• Latest
  • Trending
ਲੋਕ ਸਭਾ ਚੋਣਾਂ 2024- ਬਹੁਜਨ ਸਮਾਜ ਪਾਰਟੀ ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ

2 years ago
ਕ੍ਰਿਕਟ ਦੇ ਮੈਦਾਨ ‘ਤੇ ਮੁੜ ਹੋਵੇਗਾ ਮਹਾ-ਮੁਕਾਬਲਾ:ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ

13 minutes ago
ਕਾਂਗਰਸੀ ਆਗੂ ਦੇ ਟਿਕਾਣਿਆਂ ‘ਤੇ ED ਦਾ ਛਾਪਾ, ਪੁੱਛਗਿੱਛ ਜਾਰੀ!

32 minutes ago
ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

35 minutes ago
ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

38 minutes ago
ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ ‘ਤੇ ਸਿਖਲਾਈ ਸੈਸ਼ਨ ਕਰਵਾਇਆ

42 minutes ago
ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ ਇਲਾਜ

50 minutes ago
ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

55 minutes ago
ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ: ਨੀਤੀ ਅਤੇ ਭੋਜਨ ਦਾ ਸੁਮੇਲ

60 minutes ago
ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ

1 hour ago
ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

2 hours ago
ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ! 42 ਪੁਲਿਸ ਇੰਸਪੈਕਟਰਾਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ

Hindi News
English News
Friday, June 5, 2026
No Result
View All Result
36 °c
Chandigarh
35 ° Sat
36 ° Sun
37 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸਭਾ ਚੋਣਾਂ 2024- ਬਹੁਜਨ ਸਮਾਜ ਪਾਰਟੀ ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ

ਫਤਿਹਗੜ੍ਹ ਸਾਹਿਬ ਅਤੇ ਬਠਿੰਡਾ ਤੋਂ ਵੀ ਉਮੀਦਵਾਰ ਉਤਾਰੇ ਮੈਦਾਨ 'ਚ

April 25, 2024
in ਖਬਰਾਂ, ਪੰਜਾਬ, ਬਠਿੰਡਾ, ਲੋਕ ਸਭਾ ਚੋਣਾਂ 2024
ਲੋਕ ਸਭਾ ਚੋਣਾਂ 2024- ਬਹੁਜਨ ਸਮਾਜ ਪਾਰਟੀ ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ/ਜਲੰਧਰ 25ਅਪ੍ਰੈਲ (ਵਿਸ਼ਵ ਵਾਰਤਾ)-ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਫਤਿਹਗੜ੍ਹ ਸਾਹਿਬ ਤੋਂ ਸ. ਕੁਲਵੰਤ ਸਿੰਘ ਮਹਤੋ ਅਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਹੋਣਗੇ। ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਠਿੰਡਾ ਤੋਂ ਸ੍ਰੀ ਲਖਵੀਰ ਸਿੰਘ ਨਿੱਕਾ ਮੌਜੂਦਾ ਜਿਲਾ ਪ੍ਰਧਾਨ ਅਤੇ ਸਾਹਿਬ ਕਾਂਸੀ ਰਾਮ ਜੀ ਦੇ ਸਮੇਂ ਤੋਂ ਬਹੁਜਨ ਸਮਾਜ ਪਾਰਟੀ ਨਾਲ ਜੁੜੇ ਹੋਏ ਹਨ ਜੋ ਕਿ ਤਲਵੰਡੀ ਸਾਬੋ ਵਿਧਾਨ ਸਭਾ ਨਾਲ ਸੰਬੰਧਿਤ ਮਜਬੀ ਸਿੱਖ ਭਾਈਚਾਰੇ ਦੇ ਪ੍ਰਮੁੱਖ ਆਗੂ ਹਨ। ਜਿਨਾਂ ਨੇ ਮੋਹਰਲੀ ਕਤਾਰ ਖੜ੍ਹੇ ਹੋਕੇ ਤਲਵੰਡੀ ਸਾਬੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਗੁਰੂ ਘਰ ਦਾ ਜ਼ਮੀਨ ਕਬਜੇ ਦਾ ਮਾਮਲਾ ਪ੍ਰਮੁੱਖਤਾ ਨਾਲ ਲੜਿਆ ਸੀ। ਇਸੇ ਤਰ੍ਹਾਂ ਫਤਿਹਗੜ੍ਹ ਸਾਹਿਬ ਲੋਕ ਸਭਾ ਤੋਂ ਸ਼੍ਰੀ ਕੁਲਵੰਤ ਸਿੰਘ ਮਹਤੋ ਬਹੁਜਨ ਸਮਾਜ ਪਾਰਟੀ ਤੇ ਸੂਬਾ ਸਕੱਤਰ ਵਜੋਂ ਪਿਛਲੇ ਦੋ ਸਾਲਾਂ ਤੋਂ ਲੋਕ ਸਭਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਵਜੋਂ ਕੰਮ ਕਰ ਰਹੇ ਸਨ। ਸ ਗੜ੍ਹੀ ਨੇ ਕਿਹਾ ਕਿ ਇਸ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਵੱਲੋਂ ਨੌਂ ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਹੋ ਚੁੱਕੀ ਹੈ ਜਿਸ ਵਿੱਚ ਪਹਿਲਾਂ ਘੋਸ਼ਿਤ ਕੀਤੇ ਗਏ ਸੱਤ ਉਮੀਦਵਾਰਾਂ ਵਿੱਚ ਹੁਸ਼ਿਆਰਪੁਰ ਤੋਂ ਸ਼੍ਰੀ ਰਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸ਼੍ਰੀ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲੇ ਤੋਂ ਜਗਜੀਤ ਸਿੰਘ ਛੜਬੜ, ਜਲੰਧਰ ਤੋਂ ਬਲਵਿੰਦਰ ਕੁਮਾਰ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ ਜਨੋਤਰਾ ਪ੍ਰਮੁੱਖ ਹਨ।

Tags: aapBASPABATHINDACongressFATEHGARH SAHIBLOK SABHA ELECTIONS 2024WISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕ੍ਰਿਕਟ ਦੇ ਮੈਦਾਨ ‘ਤੇ ਮੁੜ ਹੋਵੇਗਾ ਮਹਾ-ਮੁਕਾਬਲਾ:ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ

ਕ੍ਰਿਕਟ ਦੇ ਮੈਦਾਨ ‘ਤੇ ਮੁੜ ਹੋਵੇਗਾ ਮਹਾ-ਮੁਕਾਬਲਾ:ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ

by Jaspreet Kaur
June 5, 2026
0

ਕ੍ਰਿਕਟ ਦੇ ਮੈਦਾਨ 'ਤੇ ਮੁੜ ਹੋਵੇਗਾ ਮਹਾ-ਮੁਕਾਬਲਾ:ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ ਜਾਣੋ ਕਦੋਂ ਤੇ ਕਿੱਥੇ ਹੋਵੇਗਾ ਮੁਕਾਬਲਾ ਚੰਡੀਗੜ੍ਹ, 5 ਜੂਨ...

ਕਾਂਗਰਸੀ ਆਗੂ ਦੇ ਟਿਕਾਣਿਆਂ ‘ਤੇ ED ਦਾ ਛਾਪਾ, ਪੁੱਛਗਿੱਛ ਜਾਰੀ!

ਕਾਂਗਰਸੀ ਆਗੂ ਦੇ ਟਿਕਾਣਿਆਂ ‘ਤੇ ED ਦਾ ਛਾਪਾ, ਪੁੱਛਗਿੱਛ ਜਾਰੀ!

by Jaspreet Kaur
June 5, 2026
0

ਕਾਂਗਰਸੀ ਆਗੂ ਦੇ ਟਿਕਾਣਿਆਂ 'ਤੇ ED ਦਾ ਛਾਪਾ, ਪੁੱਛਗਿੱਛ ਜਾਰੀ! ਚੰਡੀਗੜ੍ਹ, 5 ਜੂਨ 2026 (ਵਿਸ਼ਵ ਵਾਰਤਾ) : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ)...

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

by Ankit
June 5, 2026
0

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 78 ਵਿਅਕਤੀਆਂ...

ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

by Ankit
June 5, 2026
0

ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਕ੍ਰਿਕਟ ਦੇ ਮੈਦਾਨ ‘ਤੇ ਮੁੜ ਹੋਵੇਗਾ ਮਹਾ-ਮੁਕਾਬਲਾ:ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ

ਕ੍ਰਿਕਟ ਦੇ ਮੈਦਾਨ ‘ਤੇ ਮੁੜ ਹੋਵੇਗਾ ਮਹਾ-ਮੁਕਾਬਲਾ:ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ

by Jaspreet Kaur
June 5, 2026
0

ਕ੍ਰਿਕਟ ਦੇ ਮੈਦਾਨ 'ਤੇ ਮੁੜ ਹੋਵੇਗਾ ਮਹਾ-ਮੁਕਾਬਲਾ:ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ ਜਾਣੋ ਕਦੋਂ ਤੇ ਕਿੱਥੇ ਹੋਵੇਗਾ ਮੁਕਾਬਲਾ ਚੰਡੀਗੜ੍ਹ, 5 ਜੂਨ...

Most Popular

liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ

liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ

by Jaspreet Kaur
3 weeks ago
0

liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ ਮੁੱਖ ਮੰਤਰੀ ਵੱਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 