• Latest
  • Trending
Nawanshahr News – ਜ਼ਿਲ੍ਹੇ ਵਿੱਚ ਸੜਕਾਂ ਤੇ ਅਵਾਰਾ ਪਸ਼ੂਆਂ ਦੇ ਘੁੰਮਣ ਫਿਰਨ/ਚਰਾਉਣ ‘ਤੇ ਰੋਕ: ਜ਼ਿਲ੍ਹਾ ਮੈਜਿਸਟਰੇਟ

2 years ago
ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

9 hours ago
ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

14 hours ago
National: ਦਿੱਲੀ ਵਿੱਚ IRS ਅਫਸਰ ਦੀ ਧੀ ਦਾ ਕਤਲ: ਘਰ ‘ਚੋਂ ਮਿਲੀ ਲਾਸ਼

Big News: ਪੰਜਾਬ ਦੇ ਬੇਅਦਬੀ ਕਾਨੂੰਨ ਨੂੰ ਹਾਈ ਕੋਰਟ ਵਿੱਚ ਦਿੱਤੀ ਗਈ ਚੁਣੌਤੀ

15 hours ago
BBMB ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

Hindi News
English News
Thursday, April 23, 2026
No Result
View All Result
26 °c
Chandigarh
35 ° Fri
35 ° Sat
36 ° Sun
35 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Nawanshahr News – ਜ਼ਿਲ੍ਹੇ ਵਿੱਚ ਸੜਕਾਂ ਤੇ ਅਵਾਰਾ ਪਸ਼ੂਆਂ ਦੇ ਘੁੰਮਣ ਫਿਰਨ/ਚਰਾਉਣ ‘ਤੇ ਰੋਕ: ਜ਼ਿਲ੍ਹਾ ਮੈਜਿਸਟਰੇਟ

April 23, 2024
in ਖਬਰਾਂ
Nawanshahr News – ਜ਼ਿਲ੍ਹੇ ਵਿੱਚ ਸੜਕਾਂ ਤੇ ਅਵਾਰਾ ਪਸ਼ੂਆਂ ਦੇ ਘੁੰਮਣ ਫਿਰਨ/ਚਰਾਉਣ ‘ਤੇ ਰੋਕ: ਜ਼ਿਲ੍ਹਾ ਮੈਜਿਸਟਰੇਟ

ਜ਼ਿਲ੍ਹੇ ਵਿੱਚ ਸੜਕਾਂ ਤੇ ਅਵਾਰਾ ਪਸ਼ੂਆਂ ਦੇ ਘੁੰਮਣ ਫਿਰਨ/ਚਰਾਉਣ ‘ਤੇ ਰੋਕ: ਜ਼ਿਲ੍ਹਾ ਮੈਜਿਸਟਰੇਟ

ਨਵਾਂਸ਼ਹਿਰ, 22 ਅਪ੍ਰੈਲ, 2024 (ਵਿਸ਼ਵ ਵਾਰਤਾ):-  ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ, ਆਈ.ਏ.ਐਸ., ਸ਼ਹੀਦ ਭਗਤ ਸਿੰਘ ਨਗਰ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇੱਕ ਹੁਕਮ ਰਾਹੀਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਸੜਕਾਂ ਤੇ ਅਵਾਰਾ ਪਸ਼ੂਆਂ ਨੂੰ ਘੁੰਮਣ ਫਿਰਨ ਅਤੇ ਸ਼ਹਿਰਾਂ/ਕਸਬਿਆਂ/ ਸੜਕਾਂ ਕਿਨਾਰੇ ਚਰਾਉਣ ‘ਤੇ ਰੋਕ ਲਗਾ ਦਿੱਤੀ ਹੈ।
ਉਨ੍ਹਾਂ ਨੇ ਆਪਣੇ ਹੁਕਮ ਵਿੱਚ ਸਪੱਸ਼ਟ ਕੀਤਾ ਹੈ ਕਿ ਗੁਜਰਾਂ/ਵਿਅਕਤੀਆਂ ਵੱਲੋਂ ਭਾਰੀ ਮਾਤਰਾ ਵਿਚ ਗਾਵਾਂ/ਮੱਝਾਂ ਆਦਿ ਲੈ ਕੇ ਉਨ੍ਹਾਂ ਦੇ ਚਾਰੇ ਦੀ ਖਾਤਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸ਼ਹਿਰਾਂ/ਕਸਬਿਆਂ ਅਤੇ ਪਿੰਡਾਂ ਵਿੱਚ ਘੁੰਮਦੇ/ਫਿਰਦੇ ਹਨ ਜੋ ਕਿ ਲੋਕਾਂ ਦੀਆਂ ਫਸਲਾਂ ਅਤੇ ਸੜਕ ਕਿਨਾਰੇ ਲਗਾਏ ਗਏ ਬੂਟਿਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ।

ਸੜਕਾਂ -  ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ

ਜਿਸ ਨਾਲ ਕਿਸਾਨਾਂ ਅਤੇ ਦਰਵਾਹਿਆਂ (ਗੁਜਰਾਂ) ਦਾ ਆਪਸ ਵਿਚ ਤਕਰਾਰ ਹੋਣ ਦਾ ਖਦਸਾ ਬਣ ਜਾਂਦਾ ਹੈ। ਇਸ ਤੋਂ ਇਲਾਵਾ ਟਰੈਫਿਕ ਵਿੱਚ ਰੁਕਾਵਟ ਪੈਦਾ ਹੁੰਦੀ ਹੈ ਅਤੇ ਕਈ ਵਾਰ ਐਕਸੀਡੈਂਟ ਹੋਣ ਕਾਰਨ ਵਹੀਕਲ/ਪਸੂਆਂ ਦਾ ਨੁਕਸਾਨ ਹੋ ਜਾਂਦਾ ਹੈ। ਇਸ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ, ਸੜਕਾਂ ਤੇ ਅਵਾਰਾ ਪਸ਼ੂਆਂ ਦੇ ਘੁੰਮਣ ਫਿਰਨ/ਚਰਾਉਣ ਅਤੇ ਪਸ਼ੂਆਂ ਵਿਚ ਮੂੰਹ-ਖੁਰ/ਲੰਪੀ ਸਕਿਨ ਦੀ  ਬਿਮਾਰੀ ਫੈਲਣ ਤੇ ਰੋਕਣ ਦਾ ਉਪਰਾਲਾ ਕਰਨ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਉਕਤ ਹੁਕਮ ਜਾਰੀ ਕੀਤਾ ਗਿਆ ਹੈ। ਇਹ ਹੁਕਮ 21 ਜੂਨ 2024 ਤੱਕ ਲਾਗੂ ਰਹੇਗਾ।

 Also Read – https://wishavwarta.in/ਕਿਸਾਨਾਂ-ਦਾ-ਰੇਲ-ਰੋਕੋ-ਅੰਦੋਲ-3/

Tags: BREAKING NEWSNewsPOLITICSWEB PORTALWISHAVWARTA.INਜ਼ਿਲ੍ਹਾ ਮੈਜਿਸਟਰੇਟਨਵਾਂਸ਼ਹਿਰ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

by Ankit
April 22, 2026
0

  ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ...

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

by Ankit
April 22, 2026
0

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਪੰਜਾਬ ਸਰਕਾਰ ਨੇ ਪ੍ਰਭਾਵਿਤ ਕਿਸਾਨਾਂ...

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

by Ankit
April 22, 2026
0

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ -ਸਿਵਲ ਡਿਫੈਂਸ ਸਬੰਧੀ ਤਿਆਰੀ ਅਤੇ ਐਮਰਜੈਂਸੀ ਪ੍ਰਕਿਰਿਆ...

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

by Ankit
April 22, 2026
0

  ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਸੂਬੇ ਭਰ ਅੰਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

by Ankit
April 22, 2026
0

  ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ...

Most Popular

Punjab : ‘ਮੁੱਖ ਮੰਤਰੀ ਮਾਵਾਂ -ਧੀਆਂ ਸਤਿਕਾਰ ਯੋਜਨਾ’ ਦਾ ਨੋਟੀਫਿਕੇਸ਼ਨ ਜਾਰੀ

by Jaspreet Kaur
3 weeks ago
0

Punjab : 'ਮੁੱਖ ਮੰਤਰੀ ਮਾਵਾਂ -ਧੀਆਂ ਸਤਿਕਾਰ ਯੋਜਨਾ' ਦਾ ਨੋਟੀਫਿਕੇਸ਼ਨ ਜਾਰੀ - ਪੰਜਾਬ ਦੀਆਂ ਔਰਤਾਂ ਨੂੰ ਹਰ ਮਹੀਨੇ ਮਿਲਣਗੇ 1000...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 