• Latest
  • Trending
ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ

2 years ago
ਚੀਨ ਦੇ ਹੈਨਾਨ ਸੂਬੇ ਵਿੱਚ ਭਾਰੀ ਮੀਂਹ ਕਾਰਨ 31,000 ਤੋਂ ਵੱਧ ਲੋਕਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

ਚੀਨ ਦੇ ਹੈਨਾਨ ਸੂਬੇ ਵਿੱਚ ਭਾਰੀ ਮੀਂਹ ਕਾਰਨ 31,000 ਤੋਂ ਵੱਧ ਲੋਕਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

49 minutes ago
Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

1 hour ago
ਪੰਜਾਬ ਪੁਲਿਸ ਨੇ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ 5 ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ 5 ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

2 hours ago
ਤੁਹਾਡੇ ਬੈਂਕ ਖਾਤੇ ਤੋਂ ਟ੍ਰਾਂਸੈਕਸ਼ਨਾਂ ‘ਤੇ ਲੱਗ ਸਕਦੀ ਹੈ ਰੋਕ; RBI ਵੱਲੋਂ ਅਹਿਮ ਜਾਣਕਾਰੀ

ਤੁਹਾਡੇ ਬੈਂਕ ਖਾਤੇ ਤੋਂ ਟ੍ਰਾਂਸੈਕਸ਼ਨਾਂ ‘ਤੇ ਲੱਗ ਸਕਦੀ ਹੈ ਰੋਕ; RBI ਵੱਲੋਂ ਅਹਿਮ ਜਾਣਕਾਰੀ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ

3 hours ago
ਸੂਬੇ ਵਿੱਚ ਇਸ ਸਾਲ ਡੇਂਗੂ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 5,000 ਤੋਂ ਪਾਰ

ਸੂਬੇ ਵਿੱਚ ਇਸ ਸਾਲ ਡੇਂਗੂ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 5,000 ਤੋਂ ਪਾਰ

3 hours ago
Illegal liquor : ਆਬਕਾਰੀ ਵਿਭਾਗ ਨੇ 5 ਮਹੀਨਿਆਂ ਵਿੱਚ 725 ਐਫ.ਆਈ.ਆਰ. ਕੀਤੀਆਂ ਦਰਜ ਕੀਤੀਆਂ, 730 ਗ੍ਰਿਫਤਾਰ

Illegal liquor : ਆਬਕਾਰੀ ਵਿਭਾਗ ਨੇ 5 ਮਹੀਨਿਆਂ ਵਿੱਚ 725 ਐਫ.ਆਈ.ਆਰ. ਕੀਤੀਆਂ ਦਰਜ ਕੀਤੀਆਂ, 730 ਗ੍ਰਿਫਤਾਰ

3 hours ago
Weather Update : ਅੱਜ ਪੰਜਾਬ ਦੇ ਅੱਧੇ ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ

Weather Update : ਅੱਜ ਪੰਜਾਬ ਦੇ ਅੱਧੇ ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ

4 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 hours ago
Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

5 hours ago
Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

11 hours ago
Hindi News
English News
Monday, September 14, 2026
No Result
View All Result
30 °c
Chandigarh
29 ° Tue
29 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ

April 23, 2024
in ਪੰਜਾਬ

ਦੇਸ਼ ਨੂੰ ਲੋਕਤੰਤਰ ਤੋਂ ਤਾਨਾਸ਼ਾਹੀ ਵੱਲ ਧੱਕਿਆ ਜਾ ਰਿਹਾ ਹੈ – ਆਪ

ਮੋਦੀ ਜੀ ਨੂੰ ਮਹਿੰਗਾਈ, ਬੇਰੁਜ਼ਗਾਰੀ, ਔਰਤਾਂ ਦੀ ਸੁਰੱਖਿਆ ਦੀ ਚਿੰਤਾ ਕਰਨੀ ਚਾਹੀਦੀ ਹੈ, ਪਰੰਤੂ ਉਨ੍ਹਾਂ ਨੂੰ ਕੇਜਰੀਵਾਲ ਦਾ ਮਨੋਬਲ ਤੋੜਨ ਦੀ ਚਿੰਤਾ ਹੈ – ਨੀਲ ਗਰਗ

ਪ੍ਰਧਾਨ ਮੰਤਰੀ ਜੀ, ਜੇ ਤੁਸੀਂ ਅਰਵਿੰਦ ਕੇਜਰੀਵਾਲ ਦਾ ਮੁਕਾਬਲਾ ਕਰਨਾ ਚਾਹੁੰਦੇ ਹੋ ਤਾਂ ਉਨ੍ਹਾਂ ਵਾਂਗ ਕੰਮ ਦੀ ਰਾਜਨੀਤੀ ਕਰੋ- ਨੀਲ ਗਰਗ

ਭਾਜਪਾ ਦੇਸ਼ ਵਿਚ “ਇਕੱਲੀ ਪਾਰਟੀ ਪ੍ਰਣਾਲੀ” ਲਾਗੂ ਕਰਨਾ ਚਾਹੁੰਦੀ ਹੈ, ਇਸ ਲਈ ਵਿਰੋਧੀ ਪਾਰਟੀਆਂ ਅਤੇ ਆਗੂਆਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ- ‘ਆਪ’ ਬੁਲਾਰਾ ਨੀਲ ਗਰਗ

ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਸੰਸਦ ਵਿਚ ਆਵਾਜ਼ ਉਠਾਉਣ ਵਾਲੇ ਕਿਸੇ ਵੀ ਆਗੂ ਨੂੰ ਝੂਠੇ ਕੇਸ ‘ਚ ਜੇਲ੍ਹ ਵਿਚ ਡੱਕ ਦਿੱਤਾ ਜਾਂਦਾ ਹੈ – ਗਰਗ

ਚੰਡੀਗੜ੍ਹ, 23 ਅਪ੍ਰੈਲ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜੇਲ੍ਹ ਵਿੱਚ ਨਿਯਮਤ ਸਿਹਤ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਹੁਕਮਾਂ ਲਈ ਅਦਾਲਤ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਸਾਜ਼ਿਸ਼ ਤਹਿਤ ਜਾਣਬੁੱਝ ਕੇ ਇੰਸੁਲਿਨ ਨਹੀਂ ਦਿੱਤੀ ਜਾ ਰਹੀ ਸੀ।

ਮੰਗਲਵਾਰ ਨੂੰ ਪਾਰਟੀ ਹੈੱਡਕੁਆਟਰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਅਸੀਂ ਅਦਾਲਤ ਦੇ ਸ਼ੁਕਰਗੁਜ਼ਾਰ ਹਾਂ ਕਿ ਅਦਾਲਤ ਦੇ ਹੁਕਮਾਂ ਸਦਕਾ ਅੱਜ ਅਰਵਿੰਦ ਕੇਜਰੀਵਾਲ ਨੂੰ ਇੰਸੁਲਿਨ ਦਿੱਤਾ ਗਿਆ।

ਨੀਲ ਗਰਗ ਨੇ ਕਿਹਾ ਕਿ ਜਦੋਂ ਤੋਂ ਕੇਂਦਰ ਵਿੱਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਦੀ ਸਰਕਾਰ ਬਣੀ ਹੈ, ਦੇਸ਼ ਨੂੰ ਲਗਾਤਾਰ ਲੋਕਤੰਤਰ ਤੋਂ ਤਾਨਾਸ਼ਾਹੀ ਵੱਲ ਧੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਵਿਚ ਇਕੱਲੀ ਪਾਰਟੀ ਪ੍ਰਣਾਲੀ ਲਾਗੂ ਕਰਨਾ ਚਾਹੁੰਦੀ ਹੈ। ਉਹ ਚਾਹੁੰਦੀ ਹੈ ਕਿ ਦੇਸ਼ ਵਿੱਚ ਕੋਈ ਵਿਰੋਧੀ ਪਾਰਟੀ ਨਾ ਹੋਵੇ। ਇਸੇ ਲਈ ਵਿਰੋਧੀ ਪਾਰਟੀਆਂ ਅਤੇ ਆਗੂਆਂ ਨੂੰ ਜੇਲ੍ਹਾਂ ਵਿੱਚ ਡੱਕ ਕੇ ਖ਼ਤਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਬਿਨਾਂ ਕਿਸੇ ਸਬੂਤ ਦੇ ਗ੍ਰਿਫ਼ਤਾਰ ਕਰ ਲਿਆ ਗਿਆ ਤਾਂ ਜੋ ਉਹ ਲੋਕ ਸਭਾ ਚੋਣਾਂ ‘ਚ ਪ੍ਰਚਾਰ ਨਾ ਕਰ ਸਕਣ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਸਿਰਫ਼਼ ਇਸ ਲਈ ਜੇਲ੍ਹ ਵਿੱਚ ਡੱਕਿਆ ਗਿਆ ਹੈ, ਕਿਉਂਕਿ ਉਨ੍ਹਾਂ ਨੇ ਭਾਰਤ ਦੀ ਰਾਜਨੀਤੀ ਵਿੱਚ ਨਵੀਂ ਸੋਚ ਪੈਦਾ ਕੀਤੀ ਹੈ। ਉਹ ਸਿੱਖਿਆ ਅਤੇ ਸਿਹਤ ਦੀ ਗੱਲ ਕਰਦੇ ਸੀ। ਉਹ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਗੱਲ ਕਰਦੇ ਸੀ। ਉਹ ਲੋਕਾਂ ਨੂੰ ਮੁਫ਼ਤ ਬਿਜਲੀ ਅਤੇ ਪਾਣੀ ਦੇਣ ਦੀ ਗੱਲ ਕਰਦੇ ਸੀ।

ਉਨ੍ਹਾਂ ਨੇ ਜਾਣਬੁੱਝ ਕੇ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ ਜੇਲ੍ਹ ਵਿੱਚ ਡੱਕਿਆ ਹੈ। ਜਦੋਂ ਕਿ ਸਤੇਂਦਰ ਜੈਨ ਨੇ ਦਿੱਲੀ ਵਿੱਚ ਸਿਹਤ ਕ੍ਰਾਂਤੀ ਲਿਆਂਦੀ ਅਤੇ ਮਨੀਸ਼ ਸਿਸੋਦੀਆ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਇਆ। ਸਿੱਖਿਆ ਦੇ ਖੇਤਰ ਵਿੱਚ ਮਨੀਸ਼ ਸਿਸੋਦੀਆ ਦੇ ਕੰਮ ਦੀ ਅਮਰੀਕਾ ਵਿੱਚ ਵੀ ਚਰਚਾ ਹੈ। ਭਾਜਪਾ ਤੋਂ ਇਹ ਬਰਦਾਸ਼ਤ ਨਹੀਂ ਹੋਇਆ, ਇਸ ਲਈ ਉਨ੍ਹਾਂ ਨੂੰ ਬਿਨਾਂ ਕਿਸੇ ਕਸੂਰ ਦੇ ਪਿਛਲੇ ਡੇਢ ਸਾਲ ਤੋਂ ਜੇਲ੍ਹ ਵਿੱਚ ਰੱਖਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਖ਼ੁਦ ਕਿਹਾ ਹੈ ਕਿ ਈਡੀ ਕੋਲ ਉਨ੍ਹਾਂ ਵਿਰੁੱਧ ਕੋਈ ਸਬੂਤ ਨਹੀਂ ਹੈ, ਇਸ ਲਈ ਉਨ੍ਹਾਂ ਨੂੰ ਬਰੀ ਕੀਤਾ ਜਾਂਦਾ ਹੈ। ਸੰਜੇ ਸਿੰਘ ਨੂੰ ਸਿਰਫ ਇਸ ਲਈ ਗ੍ਰਿਫ਼ਤਾਰ ਕੀਤਾ ਗਿਆ ਸੀ, ਕਿਉਂਕਿ ਉਨ੍ਹਾਂ ਨੇ ਸੰਸਦ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਡਾਨੀ ਦੇ ਖ਼ਿਲਾਫ਼ ਬੋਲਿਆ ਸੀ।

ਉਨ੍ਹਾਂ ਦੋਸ਼ ਲਾਇਆ ਕਿ ਜਾਂਚ ਏਜੰਸੀਆਂ ਪੀਐਮਓ ਦੇ ਇਸ਼ਾਰੇ ’ਤੇ ਕੰਮ ਕਰ ਰਹੀਆਂ ਹਨ। ਭਾਜਪਾ ਦੇ ਇਸ਼ਾਰੇ ‘ਤੇ ਈਡੀ ਨੇ ਅਰਵਿੰਦ ਕੇਜਰੀਵਾਲ ਦਾ ਜਾਅਲੀ ਡਾਈਟ ਚਾਰਟ ਜਾਰੀ ਕੀਤਾ।

ਜਦਕਿ ਸਭ ਨੂੰ ਪਤਾ ਹੈ ਕਿ ਅਰਵਿੰਦ ਕੇਜਰੀਵਾਲ ਲੰਬੇ ਸਮੇਂ ਤੋਂ ਸ਼ੂਗਰ ਦੇ ਮਰੀਜ਼ ਹਨ। ਇਸੇ ਲਈ ਉਨ੍ਹਾਂ ਨੂੰ ਇੰਸੁਲਿਨ ਦੀ ਲੋੜ ਹੈ, ਫਿਰ ਵੀ ਉਨ੍ਹਾਂ ਨੂੰ ਇਕ ਸਾਜ਼ਿਸ਼ ਦੇ ਤਹਿਤ ਇੰਸੁਲਿਨ ਨਹੀਂ ਦਿੱਤੀ ਜਾ ਰਹੀ ਸੀ। ਇਸ ਲਈ ਉਨ੍ਹਾਂ ਦਾ ਸ਼ੂਗਰ ਲੈਵਲ ਪਿਛਲੇ 10 ਦਿਨਾਂ ਤੋਂ ਬਹੁਤ ਜ਼ਿਆਦਾ ਸੀ ਅਤੇ ਇਹ ਸਾਰਾ ਕੰਮ ਭਾਜਪਾ ਅਤੇ ਪ੍ਰਧਾਨ ਮੰਤਰੀ ਦਫ਼ਤਰ ਦੇ ਇਸ਼ਾਰੇ ‘ਤੇ ਕੀਤਾ ਜਾ ਰਿਹਾ ਸੀ।

ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਦੋਸ਼ ਲਾਇਆ ਕਿ ਉਹ ਖੁਦ ਸੀਸੀਟੀਵੀ ਲਿੰਕ ਰਾਹੀਂ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਦੀਆਂ ਗਤੀਵਿਧੀਆਂ ਦੀ ਜਾਂਚ ਕਰ ਰਹੇ ਹਨ। ਇਹ ਬੇਹੱਦ ਗਲਤ ਅਤੇ ਗੈਰ-ਕਾਨੂੰਨੀ ਹੈ। ਉਨ੍ਹਾਂ ਭਾਜਪਾ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਭਲਕੇ ਅਰਵਿੰਦ ਕੇਜਰੀਵਾਲ ਨਾਲ ਜੇਲ੍ਹ ਵਿੱਚ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਦੇ ਸਿੱਧੇ ਤੌਰ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜ਼ਿੰਮੇਵਾਰ ਹੋਣਗੇ।

Tags: BREAKING NEWSPUNJABpunjab newsWEB PORTALWISHAVWARTA.INਅਰਵਿੰਦ ਕੇਜਰੀਵਾਲਆਪਜੇਲ੍ਹਪ੍ਰਧਾਨ ਮੰਤਰੀ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਪੁਲਿਸ ਨੇ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ 5 ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ 5 ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

by Navjot
September 14, 2026
0

ਪੰਜਾਬ ਪੁਲਿਸ ਨੇ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ 5 ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ   ਚੰਡੀਗੜ੍ਹ/ਗੁਰਦਾਸਪੁਰ, 14 ਸਤੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ...

ਤੁਹਾਡੇ ਬੈਂਕ ਖਾਤੇ ਤੋਂ ਟ੍ਰਾਂਸੈਕਸ਼ਨਾਂ ‘ਤੇ ਲੱਗ ਸਕਦੀ ਹੈ ਰੋਕ; RBI ਵੱਲੋਂ ਅਹਿਮ ਜਾਣਕਾਰੀ

ਤੁਹਾਡੇ ਬੈਂਕ ਖਾਤੇ ਤੋਂ ਟ੍ਰਾਂਸੈਕਸ਼ਨਾਂ ‘ਤੇ ਲੱਗ ਸਕਦੀ ਹੈ ਰੋਕ; RBI ਵੱਲੋਂ ਅਹਿਮ ਜਾਣਕਾਰੀ

by Navjot
September 14, 2026
0

ਤੁਹਾਡੇ ਬੈਂਕ ਖਾਤੇ ਤੋਂ ਟ੍ਰਾਂਸੈਕਸ਼ਨਾਂ 'ਤੇ ਲੱਗ ਸਕਦੀ ਹੈ ਰੋਕ; RBI ਵੱਲੋਂ ਅਹਿਮ ਜਾਣਕਾਰੀ   ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) RBI...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
September 14, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ   ਚੰਡੀਗੜ੍ਹ,14...

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ

by Navjot
September 14, 2026
0

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ ਕੋਹਿਮਾ, 14 ਸਤੰਬਰ (ਵਿਸ਼ਵ ਵਾਰਤਾ): ਅਧਿਕਾਰੀਆਂ ਨੇ ਐਤਵਾਰ ਨੂੰ ਦੱਸਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੀਨ ਦੇ ਹੈਨਾਨ ਸੂਬੇ ਵਿੱਚ ਭਾਰੀ ਮੀਂਹ ਕਾਰਨ 31,000 ਤੋਂ ਵੱਧ ਲੋਕਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

ਚੀਨ ਦੇ ਹੈਨਾਨ ਸੂਬੇ ਵਿੱਚ ਭਾਰੀ ਮੀਂਹ ਕਾਰਨ 31,000 ਤੋਂ ਵੱਧ ਲੋਕਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

by Navjot
September 14, 2026
0

ਚੀਨ ਦੇ ਹੈਨਾਨ ਸੂਬੇ ਵਿੱਚ ਭਾਰੀ ਮੀਂਹ ਕਾਰਨ 31,000 ਤੋਂ ਵੱਧ ਲੋਕਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ 'ਤੇ    ...

Most Popular

Suntec City ਮਾਮਲਾ: ਮੋਹਾਲੀ SSP ਨੂੰ ਅੱਜ ED ਨੇ ਕੀਤਾ ਤਲਬ

Suntec City ਮਾਮਲਾ: ਮੋਹਾਲੀ SSP ਨੂੰ ਅੱਜ ED ਨੇ ਕੀਤਾ ਤਲਬ

by Ranjit Singh
4 days ago
0

Suntec City ਮਾਮਲਾ: ਮੋਹਾਲੀ SSP ਨੂੰ ਅੱਜ ED ਨੇ ਕੀਤਾ ਤਲਬ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ): ਮੁਹਾਲੀ ਦੇ ਚਰਚਿਤ Suntec...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 