• Latest
  • Trending
ਲੋਕ ਸਭਾ ਚੋਣਾਂ-2024 : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਅਨੰਦਮਈ ਬਣਾਉਣ ਵਾਸਤੇ ਚੁੱਕੇ ਗਏ ਕਦਮਾਂ ਦੀ ਦਿੱਤੀ ਜਾਣਕਾਰੀ

3 years ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

9 minutes ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਖੁਸ਼ਕ ; ਰਾਤ ਦੇ ਤਾਪਮਾਨ ਵਿੱਚ ਗਿਰਾਵਟ ,ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ

20 minutes ago
‘ਕਾਕਰੋਚ ਜਨਤਾ ਪਾਰਟੀ’ ਵੱਲੋਂ ਕੋਚੀ ਵਿੱਚ 7 ​​ਨਵੰਬਰ ਨੂੰ SIR ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਨ ਦਾ ਐਲਾਨ

46 minutes ago
ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਕੇਂਦਰੀ ਮੰਤਰੀ ਹਰਦੀਪ ਪੁਰੀ

53 minutes ago
ਗੁਜਰਾਤ : ਗ੍ਰਹਿ ਮੰਤਰੀ ਅਮਿਤ ਸ਼ਾਹ 9 ਨਵੰਬਰ ਨੂੰ 1,024 ਕਰੋੜ ਰੁਪਏ ਦੇ ਪ੍ਰੋਜੈਕਟਾਂ ਕਰਨਗੇ ਉਦਘਾਟਨ

1 hour ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 06 November 2026 | Ang 864 I ਅੱਜ ਦਾ ਹੁਕਮਨਾਮਾ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

11 hours ago
ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਹੋਰ ਮੌਤਾਂ; ਮ੍ਰਿਤਕਾਂ ਦੀ ਕੁੱਲ ਗਿਣਤੀ 1,269 ਤੱਕ ਪਹੁੰਚੀ

Hindi News
English News
Friday, November 6, 2026
No Result
View All Result
22 °c
Chandigarh
22 ° Sat
23 ° Sun
23 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸਭਾ ਚੋਣਾਂ-2024 : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਅਨੰਦਮਈ ਬਣਾਉਣ ਵਾਸਤੇ ਚੁੱਕੇ ਗਏ ਕਦਮਾਂ ਦੀ ਦਿੱਤੀ ਜਾਣਕਾਰੀ

April 22, 2024
in ਪੰਜਾਬ

– ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਬਿਆਨਦਾ ਪੋਡਕਾਸਟ ਦਾ ਦੂਜਾ ਐਪੀਸੋਡ ਰਿਲੀਜ਼
– ਵੋਟਰਾਂ ਨੂੰ ਬਿਨਾਂ ਕਿਸੇ ਦਬਾਅ ਦੇ ਵੋਟਿੰਗ ਕਰਨ ਅਤੇ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ

ਚੰਡੀਗੜ੍ਹ, 22 ਅਪ੍ਰੈਲ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਸ਼ੁਰੂ ਕੀਤੇ ਗਏ ਪੋਡਕਾਸਟ ਦਾ ਦੂਜਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਵਿੱਚ ‘ਇਸ ਵਾਰ 70 ਪਾਰ ਦੇ ਟੀਚੇ’ ਨੂੰ ਪ੍ਰਾਪਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਹੈ।

ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ‘ਇਸ ਵਾਰ 70 ਪਾਰ’ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਨੂੰ ਪ੍ਰਾਪਤ ਕਰਨ ਲਈ ਸਾਰੇ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿੰਮਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਹਿੰਮਾਂ ਦੌਰਾਨ ਵੋਟਰਾਂ ਨੂੰ ਬਿਨਾਂ ਕਿਸੇ ਦਬਾਅ ਅਤੇ ਨਿਰਪੱਖ ਤਰੀਕੇ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ ਤਾਂ ਜੋ ਲੋਕੰਤਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਚੋਣਾਂ ਵਿੱਚ ਨੌਜਵਾਨ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸੋਸ਼ਲ ਮੀਡੀਆ ਉੱਤੇ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਦਾ ਵੀ ਜ਼ਿਕਰ ਕੀਤਾ।

ਸਿਬਿਨ ਸੀ ਨੇ ਪੋਡਕਾਸਟ ਵਿੱਚ ਇਸ ਵਾਰ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਅਨੰਦਦਾਇਕ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਬਹੁਤ ਸਪੱਸ਼ਟ ਤਰੀਕੇ ਨਾਲ ਦੱਸਿਆ ਹੈ ਅਤੇ ਵੋਟਰਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਉੱਤੇ ਵੀ ਚਾਨਣਾ ਪਾਇਆ ਹੈ। ਜ਼ਿਕਰਯੋਗ ਹੈ ਕਿ ਪੋਡਕਾਸਟ ਦੇ ਪਹਿਲੇ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਵੱਲੋਂ ਸੀ-ਵਿਜ਼ਲ ਐਪਲੀਕੇਸ਼ਨ ਬਾਰੇ ਜਾਣਕਾਰੀ ਦਿੱਤੀ ਗਈ ਸੀ।
——–

Tags: BREAKING NEWSChandigarhpunjab newsWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
November 6, 2026
0

ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   🙏🌹*Hukamnama Sri...

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਖੁਸ਼ਕ ; ਰਾਤ ਦੇ ਤਾਪਮਾਨ ਵਿੱਚ ਗਿਰਾਵਟ ,ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਖੁਸ਼ਕ ; ਰਾਤ ਦੇ ਤਾਪਮਾਨ ਵਿੱਚ ਗਿਰਾਵਟ ,ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ

by Navjot
November 6, 2026
0

ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (6 ਨਵੰਬਰ) ਮੌਸਮ ਸਾਫ਼ ਰਹੇਗਾ। ਆਉਣ ਵਾਲੇ ਕੁਝ ਦਿਨਾਂ ਤੱਕ...

‘ਕਾਕਰੋਚ ਜਨਤਾ ਪਾਰਟੀ’ ਵੱਲੋਂ ਕੋਚੀ ਵਿੱਚ 7 ​​ਨਵੰਬਰ ਨੂੰ SIR ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਨ ਦਾ ਐਲਾਨ

‘ਕਾਕਰੋਚ ਜਨਤਾ ਪਾਰਟੀ’ ਵੱਲੋਂ ਕੋਚੀ ਵਿੱਚ 7 ​​ਨਵੰਬਰ ਨੂੰ SIR ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਨ ਦਾ ਐਲਾਨ

by Navjot
November 6, 2026
0

ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ)  'ਕਾਕਰੋਚ ਜਨਤਾ ਪਾਰਟੀ' (CJP) ਨੇ ਵੀਰਵਾਰ ਨੂੰ ਕੇਰਲ ਦੇ ਕੋਚੀ ਵਿੱਚ 7 ​​ਨਵੰਬਰ ਨੂੰ 'ਸਪੈਸ਼ਲ...

ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਕੇਂਦਰੀ ਮੰਤਰੀ ਹਰਦੀਪ ਪੁਰੀ

ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਕੇਂਦਰੀ ਮੰਤਰੀ ਹਰਦੀਪ ਪੁਰੀ

by Navjot
November 6, 2026
0

  ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਹੁਣ ਰਾਜ ਸਭਾ ਵਿੱਚ ਮੱਧ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
November 6, 2026
0

ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   🙏🌹*Hukamnama Sri...

Most Popular

ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ

by Jaspreet Kaur
1 week ago
0

ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ - ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 