• Latest
  • Trending
‘ਲੋਕ ਸਭਾ ਚੋਣਾਂ 2024’: ਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਵੱਡੇ ਤਿਉਹਾਰ ਚੋਣਾਂ ਨਾਲ ਜੋੜਿਆ ਜਾਵੇ-ਪਰੇ

‘ਲੋਕ ਸਭਾ ਚੋਣਾਂ 2024’: ਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਵੱਡੇ ਤਿਉਹਾਰ ਚੋਣਾਂ ਨਾਲ ਜੋੜਿਆ ਜਾਵੇ-ਪਰੇ

2 years ago
ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ:  ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

4 hours ago
ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

4 hours ago
ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

6 hours ago
“ਹੋਰਮੁਜ਼ ਹੁਣ ਅਮਰੀਕਾ ਦਾ ਨਵਾਂ ਇਲਾਕਾ”-  ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਦਾਅਵਾ

“ਹੋਰਮੁਜ਼ ਹੁਣ ਅਮਰੀਕਾ ਦਾ ਨਵਾਂ ਇਲਾਕਾ”- ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਦਾਅਵਾ

6 hours ago
IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

6 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

7 hours ago
ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

7 hours ago
ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

7 hours ago
ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ

ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ

8 hours ago
Hindi News
English News
Wednesday, August 19, 2026
No Result
View All Result
26 °c
Chandigarh
29 ° Wed
29 ° Thu
29 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਲੋਕ ਸਭਾ ਚੋਣਾਂ 2024’: ਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਵੱਡੇ ਤਿਉਹਾਰ ਚੋਣਾਂ ਨਾਲ ਜੋੜਿਆ ਜਾਵੇ-ਪਰੇ

April 23, 2024
in ਪੰਜਾਬ
‘ਲੋਕ ਸਭਾ ਚੋਣਾਂ 2024’: ਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਵੱਡੇ ਤਿਉਹਾਰ ਚੋਣਾਂ ਨਾਲ ਜੋੜਿਆ ਜਾਵੇ-ਪਰੇ
‘ਲੋਕ ਸਭਾ ਚੋਣਾਂ 2024’:
ਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਵੱਡੇ ਤਿਉਹਾਰ ਚੋਣਾਂ ਨਾਲ ਜੋੜਿਆ ਜਾਵੇ-ਪਰੇ
-ਜ਼ਿਲ੍ਹਾ ਚੋਣ ਅਫ਼ਸਰ ਵੱਲੋਂ 87 ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਨਾਲ ਬੈਠਕ
-ਲੋਕਤੰਤਰ ਦੀ ਮਜ਼ਬੂਤੀ ਲਈ ਨਿਜੀ ਸਕੂਲਾਂ ਦੇ ਮੁਖੀਆਂ ਨੂੰ ਵੋਟਰ ਜਾਗਰੂਕਤਾ ਮੁਹਿੰਮ ਚਲਾਉਣ ਦੀ ਹਦਾਇਤ
-ਕਿਹਾ, ਬੱਚੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੋਟ ਲਾਜਮੀ ਪਾਉਣ ਦੀ ਸਹੁੰ ਚੁਕਾਉਣਗੇ
-ਵਿਦਿਆਰਥੀ ਚਾਰ ਹੋਰ ਪਰਿਵਾਰਾਂ ਨੂੰ ਵੀ ਵੋਟਾਂ ਪਾਉਣ ਲਈ ਜਰੂਰ ਜਾਗਰੂਕ ਕਰਨ
ਪਟਿਆਲਾ, 23 ਅਪ੍ਰੈਲ (ਵਿਸ਼ਵ ਵਾਰਤਾ):- ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਸਮੂਹ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪੋ-ਆਪਣੇ ਸਕੂਲਾਂ ਵਿੱਚ ਲੋਕ ਸਭਾ ਚੋਣਾਂ-2024 ਦੌਰਾਨ ਵੋਟਰ ਜਾਗਰੂਕਤਾ ਮੁਹਿੰਮ ਚਲਾਉਣ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਟਿਆਲਾ ਦੇ 87 ਸਕੂਲਾਂ ਦੇ ਮੁਖੀਆਂ ਤੇ ਨੁਮਾਇੰਦਿਆਂ ਨਾਲ ਇੱਕ ਅਹਿਮ ਬੈਠਕ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਮਜ਼ਬੂਤ ਲੋਕਤੰਤਰ ਲਈ ਸਾਰੇ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ‘ਚੋਣਾਂ’ ਨਾਲ ਜਰੂਰ ਜੋੜਿਆ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਦੀਆਂ ਦੀ ਗੁਲਾਮੀ ਬਾਅਦ ਪ੍ਰਾਪਤ ਹੋਈ ਆਜ਼ਾਦੀ ਕਰਕੇ ਸਾਨੂੰ ਵੋਟ ਪਾਉਣ ਦਾ ਇਹ ਹੱਕ ਮਿਲਿਆ ਹੈ, ਇਸ ਲਈ ਹਰੇਕ ਨਾਗਰਿਕ ਇਸ ਹੱਕ ਦੀ ਵਰਤੋਂ ਬਿਨ੍ਹਾਂ ਕਿਸੇ ਡਰ-ਭੈਅ, ਦਬਾਅ ਜਾਂ ਲਾਲਚ ਤੋਂ ਬਗੈਰ ਲਾਜਮੀ ਕਰੇ। ਇਸ ਲਈ ਭਾਰਤ ਦੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਾਰੇ ਸਕੂਲ ਆਪਣੇ ਵਿਦਿਆਰਥੀਆਂ ਨੂੰ ਵੋਟਰ ਜਾਗਰੂਕਤਾ ਮੁਹਿੰਮ ‘ਚ ਆਪਣਾ ਯੋਗਦਾਨ ਪਾਉਣ ਲਈ ਜਰੂਰ ਪ੍ਰੇਰਤ ਕਰਨ। ਉਨ੍ਹਾਂ ਕਿਹਾ ਕਿ ਚੰਗੀ ਕਾਰਗੁਜ਼ਾਰੀ ਵਾਲੇ ਸਕੂਲਾਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ। ਇਸ ‘ਤੇ ਸਾਰੇ ਹਾਜ਼ਰ ਸਕੂਲਾਂ ਦੇ ਮੁਖੀਆਂ ਨੇ ਇਸ ਗੱਲੋਂ ਸਹਿਮਤੀ ਜਤਾਈ ਕਿ ਉਹ ਆਪੋ-ਆਪਣੇ ਸਕੂਲਾਂ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਵਿੱਢਣਗੇ ਤਾਂ ਕਿ ਕੋਈ ਵੀ ਯੋਗ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਤੋਂ ਪਿੱਛੇ ਨਾ ਰਹੇ।
ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਸਕੂਲ ਇਹ ਵੀ ਯਕੀਨੀ ਬਣਾਉਣ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀ ਸਹੁੰ ਵਿਦਿਆਰਥੀ ਆਪਣੇ ਮਾਪਿਆਂ ਤੇ ਹੋਰ ਪਰਿਵਾਰਕ ਮੈਂਬਰਾਂ ਤੋਂ ਤਸਦੀਕ ਕਰਵਾਉਣਗੇ ਤੇ ਨਾਲ ਹੀ ਨੇੜਲੇ ਤੇ ਜਾਣ-ਪਛਾਣ ਵਾਲੇ ਚਾਰ ਹੋਰ ਪਰਿਵਾਰਾਂ ਨੂੰ ਵੀ ਲਾਜਮੀ ਵੋਟਾਂ ਪਾਉਣ ਲਈ ਜਾਗਰੂਕ ਕਰਨਗੇ।
ਉਨ੍ਹਾਂ ਹੋਰ ਕਿਹਾ ਕਿ ਸਕੂਲ ਆਪਣੇ ਨੇੜਲੇ ਖੇਤਰ ਵਿੱਚ ਸਵੀਪ ਗਤੀਵਿਧੀਆਂ ਚਲਾ ਕੇ ਵੋਟਰਾਂ ਨੂੰ ਜਾਗਰੂਕ ਕਰਨਗੇ। ਪਰੰਤੂ ਇਸ ਗੱਲ ਦਾ ਧਿਆਨ ਰੱਖਿਆ ਜਾਵੇ ਕਿ ਕਿਸੇ ਵੀ ਉਮੀਦਵਾਰ ਜਾਂ ਸਿਆਸੀ ਪਾਰਟੀ ਦਾ ਪ੍ਰਚਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਤੇ ਮਾਪਿਆਂ ਨੂੰ ਇਸ ਗੱਲੋਂ ਵੀ ਜਰੂਰ ਜਾਗਰੂਕ ਕੀਤਾ ਜਾਵੇ ਕਿ ਆਪਣੇ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਸੋਚ-ਸਮਝ ਕੇ ਵੋਟ ਪਾਈ ਜਾਵੇ ਤਾਂ ਕਿ ਦੇਸ਼ ਲਈ ਇੱਕ ਚੰਗੀ ਸਰਕਾਰ ਚੁਣੀ ਜਾ ਸਕੇ।
ਸ਼ੌਕਤ ਅਹਿਮਦ ਪਰੇ ਨੇ ਅੱਗੇ ਕਿਹਾ ਕਿ ਵੋਟ ਦੇ ਮਹੱਤਵ ਨੂੰ ਸਮਝਣਾ ਤੇ ਆਪਣੇ ਬੱਚਿਆਂ ਨੂੰ ਸਮਝਾਉਣਾ ਬਹੁਤ ਲਾਜਮੀ ਹੈ ਇਸ ਲਈ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਦੇ ਈਐਲਸੀ ਕਲੱਬ ਬਣਾਂਏ ਜਾਣ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੈਂਪਸ ਅੰਬੈਸਡਰ ਬਣਾਇਆ ਜਾਵੇ ਤੇ ਸਕੂਲ ਸਟਾਫ਼ ਸਮੇਤ ਕਿਸੇ ਜੇਕਰ ਵਿਦਿਆਰਥੀਆਂ ਦੀਆਂ ਵੋਟਾਂ ਬਣੀਆਂ ਹੋਈਆਂ ਹਨ ਤਾਂ 100 ਫੀਸਦੀ ਇਹ ਵੋਟਾਂ ਪੁਆਉਣੀਆਂ ਯਕੀਨੀ ਬਣਾਂਈਆਂ ਜਾਣ। ਇਸ ਤੋਂ ਬਿਨ੍ਹਾਂ ਸਕੂਲਾਂ ਵਿੱਚ ਲੇਖ ਲਿਖਣ ਮੁਕਾਬਲੇ, ਮੌਕ ਪੋਲ ਗਤੀਵਿਧੀ, ਮਾਪਿਆਂ ਦੇ ਨਾਲ ਮੀਟਿੰਗਾਂ, ਵਾਲ ਪੇਟਿੰਗਜ਼ ਆਦਿ ਗਤੀਵਿਧੀਆਂ ਕਰਕੇ ਸਕੂਲ ਦੇ ਸੋਸ਼ਲ ਮੀਡੀਆ ਉਪਰ ਅਪਲੋਡ ਵੀ ਕੀਤੀਆਂ ਜਾਣ।
ਇਸ ਮੌਕੇ ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਪਟਿਆਲਾ ਅਰਵਿੰਦ ਕੁਮਾਰ, ਐਸ.ਡੀ.ਐਮ. ਦੂਧਨ ਸਾਧਾਂ ਮਨਜੀਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ, ਸਵੀਪ ਜ਼ਿਲ੍ਹਾ ਇੰਚਾਰਜ ਪ੍ਰੋ. ਸ਼ਵਿੰਦਰ ਰੇਖੀ ਤੇ ਵੱਡੀ ਗਿਣਤੀ ਸਕੂਲਾਂ ਦੇ ਮੁਖੀ ਤੇ ਹੋਰ ਨੁਮਾਇੰਦੇ ਮੌਜੂਦ ਸਨ।
Tags: 'ਲੋਕ ਸਭਾ ਚੋਣਾਂ 2024'BREAKING NEWSWEB PORTALWISHAVWARTA.INਜ਼ਿਲ੍ਹਾ ਚੋਣ ਅਫਸਰਪਟਿਆਲਾਪ੍ਰਾਈਵੇਟ ਸਕੂਲਾਂ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 18, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,18 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

by Jaspreet Kaur
August 18, 2026
0

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ ਅੰਮ੍ਰਿਤਸਰ, 18 ਅਗਸਤ (ਵਿਸ਼ਵ ਵਾਰਤਾ) -...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 18, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

by Ankit
August 18, 2026
0

ਗੈਂਗਸਟਰਾਂ 'ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ — ਪੁਲਿਸ ਟੀਮਾਂ ਨੇ 198 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ:  ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

by Jaspreet Kaur
August 18, 2026
0

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ - 25 ਅਗਸਤ ਨੂੰ ਹੋਣ ਵਾਲਾ ਰੋਸ ਪ੍ਰਦਰਸ਼ਨ ਰੱਦ...

Most Popular

ਸੁਖਬੀਰ ਬਾਦਲ ‘ਤੇ ਹਮਲਾ: ਪੁਲਿਸ ਨੇ ਹਮਲਾਵਰ ਨੂੰ ਲਿਆ ਹਿਰਾਸਤ ‘ਚ

ਸੁਖਬੀਰ ਬਾਦਲ ‘ਤੇ ਹਮਲਾ: ਪੁਲਿਸ ਨੇ ਹਮਲਾਵਰ ਨੂੰ ਲਿਆ ਹਿਰਾਸਤ ‘ਚ

by Jaspreet Kaur
5 days ago
0

ਸੁਖਬੀਰ ਬਾਦਲ 'ਤੇ ਹਮਲਾ: ਪੁਲਿਸ ਨੇ ਹਮਲਾਵਰ ਨੂੰ ਲਿਆ ਹਿਰਾਸਤ 'ਚ ਚੰਡੀਗੜ੍ਹ, 13 ਅਗਸਤ 2026 (ਵਿਸ਼ਵ ਵਾਰਤਾ)– ਸ਼੍ਰੋਮਣੀ ਅਕਾਲੀ ਦਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 