱਗੀਆਂ, ਬਸਤੀਆਂ ਆਦਿ ਵਿਚ ਰਹਿਣ ਵਾਲੀਆਂ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਨੂੰ ਕਵਰ ਕਰਨ ਕਰਨਗੇ l ਸਿਹਤ ਅਧਿਕਾਰੀਆਂ ਨੇ ਕਿਹਾ ਕਿ ਟੀਕਾਕਰਨ ਦੀ ਬਦੌਲਤ ਪੋਲਿਓ ਸਮੇਤ ਹੋਰ ਕਈ ਬੀਮਾਰੀਆਂ ਤੋਂ ਮੁਕਤੀ ਮਿਲੀ ਹੈ, ਇਸ ਲਈ ਟੀਕਾਕਰਨ ਸਰੀਰਕ ਤੰਦਰੁਸਤੀ ਲਈ ਬਹੁਤ ਜ਼ਰੂਰੀ ਹੈ l ਉਨ੍ਹਾਂ ਕਿਹਾ ਕਿ ਟੀਕਾਕਰਨ ਦੀ ਸਫ਼ਲਤਾ ਲਈ ਵਿਸ਼ੇਸ਼ ਸੈਸ਼ਨ ਲਗਾਏ ਜਾਣਗੇ l ਜ਼ਿਲ੍ਹੇ ਦੇ ਤਮਾਮ ਸੀਨੀਅਰ ਮੈਡੀਕਲ ਅਫਸਰਾਂ ਨੂੰ ਪਹਿਲਾਂ ਹੀ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ, ਜਿਹੜੇ ਆਪੋ ਅਪਣੇ ਖੇਤਰ ਵਿਚ ਸਾਰੇ ਲੋੜੀਂਦੇ ਪ੍ਰਬੰਧ ਕਰਨਗੇ l ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਕਿਸੇ ਕਾਰਨ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕਰਵਾਇਆ ਜਾਵੇ l
Tags: GOVOTELATEST PUNJABI NEWSLOK SABHA ELECTOIONS 2024mohaliPUNJABWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
September 14, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ   ਚੰਡੀਗੜ੍ਹ,14...

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ

by Navjot
September 14, 2026
0

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ ਕੋਹਿਮਾ, 14 ਸਤੰਬਰ (ਵਿਸ਼ਵ ਵਾਰਤਾ): ਅਧਿਕਾਰੀਆਂ ਨੇ ਐਤਵਾਰ ਨੂੰ ਦੱਸਿਆ...

ਸੂਬੇ ਵਿੱਚ ਇਸ ਸਾਲ ਡੇਂਗੂ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 5,000 ਤੋਂ ਪਾਰ

ਸੂਬੇ ਵਿੱਚ ਇਸ ਸਾਲ ਡੇਂਗੂ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 5,000 ਤੋਂ ਪਾਰ

by Navjot
September 14, 2026
0

ਸੂਬੇ ਵਿੱਚ ਇਸ ਸਾਲ ਡੇਂਗੂ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 5,000 ਤੋਂ ਪਾਰ ਕੋਲਕਾਤਾ, 14 ਸਤੰਬਰ (ਵਿਸ਼ਵ ਵਾਰਤਾ): ਰਾਜ ਦੇ...

Illegal liquor : ਆਬਕਾਰੀ ਵਿਭਾਗ ਨੇ 5 ਮਹੀਨਿਆਂ ਵਿੱਚ 725 ਐਫ.ਆਈ.ਆਰ. ਕੀਤੀਆਂ ਦਰਜ ਕੀਤੀਆਂ, 730 ਗ੍ਰਿਫਤਾਰ

Illegal liquor : ਆਬਕਾਰੀ ਵਿਭਾਗ ਨੇ 5 ਮਹੀਨਿਆਂ ਵਿੱਚ 725 ਐਫ.ਆਈ.ਆਰ. ਕੀਤੀਆਂ ਦਰਜ ਕੀਤੀਆਂ, 730 ਗ੍ਰਿਫਤਾਰ

by Navjot
September 14, 2026
0

Illegal liquor : ਆਬਕਾਰੀ ਵਿਭਾਗ ਨੇ 5 ਮਹੀਨਿਆਂ ਵਿੱਚ 725 ਐਫ.ਆਈ.ਆਰ. ਕੀਤੀਆਂ ਦਰਜ ਕੀਤੀਆਂ, 730 ਗ੍ਰਿਫਤਾਰ ਨਵੀਂ ਦਿੱਲੀ, 14 ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
September 14, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ   ਚੰਡੀਗੜ੍ਹ,14...

Most Popular

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

by Jaspreet Kaur
2 weeks ago
0

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ ਨਵੀ ਦਿੱਲੀ, 29 ਅਗਸਤ 2026 (ਵਿਸ਼ਵ ਵਾਰਤਾ) –ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 