• Latest
  • Trending
ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ

2 years ago
ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ‘ਤੇ ਲਾਈ ਰੋਕ

4 minutes ago
ਯੂਗਾਂਡਾ ਨੇ 6 ਨਵੇਂ ਈਬੋਲਾ ਮਾਮਲਿਆਂ ਦੀ ਕੀਤੀ ਪੁਸ਼ਟੀ , ਕੁੱਲ ਗਿਣਤੀ ਹੋਈ 15

9 minutes ago
Men’s U18 Asia Cup : ਭਾਰਤ ਨੇ ਚੀਨੀ ਤਾਈਪੇ ਨੂੰ 13-1 ਨਾਲ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਆਸ਼ੀਸ਼ ਤਾਨੀ ਪੂਰਤੀ ਨੇ ਲਗਾਈ ਹੈਟ੍ਰਿਕ 

14 minutes ago
ਗੁਰਿੰਦਰਵੀਰ ਸਿੰਘ ਅਤੇ ਅਨੀਮੇਸ਼ ਕੁਜੂਰ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਵਫ਼ਦ ਦੀ ਕਰਨਗੇ ਅਗਵਾਈ 

25 minutes ago
ਅਦਾਕਾਰ ਵਿਜੇ ਦੀ ਫਿਲਮ ‘Nooru Saami’ 19 ਜੂਨ ਨੂੰ ਹੋਵੇਗੀ ਰਿਲੀਜ਼

3 hours ago
ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ ; ਹੁਣ ਨਹੀਂ ਵਧਾ ਸਕਣਗੇ ਸਾਲਾਨਾ 5% ਤੋਂ ਜ਼ਿਆਦਾ ਫ਼ੀਸ

French Open 2026 : 20 ਸਾਲਾ ਜੈਕਬ ਮੇਨਸਿਕ ਪਹੁੰਚਿਆ ਫ੍ਰੈਂਚ ਓਪਨ ਸੈਮੀਫਾਈਨਲ ‘ਚ

4 hours ago
ਜਰਮਨੀ ਵੱਲੋਂ ਭਾਰਤੀ ਯਾਤਰੀਆਂ ਲਈ ਵੀਜ਼ਾ-ਮੁਕਤ ਟ੍ਰਾਂਜ਼ਿਟ ਸਹੂਲਤ ਦਾ ਭਾਰਤ ਨੇ ਕੀਤਾ ਸਵਾਗਤ

ਐਨਡੀਸੀ ਇੰਡੀਆ ਦੇ ਵਫ਼ਦ ਨੇ ਥਾਈ ਹਵਾਈ ਸੈਨਾ ਮੁੱਖ ਦਫ਼ਤਰ ਦਾ ਕੀਤਾ ਦੌਰਾ

World Bicycle Day : ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਨੌਜਵਾਨਾਂ ਨੂੰ ਸਾਈਕਲਿੰਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ ਕੀਤੀ ਅਪੀਲ

ਇੰਗਲੈਂਡ ਦੀ ਮਹਿਲਾ ਟੀਮ ਨੇ ਤੀਜੇ ਟੀ-20 ਮੈਚ ਵਿੱਚ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 2-1 ਨਾਲ ਜਿੱਤੀ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Hindi News
English News
Wednesday, June 3, 2026
No Result
View All Result
38 °c
Chandigarh
34 ° Thu
34 ° Fri
33 ° Sat
36 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ

April 24, 2024
in ਪੰਜਾਬ

ਚੰਡੀਗੜ੍ਹ, 24 ਅਪ੍ਰੈਲ (ਵਿਸ਼ਵ ਵਾਰਤਾ):- ਕਿਸਾਨਾਂ ਪ੍ਰਤੀ ਫਸਲ ਦੀ ਨਿਰਵਿਘਨ ਖਰੀਦ ਦੀ ਵਚਨਬੱਧਤਾ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਗਿਰੀਸ਼ ਦਿਆਲਨ, ਐਮ.ਡੀ. ਮਾਰਕਫੈੱਡ ਨੇ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਜ਼ਿਲਿਆਂ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ।

ਉਨ੍ਹਾਂ ਲੁਧਿਆਣਾ ਵਿਖੇ ਡਿਪਟੀ ਕਮਿਸ਼ਨਰ, ਲੁਧਿਆਣਾ ਸ਼੍ਰੀਮਤੀ ਸਾਕਸ਼ੀ ਸਾਹਨੀ ਦੇ ਨਾਲ ਜਗਰਾਉਂ ਸਬ-ਡਵੀਜ਼ਨ ਦੀਆਂ ਮੰਡੀਆਂ ਦਾ ਸਾਂਝਾ ਦੌਰਾ ਕੀਤਾ। ਇਸ ਦੌਰਾਨ ਪਾਇਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਬਕਾਇਆ ਅਦਾਇਗੀ ਦੇ ਮੁਕਾਬਲੇ ਕੀਤੀ ਗਈ ਸਮੁੱਚੀ ਅਦਾਇਗੀ 120 ਫੀਸਦ ਹੈ – ਇਸ ਤਰ੍ਹਾਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਕਿਸਾਨਾਂ ਨੂੰ ਕੋਈ ਦਿੱਕਤ -ਪਰੇਸ਼ਾਨੀ ਨਾ ਹੋਵੇ ਅਤੇ ਅਦਾਇਗੀਆਂ 48 ਘੰਟੇ ਦੇ ਨਿਯਮਾਂ ਤੋਂ ਪਹਿਲਾਂ ਹੀ ਕੀਤੀਆਂ ਜਾ ਰਹੀਆਂ ਹਨ।

ਏਜੰਸੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ 24 ਘੰਟਿਆਂ ਵਿੱਚ ਖਰੀਦ ਨੂੰ ਯਕੀਨੀ ਬਣਾਉਣ ਅਤੇ 48 ਘੰਟਿਆਂ ਤੋਂ ਪਹਿਲਾਂ ਹੀ ਭੁਗਤਾਨ ਕਰਨਾ ਜਾਰੀ ਰੱਖਣ।

ਡਿਪਟੀ ਕਮਿਸ਼ਨਰ ਮੋਗਾ ਸ. ਕੁਲਵੰਤ ਸਿੰਘ ਨਾਲ ਸਾਂਝੇ ਦੌਰੇ ਦੌਰਾਨ ਇਹ ਪਾਇਆ ਗਿਆ ਕਿ ਖਰੀਦ ਦਾ ਕੰਮ ਪੂਰੇ ਜ਼ੋਰਾਂ ’ਤੇ ਹੈ ਪਰ ਬਾਰਦਾਨੇ ਦੀ ਕੁਝ ਵਾਧੂ ਲੋੜ ਹੋਵੇਗੀ, ਜੋ ਕਿ ਐਫ.ਸੀ.ਆਈ. ਵੱਲੋਂ ਉਪਲਬਧ ਕਰਵਾਇਆ ਜਾਵੇਗਾ।

ਮੰਡੀਆਂ ਵਿੱਚੋਂ ਲਿਫਟਿੰਗ ਦੀ ਪ੍ਰਗਤੀ ਨੂੰ 72 ਘੰਟੇ ਦੇ ਨਿਯਮ ਤੋਂ ਪਹਿਲਾਂ ਹੀ ਕਰਨ ਦੀ ਮੰਗ ਕੀਤੀ ਗਈ ਤਾਂ ਜੋ ਥੋੜ੍ਹੇ ਸਮੇਂ ਵਿੱਚ ਵੱਧ ਆਮਦ ਲਈ ਜਗ੍ਹਾ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਸਕੇ ਕਿਉਂਕਿ ਇਸ ਸਾਲ ਫਸਲੀ ਚੱਕਰ ਸੰਕੁਚਿਤ ਹੋ ਗਿਆ ਹੈ।

ਫਿਰੋਜ਼ਪੁਰ ਵਿਖੇ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਨਾਲ ਦੌਰੇ ਮੌਕੇ ਇਹ ਵੀ ਪਾਇਆ ਕਿ ਲਿਫਟਿੰਗ ਦੀ ਰਫਤਾਰ ਚੰਗੀ ਹੈ, ਪਰ ਫਿਰ ਵੀ ਵੱਧ ਆਮਦ ਦੇ ਮੱਦੇਨਜ਼ਰ ਹੋਰ ਪ੍ਰਬੰਧਾਂ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ।

ਇਸ ਮੌਕੇ ਸਮੂਹ ਏਜੰਸੀਆਂ ਦੇ ਸਟਾਫ਼ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਮੰਡੀਆਂ ਨੂੰ ਗੰਦਗੀ ਤੋਂ ਮੁਕਤ ਰੱਖਣ ਲਈ ਲਿਫਟਿੰਗ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਇਆ ਜਾਵੇ ਅਤੇ ਨਵੀਂ ਆਈ ਕਣਕ ਲਈ ਜਗ੍ਹਾ ਉਪਲਬਧ ਕਰਵਾਈ ਜਾਵੇ।

ਇਹ ਵੀ ਦੇਖਿਆ ਗਿਆ ਕਿ ਫਸਲ ਦੀ ਗੁਣਵੱਤਾ ਬਹੁਤ ਵਧੀਆ ਸੀ ਅਤੇ ਕਿਸਾਨਾਂ ਦੁਆਰਾ ਲਿਆਂਦੀ ਜਾ ਰਹੀ ਉਪਜ 12 ਫੀਸਦ ਨਮੀ ਦੇ ਮਾਪਦੰਡ ਅਨੁਸਾਰ ਸੀ। ਸਾਰੀਆਂ ਮੰਡੀਆਂ ਵਿੱਚ ਬਿਨਾਂ ਕਿਸੇ ਦੇਰੀ ਤੋਂ ਫਸਲ ਖਰੀਦ ਕੀਤੀ ਜਾ ਰਹੀ ਸੀ ਅਤੇ ਜਿਣਸ ਦੀ ਸਫਾਈ ਕਰਕੇ ਅਤੇ ਤੇਜ਼ੀ ਨਾਲ ਬੋਰੀਆਂ ਵਿੱਚ ਭਰਾਈ ਕੀਤੀ ਜਾ ਰਹੀ ਸੀ।

Tags: BREAKING NEWSNewsWISHAVWARTA.INਐਮ.ਡੀਚੰਡੀਗੜ੍ਹਫਿਰੋਜ਼ਪੁਰਮੰਡੀਆਂਮਾਰਕਫੈੱਡਮੋਗਾਲੁਧਿਆਣਾ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ‘ਤੇ ਲਾਈ ਰੋਕ

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ‘ਤੇ ਲਾਈ ਰੋਕ

by Ankit
June 3, 2026
0

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ * ਕਾਂਗਰਸ ਸਰਕਾਰ ਨੇ ਪ੍ਰਾਈਵੇਟ ਸਕੂਲਾਂ...

ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ ; ਹੁਣ ਨਹੀਂ ਵਧਾ ਸਕਣਗੇ ਸਾਲਾਨਾ 5% ਤੋਂ ਜ਼ਿਆਦਾ ਫ਼ੀਸ

ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ ; ਹੁਣ ਨਹੀਂ ਵਧਾ ਸਕਣਗੇ ਸਾਲਾਨਾ 5% ਤੋਂ ਜ਼ਿਆਦਾ ਫ਼ੀਸ

by Navjot
June 3, 2026
0

ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ ; ਹੁਣ ਨਹੀਂ ਵਧਾ ਸਕਣਗੇ ਸਾਲਾਨਾ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 3, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3ਜੂਨ  (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Punjab: ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: ਪਿਸਤੌਲ, ਕਾਰਤੂਸ ਅਤੇ ਹੈਰੋਇਨ ਸਮੇਤ 2 ਗ੍ਰਿਫ਼ਤਾਰ

by Ranjit Singh
June 3, 2026
0

Punjab: ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: ਪਿਸਤੌਲ, ਕਾਰਤੂਸ ਅਤੇ ਹੈਰੋਇਨ ਸਮੇਤ 2 ਗ੍ਰਿਫ਼ਤਾਰ ਅੰਮ੍ਰਿਤਸਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ‘ਤੇ ਲਾਈ ਰੋਕ

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ‘ਤੇ ਲਾਈ ਰੋਕ

by Ankit
June 3, 2026
0

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ * ਕਾਂਗਰਸ ਸਰਕਾਰ ਨੇ ਪ੍ਰਾਈਵੇਟ ਸਕੂਲਾਂ...

Most Popular

IPL 2026 : ਰਾਜਸਥਾਨ ਰਾਇਲਜ਼ ਨੇ ਮੁੰਬਈ ਇੰਡੀਅਨਜ਼ ਨੂੰ ਹਰਾ ਕੇ ਪਲੇਆਫ ‘ਚ ਕੀਤੀ ਐਂਟਰੀ

IPL 2026 : ਰਾਜਸਥਾਨ ਰਾਇਲਜ਼ ਨੇ ਮੁੰਬਈ ਇੰਡੀਅਨਜ਼ ਨੂੰ ਹਰਾ ਕੇ ਪਲੇਆਫ ‘ਚ ਕੀਤੀ ਐਂਟਰੀ

by Navjot
2 weeks ago
0

IPL 2026 : ਰਾਜਸਥਾਨ ਰਾਇਲਜ਼ ਨੇ ਮੁੰਬਈ ਇੰਡੀਅਨਜ਼ ਨੂੰ ਹਰਾ ਕੇ ਪਲੇਆਫ ‘ਚ ਕੀਤੀ ਐਂਟਰੀ ਪੰਜਾਬ ਪਲੇਆਫ ਦੀ ਦੌੜ 'ਚੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 