• Latest
  • Trending
ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਪਿੰਡ ਪਾਕਾ,  ਰੱਤਾ ਖੇੜਾ ਅਤੇ ਬੰਨ ਵਾਲਾ ਦੇ ਸਕੂਲਾਂ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਐੱਸ.ਏ.ਐੱਸ. ਨਗਰ ਵਿੱਚ 66.76 ਫੀਸਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਮੁਕੰਮਲ: ਡੀ ਸੀ ਕੋਮਲ ਮਿੱਤਲ

ਭਾਰਤ ਦੇ ਨੌਜਵਾਨ ਨੌਕਰੀਆਂ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨ, ਸਟਾਰਟਅੱਪ ਇੰਡੀਆ ਅਤੇ ਡਿਜੀਟਲ ਇੰਡੀਆ ਵਰਗੀਆਂ ਸਕੀਮਾਂ ਨੌਜਵਾਨਾਂ ਨੂੰ ਬਣਾ ਰਹੀਆਂ ਆਤਮ ਨਿਰਭਰ: ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

3 hours ago
ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ

4 hours ago
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਏ.ਐਫ.ਸੀ.ਏ.ਟੀ. ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ ; ਦੋਵਾਂ ਕੈਡਿਟਾਂ ਨੇ ਸੀ.ਡੀ.ਐਸ. ਪ੍ਰੀਖਿਆ ਵੀ ਕੀਤੀ ਪਾਸ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

5 hours ago
ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

5 hours ago
ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

Hindi News
English News
Wednesday, June 3, 2026
No Result
View All Result
32 °c
Chandigarh
35 ° Thu
34 ° Fri
33 ° Sat
36 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਪਿੰਡ ਪਾਕਾ,  ਰੱਤਾ ਖੇੜਾ ਅਤੇ ਬੰਨ ਵਾਲਾ ਦੇ ਸਕੂਲਾਂ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ

April 23, 2024
in ਪੰਜਾਬ
ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਪਿੰਡ ਪਾਕਾ,  ਰੱਤਾ ਖੇੜਾ ਅਤੇ ਬੰਨ ਵਾਲਾ ਦੇ ਸਕੂਲਾਂ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ

ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਪਿੰਡ ਪਾਕਾ,  ਰੱਤਾ ਖੇੜਾ ਅਤੇ ਬੰਨ ਵਾਲਾ ਦੇ ਸਕੂਲਾਂ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ

 ਵੋਟਰ ਪ੍ਰਣ ਹਸਤਾਖ਼ਰ ਅਭਿਆਨ ਅਤੇ ਪੋਸਟਰ ਮੇਕਿੰਗ ਮਕਾਬਲੇ ਕਰਵਾਏ ਗਏ

ਜਲਾਲਾਬਾਦ 23 ਅਪ੍ਰੈਲ (ਵਿਸ਼ਵ ਵਾਰਤਾ):- ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਲਾਲਾਬਾਦ-079 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ. ਬਲਕਰਨ ਸਿੰਘ ਦੀ ਯੋਗ ਅਗਵਾਈ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਸਹਾਇਕ ਨੋਡਲ ਅਫ਼ਸਰ ਸਵੀਪ ਦੀ ਦੇਖਰੇਖ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਯਕੀਨੀ ਬਣਾਉਣ ਲਈ ਸਵੀਪ ਪ੍ਰੋਜੇਕਟ ਅਧੀਨ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਅਮਨਦੀਪ ਬਾਲੀ  ਦੀ ਅਗਵਾਈ ਹੇਠ ਸ਼੍ਰੀ ਹੁਸ਼ਿਆਰ ਸਿੰਘ ਦਰਗਨ, ਸਤਨਾਮ ਸਿੰਘ ਦੇ ਸਹਿਯੋਗ ਨਾਲ ਪਿੰਡ ਪਾਕਾ , ਰੱਤਾ ਖੇੜਾ ਅਤੇ ਬੰਨ ਵਾਲਾ ਦੇ ਸਕੂਲਾਂ ਵਿੱਚ  ਵੋਟਰ ਜਾਗਰੂਕਤਾ ਕੈੰਪ ਲਗਾਇਆ ਗਿਆ |

ਇਸ ਮੌਕੇ ਟੀਮ ਦੁਆਰਾ ਸਕੂਲਾਂ ਦੇ ਮੁੱਖੀਆਂ ਸ਼੍ਰੀਮਤੀ ਰੁਪਿੰਦਰ ਜੀਤ ਕੌਰ ਅਤੇ ਸਰਦਾਰ ਬਲਵਿੰਦਰ ਸਿੰਘ ਗਿੱਲ ਦੇ ਸਹਿਯੋਗ ਨਾਲ  ਉਹਨਾਂ ਦੇ ਸਟਾਫ਼ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ ਲੋਕਸਭਾ ਚੋਣਾਂ 2024 ਲਈ ਜਾਗਰੁਕ ਕੀਤਾ ਗਿਆ। ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਮਾਪਿਆਂ ਦੀਆਂ ਵੋਟਾਂ ਪਵਾਉਣ ਲਈ ਪ੍ਰੇਰਿਤ ਕੀਤਾ ਗਿਆ | ਸਟਾਫ ਅਤੇ ਵਿਦਿਆਰਥੀਆਂ ਨੂੰ ਵੋਟਰ ਪ੍ਰਣ ਕਰਵਾਇਆ ਗਿਆ ਅਤੇ ਹਸਤਾਖ਼ਰ ਅਭਿਆਨ ਵੀ ਚਲਾਇਆ ਗਿਆ |

ਚੋਣ ਸੈੱਲ ਸੁਖਵਿੰਦਰ ਸਿੰਘ, ਸੁਰਿੰਦਰ ਛਿੰਦਾ ਅਤੇ ਰੂਬੀ ਮੈਡਮ ਦਾ ਪੂਰਾ ਸਹਿਯੋਗ ਰਿਹਾ।

Tags: 'ਲੋਕ ਸਭਾ ਚੋਣਾਂ 2024'BREAKING NEWSWEB PORTALWISHAVWARTA.INਜਲਾਲਾਬਾਦਡਿਪਟੀ ਕਮਿਸ਼ਨਰ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 3, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ,  3 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ...

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਐੱਸ.ਏ.ਐੱਸ. ਨਗਰ ਵਿੱਚ 66.76 ਫੀਸਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਮੁਕੰਮਲ: ਡੀ ਸੀ ਕੋਮਲ ਮਿੱਤਲ

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਐੱਸ.ਏ.ਐੱਸ. ਨਗਰ ਵਿੱਚ 66.76 ਫੀਸਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਮੁਕੰਮਲ: ਡੀ ਸੀ ਕੋਮਲ ਮਿੱਤਲ

by Ankit
June 3, 2026
0

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਐੱਸ.ਏ.ਐੱਸ. ਨਗਰ ਵਿੱਚ 66.76 ਫੀਸਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਮੁਕੰਮਲ: ਡੀ ਸੀ ਕੋਮਲ ਮਿੱਤਲ ਜ਼ਿਲ੍ਹਾ...

ਭਾਰਤ ਦੇ ਨੌਜਵਾਨ ਨੌਕਰੀਆਂ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨ, ਸਟਾਰਟਅੱਪ ਇੰਡੀਆ ਅਤੇ ਡਿਜੀਟਲ ਇੰਡੀਆ ਵਰਗੀਆਂ ਸਕੀਮਾਂ ਨੌਜਵਾਨਾਂ ਨੂੰ ਬਣਾ ਰਹੀਆਂ ਆਤਮ ਨਿਰਭਰ: ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

ਭਾਰਤ ਦੇ ਨੌਜਵਾਨ ਨੌਕਰੀਆਂ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨ, ਸਟਾਰਟਅੱਪ ਇੰਡੀਆ ਅਤੇ ਡਿਜੀਟਲ ਇੰਡੀਆ ਵਰਗੀਆਂ ਸਕੀਮਾਂ ਨੌਜਵਾਨਾਂ ਨੂੰ ਬਣਾ ਰਹੀਆਂ ਆਤਮ ਨਿਰਭਰ: ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

by Ankit
June 3, 2026
0

ਭਾਰਤ ਦੇ ਨੌਜਵਾਨ ਨੌਕਰੀਆਂ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨ, ਸਟਾਰਟਅੱਪ ਇੰਡੀਆ ਅਤੇ ਡਿਜੀਟਲ ਇੰਡੀਆ ਵਰਗੀਆਂ ਸਕੀਮਾਂ ਨੌਜਵਾਨਾਂ...

4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ

4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ

by Ankit
June 3, 2026
0

  4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਚੰਡੀਗੜ੍ਹ 3 ਜੂਨ 2026 (ਵਿਸ਼ਵ ਵਾਰਤਾ):- ਰਾਜ ਚੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 3, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ,  3 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ...

Most Popular

14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

by Ankit
1 week ago
0

  14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 27 ਮਈ, 2026 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 