• Latest
  • Trending
ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋ ਪੋਸਟਰ ਕੀਤੀ ਜਾਰੀ

ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋ ਪੋਸਟਰ ਕੀਤੀ ਜਾਰੀ

2 years ago
Punjab: BSF ਨੇ ਬਾਰਡਰ ਪਾਰ ਕਰਕੇ ਭਾਰਤ ‘ਚ ਦਾਖਲ ਹੋ ਰਹੇ ਦੋ ਘੁਸਪੈਠੀਏ ਕੀਤੇ ਢੇਰ

Punjab: BSF ਨੇ ਬਾਰਡਰ ਪਾਰ ਕਰਕੇ ਭਾਰਤ ‘ਚ ਦਾਖਲ ਹੋ ਰਹੇ ਦੋ ਘੁਸਪੈਠੀਏ ਕੀਤੇ ਢੇਰ

3 minutes ago
LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ

LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ

54 minutes ago
PM Modi ਨੇ 174 ਜਾਨਾਂ ਬਚਾਉਣ ਵਾਲੇ ਕੈਪਟਨ ਸਮਿਤ ਨਾਲ ਫੋਨ ‘ਤੇ ਕੀਤੀ ਗੱਲ

PM Modi ਨੇ 174 ਜਾਨਾਂ ਬਚਾਉਣ ਵਾਲੇ ਕੈਪਟਨ ਸਮਿਤ ਨਾਲ ਫੋਨ ‘ਤੇ ਕੀਤੀ ਗੱਲ

1 hour ago
Asian Games: ਭਾਰਤੀ ਪੁਰਸ਼ ਤੀਰਅੰਦਾਜ਼ੀ ਟੀਮ ਨੇ ਜਿੱਤਿਆ ਚਾਂਦੀ ਦਾ ਤਗਮਾ

Asian Games: ਭਾਰਤੀ ਪੁਰਸ਼ ਤੀਰਅੰਦਾਜ਼ੀ ਟੀਮ ਨੇ ਜਿੱਤਿਆ ਚਾਂਦੀ ਦਾ ਤਗਮਾ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ ?

3 hours ago
National: ਦਿੱਲੀ ਵਿੱਚ SIR ਦਾ ਵਿਰੋਧ: AAP ਨੇਤਾ ਹਿਰਾਸਤ ਵਿੱਚ

National: ਦਿੱਲੀ ਵਿੱਚ SIR ਦਾ ਵਿਰੋਧ: AAP ਨੇਤਾ ਹਿਰਾਸਤ ਵਿੱਚ

3 hours ago
LPU Violence: ਮਿਗ-23 ‘ਤੇ ਚੜ੍ਹਨ ਵਾਲਾ ਨੌਜਵਾਨ ਗ੍ਰਿਫਤਾਰ

LPU Violence: ਮਿਗ-23 ‘ਤੇ ਚੜ੍ਹਨ ਵਾਲਾ ਨੌਜਵਾਨ ਗ੍ਰਿਫਤਾਰ

4 hours ago
Asian Games: ਲਵਲੀਨਾ ਨੇ ਮੁੱਕੇਬਾਜ਼ੀ ‘ਚ ਭਾਰਤ ਲਈ ਜਿੱਤਿਆ ਗੋਲਡ

Asian Games: ਲਵਲੀਨਾ ਨੇ ਮੁੱਕੇਬਾਜ਼ੀ ‘ਚ ਭਾਰਤ ਲਈ ਜਿੱਤਿਆ ਗੋਲਡ

4 hours ago
National: LPG ਸਿਲੰਡਰ ਤੋਂ ਬਾਅਦ ਹੁਣ CNG ਵੀ ਹੋਈ ਮਹਿੰਗੀ

National: LPG ਸਿਲੰਡਰ ਤੋਂ ਬਾਅਦ ਹੁਣ CNG ਵੀ ਹੋਈ ਮਹਿੰਗੀ

5 hours ago
Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

5 hours ago
Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

6 hours ago
Hindi News
English News
Friday, October 2, 2026
No Result
View All Result
35 °c
Chandigarh
29 ° Sat
27 ° Sun
28 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋ ਪੋਸਟਰ ਕੀਤੀ ਜਾਰੀ

April 23, 2024
in ਪੰਜਾਬ
ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋ ਪੋਸਟਰ ਕੀਤੀ ਜਾਰੀ

ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋ ਪੋਸਟਰ ਕੀਤੀ ਜਾਰੀ
— ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ 24 ਤੋਂ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਟੀਕਾਕਰਨ ਕੈਂਪ
— ਜਿਲ੍ਹੇ ਦੇ ਵੱਖ ਵੱਖ ਸਕੂਲਾਂ ਵਿਚ ਕਰਵਾਏ ਜਾਣਗੇ ਪੋਸਟਰ ਮੇਕਿੰਗ ਮੁਕਾਬਲੇ

ਫ਼ਾਜ਼ਿਲਕਾ, 23 ਅਪ੍ਰੈਲ (ਵਿਸ਼ਵ ਵਾਰਤਾ):- ਸਿਹਤ ਵਿਭਾਗ ਫਾਜ਼ਿਲਕਾ ਵਲੋ ਅੱਜ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਵਲ ਸਰਜਨ ਦਫ਼ਤਰ ਵਿਖੇ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਪੋਸਟਰ ਜਾਰੀ ਕਰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਕਿਹਾ ਕਿ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਟੀਕਾਕਰਣ ਦੀ 50ਵੀਂ ਵਰੇਗੰਢ ’ਤੇ ਸਪੈਸ਼ਲ ਟੀਕਾਕਰਨ ਕੈਂਪਾਂ ਰਾਹੀਂ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਸਪੈਸ਼ਲ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਸੰਬਧੀ ਬਲਾਕ ਅਤੇ ਅਰਬਨ ਫਾਜ਼ਿਲਕਾ ਅਬੋਹਰ ਅਤੇ ਜਲਾਲਾਬਾਦ ਵਿਖੇ ਸਲਮ ਵਿਖੇ ਖਾਸ ਤੌਰ ਤੇ ਟੀਕਾਕਰਨ ਲਈ ਹਿਦਾਇਤਾਂ ਜਾਰੀ ਕੀਤੀ ਗਈ।
ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਇਹ ਮੁਹਿੰਮ ਪੂਰੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਝੁੱਗੀ ਝੌਂਪੜੀ, ਸਲੱਮ ਅਤੇ ਅਰਬਨ ਏਰੀਏ ਵਿੱਚ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਟੀਕਾਕਰਨ ਪ੍ਰੋਗਰਾਮ ਦੇ 50 ਸਾਲ ਪੂਰੇ ਹੋ ਗਏ ਹਨ। ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਜਿਵੇਂ ਕਿ ਵੱਡੀ ਮਾਤਾ, ਪੋਲਿਓ ਆਦਿ ਤੋਂ ਮੁਕਤੀ ਪਾਈ ਗਈ ਹੈ। ਟੀਕਾਕਰਨ ਨਾਲ ਹੀ ਬੀਮਾਰੀਆਂ ਦੀ ਰੋਕਥਾਮ ਕੀਤੀ ਜਾ ਰਹੀ ਹੈ। ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ ਜੋ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ। ਇਸ ਤੋਂ ਇਲਾਵਾ ਪ੍ਰਵਾਸੀ ਅਬਾਦੀ ਦੇ ਵਾਂਝੇ ਰਹਿ ਗਏ ਲਾਭਪਾਤਰੀਆਂ ਦਾ ਟੀਕਾਕਰਨ ਵੀ ਕੀਤਾ ਜਾਵੇਗਾ।
ਜਿਲ੍ਹਾ ਟੀਕਾਕਰਨ ਅਫਸਰ ਡਾ. ਐਡੀਸਨ ਐਰਿਕ ਨੇ ਕਿਹਾ ਕਿ ਟੀਕਾਕਰਨ ਦੀ ਸਫਲਤਾ ਲਈ ਵਿਸ਼ੇਸ਼ ਸ਼ੈਸ਼ਨ ਲਾਏ ਜਾਣਗੇ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਟੀਕਾਕਰਨ ਮੁਹਿੰਮ ਵਿਚ ਸ਼ਾਮਲ ਹੋਣ ਅਤੇ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਬਚਿਆਂ ਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕਰਵਾਇਆ ਜਾਵੇ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਨੋਦ ਖੁਰਾਣਾ, ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ ਨੇ ਦੱਸਿਆ ਕਿ ਇਸ ਵਿਸ਼ੇਸ ਹਫ਼ਤੇ ਸੰਬਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਸੈਮੀਨਾਰ, ਜਾਗਰੂਕਤਾ ਰੈਲੀ ਅਤੇ ਇੰੰਟਰ ਸਕੂਲ ਕੁਇੱਜ਼ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਦੌਰਾਨ ਜਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ ਟੀਕਾਕਰਨ ਨੂੰ ਸਫਲ ਬਣਾਉਣ ਲਈ ਹਰ ਸਿਹਤ ਕਰਮਚਾਰੀ ਦਾ ਸਹਯੋਗ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀਐਮਸੀ ਇੰਚਾਰਜ ਡਾ. ਜਯੋਤੀ, ਜ਼ਿਲ੍ਹਾ ਮਹਾਂਮਾਰੀ ਅਫਸਰ ਡਾ. ਸੁਨੀਤਾ, ਏਐਮਓ ਡਾ. ਆਮਨਾ ਕੰਬੋਜ, ਡੀਪੀਐਮ ਰਾਜੇਸ਼ ਕੁਮਾਰ, ਬੀਸੀਸੀ ਸੁਖਦੇਵ ਸਿੰਘ, ਮਾਈਕਰੋਬਾਇਓਲੋਜਿਸਟ ਪ੍ਰਿੰਸ ਪੁਰੀ  ਆਦਿ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।

Tags: BREAKING NEWSWEB PORTALWISHAVWARTA.INਫਾਜ਼ਿਲਕਾਵਿਸ਼ਵ ਟੀਕਾਕਰਨ ਦਿਵਸ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: BSF ਨੇ ਬਾਰਡਰ ਪਾਰ ਕਰਕੇ ਭਾਰਤ ‘ਚ ਦਾਖਲ ਹੋ ਰਹੇ ਦੋ ਘੁਸਪੈਠੀਏ ਕੀਤੇ ਢੇਰ

Punjab: BSF ਨੇ ਬਾਰਡਰ ਪਾਰ ਕਰਕੇ ਭਾਰਤ ‘ਚ ਦਾਖਲ ਹੋ ਰਹੇ ਦੋ ਘੁਸਪੈਠੀਏ ਕੀਤੇ ਢੇਰ

by Ranjit Singh
October 2, 2026
0

Punjab: BSF ਨੇ ਬਾਰਡਰ ਪਾਰ ਕਰਕੇ ਭਾਰਤ 'ਚ ਦਾਖਲ ਹੋ ਰਹੇ ਦੋ ਘੁਸਪੈਠੀਏ ਕੀਤੇ ਢੇਰ ਤਰਨਤਾਰਨ, 2 ਅਕਤੂਬਰ 2026 (ਵਿਸ਼ਵ...

LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ

LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ

by Ranjit Singh
October 2, 2026
0

LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ ਚੰਡੀਗੜ੍ਹ, 2 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਫਗਵਾੜਾ ਵਿੱਚ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 2, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ ?

by Ranjit Singh
October 2, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ ? ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: BSF ਨੇ ਬਾਰਡਰ ਪਾਰ ਕਰਕੇ ਭਾਰਤ ‘ਚ ਦਾਖਲ ਹੋ ਰਹੇ ਦੋ ਘੁਸਪੈਠੀਏ ਕੀਤੇ ਢੇਰ

Punjab: BSF ਨੇ ਬਾਰਡਰ ਪਾਰ ਕਰਕੇ ਭਾਰਤ ‘ਚ ਦਾਖਲ ਹੋ ਰਹੇ ਦੋ ਘੁਸਪੈਠੀਏ ਕੀਤੇ ਢੇਰ

by Ranjit Singh
October 2, 2026
0

Punjab: BSF ਨੇ ਬਾਰਡਰ ਪਾਰ ਕਰਕੇ ਭਾਰਤ 'ਚ ਦਾਖਲ ਹੋ ਰਹੇ ਦੋ ਘੁਸਪੈਠੀਏ ਕੀਤੇ ਢੇਰ ਤਰਨਤਾਰਨ, 2 ਅਕਤੂਬਰ 2026 (ਵਿਸ਼ਵ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

by Ankit
3 weeks ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 