• Latest
  • Trending
ਮਹਿੰਗਾਈ ਅਤੇ ਤਾਨਾਸ਼ਾਹੀ ਵਿਰੁੱਧ ਵੋਟ ਨੂੰ ਹਥਿਆਰ ਵਜੋਂ ਵਰਤਣ ਪੰਜਾਬ ਦੇ ਲੋਕ – ਕਰਮਜੀਤ ਅਨਮੋਲ

ਮਹਿੰਗਾਈ ਅਤੇ ਤਾਨਾਸ਼ਾਹੀ ਵਿਰੁੱਧ ਵੋਟ ਨੂੰ ਹਥਿਆਰ ਵਜੋਂ ਵਰਤਣ ਪੰਜਾਬ ਦੇ ਲੋਕ – ਕਰਮਜੀਤ ਅਨਮੋਲ

2 years ago
West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

14 minutes ago
IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

44 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

2 hours ago
Punjab : 13 ਸਾਲਾਂ ਦਾ ਇੰਤਜ਼ਾਰ ਖ਼ਤਮ! ਮਜ਼ਦੂਰ ਦਿਵਸ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫ਼ਾ

Punjab : 13 ਸਾਲਾਂ ਦਾ ਇੰਤਜ਼ਾਰ ਖ਼ਤਮ! ਮਜ਼ਦੂਰ ਦਿਵਸ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫ਼ਾ

2 hours ago
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

2 hours ago
ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਤੱਕ ਦਾ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਤੱਕ ਦਾ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

2 hours ago
Punjab ਵਿਧਾਨ ਸਭਾ ਵਿੱਚ ਭਰੋਸਗੀ ਮਤਾ ਸਰਬਸੰਮਤੀ ਨਾਲ ਪਾਸ

Punjab ਵਿਧਾਨ ਸਭਾ ਵਿੱਚ ਭਰੋਸਗੀ ਮਤਾ ਸਰਬਸੰਮਤੀ ਨਾਲ ਪਾਸ

3 hours ago
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ: ਹੁਣ ਤੱਕ 16.5 ਕਰੋੜ ਰੁਪਏ ਦੀ ਲਾਗਤ ਨਾਲ ਕਿਡਨੀ ਮਰੀਜ਼ਾਂ ਨੇ 1 ਲੱਖ ਡਾਇਲਿਸਿਸ ਸੈਸ਼ਨ ਲਏ:

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ: ਹੁਣ ਤੱਕ 16.5 ਕਰੋੜ ਰੁਪਏ ਦੀ ਲਾਗਤ ਨਾਲ ਕਿਡਨੀ ਮਰੀਜ਼ਾਂ ਨੇ 1 ਲੱਖ ਡਾਇਲਿਸਿਸ ਸੈਸ਼ਨ ਲਏ:

3 hours ago
Chandigarh ਹਵਾਈ ਅੱਡੇ ‘ਤੇ ਰਾਜਪਾਲ ਕਟਾਰੀਆ ਨੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Chandigarh ਹਵਾਈ ਅੱਡੇ ‘ਤੇ ਰਾਜਪਾਲ ਕਟਾਰੀਆ ਨੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

3 hours ago
ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

3 hours ago
Hindi News
English News
Friday, May 1, 2026
No Result
View All Result
31 °c
Chandigarh
33 ° Sat
31 ° Sun
30 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਹਿੰਗਾਈ ਅਤੇ ਤਾਨਾਸ਼ਾਹੀ ਵਿਰੁੱਧ ਵੋਟ ਨੂੰ ਹਥਿਆਰ ਵਜੋਂ ਵਰਤਣ ਪੰਜਾਬ ਦੇ ਲੋਕ – ਕਰਮਜੀਤ ਅਨਮੋਲ

April 21, 2024
in ਸਿਆਸੀ, ਖਬਰਾਂ, ਪੰਜਾਬ, ਲੋਕ ਸਭਾ ਚੋਣਾਂ 2024
ਮਹਿੰਗਾਈ ਅਤੇ ਤਾਨਾਸ਼ਾਹੀ ਵਿਰੁੱਧ ਵੋਟ ਨੂੰ ਹਥਿਆਰ ਵਜੋਂ ਵਰਤਣ ਪੰਜਾਬ ਦੇ ਲੋਕ – ਕਰਮਜੀਤ ਅਨਮੋਲ

ਮਹਿੰਗਾਈ ਅਤੇ ਤਾਨਾਸ਼ਾਹੀ ਵਿਰੁੱਧ ਵੋਟ ਨੂੰ ਹਥਿਆਰ ਵਜੋਂ ਵਰਤਣ ਪੰਜਾਬ ਦੇ ਲੋਕ – ਕਰਮਜੀਤ ਅਨਮੋਲ

ਮੋਗਾ, 21 ਅਪ੍ਰੈਲ(ਵਿਸ਼ਵ ਵਾਰਤਾ)- ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਆਪ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਕਿਹਾ ਕਿ ਅੱਤ ਦੀ ਮਹਿੰਗਾਈ ਅਤੇ ਭਾਜਪਾ ਦੀ ਤਾਨਾਸ਼ਾਹੀ ਤੋਂ ਨਿਜਾਤ ਪਾਉਣ ਲਈ ਲੋਕ ਵੋਟ ਦੇ ਅਧਿਕਾਰ ਨੂੰ ਹਥਿਆਰ ਬਣਾ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੋਰ ਤਕੜਾ ਕਰਨ। ਕਰਮਜੀਤ ਅਨਮੋਲ ਸ਼ਨੀਵਾਰ ਨੂੰ ਆਪਣੇ ਸਾਥੀ ਕਲਾਕਾਰ ਬਿਨੂੰ ਢਿੱਲੋਂ ਨਾਲ ਮੋਗਾ ਤੋਂ ਫ਼ਰੀਦਕੋਟ ਤੱਕ ਕੱਢੇ ਜਾ ਰਹੇ ਰੋਡ ਸ਼ੋ ਮੌਕੇ ਸੰਬੋਧਨ ਕਰ ਰਹੇ ਸਨ।

ਇਸ ਮੌਕੇ ਉਨ੍ਹਾਂ ਨਾਲ ਮੋਗਾ ਤੋਂ ਵਿਧਾਇਕ ਡਾਕਟਰ ਅਮਨਦੀਪ ਕੌਰ, ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ, ਸੀਨੀਅਰ ਆਗੂ ਜਸਕੀਰਤ ਕੌਰ ਮਾਨ ਅਤੇ ਜ਼ਿਲ੍ਹਾ ਲੀਡਰਸ਼ਿਪ ਮੌਜੂਦ ਸੀ।

ਕਰਮਜੀਤ ਅਨਮੋਲ ਨੇ ਕਿਹਾ ਕਿ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਮੋਦੀ ਸਰਕਾਰ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਦੀ ਥਾਂ ਬਾਬਾ ਸਾਹਿਬ ਡਾਕਟਰ ਅੰਬੇਦਕਰ ਦੇ ਸੰਵਿਧਾਨ ਨੂੰ ਹੀ ਖ਼ਤਮ ਕਰਨ ਉੱਤੇ ਜੁੱਟ ਗਈ ਹੈ।

ਅਨਮੋਲ ਨੇ ਸੁਚੇਤ ਕੀਤਾ ਕਿ ਜੇਕਰ ਗ਼ਲਤੀ ਨਾਲ ਮੋਦੀ ਸਰਕਾਰ ਫਿਰ ਸੱਤਾ ਵਿੱਚ ਆ ਜਾਂਦੀ ਹੈ ਤਾਂ ਦੇਸ਼ ਵਿੱਚੋਂ ਲੋਕਤੰਤਰ ਖ਼ਤਮ ਕਰਕੇ ਤਾਨਾਸ਼ਾਹੀ ਰਾਜ ਪੱਕੇ ਤੌਰ ਉੱਤੇ ਸਥਾਪਿਤ ਕਰ ਦਿੱਤਾ ਜਾਵੇਗਾ। ਇਸ ਲਈ ਇਹ ਚੋਣਾਂ ਸਧਾਰਨ ਚੋਣਾਂ ਨਹੀਂ ਸੰਗੋ ਸ਼ਹੀਦ ਭਗਤ ਸਿੰਘ ਵਰਗੇ ਯੋਧਿਆਂ ਦੀਆਂ ਸ਼ਹੀਦੀਆਂ ਨਾਲ ਲਿਆਂਦੇ ਲੋਕਤੰਤਰ ਅਤੇ ਬਾਬਾ ਸਾਹਿਬ ਦੇ ਸੰਵਿਧਾਨ ਨੂੰ ਬਚਾਉਣ ਲਈ ਨਿਰਣਾਇਕ ਜੰਗ ਹੈ, ਜਿਸ ਲਈ ਭਾਜਪਾ ਵਰਗੀ ਵਪਾਰੀ ਕਾਰੋਬਾਰੀ, ਕਿਸਾਨ ਅਤੇ ਮਜ਼ਦੂਰ ਵਿਰੋਧੀ ਫ਼ਿਰਕੂ ਪਾਰਟੀ ਨੂੰ ਹਰਾਉਣਾ ਅਤੇ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੂੰ 13 ਦੀਆਂ 13 ਸੀਟਾਂ ਜਿਤਾਉਣਾ ਬਹੁਤ ਜ਼ਰੂਰੀ ਹੈ।

ਇਸ ਮੌਕੇ ਬੀਨੂ ਢਿੱਲੋਂ ਨੇ ਕਿਹਾ ਕਿ ਕਰਮਜੀਤ ਅਨਮੋਲ ਜਿੰਨਾ ਵਧੀਆ ਕਲਾਕਾਰ ਹੈ ਉਸ ਤੋਂ ਵੀ ਕਿਤੇ ਵਧੀਆ ਇਨਸਾਨ ਹੈ। ਜੋ ਅੱਤ ਦੀ ਗ਼ਰੀਬੀ ਵਿੱਚੋਂ ਮਿਹਨਤ ਨਾਲ ਸਫਲਤਾ ਦੀ ਸਿਖਰ ‘ਤੇ ਪਹੁੰਚਿਆ ਹੈ ਅਤੇ ਹਰ ਗ਼ਰੀਬ ਅਤੇ ਦੁਖੀ ਦਰਦੀ ਦੇ ਦਰਦ ਨੂੰ ਸਮਝਦਾ ਹੈ।

ਬੀਨੂ ਢਿੱਲੋਂ ਨੇ ਲੋਕਾਂ ਨੂੰ ਕਰਮਜੀਤ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਰਮਜੀਤ ਅਨਮੋਲ ਮੁੱਖ ਮੰਤਰੀ ਭਗਵੰਤ ਮਾਨ ਦਾ ਅਤਿ ਕਰੀਬੀ ਨਿੱਜੀ ਮਿੱਤਰ ਵੀ ਹੈ। ਜਿਸ ਕਰਕੇ ਫ਼ਰੀਦਕੋਟ ਹਲਕੇ ਦੇ ਲੋਕਾਂ ਨੂੰ ਇੱਕ ਤਰ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਹੀ ਮਿਲ ਜਾਵੇਗਾ। ਜੋ ਪਾਰਲੀਮੈਂਟ ਵਿੱਚ ਭਗਵੰਤ ਮਾਨ ਵਾਂਗ ਹੀ ਪੰਜਾਬ ਦੇ ਹੱਕਾਂ ਦੀ ਗਰਜੇਗਾ।

ਕਰਮਜੀਤ ਅਨਮੋਲ ਅਤੇ ਬਿਨੂੰ ਢਿੱਲੋਂ ਦਾ ਇਹ ਰੋਡ ਸ਼ੋ ਅਜੀਤਵਾਲ ਤੋਂ ਸ਼ੁਰੂ ਹੋਇਆ ਜਿੱਥੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸੈਂਕੜੇ ਮੋਟਰਸਾਈਕਲਾਂ ਸਵਾਰ ਨੌਜਵਾਨਾ ਨਾਲ ਇਹਨਾਂ ਦਾ ਸਵਾਗਤ ਕੀਤਾ। ਉਸ ਉਪਰੰਤ ਬੁੱਘੀ ਪੂਰਾ ਚੌਂਕ ਉੱਤੇ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਵਿਧਾਇਕ ਲਾਡੀ ਢੋਂਸ, ਜ਼ਿਲ੍ਹਾ ਪ੍ਰਧਾਨ ਹਰਮਨ ਬਰਾੜ, ਮੇਅਰ ਬਲਜੀਤ ਸਿੰਘ ਚਾਨੀ, ਸੀਨੀਅਰ ਡਿਪਟੀ ਮੇਅਰ ਪਰਵੀਨ ਪਿੰਨਾ, ਡਿਪਟੀ ਮੇਅਰ ਅਸ਼ੋਕ ਧਮੇਜਾ, ਮਾਰਕੀਟ ਕਮੇਟੀ ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਮਨਦੀਪ ਕੌਰ, ਲਵਲੀ ਸਿੰਗਲਾ, ਰਿੰਪੀ ਗਰੇਵਾਲ ਅਤੇ ਸੂਬੇ ਦੇ ਯੂਥ ਵਿੰਗ ਦੇ ਉਪ ਪ੍ਰਧਾਨ ਗਗਨਦੀਪ ਸਿੰਘ ਧਾਲੀਵਾਲ ਨੇ ਮੋਟਰਸਾਈਕਲਾਂ ਦੇ ਵੱਡੇ ਕਾਫ਼ਲੇ ਨਾਲ ਸਵਾਗਤ ਕੀਤਾ ਅਤੇ ਇਹ ਰੋਡ ਸ਼ੋ ਮੋਗਾ ਦੇ ਮੁੱਖ ਬਾਜ਼ਾਰ ਰਾਹੀਂ ਹੁੰਦਾ ਹੋਇਆ ਬਾਘਾ ਪੁਰਾਣਾ ਕੋਟਕਪੂਰਾ ਅਤੇ ਫ਼ਰੀਦਕੋਟ ਲਈ ਰਵਾਨਾ ਹੋ ਗਿਆ ਅਤੇ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਦੀ ਹੱਦ ਤੇ ਇਸ ਕਾਫਲੇ ਨੂੰ ਹਲਕਾ ਵਿਧਾਇਕ ਅਮ੍ਰਿਤਪਾਲ ਸਿੰਘ ਸੁਖਾਨੰਦ ਨੇ ਵੱਡੇ ਕਾਫਲੇ ਨਾਲ ਕਰਮਜੀਤ ਅਨਮੋਲ ਅਤੇ ਬਿਨੂੰ ਢਿੱਲੋਂ ਦਾ ਸਵਾਗਤ ਕੀਤਾ। ਇਹ ਕਾਫਲਾ ਬਾਘਾਪੁਰਾਣਾ ਬਾਜਾਰ ਵਿਚੋਂ ਹੁੰਦਾ ਹੋਇਆ ਪੰਜਗਰਾਈਆਂ ਲਈ ਰਵਾਨਾ ਹੋ ਗਿਆ। ਇਸ ਦੌਰਾਨ ਅਨਮੋਲ, ਬਿਨੂੰ ਢਿੱਲੋਂ ਅਤੇ ਸੁਖਾਨੰਦ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ਉੱਤੇ ਫੁੱਲ ਮਾਲਾਵਾਂ ਭੇਂਟ ਕੀਤੀਆਂ

Tags: FaridkotLOK SABHA ELECTIONS 2024MP candidate Karmajit AnmolPunjab PoliticsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

by Jaspreet Kaur
May 1, 2026
0

West Bengal Election : ਪੱਛਮੀ ਬੰਗਾਲ 'ਚ 15 ਬੂਥਾਂ 'ਤੇ ਭਲਕੇ ਮੁੜ ਹੋਵੇਗੀ ਵੋਟਿੰਗ - ਜਾਣੋ ਕਿਉਂ ਲਿਆ ਚੋਣ ਕਮਿਸ਼ਨ...

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

by Jaspreet Kaur
May 1, 2026
0

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss ਨਵੀ ਦਿੱਲੀ, 1 ਮਈ 2026 (ਵਿਸ਼ਵ ਵਾਰਤਾ): ਇੰਡੀਅਨ ਪ੍ਰੀਮੀਅਰ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 1, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ 1 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

by Ankit
May 1, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

by Jaspreet Kaur
May 1, 2026
0

West Bengal Election : ਪੱਛਮੀ ਬੰਗਾਲ 'ਚ 15 ਬੂਥਾਂ 'ਤੇ ਭਲਕੇ ਮੁੜ ਹੋਵੇਗੀ ਵੋਟਿੰਗ - ਜਾਣੋ ਕਿਉਂ ਲਿਆ ਚੋਣ ਕਮਿਸ਼ਨ...

Most Popular

Punjab: ਪੰਜਾਬ ਦੇ ਸਕੂਲਾਂ ਵਿੱਚ ਔਨਲਾਈਨ ਟਰੈਕਰ ਸਿਸਟਮ ਸ਼ੁਰੂ: ਮਾਪਿਆਂ ਨੂੰ ਬੱਚਿਆਂ ਦੀ ਗੈਰਹਾਜ਼ਰੀ ‘ਤੇ ਮਿਲੇਗਾ ਮੈਸੇਜ

Punjab: ਪੰਜਾਬ ਦੇ ਸਕੂਲਾਂ ਵਿੱਚ ਔਨਲਾਈਨ ਟਰੈਕਰ ਸਿਸਟਮ ਸ਼ੁਰੂ: ਮਾਪਿਆਂ ਨੂੰ ਬੱਚਿਆਂ ਦੀ ਗੈਰਹਾਜ਼ਰੀ ‘ਤੇ ਮਿਲੇਗਾ ਮੈਸੇਜ

by Ranjit Singh
3 weeks ago
0

Punjab: ਪੰਜਾਬ ਦੇ ਸਕੂਲਾਂ ਵਿੱਚ ਔਨਲਾਈਨ ਟਰੈਕਰ ਸਿਸਟਮ ਸ਼ੁਰੂ: ਮਾਪਿਆਂ ਨੂੰ ਬੱਚਿਆਂ ਦੀ ਗੈਰਹਾਜ਼ਰੀ 'ਤੇ ਮਿਲੇਗਾ ਮੈਸੇਜ ਚੰਡੀਗੜ੍ਹ, 9 ਅਪ੍ਰੈਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 