• Latest
  • Trending
ਕਿਸਾਨ ਅੰਦੋਲਨ 8ਵਾਂ ਦਿਨ: ਰੇਲਵੇ ਲਈ ਵੱਡੀ ਸਿਰਦਰਦੀ, ਲੱਖਾਂ ਕਰਨੇ ਪੈ ਰਹੇ ਰਿਫੰਡ !

2 years ago
National: ਮੈਂ ਲਾਲ ਕਿਲ੍ਹੇ ਤੋਂ ਇੱਕ ਹੋਮਿਓਪੈਥਿਕ ਗੋਲੀ ਦਿੱਤੀ, ਸਾਰੇ ‘ਦਿਮਾਗੀ ਨਕਸਲ’ ਬੌਖਲਾ ਗਏ – PM Modi

5 minutes ago
International: ਮਿਸ ਵਰਲਡ 2026 ਦਾ ਤਾਜ ਡੋਮਿਨਿਕਨ ਰਿਪਬਲਿਕ ਦੀ ਜੋਹੇਰੀ ਮੋਲ ਦੇ ਸਿਰ ਸਜਿਆ

12 minutes ago
Hukamnama Sri Darbar Sahib Today – 06 September 2026 | Ang 680 I ਅੱਜ ਦਾ ਹੁਕਮਨਾਮਾ

3 hours ago
Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

9 hours ago
Dominican Republic ਦੀ ਜੋਹੇਰੀ ਮੋਲਾ ਡੋਮਿੰਗੁਏਜ਼ ਦੇ ਸਿਰ ਸਜਿਆ ਮਿਸ ਵਰਲਡ 2026 ਦਾ ਤਾਜ

10 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਫੇਰਬਦਲ ; ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ

Womens Asia Cup : ਭਾਰਤ ਬਨਾਮ ਪਾਕਿਸਤਾਨ ; ਸਿਰਫ 55 ਦੌੜਾਂ ‘ਤੇ ਹੀ ਸਿਮਟੀ ਪਾਕਿਸਤਾਨ ਦੀ ਪੂਰੀ ਟੀਮ

ਮਿਸ ਵਰਲਡ 2026 ਗ੍ਰੈਂਡ ਫਿਨਾਲੇ : ਭਾਰਤ ਦੀ ਨਿਕਿਤਾ ਪੋਰਵਾਲ ਖਿਤਾਬ ਦੀ ਦੌੜ ਤੋਂ ਬਾਹਰ ; ਟੌਪ 20 ਵਿੱਚ ਜਗ੍ਹਾ ਬਣਾਉਣ ‘ਚ ਰਹੀ ਅਸਫਲ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2026-27 ਲਈ ਝੋਨੇ ਦੀ ਖ਼ਰੀਦ ਨਾਲ ਸਬੰਧਤ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ

11 hours ago
51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਇਤਲਾਹਾਂ ਸਦਕਾ ਪੰਜਾਬ ’ਚ ਨਸ਼ਾ ਤਸਕਰੀ ਨਾਲ ਸਬੰਧਤ 25339 ਗ੍ਰਿਫ਼ਤਾਰੀਆਂ ਹੋਈਆਂ ਸੰਭਵ

Hindi News
English News
Sunday, September 6, 2026
No Result
View All Result
25 °c
Chandigarh
28 ° Mon
30 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ ਅੰਦੋਲਨ 8ਵਾਂ ਦਿਨ: ਰੇਲਵੇ ਲਈ ਵੱਡੀ ਸਿਰਦਰਦੀ, ਲੱਖਾਂ ਕਰਨੇ ਪੈ ਰਹੇ ਰਿਫੰਡ !

April 24, 2024
in ਖਬਰਾਂ, ਖੇਤੀਬਾੜੀ
ਕਿਸਾਨ ਅੰਦੋਲਨ 8ਵਾਂ ਦਿਨ: ਰੇਲਵੇ ਲਈ ਵੱਡੀ ਸਿਰਦਰਦੀ, ਲੱਖਾਂ ਕਰਨੇ ਪੈ ਰਹੇ ਰਿਫੰਡ !

ਚੰਡੀਗੜ੍ਹ  24 ਅਪ੍ਰੈਲ( ਵਿਸ਼ਵ ਵਾਰਤਾ )-ਕਿਸਾਨਾਂ ਦੀ ਰਿਹਾਈ ਦੀ ਮੰਗ ‘ਤੇ ਅੜੇ ਹੋਏ ਸੰਗਠਨਾਂ ਨੇ 8ਵੇਂ ਦਿਨ ਵੀ ਸ਼ੰਭੂ ‘ਚ ਰੇਲਵੇ ਟਰੈਕ ਜਾਮ ਕਰ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਨਵਦੀਪ ਸਿੰਘ, ਅਨੀਸ਼ ਖਟਕੜ ਅਤੇ ਗੁਰਕੀਰਤ ਸਿੰਘ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਉਦੋਂ ਤੱਕ ਅੰਦੋਲਨ ਜਾਰੀ ਰਹੇਗਾ। ਕਿਸਾਨਾਂ ਨੂੰ ਜਬਰੀ ਫਸਾਇਆ ਗਿਆ ਹੈ। ਕਿਸਾਨ ਨਹੀਂ ਚਾਹੁੰਦੇ ਸਨ ਕਿ ਰੇਲਵੇ ਟਰੈਕ ਜਾਮ ਕੀਤਾ ਜਾਵੇ ਪਰ ਉਹ ਅਜਿਹਾ ਕਰਨ ਲਈ ਮਜ਼ਬੂਰ ਹੋਏ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਤੋਂ ਸਰਹੱਦਾਂ ’ਤੇ ਬੈਠੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ।

ਕਿਸਾਨ ਅੰਦੋਲਨ ਕਾਰਨ ਮੰਗਲਵਾਰ ਨੂੰ ਫ਼ਿਰੋਜ਼ਪੁਰ ਡਵੀਜ਼ਨ ਤੋਂ ਚੱਲਣ ਵਾਲੀਆਂ 45 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ, ਜਦਕਿ 60 ਦੇ ਰੂਟ ਬਦਲੇ ਗਏ। ਰੇਲਵੇ ਡਿਵੀਜ਼ਨ ਫ਼ਿਰੋਜ਼ਪੁਰ ਨੇ 4,765 ਯਾਤਰੀਆਂ ਨੂੰ 25,09,310 ਰੁਪਏ ਦਾ ਰਿਫੰਡ ਦਿੱਤਾ ਹੈ।

ਦੱਸ ਦੇਈਏ ਕਿ ਮੰਗਲਵਾਰ ਨੂੰ ਸੱਤਵੇਂ ਦਿਨ ਵੀ ਰੇਲਵੇ ਟਰੈਕ ਜਾਮ ਰਿਹਾ। ਇਸ ਕਾਰਨ ਫ਼ਿਰੋਜ਼ਪੁਰ ਡਵੀਜ਼ਨ ਦੀਆਂ 45 ਟਰੇਨਾਂ ਰੱਦ ਕਰ ਦਿੱਤੀਆਂ ਗਈਆਂ, ਜਦਕਿ 60 ਦੇ ਰੂਟ ਬਦਲੇ ਗਏ। ਅੰਬਾਲਾ ਡਵੀਜ਼ਨ ਦੀ ਗੱਲ ਕਰੀਏ ਤਾਂ 68 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਅਤੇ 74 ਦੇ ਰੂਟ ਬਦਲੇ ਗਏ। ਇਸ ਦੇ ਨਾਲ ਹੀ ਹਰਿਆਣਾ ਵਿੱਚੋਂ ਲੰਘਣ ਵਾਲੀਆਂ ਬੀਕਾਨੇਰ ਡਵੀਜ਼ਨ ਦੀਆਂ 11 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਮੰਗਲਵਾਰ ਨੂੰ ਕੁੱਲ 124 ਟਰੇਨਾਂ ਰੱਦ ਰਹੀਆਂ, ਜਦਕਿ 134 ਨੂੰ ਡਾਇਵਰਟ ਕੀਤਾ ਗਿਆ।

Tags: AgricultureindianrailwaysKISSAN ANDOLANNLATEST PUNJABI NEWSMONEYRAILWAYREFUNDWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਮੈਂ ਲਾਲ ਕਿਲ੍ਹੇ ਤੋਂ ਇੱਕ ਹੋਮਿਓਪੈਥਿਕ ਗੋਲੀ ਦਿੱਤੀ, ਸਾਰੇ ‘ਦਿਮਾਗੀ ਨਕਸਲ’ ਬੌਖਲਾ ਗਏ – PM Modi

National: ਮੈਂ ਲਾਲ ਕਿਲ੍ਹੇ ਤੋਂ ਇੱਕ ਹੋਮਿਓਪੈਥਿਕ ਗੋਲੀ ਦਿੱਤੀ, ਸਾਰੇ ‘ਦਿਮਾਗੀ ਨਕਸਲ’ ਬੌਖਲਾ ਗਏ – PM Modi

by Ranjit Singh
September 6, 2026
0

National: ਮੈਂ ਲਾਲ ਕਿਲ੍ਹੇ ਤੋਂ ਇੱਕ ਹੋਮਿਓਪੈਥਿਕ ਗੋਲੀ ਦਿੱਤੀ, ਸਾਰੇ ‘ਦਿਮਾਗੀ ਨਕਸਲ’ ਬੌਖਲਾ ਗਏ - PM Modi ਨਵੀਂ ਦਿੱਲੀ, 6...

International: ਮਿਸ ਵਰਲਡ 2026 ਦਾ ਤਾਜ ਡੋਮਿਨਿਕਨ ਰਿਪਬਲਿਕ ਦੀ ਜੋਹੇਰੀ ਮੋਲ ਦੇ ਸਿਰ ਸਜਿਆ

International: ਮਿਸ ਵਰਲਡ 2026 ਦਾ ਤਾਜ ਡੋਮਿਨਿਕਨ ਰਿਪਬਲਿਕ ਦੀ ਜੋਹੇਰੀ ਮੋਲ ਦੇ ਸਿਰ ਸਜਿਆ

by Ranjit Singh
September 6, 2026
0

International: ਮਿਸ ਵਰਲਡ 2026 ਦਾ ਤਾਜ ਡੋਮਿਨਿਕਨ ਰਿਪਬਲਿਕ ਦੀ ਜੋਹੇਰੀ ਮੋਲ ਦੇ ਸਿਰ ਸਜਿਆ ਨਵੀਂ ਦਿੱਲੀ, 6 ਸਤੰਬਰ (ਵਿਸ਼ਵ ਵਾਰਤਾ):...

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 5, 2026
0

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ ਪਾਕਿਸਤਾਨ ਨੇ ਬਣਾਇਆ ਟੂਰਨਾਮੈਂਟ ਦੇ ਇਤਿਹਾਸ ਦਾ ਸਭ...

Dominican Republic ਦੀ ਜੋਹੇਰੀ ਮੋਲਾ ਡੋਮਿੰਗੁਏਜ਼ ਦੇ ਸਿਰ ਸਜਿਆ ਮਿਸ ਵਰਲਡ 2026 ਦਾ ਤਾਜ

Dominican Republic ਦੀ ਜੋਹੇਰੀ ਮੋਲਾ ਡੋਮਿੰਗੁਏਜ਼ ਦੇ ਸਿਰ ਸਜਿਆ ਮਿਸ ਵਰਲਡ 2026 ਦਾ ਤਾਜ

by Navjot
September 5, 2026
0

Dominican Republic ਦੀ ਜੋਹੇਰੀ ਮੋਲਾ ਡੋਮਿੰਗੁਏਜ਼ ਦੇ ਸਿਰ ਸਜਿਆ ਮਿਸ ਵਰਲਡ 2026 ਦਾ ਤਾਜ   ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) ਡੋਮਿਨਿਕਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਮੈਂ ਲਾਲ ਕਿਲ੍ਹੇ ਤੋਂ ਇੱਕ ਹੋਮਿਓਪੈਥਿਕ ਗੋਲੀ ਦਿੱਤੀ, ਸਾਰੇ ‘ਦਿਮਾਗੀ ਨਕਸਲ’ ਬੌਖਲਾ ਗਏ – PM Modi

National: ਮੈਂ ਲਾਲ ਕਿਲ੍ਹੇ ਤੋਂ ਇੱਕ ਹੋਮਿਓਪੈਥਿਕ ਗੋਲੀ ਦਿੱਤੀ, ਸਾਰੇ ‘ਦਿਮਾਗੀ ਨਕਸਲ’ ਬੌਖਲਾ ਗਏ – PM Modi

by Ranjit Singh
September 6, 2026
0

National: ਮੈਂ ਲਾਲ ਕਿਲ੍ਹੇ ਤੋਂ ਇੱਕ ਹੋਮਿਓਪੈਥਿਕ ਗੋਲੀ ਦਿੱਤੀ, ਸਾਰੇ ‘ਦਿਮਾਗੀ ਨਕਸਲ’ ਬੌਖਲਾ ਗਏ - PM Modi ਨਵੀਂ ਦਿੱਲੀ, 6...

Most Popular

ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

by Ankit
3 weeks ago
0

ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ "ਨਿਊਰੋਨ 2.0" ਇਨਕਿਊਬੇਸ਼ਨ ਸੈਂਟਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 