• Latest
  • Trending
ਪਿੰਡ ਸਿੰਘਪੁਰਾ ’ਚ ਕੱਢੀ ਮਲੇਰੀਆ ਜਾਗਰੂਕਤਾ ਰੈਲੀ

2 years ago
ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

55 minutes ago
ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

1 hour ago
ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

2 hours ago
“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

4 hours ago
11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

Hindi News
English News
Tuesday, September 8, 2026
No Result
View All Result
30 °c
Chandigarh
30 ° Wed
30 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਿੰਡ ਸਿੰਘਪੁਰਾ ’ਚ ਕੱਢੀ ਮਲੇਰੀਆ ਜਾਗਰੂਕਤਾ ਰੈਲੀ

April 25, 2024
in ਖਬਰਾਂ, ਪੰਜਾਬ, ਲੋਕ ਸਭਾ ਚੋਣਾਂ 2024
ਪਿੰਡ ਸਿੰਘਪੁਰਾ ’ਚ ਕੱਢੀ ਮਲੇਰੀਆ ਜਾਗਰੂਕਤਾ ਰੈਲੀ

ਬੂਥਗੜ੍ਹ, 25 ਅਪ੍ਰੈਲ (ਵਿਸ਼ਵ ਵਾਰਤਾ ) : ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿੰਡ ਸਿੰਘਪੁਰਾ ਵਿਖੇ ਸਿਹਤ ਕਾਮਿਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਮਲੇਰੀਆ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਹੈਲਥ ਸੁਪਰਵਾਇਜ਼ਰ ਗੁਰਤੇਜ ਸਿੰਘ ਅਤੇ ਸਵਰਨ ਸਿੰਘ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਦਸਿਆ ਕਿ ਹਰ ਸਾਲ 25 ਅਪ੍ਰੈਲ ਨੂੰ ਵਿਸ਼ਵ ਮਲੇਰੀਆ ਦਿਵਸ ਮਨਾਇਆ ਜਾਂਦਾ ਹੈ, ਜਿਸ ਤਹਿਤ ਲੋਕਾਂ ਨੂੰ ਮਲੇਰੀਆ ਬੁਖ਼ਾਰ ਦੇ ਕਾਰਨਾਂ, ਲੱਛਣਾਂ, ਬਚਾਅ ਅਤੇ ਇਲਾਜ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮਲੇਰੀਆ ਗੰਭੀਰ ਕਿਸਮ ਦਾ ਬੁਖਾਰ ਹੈ ਜੋ ਮਾਦਾ ਐਨਾਫ਼ਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਬੁਖ਼ਾਰ ਫੈਲਾਉਣ ਵਾਲਾ ਮੱਛਰ ਬਰਸਾਤ ਦੇ ਮੌਸਮ ਵਿਚ ਵਧਦਾ-ਫੁਲਦਾ ਹੈ। ਉਨ੍ਹਾਂ ਦਸਿਆ ਕਿ ਠੰਢ ਅਤੇ ਕਾਂਬੇ ਨਾਲ ਰੋਜ਼ਾਨਾ ਜਾਂ ਤੀਜੇ ਦਿਨ ਬੁਖ਼ਾਰ ਹੋਣਾ, ਉਲਟੀਆਂ ਤੇ ਸਿਰਦਰਦ ਹੋਣਾ, ਬੁਖ਼ਾਰ ਉਤਰਨ ਮਗਰੋਂ ਥਕਾਵਟ ਤੇ ਕਮਜ਼ੋਰੀ ਹੋਣਾ, ਬੁਖ਼ਾਰ ਉਤਰਨ ’ਤੇ ਸਰੀਰ ਦਾ ਪਸੀਨੋ-ਪਸੀਨੀ ਹੋਣਾ ਆਦਿ ਮਲੇਰੀਆ ਦੇ ਮੁੱਖ ਲੱਛਣ ਹਨ। ਖ਼ੂਨ ਦੀ ਜਾਂਚ ਕਰਵਾਉਣ ’ਤੇ ਮਲੇਰੀਆ ਹੋਣ ਜਾਂ ਨਾ ਹੋਣ ਬਾਰੇ ਪਤਾ ਲੱਗ ਜਾਂਦਾ ਹੈ। ਜੇ ਮਲੇਰੀਆ ਨਿਕਲਦਾ ਹੈ ਤਾਂ ਇਸ ਦਾ ਇਲਾਜ ਸੰਭਵ ਹੈ। ਉਨ੍ਹਾਂ ਦਸਿਆ ਕਿ ਪਾਣੀ ਕਿਸੇ ਵੀ ਥਾਂ ਇਕੱਠਾ ਨਾ ਹੋਣ ਦਿਤਾ ਜਾਵੇ। ਇਕੱਠੇ ਹੋਏ ਪਾਣੀ ਵਿਚ ਕਾਲਾ ਤੇਲ ਪਾਇਆ ਜਾਵੇ ਅਤੇ ਛੱਤ ’ਤੇ ਲੱਗੀਆਂ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰਖਿਆ ਜਾਵੇ। ਅਜਿਹੇ ਕਪੜੇ ਪਾਓ ਕਿ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ ਤਾਕਿ ਮੱਛਰ ਨਾ ਕੱਟੇ। ਰਾਤ ਨੂੰ ਸੌਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਦੀ ਵਰਤੋਂ ਕਰੋ।
ਸਰਕਾਰੀ ਸਿਹਤ ਸੰਸਥਾਵਾਂ ਵਿਚ ਮਲੇਰੀਆ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੁੰਦਾ ਹੈ। ਰੈਲੀ ਵਿਚ ਪਿ੍ਰੰਸੀਪਲ ਰਮਨਦੀਪ ਕੌਰ, ਸਿਹਤ ਵਰਕਰ ਜਸਪਾਲ ਸਿੰਘ, ਨਵਨੀਤ ਕੌਰ, ਹਰਪ੍ਰੀਤ ਕੌਰ, ਦਵਿੰਦਰ ਕੌਰ ਅਤੇ ਪਰਮਜੀਤ ਕੌਰ ਤੇ ਆਸ਼ਾ ਵਰਕਰ ਮੌਜੂਦ ਸਨ।
ਫ਼ੋਟੋ ਕੈਪਸ਼ਨ : ਰੈਲੀ ਕੱਢੇ ਜਾਣ ਦਾ ਦਿ੍ਰਸ਼।

Tags: GO VOTELOK SABHA ELECTIONS 2024WISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

by Ankit
September 8, 2026
0

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ *ਪੰਜਾਬ ਸਰਕਾਰ ਨੇ ਸਵੈ-ਸਹਾਇਤਾ...

ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

by Jaspreet Kaur
September 8, 2026
0

ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ - "ਸਕੂਲ ਪ੍ਰਬੰਧਕ ਬੱਚਿਆਂ ਦੀ ਸੁਰੱਖਿਆ ਯਕੀਨੀ ਬਨਾਉਣ"- ਐਡਵੋਕੇਟ ਹਰਜਿੰਦਰ...

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

by Jaspreet Kaur
September 8, 2026
0

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ ਤਰਨਤਾਰਨ , 8 ਸਤੰਬਰ 2026 (ਵਿਸ਼ਵ...

“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

by Ankit
September 8, 2026
0

"ਇਨਵੈਸਟ ਇਨ ਦਾ ਬੈਸਟ": ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ *...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

by Ankit
September 8, 2026
0

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ *ਪੰਜਾਬ ਸਰਕਾਰ ਨੇ ਸਵੈ-ਸਹਾਇਤਾ...

Most Popular

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

by Jaspreet Kaur
2 weeks ago
0

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 