• Latest
  • Trending
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

2 years ago
ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤਪਾਲ ਸਿੰਘ ਨੇ ਵਪਾਰੀਆਂ ਨੂੰ ਵਪਾਰ ਪੱਖੀ ਤੇ ਸੁਰੱਖਿਅਤ ਮਾਹੌਲ ਦਾ ਦਿੱਤਾ ਭਰੋਸਾ

ਪਦ ਉਨਤੀ ਉਪਰੰਤ ਹਰਪ੍ਰੀਤ ਕੌਰ ਨੇ ਜ਼ਿਲ੍ਹਾ ਚੋਣ ਦਫ਼ਤਰ ਦੇ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

NZ W vs SL W: ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ

6 hours ago
ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ!

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

7 hours ago
Hindi News
English News
Wednesday, June 17, 2026
No Result
View All Result
29 °c
Chandigarh
33 ° Wed
33 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 61128 ਮੀਟ੍ਰਿਕ ਟਨ ਕਣਕ ਦੀ ਹੋਈ ਆਮਦ

April 20, 2024
in ਖੇਤੀਬਾੜੀ, ਪੰਜਾਬ, ਫ਼ਾਜਲਿਕਾ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਫਾਜਿ਼ਲਕਾ 20 ਅਪ੍ਰੈਲ 2024(ਵਿਸ਼ਵ ਵਾਰਤਾ)-ਵਧੀਕ ਡਿਪਟੀ ਕਮਿਸ਼ਨਰ (ਜਨ.) ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਣਕ ਵਿੱਚ ਮੌਜੂਦ ਨਮੀ ਦੀ ਮਾਤਰਾ ਵੀ ਚੈੱਕ ਕੀਤੀ। ਇਸ ਤੋਂ ਪਹਿਲਾ ਉਨ੍ਹਾਂ ਖਰੀਦ ਏਂਜਸੀਆਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਦਿਆਂ ਹਦਾਇਤ ਕਰਦਿਆਂ ਕਿਹਾ ਕਿ ਖਰੀਦ, ਅਦਾਇਗੀ ਅਤੇ ਲਿਫਟਿੰਗ ਦੇ ਕੰਮ ਵਿਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਨੇ ਮਾਰਕਿਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦ ਕੇਂਦਰਾਂ ਵਿੱਚ ਛਾਂ, ਪਾਣੀ, ਸਾਫ ਸਫਾਈ ਅਤੇ ਤਰਪਾਲਾਂ ਆਦਿ ਦੇ ਇੰਤਜਾਮ ਪੂਰੇ ਹੋਣ। ਉਨ੍ਹਾਂ ਨੇ ਕਿਹਾ ਕਿ ਮੰਡੀ ਵਿਚ ਕਿਸਾਨਾਂ, ਆੜਤੀਆਂ ਜਾਂ ਮਜ਼ਦੂਰਾਂ ਨੂੰ ਕੋਈ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਹਰ ਤਰ੍ਹਾਂ ਦੇ  ਪੁਖ਼ਤਾ ਪ੍ਰਬੰਧ ਹੋਣ।

 ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਚ ਆਉਣ ਵਾਲੀ ਫਸਲ ਦੀ ਨਾਲੋਂ ਨਾਲ ਖਰੀਦ ਕੀਤੀ ਜਾਵੇ ਅਤੇ ਖਰੀਦੀ ਗਈ ਫਸਲ ਦੀ ਤੇਜ਼ੀ ਨਾਲ ਮੰਡੀਆਂ ਵਿਚੋਂ ਲਿਫਟਿੰਗ ਕੀਤੀ ਜਾਵੇ ਤਾਂ ਜੋ ਹੋਰ ਫਸਲ ਲਿਆਉਣ ਲਈ ਮੰਡੀਆਂ ਵਿਚ ਥਾਂ ਦੀ ਕੋਈ ਘਾਟ ਪੈਦਾ ਨਾ ਹੋਵੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਪੂਰੀ ਪੱਕੀ ਹੋਈ ਕਣਕ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਅੱਗੇ ਦੱਸਿਆ ਕਿ ਜਿ਼ਲ੍ਹੇ ਵਿਚ ਬੀਤੀ ਸ਼ਾਮ ਤੱਕ 61128 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਅਤੇ 46159 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪਨਗ੍ਰੇਨ ਨੇ 10442 ਮੀਟ੍ਰਿਕ ਟਨ, ਮਾਰਕਫੈਡ ਨੇ 18075 ਮੀਟ੍ਰਿਕ ਟਨ, ਪਨਸਪ ਨੇ 9033 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਉਸ ਕਾਰਪੋਰੇਸ਼ਨ ਨੇ 5990 ਮੀਟ੍ਰਿਕ ਟਨ, ਐੱਫ.ਸੀ.ਆਈ ਨੇ 10 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 2609 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।

ਇਸ ਮੌਕੇ ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ, ਜ਼ਿਲ੍ਹਾ ਮੰਡੀ ਅਫਸਰ ਜਸਮੀਤ ਸਿੰਘ, ਸਕੱਤਰ ਮਾਰਕਿਟ ਕਮੇਟੀ ਮਨਦੀਪ ਰਹੇਜਾ, ਫੀਲਡ ਅਫਸਰ ਪਨਸਪ ਵਰੁਣ ਬੱਬਰ, ਮੈਨੇਜਰ ਮਾਰਕਫੈੱਡ ਅਵੀ ਕੁਮਾਰ, ਮੈਨੇਜਰ ਪਨਸਪ ਪਰਮਿੰਦਰ ਸਿੰਘ, ਮੈਨੇਜਰ ਵੇਅਰ ਹਾਊਸ ਇਸ਼ਾਂਤ ਬਾਂਗਲਾ, ਮੈਨੇਜਰ ਪਨਗ੍ਰੇਨ ਅਰੁਣ ਬੱਬਰ ਆਦਿ ਵੀ ਹਾਜ਼ਰ ਸਨ।

Tags: AgriculturefazilikaLATEST PUNJABI NEWSWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 16, 2026
0

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

by Ankit
June 16, 2026
0

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ ਚੰਡੀਗੜ੍ਹ 16 ਜੂਨ 2026...

ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

by Ankit
June 16, 2026
0

ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ ਚੰਡੀਗੜ੍ਹ 16 ਜੂਨ 2026 (ਵਿਸ਼ਵ ਵਾਰਤਾ);-...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 16, 2026
0

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ...

Most Popular

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

by Jaspreet Kaur
1 week ago
0

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 