• Latest
  • Trending
ਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ‘ਚ ਗੁਦਾਮਾਂ ਅਤੇ ਮੰਡੀਆਂ ਦੀ ਅਚਨਚੇਤ ਚੈਕਿੰਗ

ਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ‘ਚ ਗੁਦਾਮਾਂ ਅਤੇ ਮੰਡੀਆਂ ਦੀ ਅਚਨਚੇਤ ਚੈਕਿੰਗ

2 years ago
International: ਗ੍ਰੀਸ ਏਅਰ ਸ਼ੋਅ ਵਿੱਚ ਸਟੰਟ ਕਰ ਰਿਹਾ ਜੈੱਟ ਕਰੈਸ਼: ਦੋਵਾਂ ਪਾਇਲਟਾਂ ਦੀ ਮੌਤ

International: ਗ੍ਰੀਸ ਏਅਰ ਸ਼ੋਅ ਵਿੱਚ ਸਟੰਟ ਕਰ ਰਿਹਾ ਜੈੱਟ ਕਰੈਸ਼: ਦੋਵਾਂ ਪਾਇਲਟਾਂ ਦੀ ਮੌਤ

17 minutes ago
Punjab: ‘ਵਾਰਿਸ ਪੰਜਾਬ ਦੇ’ ਵੱਲੋਂ 4 ਹਲਕਾ ਇੰਚਾਰਜ ਨਿਯੁਕਤ

Punjab: ‘ਵਾਰਿਸ ਪੰਜਾਬ ਦੇ’ ਵੱਲੋਂ 4 ਹਲਕਾ ਇੰਚਾਰਜ ਨਿਯੁਕਤ

46 minutes ago
Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

1 hour ago
Punjab: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ

Punjab: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ

2 hours ago
National: ਦੇਸ਼ ਦੇ 8 ਹਾਈ ਕੋਰਟਾਂ ਨੂੰ ਮਿਲੇ ਨਵੇਂ ਚੀਫ਼ ਜਸਟਿਸ

National: ਦੇਸ਼ ਦੇ 8 ਹਾਈ ਕੋਰਟਾਂ ਨੂੰ ਮਿਲੇ ਨਵੇਂ ਚੀਫ਼ ਜਸਟਿਸ

2 hours ago
IMD Rain Alert: ਦੇਸ਼ ਦੇ 10 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ

IMD Rain Alert: ਦੇਸ਼ ਦੇ 10 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ

2 hours ago
National: ਝਾਰਖੰਡ ਸਰਕਾਰ ਦੇ ਮੰਤਰੀ ਸੁਦੀਵਿਆ ਕੁਮਾਰ ਸੋਨੂ ਦਾ ਦੇਹਾਂਤ

National: ਝਾਰਖੰਡ ਸਰਕਾਰ ਦੇ ਮੰਤਰੀ ਸੁਦੀਵਿਆ ਕੁਮਾਰ ਸੋਨੂ ਦਾ ਦੇਹਾਂਤ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab Weather: ਸੂਬੇ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

3 hours ago
International: ਕਾਂਗੋ ਵਿੱਚ ਵਿਆਹ ਸਮਾਗਮ ਦੌਰਾਨ ਲੱਗੀ ਭਿਆਨਕ ਅੱਗ, 22 ਮੌਤਾਂ

International: ਕਾਂਗੋ ਵਿੱਚ ਵਿਆਹ ਸਮਾਗਮ ਦੌਰਾਨ ਲੱਗੀ ਭਿਆਨਕ ਅੱਗ, 22 ਮੌਤਾਂ

3 hours ago
National: ਮੈਂ ਲਾਲ ਕਿਲ੍ਹੇ ਤੋਂ ਇੱਕ ਹੋਮਿਓਪੈਥਿਕ ਗੋਲੀ ਦਿੱਤੀ, ਸਾਰੇ ‘ਦਿਮਾਗੀ ਨਕਸਲ’ ਬੌਖਲਾ ਗਏ – PM Modi

National: ਮੈਂ ਲਾਲ ਕਿਲ੍ਹੇ ਤੋਂ ਇੱਕ ਹੋਮਿਓਪੈਥਿਕ ਗੋਲੀ ਦਿੱਤੀ, ਸਾਰੇ ‘ਦਿਮਾਗੀ ਨਕਸਲ’ ਬੌਖਲਾ ਗਏ – PM Modi

3 hours ago
International: ਮਿਸ ਵਰਲਡ 2026 ਦਾ ਤਾਜ ਡੋਮਿਨਿਕਨ ਰਿਪਬਲਿਕ ਦੀ ਜੋਹੇਰੀ ਮੋਲ ਦੇ ਸਿਰ ਸਜਿਆ

International: ਮਿਸ ਵਰਲਡ 2026 ਦਾ ਤਾਜ ਡੋਮਿਨਿਕਨ ਰਿਪਬਲਿਕ ਦੀ ਜੋਹੇਰੀ ਮੋਲ ਦੇ ਸਿਰ ਸਜਿਆ

4 hours ago
Hindi News
English News
Sunday, September 6, 2026
No Result
View All Result
29 °c
Chandigarh
28 ° Mon
30 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ‘ਚ ਗੁਦਾਮਾਂ ਅਤੇ ਮੰਡੀਆਂ ਦੀ ਅਚਨਚੇਤ ਚੈਕਿੰਗ

April 24, 2024
in ਪੰਜਾਬ
ਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ‘ਚ ਗੁਦਾਮਾਂ ਅਤੇ ਮੰਡੀਆਂ ਦੀ ਅਚਨਚੇਤ ਚੈਕਿੰਗ

ਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ‘ਚ ਗੁਦਾਮਾਂ ਅਤੇ ਮੰਡੀਆਂ ਦੀ ਅਚਨਚੇਤ ਚੈਕਿੰਗ

  • ਅਨਾਜ ਦੀ ਸਾਂਭ ਸੰਭਾਲ ਕਰਨਾ ਸਾਡਾ ਫ਼ਰਜ਼ – ਡਾ ਪੱਲਵੀ
  • ਡਿਪਟੀ ਕਮਿਸ਼ਨਰ ਨੇ ਮਾਲੇਰਕੋਟਲਾ ,ਅਹਿਮਦਗੜ੍ਹ ਦੇ ਗੁਦਾਮਾਂ ਦਾ ਲਿਆ ਜਾਇਜ਼ਾ
  • ਡਿਪਟੀ ਕਮਿਸ਼ਨਰ ਨੇ ਮਾਲੇਰਕੋਟਲਾ,ਅਹਿਮਦਗੜ੍ਹ ਅਤੇ ਕੁੱਪ ਕਲਾ ਦੀਆਂ ਅਨਾਜ ਮੰਡੀਆਂ ਦਾ ਕੀਤਾ ਦੌਰਾ, ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮਾਲੇਰਕੋਟਲਾ/ਅਹਿਮਦਗੜ੍ਹ 24 ਅਪ੍ਰੈਲ (ਵਿਸ਼ਵ ਵਾਰਤਾ):- ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਅੱਜ ਜ਼ਿਲ੍ਹੇ ‘ਚ ਸਥਾਪਿਤ ਮਾਰਕਫੈੱਡ ,ਪਨਗ੍ਰੇਨ, ਪਨਸਪ  ਅਤੇ ਵੇਅਰ ਹਾਊਸ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਇਸ ਉਪਰੰਤ ਅਨਾਜ ਮੰਡੀ ਅਹਿਮਦਗੜ੍ਹ ਅਤੇ ਕੁੱਪ ਕਲ੍ਹਾਂ ਵਿਖੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ।

               ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕਿਹਾ ਕਿ ਮੰਡੀਆਂ ਵਿੱਚ ਆਏ ਅਨਾਜ ਦੀ ਸਾਂਭ-ਸੰਭਾਲ ਕਰਨਾ, ਤੈਅ ਸਮੇਂ ਸੀਮਾ ਤਹਿਤ ਜਿਣਸ ਦੀ ਲਿਫ਼ਟਿੰਗ ਨੂੰ ਯਕੀਨੀ ਬਣਾਉਣਾ, ਅਨਾਜ ਦੀ ਸੁਰੱਖਿਅਤ ਭੰਡਾਰਨ ਕਰਨ ਅਤੇ ਲੋਕਾਂ ਤੱਕ ਅਨਾਜ ਦੀ ਸੁਖਾਲੀ ਪਹੁੰਚ ਬਣਾਉਣਾ ਸਾਡਾ ਫ਼ਰਜ਼ ਹੈ। ਉਨ੍ਹਾਂ ਦੱਸਿਆ ਕਿ ਅਚਨਚੇਤ ਕੀਤੀ ਚੈਕਿੰਗ ਦਾ ਮੁੱਖ ਮਕਸਦ ਗੁਦਾਮਾਂ ਦੀ ਵਿਵਸਥਾ ਤੇ ਮੁਲਾਜ਼ਮਾਂ ਦੇ ਕੰਮ ਕਾਜ ਨੂੰ ਦੇਖਣ ਸਮੇਤ ਮੁਲਾਜ਼ਮਾਂ, ਲੇਬਰ, ਠੇਕੇਦਾਰਾਂ ਦੀਆਂ ਸਮੱਸਿਆਵਾਂ ਨੂੰ ਵੀ ਸਮਝਣਾ ਹੈ। ਡਾ ਪੱਲਵੀ ਨੇ ਕਿਹਾ ਕਿ ਕਣਕ ਦੀ ਖ਼ਰੀਦ ਪ੍ਰਤੀਕ੍ਰਿਆ ‘ਚ ਕਿਸੇ ਤਰ੍ਹਾਂ ਦੀ ਬੇਨਿਯਮੀ ਜਾਂ ਬਦ-ਇੰਤਜ਼ਾਮੀ ਬਿਲਕੁਲ ਸਹਿਣ ਨਹੀਂ ਕੀਤੀ ਜਾਵੇਗੀ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖ਼ਰੀਦ ਪ੍ਰਤੀਕ੍ਰਿਆ ਮੁਕੰਮਲ ਕੀਤੀ ਜਾਵੇ ।

               ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਰਦਾਨੇ,ਟਰਾਸਪੋਟੇਸ਼ਨ,ਲੇਬਰ ਦੇ ਪੁਖ਼ਤਾ ਪ੍ਰਬੰਧ ਪਹਿਲਾ ਹੀ ਕੀਤੇ ਜਾ ਚੁੱਕੇ ਹਨ ਤਾਂ ਜੋ ਕਿਸੇ ਕਿਸਮ ਦੀ ਦਿੱਕਤ ਮੰਡੀਆਂ ਵਿੱਚ ਪੇਸ਼ ਨਾ ਆਵੇ । ਸੀਜ਼ਨ ਦੌਰਾਨ ਆਉਣ ਵਾਲੀ ਫ਼ਸਲ ਦੀ ਸੰਭਾਲ ਲਈ ਗੁਦਾਮਾਂ ਅੰਦਰ ਹੁਣ ਤੋਂ ਹੀ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਦਾਮਾਂ ‘ਚ ਰੱਖੇ ਅਨਾਜ ਦਾ ਹੋਰ ਵੀ ਚੰਗੇ ਢੰਗ ਨਾਲ ਰਿਕਾਰਡ ਮੇਨਟੇਨ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਤੇ ਗੁਦਾਮਾਂ ਵਿਚੋਂ ਰੋਜ਼ਾਨਾ ਕੀਤੀ ਜਾ ਰਹੀ ਲਿਫ਼ਟਿੰਗ ਦਾ ਰਿਕਾਰਡ ਵੀ ਰੋਜ਼ ਸ਼ਾਮ ਨੂੰ ਅੱਪਡੇਟ ਕਰਨ ਲਈ ਕਿਹਾ ਗਿਆ ਹੈ।

             ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗੁਦਾਮਾਂ ਵਿੱਚ ਪੀਣ ਯੋਗ ਪਾਣੀ ,ਪਖਾਨੇ, ਰੌਸ਼ਨੀ ਆਦਿ ਦੇ ਪੁਖ਼ਤਾ ਪ੍ਰਬੰਧਾਂ ਨੂੰ ਵੀ ਯਕੀਨੀ ਬਣਾਇਆ ਜਾਵੇ । ਉਨ੍ਹਾਂ ਕਿਹਾ ਕਿ ਭਵਿੱਖ ‘ਚ ਗੁਦਾਮਾਂ ਦੀ ਚੈਕਿੰਗ ਇਸੇ ਤਰ੍ਹਾਂ ਕੀਤੀ ਜਾਂਦੀ ਰਹੇਗੀ।

            ਡਿਪਟੀ ਕਮਿਸ਼ਨਰ ਨੇ ਮਾਲੇਰਕੋਟਲਾ,ਅਹਿਮਦਗੜ੍ਹ ਅਤੇ ਕੁੱਪ ਕਲਾ ਦੀਆਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ  ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੇਮੌਸਮੀ ਬਰਸਾਤ ਦੇ ਚੱਲਦਿਆਂ ਮੰਡੀਆਂ ‘ਚ ਵਿਕਣ ਲਈ ਪੁੱਜੀ ਕਣਕ ਦੀ ਜਿਨਸ ਨੂੰ ਮੀਂਹ ਤੋਂ ਬਚਾਉਣ ਲਈ ਤਰਪਾਲਾਂ ਆਦਿ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ ਅਤੇ ਬਰਸਾਤ ਦੀ ਸੂਰਤ ‘ਚ ਕਣਕ ਨੂੰ ਪਾਣੀ ਤੋਂ ਬਚਾਉਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਨਿਗਰਾਨੀ ਉਹ ਖ਼ੁਦ ਕਰਨ ਅਤੇ ਕਿਸੇ ਵੀ ਮੰਡੀ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ । ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਣਕ ਦੀ ਲਿਫਨਿੰਗ ਵਿੱਚ ਤੇਜੀ ਲਿਆਂਦੀ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਜਿਨਸ ਨੂੰ ਢੇਰ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।

                       ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਕਣਕ ਲਿਆਉਣ ਤੋਂ ਪਹਿਲਾਂ ਉਸ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਲਿਆਉਣ ਤਾਂ ਜੋ ਕਣਕ ਦੀ ਖ਼ਰੀਦ ਪ੍ਰਕ੍ਰਿਆ ਨਿਰਵਿਘਨ ਚਲਦੀ ਰਹੇ। ਉਨ੍ਹਾਂ ਕਿਸਾਨਾਂ ਨੂੰ ਰਾਤ ਸਮੇਂ ਕੰਬਾਈਨਾਂ ਨਾਲ ਕਣਕ ਦੀ ਵਾਢੀ ਨਾ ਕਰਵਾਉਣ ਲਈ ਕਿਹਾ । ਇਸ ਮੌਕੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਤੋਂ ਰਸ਼ਮਿੰਦਰ ਸਿੰਘ ਤੋਂ ਇਲਾਵਾ ਵੱਖ ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਮੌਜੂਦ ਸਨ ।

Tags: BREAKING NEWSPUNJABWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ‘ਵਾਰਿਸ ਪੰਜਾਬ ਦੇ’ ਵੱਲੋਂ 4 ਹਲਕਾ ਇੰਚਾਰਜ ਨਿਯੁਕਤ

Punjab: ‘ਵਾਰਿਸ ਪੰਜਾਬ ਦੇ’ ਵੱਲੋਂ 4 ਹਲਕਾ ਇੰਚਾਰਜ ਨਿਯੁਕਤ

by Ranjit Singh
September 6, 2026
0

Punjab: 'ਵਾਰਿਸ ਪੰਜਾਬ ਦੇ' ਵੱਲੋਂ 4 ਹਲਕਾ ਇੰਚਾਰਜ ਨਿਯੁਕਤ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ): ‘ਵਾਰਿਸ ਪੰਜਾਬ ਦੇ’ ਜਥੇਬੰਦੀ ਵੱਲੋਂ ਸਿਆਸੀ...

Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

by Ranjit Singh
September 6, 2026
0

Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ - ਕੇਂਦਰੀ ਸਭਾ ਵੱਲੋਂ...

Punjab: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ

Punjab: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ

by Ranjit Singh
September 6, 2026
0

Punjab: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਤੇ ਹਰਿਆਣਾ ਹਾਈ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 6, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 6...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਗ੍ਰੀਸ ਏਅਰ ਸ਼ੋਅ ਵਿੱਚ ਸਟੰਟ ਕਰ ਰਿਹਾ ਜੈੱਟ ਕਰੈਸ਼: ਦੋਵਾਂ ਪਾਇਲਟਾਂ ਦੀ ਮੌਤ

International: ਗ੍ਰੀਸ ਏਅਰ ਸ਼ੋਅ ਵਿੱਚ ਸਟੰਟ ਕਰ ਰਿਹਾ ਜੈੱਟ ਕਰੈਸ਼: ਦੋਵਾਂ ਪਾਇਲਟਾਂ ਦੀ ਮੌਤ

by Ranjit Singh
September 6, 2026
0

International: ਗ੍ਰੀਸ ਏਅਰ ਸ਼ੋਅ ਵਿੱਚ ਸਟੰਟ ਕਰ ਰਿਹਾ ਜੈੱਟ ਕਰੈਸ਼: ਦੋਵਾਂ ਪਾਇਲਟਾਂ ਦੀ ਮੌਤ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ): ਯੂਨਾਨੀ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
1 week ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 