• Latest
  • Trending
ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਮਾਲਵਿੰਦਰ ਕੰਗ ਦਾ ਪ੍ਰਚਾਰ ਜ਼ੋਰਾਂ-ਸ਼ੋਰਾਂ ‘ਤੇ – ਜੈ ਕ੍ਰਿਸ਼ਨ ਸਿੰਘ ਰੌੜੀ

ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਮਾਲਵਿੰਦਰ ਕੰਗ ਦਾ ਪ੍ਰਚਾਰ ਜ਼ੋਰਾਂ-ਸ਼ੋਰਾਂ ‘ਤੇ – ਜੈ ਕ੍ਰਿਸ਼ਨ ਸਿੰਘ ਰੌੜੀ

2 years ago
Top 10 News  : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

20 minutes ago
T20 ਵਿਸ਼ਵ ਕੱਪ ਸੈਮੀਫਾਈਨਲ: ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ

T20 ਵਿਸ਼ਵ ਕੱਪ ਸੈਮੀਫਾਈਨਲ: ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ

43 minutes ago
Sri Lanka ਦੇ ਤੱਟ ਦੇ ਨੇੜੇ ਈਰਾਨੀ ਜਹਾਜ਼ ‘ਤੇ ਵੱਡਾ ਹਮਲਾ!  78 ਜ਼ਖਮੀ

Sri Lanka ਦੇ ਤੱਟ ਦੇ ਨੇੜੇ ਈਰਾਨੀ ਜਹਾਜ਼ ‘ਤੇ ਵੱਡਾ ਹਮਲਾ! 78 ਜ਼ਖਮੀ

1 hour ago
Ludhiana :13 ਸਾਲਾਂ ਬੱਚੀ ਨੇ ਚੁੱਕਿਆ ਖੌਫਨਾਕ ਕਦਮ

Ludhiana :13 ਸਾਲਾਂ ਬੱਚੀ ਨੇ ਚੁੱਕਿਆ ਖੌਫਨਾਕ ਕਦਮ

3 hours ago
Punjab: ਮੁੱਖ ਮੰਤਰੀ ਸਿਹਤ ਯੋਜਨਾ ਦਾ ਲੋਕ ਲੈ ਰਹੇ ਨੇ ਵੱਡਮੁੱਲਾ ਲਾਭ

Punjab: ਮੁੱਖ ਮੰਤਰੀ ਸਿਹਤ ਯੋਜਨਾ ਦਾ ਲੋਕ ਲੈ ਰਹੇ ਨੇ ਵੱਡਮੁੱਲਾ ਲਾਭ

3 hours ago
T20 ਵਰਲਡ ਕੱਪ: ਸੈਮੀਫਾਈਨਲ ਮੈਚ ਤੋਂ ਪਹਿਲਾਂ ਸਿੱਧੀਵਿਨਾਇਕ ਮੰਦਰ ਪਹੁੰਚੇ ਭਾਰਤੀ ਖਿਡਾਰੀ

T20 ਵਰਲਡ ਕੱਪ: ਸੈਮੀਫਾਈਨਲ ਮੈਚ ਤੋਂ ਪਹਿਲਾਂ ਸਿੱਧੀਵਿਨਾਇਕ ਮੰਦਰ ਪਹੁੰਚੇ ਭਾਰਤੀ ਖਿਡਾਰੀ

4 hours ago
BSF ਨੇ ਪਾਕਿ ਸਰਹੱਦ ‘ਤੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮਨਾਈ ਹੋਲੀ

BSF ਨੇ ਪਾਕਿ ਸਰਹੱਦ ‘ਤੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮਨਾਈ ਹੋਲੀ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਰੁਪਏ ‘ਚ ਇਤਿਹਾਸਕ ਗਿਰਾਵਟ, ਡਾਲਰ ਦੇ ਮੁਕਾਬਲੇ ਰਿਕਾਰਡ ਹੇਠਲੇ ਪੱਧਰ ‘ਤੇ ਪਹੁੰਚਿਆ

National: ਰੁਪਏ ‘ਚ ਇਤਿਹਾਸਕ ਗਿਰਾਵਟ, ਡਾਲਰ ਦੇ ਮੁਕਾਬਲੇ ਰਿਕਾਰਡ ਹੇਠਲੇ ਪੱਧਰ ‘ਤੇ ਪਹੁੰਚਿਆ

4 hours ago
Israel – Iran ਵਿਚਾਲੇ ਜਾਰੀ ਤਣਾਅ ਦਰਮਿਆਨ MEA ਦਾ ਵੱਡਾ ਕਦਮ

Israel – Iran ਵਿਚਾਲੇ ਜਾਰੀ ਤਣਾਅ ਦਰਮਿਆਨ MEA ਦਾ ਵੱਡਾ ਕਦਮ

5 hours ago
Iran Israel War: ਗੈਰ-ਜ਼ਰੂਰੀ ਅਮਰੀਕੀ ਸਟਾਫ ਨੂੰ ਕਰਾਚੀ ਛੱਡਣ ਦੇ ਹੁਕਮ

Iran Israel War: ਗੈਰ-ਜ਼ਰੂਰੀ ਅਮਰੀਕੀ ਸਟਾਫ ਨੂੰ ਕਰਾਚੀ ਛੱਡਣ ਦੇ ਹੁਕਮ

5 hours ago
ਗਲਤੀ ਨਾਲ ਵੀ ਇਹਨਾਂ ਅੰਕਾਂ ਨੂੰ ਨਾ ਬਣਾਓ ਆਪਣਾ ATM ਪਿੰਨ ਨੰਬਰ ; ਮਿੰਟਾਂ ’ਚ ਖਾਲੀ ਹੋ ਸਕਦਾ Bank Account!

ਗਲਤੀ ਨਾਲ ਵੀ ਇਹਨਾਂ ਅੰਕਾਂ ਨੂੰ ਨਾ ਬਣਾਓ ਆਪਣਾ ATM ਪਿੰਨ ਨੰਬਰ ; ਮਿੰਟਾਂ ’ਚ ਖਾਲੀ ਹੋ ਸਕਦਾ Bank Account!

5 hours ago
Hindi News
English News
Wednesday, March 4, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਮਾਲਵਿੰਦਰ ਕੰਗ ਦਾ ਪ੍ਰਚਾਰ ਜ਼ੋਰਾਂ-ਸ਼ੋਰਾਂ ‘ਤੇ – ਜੈ ਕ੍ਰਿਸ਼ਨ ਸਿੰਘ ਰੌੜੀ

ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪੂਰੀ ਪੰਚਾਇਤ ਸਮੇਤ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ 

April 21, 2024
in ਸਿਆਸੀ, ਖਬਰਾਂ, ਪੰਜਾਬ
ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਮਾਲਵਿੰਦਰ ਕੰਗ ਦਾ ਪ੍ਰਚਾਰ ਜ਼ੋਰਾਂ-ਸ਼ੋਰਾਂ ‘ਤੇ – ਜੈ ਕ੍ਰਿਸ਼ਨ ਸਿੰਘ ਰੌੜੀ

ਪਿੰਡਾਂ ਵਿੱਚ ਮਾਲਵਿੰਦਰ ਕੰਗ ‘ਤੇ ਰੌੜੀ ਨੂੰ ਤੋਲਿਆ ਲੱਡੂਆਂ ਨਾਲ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ 2024 (ਵਿਸ਼ਵ ਵਾਰਤਾ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਹਲਕੇ ਦੇ 20 ਪਿੰਡਾਂ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਮਾਲਵਿੰਦਰ ਸਿੰਘ ਕੰਗ ਦਾ ਹਲਕੇ ਵਿੱਚ ਚੋਣ ਪ੍ਰਚਾਰ ਦਿਨੋਂ-ਦਿਨ ਜ਼ੋਰਾਂ-ਸ਼ੋਰਾਂ ਨਾਲ ਅੱਗੇ ਵੱਲ ਵਧਦਾ ਜਾ ਰਿਹਾ ਹੈ।

ਵਿਧਾਇਕ ਜੈ ਕ੍ਰਿਸ਼ਨ ਸਿੰਘ ਨੇ ਕਿਹਾ ਕਿ ਪਿੰਡਾਂ ਵਿੱਚ ਭਰਵੇਂ ਇਕੱਠਾਂ ਦੌਰਾਨ ਲੱਡੂਆਂ ਨਾਲ ਤੋਲਣਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਲੋਕ ਮਨ ਬਣਾ ਚੁੱਕੇ ਹਨ, ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਝੋਲੀ ਵਿੱਚ ਪੰਜਾਬ ਦੀਆ 13 ਦੀਆ 13 ਸੀਟਾਂ ਜਿਤਾ ਕੇ ਪਾਉਣਗੇ। ਇਸ ਮੌਕੇ ਲੋਕ ਸਭਾ ਸ੍ਰੀ ਅਨੰਦਪੁਰ ਸਾਹਿਬ ਦੇ ਆਪ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਆਪਣੇ ਬੱਚਿਆਂ ਤੇ ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਨੂੰ ਜਿਤਾਉਣਾ ਅਤਿ ਜ਼ਰੂਰੀ ਹੈ। ਅੱਜ ਸਵੇਰੇ ਸ਼੍ਰੀ ਖੁਰਾਲਗੜ੍ਹ ਵਿਖੇ ਨਤਮਸਤਕ ਹੋਣ ਉਪਰੰਤ ਹਲਕੇ ਦੇ ਪਿੰਡ ਬੱਸੀ , ਖੁਰਾਲਗੜ੍ਹ, ਕਾਲੇਵਾਲ ਬੀਤ, ਸੀਹਵਾਂ, ਹੈਬੋਵਾਲ, ਹਾਰਵਾਂ, ਨੈਨਵਾਂ, ਰਤਨਪੁਰ, ਗੱਦੀਵਾਲ, ਗੜ੍ਹੀ ਮਾਨਸੋਵਾਲ, ਕੋਕੋਵਾਲ ਮਜਾਰੀ, ਬੀਣੇਵਾਲ, ਟੀਬੀਆਂ, ਡੱਲੇਵਾਲ, ਮੈਰਾ, ਪੰਡੋਰੀ, ਭੰਡਿਆਰ, ਮਹਿੰਦਵਾਣੀ, ਕੋਟ, ਬਾਰਾਪੁਰ, ਪਿੰਡਾਂ ਚ ਜਨਤਕ ਬੈਠਕਾਂ ਕੀਤੀਆਂ। ਜਿਨ੍ਹਾਂ ਵਿਚ ਵੱਖ ਵੱਖ ਪਾਰਟੀਆਂ ਨਾਲ ਸੰਬੰਧਿਤ ਆਗੂਆਂ ਨੇ ਆਮ ਆਦਮੀ ਪਾਰਟੀ ਚ ਸ਼ਮੂਲੀਅਤ ਕੀਤੀ। ਜਿਸ ਦੌਰਾਨ ਪਿੰਡ ਕੋਕੋਵਾਲ ਤੋਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੋਮ ਨਾਥ ਰਾਣਾ ਨੇ ਪੂਰੀ ਪੰਚਾਇਤ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ।

ਇਸ ਮੌਕੇ ਚਰਨਜੀਤ ਸਿੰਘ ਚੰਨੀ, ਸੰਜੇ ਕੁਮਾਰ ਪੀਪਲੀਵਾਲ, ਬੀਰ ਸਿੰਘ ਹਰਵਾਂ, ਬਲਜਿੰਦਰ ਅਟਵਾਲ, ਮਦਨ ਲਾਲ,ਸੰਤੋਖ ਸਿੰਘ ਗੁੱਡੂ, ਪਵਨ ਕਟਾਰੀਆ, ਸੁੱਚਾ ਸਿੰਘ, ਗੁਰਚੈਨ ਸਿੰਘ ਚੈਨੀ, ਨਰੇਸ਼ ਕੁਮਾਰ ਮਹਿੰਦਵਾਣੀ, ਸੰਜੀਵ ਸਿੰਘ , ਗੁਰਭਾਗ ਸਿੰਘ, ਰਾਮ ਸ਼ਾਹ ਪੰਡੋਰੀ, ਜੀਤ ਚੌਧਰੀ ਬਾਰਾਪੁਰ, ਹਰੀ ਕਿਸ਼ਨ ਕੋਟ, ਗੁਲਜਿੰਦਰ ਸਿੰਘ, ਸੁਲਇੰਦਰ ਸਿੰਘ ,ਮਾਸਟਰ ਰਮੇਸ਼ ਲਾਲ, ਪ੍ਰਵੇਸ਼ ਚੰਦਰ,ਜਸਪਾਲ ਸਿੰਘ ਕਾਣੇਵਾਲ, ਜੋਧਾ ਰਾਮ, ਰਮਾ ਰਾਣੀ ਸਰਪੰਚ, ਰਿੱਕੀ ਸਿੰਘ ਭੰਡਿਆਰ, ਵਰਿੰਦਰ ਨੈਨਵਾਂ, ਰੋਸ਼ਨ ਲਾਲ ਸਰਪੰਚ, ਤਰੁਣ ਅਰੋੜਾ, ਵਿਨੋਦ ਕੁਮਾਰ ਬੱਸੀ, ਸੁਰਿੰਦਰ ਫੋਜੀ, ਠੇਕੇਦਾਰ ਪ੍ਰਦੀਪ ਲੋਈ, ਰਿੰਕੂ ਟੀਬੀਆਂ, ਚੂਹੜ ਸਿੰਘ ਅਚਲਪੁਰ, ਕੈਪਟਨ ਓਮ ਪ੍ਰਕਾਸ਼, ਚਾਰੰਜੀ ਲਾਲ ਹਰਵਾਂ, ਸੰਜੀਵ ਰਾਣਾ ਨੈਨਵਾਂ, ਭੀਸ਼ਮ ਬਜਾੜ ਟੀਬੀਆਂ ਤੋਂ ਭਾਰੀ ਗਿਣਤੀ ਵਿਚ ਆਪ ਵਲੰਟੀਅਰ ਹਾਜ਼ਰ ਸਨ।

Tags: aapAnandpur sahibLATEST PUNJABI NEWSLOK SABHA ELECTIONS 2024Malwinder Singh KangWEB PORTALWishavwartaਮਾਲਵਿੰਦਰ ਕੰਗ
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News  : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
March 4, 2026
0

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਮਾਰਚ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

T20 ਵਿਸ਼ਵ ਕੱਪ ਸੈਮੀਫਾਈਨਲ: ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ

T20 ਵਿਸ਼ਵ ਕੱਪ ਸੈਮੀਫਾਈਨਲ: ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ

by Jaspreet Kaur
March 4, 2026
0

T20 ਵਿਸ਼ਵ ਕੱਪ ਸੈਮੀਫਾਈਨਲ: ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ - ਨਿਊਜ਼ੀਲੈਂਡ ਨੇ ਜਿੱਤਿਆ ਟਾਸ; ਜਾਣੋ ਕੀ ਲਿਆ ਫੈਸਲਾ ਨਵੀ...

Sri Lanka ਦੇ ਤੱਟ ਦੇ ਨੇੜੇ ਈਰਾਨੀ ਜਹਾਜ਼ ‘ਤੇ ਵੱਡਾ ਹਮਲਾ!  78 ਜ਼ਖਮੀ

Sri Lanka ਦੇ ਤੱਟ ਦੇ ਨੇੜੇ ਈਰਾਨੀ ਜਹਾਜ਼ ‘ਤੇ ਵੱਡਾ ਹਮਲਾ! 78 ਜ਼ਖਮੀ

by Jaspreet Kaur
March 4, 2026
0

Sri Lanka ਦੇ ਤੱਟ ਦੇ ਨੇੜੇ ਈਰਾਨੀ ਜਹਾਜ਼ 'ਤੇ ਵੱਡਾ ਹਮਲਾ! 78 ਜ਼ਖਮੀ - ਸੈਂਕੜੇ ਲਾਪਤਾ ਨਵੀ ਦਿੱਲੀ, 4 ਮਾਰਚ...

Ludhiana :13 ਸਾਲਾਂ ਬੱਚੀ ਨੇ ਚੁੱਕਿਆ ਖੌਫਨਾਕ ਕਦਮ

Ludhiana :13 ਸਾਲਾਂ ਬੱਚੀ ਨੇ ਚੁੱਕਿਆ ਖੌਫਨਾਕ ਕਦਮ

by Jaspreet Kaur
March 4, 2026
0

Ludhiana :13 ਸਾਲਾਂ ਬੱਚੀ ਨੇ ਚੁੱਕਿਆ ਖੌਫਨਾਕ ਕਦਮ - ਪ੍ਰੀਖਿਆ ਦੇ ਕੇ ਪਰਤੀ ਸੀ ਘਰ - ਪੱਖੇ ਨਾਲ ਲਟਕਦੀ ਮਿਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ

March 4, 2026

ਬਦਲੀਆਂ

IAS Transfer: ਪੰਜਾਬ ਸਰਕਾਰ ਵਲੋਂ ਦੋ IAS ਅਫਸਰਾਂ ਦੇ ਤਬਾਦਲੇ

PUNJAB : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਤੇ 1 PCS ਅਧਿਕਾਰੀ ਇੱਧਰੋਂ-ਉੱਧਰ, ਪੜ੍ਹੋ ਸੂਚੀ

Punjab: 4 IAS/PCS ਅਫਸਰਾਂ ਦੇ ਤਬਾਦਲੇ

Punjab: 16 ਕਾਨੂੰਗੋਆਂ ਨੂੰ ਨਾਇਬ ਤਹਿਸੀਲਦਾਰਾਂ ਵਜੋਂ ਮਿਲੀ ਤਰੱਕੀ

Chandigarh Police ‘ਚ ਹੋਏ ਤਬਾਦਲੇ, SI-ASI ਅਤੇ ਕਾਂਸਟੇਬਲ ਰੈਂਕ ਦੇ ਪੁਲਿਸ ਕਰਮਚਾਰੀ ਕੀਤੇ ਇੱਧਰੋਂ-ਉੱਧਰ

Punjab Transfers: 19 ਪੁਲਿਸ ਮੁਲਾਜ਼ਮ ਇੱਧਰੋਂ-ਉੱਧਰ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News  : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
March 4, 2026
0

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਮਾਰਚ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 