• Latest
  • Trending
ਫ਼ਸਲੀ ਵਿਭਿੰਨਤਾ ਨਾਲ 477 ਕਰੋੜ ਰੁਪਏ ਦੀ ਬਿਜਲੀ ਅਤੇ 5 ਬੀਸੀਐਮ ਭੂਮੀਗਤ ਪਾਣੀ ਦੀ ਹੋਈ ਬੱਚਤ: ਭਗਵੰਤ ਮਾਨ

ਫ਼ਸਲੀ ਵਿਭਿੰਨਤਾ ਨਾਲ 477 ਕਰੋੜ ਰੁਪਏ ਦੀ ਬਿਜਲੀ ਅਤੇ 5 ਬੀਸੀਐਮ ਭੂਮੀਗਤ ਪਾਣੀ ਦੀ ਹੋਈ ਬੱਚਤ: ਭਗਵੰਤ ਮਾਨ

2 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

46 minutes ago
Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

58 minutes ago
Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

1 hour ago
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

2 hours ago
International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

3 hours ago
Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

4 hours ago
Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

4 hours ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

5 hours ago
Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

5 hours ago
Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

6 hours ago
Hindi News
English News
Tuesday, September 8, 2026
No Result
View All Result
33 °c
Chandigarh
30 ° Wed
31 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫ਼ਸਲੀ ਵਿਭਿੰਨਤਾ ਨਾਲ 477 ਕਰੋੜ ਰੁਪਏ ਦੀ ਬਿਜਲੀ ਅਤੇ 5 ਬੀਸੀਐਮ ਭੂਮੀਗਤ ਪਾਣੀ ਦੀ ਹੋਈ ਬੱਚਤ: ਭਗਵੰਤ ਮਾਨ

April 26, 2024
in ਪੰਜਾਬ
ਫ਼ਸਲੀ ਵਿਭਿੰਨਤਾ ਨਾਲ 477 ਕਰੋੜ ਰੁਪਏ ਦੀ ਬਿਜਲੀ ਅਤੇ 5 ਬੀਸੀਐਮ ਭੂਮੀਗਤ ਪਾਣੀ ਦੀ ਹੋਈ ਬੱਚਤ: ਭਗਵੰਤ ਮਾਨ

ਫ਼ਸਲੀ ਵਿਭਿੰਨਤਾ ਨਾਲ 477 ਕਰੋੜ ਰੁਪਏ ਦੀ ਬਿਜਲੀ ਅਤੇ 5 ਬੀਸੀਐਮ ਭੂਮੀਗਤ ਪਾਣੀ ਦੀ ਹੋਈ ਬੱਚਤ: ਭਗਵੰਤ ਮਾਨ

ਮੈਂ ਆਪਣੇ ਸਾਰੇ ਕਿਸਾਨ ਭਰਾਵਾਂ ਦਾ ਧੰਨਵਾਦੀ ਹਾਂ, ਜਿਨ੍ਹਾਂ ਨੇ ਪੂਸਾ-44 ਦੀ ਬਜਾਏ ਪੂਸਾ-126 ਬੀਜਣ ਦੀ ਮੇਰੀ ਅਪੀਲ ਦਾ ਕੀਤਾ ਸਮਰਥਨ

ਮੈਂ ਕਦੇ ਵੀ ਅਜਿਹਾ ਫੈਸਲਾ ਨਹੀਂ ਲਵਾਂਗਾ, ਜੋ ਪੰਜਾਬ ਅਤੇ ਕਿਸਾਨਾਂ ਦੇ ਖ਼ਿਲਾਫ਼ ਹੋਵੇ, ਤੁਹਾਡਾ ਸਮਰਥਨ ਹੀ ਮੇਰੀ ਤਾਕਤ ਹੈ, ਅਸੀਂ ‘ਪਵਨ ਗੁਰੂ ਪਾਣੀ ਪਿਤਾ’ ਦੇ ਮਾਰਗ ‘ਤੇ ਚੱਲ ਰਹੇ ਹਾਂ: ਮਾਨ

ਚੰਡੀਗੜ੍ਹ, 26 ਅਪ੍ਰੈਲ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਸਲਾਹ ‘ਤੇ ਅਮਲ ਕਰਨ ਅਤੇ ਪਿਛਲੇ ਸੀਜ਼ਨ ‘ਚ ਪੂਸਾ-44 ਕਿਸਮ ਦੇ ਝੋਨੇ ਦੀ ਕਾਸ਼ਤ ਨਾ ਕਰਨ ਲਈ ਪੰਜਾਬ ਦੇ ਕਿਸਾਨਾਂ ਦਾ ਧੰਨਵਾਦ ਕੀਤਾ।

ਇੱਕ ਵੀਡੀਓ ਸੰਦੇਸ਼ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਸਾਡੀ ਖੇਤੀ ਨੂੰ ਬਚਾਉਣ ਅਤੇ ਇਸ ਨੂੰ ਦੁਬਾਰਾ ਲਾਹੇਵੰਦ ਧੰਦਾ ਬਣਾਉਣ ਲਈ ਸਖ਼ਤ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਿਨ ਵੇਲੇ ਲੋੜੀਂਦੀ ਬਿਜਲੀ ਮਿਲਣੀ ਚਾਹੀਦੀ ਹੈ। ਮੰਡੀਆਂ ਵਿੱਚ ਖ਼ਰੀਦ, ਲਿਫ਼ਟਿੰਗ ਅਤੇ ਢੋਆ-ਢੁਆਈ ਦੀਆਂ ਤਿਆਰੀਆਂ ਵੀ ਸ਼ਾਨਦਾਰ ਚੱਲ ਰਹਿਆਂ ਹਨ। ਅਸੀਂ ਹਰ ਸੀਜ਼ਨ ਦੌਰਾਨ ਉਚਿੱਤ ਯੋਜਨਾਬੰਦੀ ਤਿਆਰੀ ਅਤੇ ਉਸ ਦਾ ਐਗਜ਼ੀਕਿਊਸ਼ਨ ਕਰਦੇ ਹਾਂ।

ਉਨ੍ਹਾਂ ਕਿਹਾ ਕਿ ਝੋਨੇ ਦੇ ਪਿਛਲੇ ਸੀਜ਼ਨ ਤੋਂ ਪਹਿਲਾਂ ਉਨ੍ਹਾਂ ਕਿਸਾਨਾਂ ਨੂੰ ਪੂਸਾ-44 ਦੀ ਬਿਜਾਈ ਨਾ ਕਰਨ ਦੀ ਅਪੀਲ ਕੀਤੀ ਸੀ ਜਿਸ ਨੂੰ ਤਿਆਰ ਹੋਣ ਵਿੱਚ 150 ਤੋਂ ਵੱਧ ਦਿਨ ਲੱਗ ਜਾਂਦੇ ਹਨ। ਉਨ੍ਹਾਂ ਦੀ ਇੱਕ ਬੇਨਤੀ ਤੋਂ ਬਾਅਦ, ਪੂਸਾ-44 ਅਧੀਨ ਰਕਬਾ 50% ਘਟ ਗਿਆ ਸੀ। ਪੂਸਾ-44 ਦੀ ਬਜਾਏ ਸਾਡੇ ਕਿਸਾਨਾਂ ਨੇ PR-126, PR-127, PR-128, PR-129 ਅਤੇ PR-130 ਬੀਜੇ ਜਿਨ੍ਹਾਂ ਨੂੰ ਤਿਆਰ ਹੋਣ ਵਿੱਚ ਸਿਰਫ਼ 90 ਦਿਨ ਲੱਗਦੇ ਹਨ, ਜੋ ਕਿ PUSA-44 ਨਾਲੋਂ 60 ਦਿਨ ਘੱਟ ਹਨ। ਪੂਸਾ-44 ਅਧੀਨ ਰਕਬਾ ਘੱਟ ਹੋਣ ਕਾਰਨ 477 ਕਰੋੜ ਰੁਪਏ ਦੀ ਬਿਜਲੀ ਦੀ ਬੱਚਤ ਹੋਈ ਅਤੇ ਇਸ ਨਾਲ 5 ਅਰਬ ਕਿਊਸਿਕ ਧਰਤੀ ਹੇਠਲੇ ਪਾਣੀ ਦੀ ਵੀ ਬੱਚਤ ਹੋਈ।

ਮਾਨ ਨੇ ਕਿਹਾ ਕਿ ਅਸੀਂ ਗੁਰੂ ਸਾਹਿਬ ਦੇ ਬਚਨਾਂ ‘ਪਵਨ ਗੁਰੂ ਪਾਣੀ ਪਿਤਾ’ ‘ਤੇ ਚੱਲ ਰਹੇ ਹਾਂ ਅਤੇ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਦੇ ਇਸ ਰਾਹ ‘ਤੇ ਕਿਸਾਨਾਂ ਦਾ ਸਹਿਯੋਗ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ ਕਿਸਾਨਾਂ ਨੇ ਉਨ੍ਹਾਂ ਦੀ ਇਕ ਸਧਾਰਨ ਜਿਹੀ ਸਲਾਹ ‘ਤੇ ਅਮਲ ਕੀਤਾ। ਉਨ੍ਹਾਂ ਕਿਹਾ ਕਿ ਉਹ ਕਦੇ ਵੀ ਅਜਿਹਾ ਫੈਸਲਾ ਨਹੀਂ ਲੈਣਗੇ ਜਿਸ ਨਾਲ ਪੰਜਾਬ, ਪੰਜਾਬੀਆਂ ਅਤੇ ਸਾਡੇ ਸਰੋਤਾਂ ਨੂੰ ਨੁਕਸਾਨ ਪਹੁੰਚੇ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਪੰਜਾਬ ਦੀ ਬਿਹਤਰੀ ਲਈ ਫ਼ੈਸਲੇ ਲੈਣਗੇ।

ਮਾਨ ਨੇ ਕਿਹਾ ਕਿ ਉਹ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਇੱਕ ਵਾਰ ਫਿਰ ਕਿਸਾਨਾਂ ਨੂੰ ਬੇਨਤੀ ਕਰਦੇ ਹਨ ਕਿ ਉਹ ਪੂਸਾ-44 ਦੀ ਬਿਜਾਈ ਬਿਲਕੁਲ ਨਾ ਕਰਨ। ਇਸ ਨਾਲ ਬਿਜਲੀ ਅਤੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ। ਉਨ੍ਹਾਂ ਕਿਸਾਨਾਂ ਨੂੰ ਪੀ.ਆਰ.-126 ਤੋਂ 130 ਅਤੇ ਬਾਸਮਤੀ ਦੀ ਕਾਸ਼ਤ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਬਾਸਮਤੀ ਚੌਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਨਾਲੋਂ ਵੀ ਵਧੀਆ ਮੁੱਲ ਮਿਲਦਾ ਹੈ। ਮਾਨ ਨੇ ਕਿਹਾ ਕਿ ਪੂਸਾ-44 ਹੋਰ ਕਿਸਮਾਂ ਨਾਲੋਂ ਵੀ ਜ਼ਿਆਦਾ ਪਰਾਲੀ ਪੈਦਾ ਕਰਦੀ ਹੈ, ਇਸ ਲਈ ਹਵਾ ਅਤੇ ਪਾਣੀ ਦੀ ਬੱਚਤ ਕਰਨ ਲਈ ਇਸ ਕਿਸਮ ਨੂੰ ਛੱਡ ਦਿਓ।

ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਆਮ ਲੋਕਾਂ ਅਤੇ ਕਿਸਾਨਾਂ ਦੀ ਸਰਕਾਰ ਹੈ। ਸਾਰੇ ਫ਼ੈਸਲੇ ਲੋਕਾਂ ਦੇ ਮੁਤਾਬਿਕ ਨਾਲ ਲਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਉਹ ਹੋਰ ਮਸਲਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕਰਨ ਲਈ ਕਿਸਾਨ ਮਿਲਣੀਆਂ ਕਰਨਗੇ। ਮਾਨ ਨੇ ਉਨ੍ਹਾਂ ਦੇ ਫ਼ੈਸਲੇ ਦਾ ਸਮਰਥਨ ਕਰਨ ਅਤੇ ਸਾਡੀ ਹਵਾ ਅਤੇ ਪਾਣੀ ਨੂੰ ਬਚਾਉਣ ਲਈ ਆਪਣਾ ਯੋਗਦਾਨ ਪਾਉਣ ਲਈ ਕਿਸਾਨਾਂ ਦਾ ਧੰਨਵਾਦ ਕੀਤਾ।

Tags: BREAKING NEWSPUNJABpunjab newsWEB PORTALWISHAVWARTA.INਕਿਸਾਨਬਿਜਲੀਭਗਵੰਤ ਮਾਨ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 8, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਸਤੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

by Ranjit Singh
September 8, 2026
0

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) – 2015 ਦੇ...

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

by Ranjit Singh
September 8, 2026
0

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 8 ਸਤੰਬਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 8, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਸਤੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ

Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ

by Ranjit Singh
6 days ago
0

Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇਪਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 