• Latest
  • Trending
ਸੁਖਬੀਰ ਬਾਦਲ ਵੱਲੋਂ ਸੁਸ਼ਮਾ ਸਵਰਾਜ ਨੂੰ ਸਿੱਖਾਂ ਵਿਰੁੱਧ ਨਫਰਤੀ ਅਪਰਾਧਾਂ ਦਾ ਮੁੱਦਾ ਅਮਰੀਕੀ ਸਰਕਾਰ ਕੋਲ ਉਠਾਉਣ ਦੀ ਅਪੀਲ

8 years ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

7 minutes ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

25 minutes ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

35 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

55 minutes ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

1 hour ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

Hindi News
English News
Thursday, November 12, 2026
No Result
View All Result
22 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਬੀਰ ਬਾਦਲ ਵੱਲੋਂ ਸੁਸ਼ਮਾ ਸਵਰਾਜ ਨੂੰ ਸਿੱਖਾਂ ਵਿਰੁੱਧ ਨਫਰਤੀ ਅਪਰਾਧਾਂ ਦਾ ਮੁੱਦਾ ਅਮਰੀਕੀ ਸਰਕਾਰ ਕੋਲ ਉਠਾਉਣ ਦੀ ਅਪੀਲ

August 18, 2018
in ਪੰਜਾਬ
ਸੁਖਬੀਰ ਬਾਦਲ ਵੱਲੋਂ ਸੁਸ਼ਮਾ ਸਵਰਾਜ ਨੂੰ ਸਿੱਖਾਂ ਵਿਰੁੱਧ ਨਫਰਤੀ ਅਪਰਾਧਾਂ ਦਾ ਮੁੱਦਾ ਅਮਰੀਕੀ ਸਰਕਾਰ ਕੋਲ ਉਠਾਉਣ ਦੀ ਅਪੀਲ

ਸੁਖਬੀਰ ਬਾਦਲ ਵੱਲੋਂ ਸੁਸ਼ਮਾ ਸਵਰਾਜ ਨੂੰ ਸਿੱਖਾਂ ਵਿਰੁੱਧ ਨਫਰਤੀ ਅਪਰਾਧਾਂ ਦਾ ਮੁੱਦਾ ਅਮਰੀਕੀ ਸਰਕਾਰ ਕੋਲ ਉਠਾਉਣ ਦੀ ਅਪੀਲ
ਚੰਡੀਗੜ 18 ਅਗਸਤ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ ਕਿ ਉਹ ਅਮਰੀਕਾ ਵਿਚ ਸਿੱਖਾਂ ਵਿਰੁੱਧ ਲਗਾਤਾਰ ਵਾਪਰ ਰਹੀਆਂ ਨਫਰਤੀ ਅਪਰਾਧਾਂ ਦੀਆਂ ਘਟਨਾਵਾਂ ਦਾ ਮੁੱਦਾ ਅਮਰੀਕੀ ਸਰਕਾਰ ਕੋਲ ਉਠਾਉਣ। ਇਸ ਦੇ ਨਾਲ ਹੀ ਉਹਨਾਂ ਨੇ ਅਮਰੀਕਾ ਦੀਆਂ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਫ਼ਰਤੀ ਹਮਲਿਆਂ ਦਾ ਟਾਕਰਾ ਕਰਨ ਲਈ ਸਥਾਨਕ ਲੋਕਾਂ ਨੂੰ ਸਿੱਖ ਧਰਮ ਅਤੇ ਸਿੱਖ ਵਿਸ਼ਵਾਸ਼ਾਂ ਬਾਰੇ ਜਾਣਕਾਰੀ ਦੇਣ ਲਈ ਇੱਕ ਮੁਹਿੰਮ ਸ਼ੁਰੂ ਕਰਨ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੱਲ• ਨਿਊ ਜਰਸੀ ਵਿਚ ਹੋਇਆ ਤਿਰਲੋਕ ਸਿੰਘ ਦਾ ਕਤਲ ਪਿਛਲੇ ਤਿੰਨ ਹਫ਼ਤਿਆਂ ਦੌਰਾਨ ਅਮਰੀਕਾ ਵਿਚ ਸਿੱਖਾਂ ਉੱਤੇ ਨਫ਼ਰਤੀ ਹਮਲੇ ਦੀ ਤੀਜੀ ਘਟਨਾ ਹੈ। ਉਹਨਾਂ ਕਿਹਾ ਕਿ ਇਸ ਨਾਲ ਅਮਰੀਕਾ ਵਿਚ ਰਹਿੰਦੇ ਸਿੱਖਾਂ ਅੰਦਰ ਚਿੰਤਾ ਦੀ ਲਹਿਰ ਦੌੜ ਗਈ ਹੈ ਅਤੇ ਉਹਨਾਂ ਦੀ ਇਸ ਤਕਲੀਫ਼ ਨੂੰ ਦੂਰ ਕਰਨ ਲਈ ਤੁਰੰਤ ਜਰੂਰੀ ਕਦਮ ਚੁੱਕੇ ਜਾਣ ਦੀ ਲੋੜ ਹੈ। ਮੈਂ ਸ੍ਰੀਮਤੀ ਸਵਰਾਜ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਮਸਲੇ ਨੂੰ 1ੁੱੱਚ ਪੱਧਰ ਉੱਤੇ ਉਠਾਉਣ ਤਾਂ ਕਿ ਅਮਰੀਕਾ ਵਿਚ ਵਸਦੇ ਸਿੱਖਾਂ ਦੀ ਜ਼ਿੰਦਗੀ ਅਤੇ ਸੰਪਤੀ ਦੀ ਰਾਖੀ ਕੀਤੀ ਜਾ ਸਕੇ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਤਿਰਲੋਕ ਦੇ ਸਿੰਘ ਦੇ ਕਤਲ ਤੋਂ ਪਹਿਲਾਂ 31 ਜੁਲਾਈ ਨੂੰ ਕੈਲੀਫੋਰਨੀਆ ਵਿਚ ਸੁਰਜੀਤ ਸਿੰਘ ਉੱਤੇ ਹਮਲਾ ਹੋਇਆ ਸੀ ਅਤੇ ਉਸ ਤੋਂ ਬਾਅਦ 6 ਅਗਸਤ ਨੂੰ ਕੈਲੀਫੋਰਨੀਆ ਵਿਚ ਹੀ 71 ਸਾਲ ਦੇ ਬਜ਼ੁਰਗ ਸਾਹਿਬ ਸਿੰਘ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਉਹਨਾਂ ਕਿਹਾ ਕਿ ਇਹਨਾਂ ਹਮਲਿਆਂ ਦੇ ਸਾਬਿਤ ਕਰ ਦਿੱਤਾ ਹੈ ਕਿ ਅਮਰੀਕੀ ਸਮਾਜ ਅਜੇ ਸਿੱਖ ਧਰਮ ਨੂੰ ਲੈ ਕੇ ਗਲਤਫਹਿਮੀਆਂ ਦਾ ਸ਼ਿਕਾਰ ਹੈ ਅਤੇ ਇਸ ਦਿਸ਼ਾ ਵਿਚ ਜਰੂਰੀ ਕਦਮ ਚੁੱਕੇ ਜਾਣ ਦੀ ਲੋੜ ਹੈ। ਉਹਨਾਂ ਕਿਹਾ ਕਿ ਸ੍ਰੀਮਤੀ ਸਵਰਾਜ ਅਮਰੀਕਾ ਵਿਚ ਭਾਰਤੀ ਦੂਤਘਰਾਂ ਨੂੰ ਇਸ ਸੰਬੰਧੀ ਜਾਗਰੂਕਤਾ ਫੈਲਾਉਣ ਲਈ ਬੇਨਤੀ ਕਰ ਸਕਦੇ ਹਨ। ਉਹਨਾਂ ਕਿਹਾ ਕਿ ਉਹ ਵੀ ਸ੍ਰਥੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦੁਨੀਆਂ ਭਰ ਦੀਆਂ ਸਿੱਖ ਜਥੇਬੰਦੀਆਂ  ਨੂੰ ਬੇਨਤੀ ਕਰਨਗੇ ਕਿ ਉਹ ਇਸ ਦਿਸ਼ਾ ਵਿਚ ਇੱਕ ਢੁੱਕਵੀਂ ਮੁਹਿੰਮ ਚਲਾਉਣ। ਉਹਨਾਂ ਕਿਹਾ ਕਿ ਅਮਰੀਕਾ ਵਿਚ ਵਸਦੇ ਸਿੱਖ ਭਾਈਚਾਰੇ ਨੂੰ ਵੀ ਇਸ ਮੁਹਿੰਮ ਨਾਲ ਜੋੜਿਆ ਜਾਣਾ ਚਾਹੀਦਾ ਹੈ ਤਾਂ ਕਿ ਉਹਨਾਂ ਦੇ ਤੌਖਲੇ ਦੂਰ ਹੋ ਸਕਣ ਅਤੇ ਨਾਲ ਹੀ ਸਿੱਖ ਧਰਮ ਅਤੇ ਸੱਭਿਆਚਾਰ ਬਾਰੇ ਅਮਰੀਕੀ ਸਮਾਜ ਦੇ ਨਜ਼ਰੀਏ ਨੂੰ ਵੀ ਸੰਵੇਦਨਸ਼ੀਲ ਬਣਾਇਆ ਜਾ ਸਕੇ। ਸਰਦਾਰ ਬਾਦਲ ਨੇ ਨਿਊ ਜਰਸੀ ਵਿਚ ਆਪਣੇ ਸਟੋਰ ਵਿਚ ਕਤਲ ਕੀਤੇ ਗਏ ਤਿਰਲੋਕ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਮਾਤਮਾ ਅੱਗੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ ਲਈ ਅਰਦਾਸ ਕੀਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

by Ranjit Singh
November 12, 2026
0

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ 'ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ...

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

by Ranjit Singh
November 12, 2026
0

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 27 ਨਾਇਬ ਤਹਿਸੀਲਦਾਰਾਂ...

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

by Ranjit Singh
November 12, 2026
0

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 12, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 12 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

by Ranjit Singh
November 12, 2026
0

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ 'ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ...

Most Popular

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
1 day ago
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 