• Latest
  • Trending
ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾ

ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾ

3 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

5 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

6 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

7 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

7 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

7 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

7 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

7 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

8 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

9 hours ago
Hindi News
English News
Thursday, November 12, 2026
No Result
View All Result
15 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾ

ਕਿਹਾ ਕਿ ਕਿਸਾਨਾਂ ਨਾਲ ਸਭ ਤੋਂ ਵੱਡਾ ਧੋਖਾ ਇਹਨਾਂ ਦੋਵਾਂ ਆਗੂਆਂ ਨੇ ਕੀਤਾ

April 27, 2024
in ਸਿਆਸੀ, ਖਬਰਾਂ, ਪੰਜਾਬ
ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾ

ਕਿਹਾ ਕਿ ਗਡਕਰੀ ਨਾਲ ਮੀਟਿੰਗਾਂ ਦਾ ਨਤੀਜਾ ’ਜ਼ੀਰੋ’
ਪ੍ਰਨੀਤ ਕੌਰ ਦੱਸਣ ਉਹਨਾਂ ਦੀ ਪ੍ਰੈਸ ਕਾਨਫਰੰਸ ਦਾ ਕਿਸਾਨਾਂ ਨੂੰ ਕੀ ਲਾਭ ਹੋਇਆ ?
ਕੀ ਕੇਂਦਰ ਲਈ ਸਾਰਾ ਮੁਆਵਜ਼ਾ ਦੇਣਾ ਔਖਾ ਹੈ ?

ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾ
ਪਟਿਆਲਾ, 26 ਅਪ੍ਰੈਲ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਕਿਹਾ ਹੈ ਕਿ ਪਟਿਆਲਾ ਵਿਚ ਬਣਨ ਵਾਲੇ ਉੱਤਰੀ ਬਾਈਪਾਸ ਲਈ ਕਿਸਾਨਾਂ ਨੂੰ ਐਕਵਾਇਰ ਕੀਤੀ ਜ਼ਮੀਨਾਂ ਦਾ ਮੁਆਵਜ਼ਾ ਦਿੱਤੇ ਬਗੈਰ ਸੜਕ ਦਾ ਟੈਂਡਰ ਲਗਵਾ ਕੇ ਭਾਜਪਾ ਦੇ ਆਗੂ ਪ੍ਰਨੀਤ ਕੌਰ ਅਤੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਹਨ।
ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਐਨ ਕੇ ਸ਼ਰਮਾ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਤਿੰਨ ਸਾਲ ਤੋਂ ਕਿਸਾਨਾਂ ਨੂੰ ਜ਼ਮੀਨ ਦੇ ਮੁਆਵਜ਼ੇ ਦੀ ਫੁੱਟੀ ਕੌਡੀ ਵੀ ਨਹੀਂ ਮਿਲੀ ਪਰ ਪ੍ਰਨੀਤ ਕੌਰ ਜੀ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੀਟਿੰਗਾਂ ਕਰ ਕੇ ਸੜਕ ਦੇ 764 ਕਰੋੜ ਰੁਪਏ ਦਾ ਟੈਂਡਰ ਲਗਵਾ ਦਿੱਤਾ ਹੈ ਜੋ ਖੁੱਲ੍ਹ ਵੀ ਗਿਆ ਹੈ। ਉਹਨਾਂ ਕਿਹਾ ਕਿ ਜਦੋਂ ਟੈਂਡਰ ਖੁੱਲ੍ਹ ਗਿਆ ਤਾਂ ਸੁਭਾਵਕ ਹੈ ਕਿ ਸੜਕ ਬਣਾਉਣ ਲਈ ਜ਼ਿੰਮੇਵਾਰ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ (ਐਨ ਐਚ ਏ ਆਈ) ਹੁਣ ਜ਼ਮੀਨਾਂ ਦਾ ਕਬਜ਼ਾ ਲੈਣਾ ਸ਼ੁਰੂ ਕਰ ਦੇਵੇਗੀ। ਉਹਨਾਂ ਕਿਹਾ ਕਿ ਇਹ ਦੇਸ਼ ਵਿਚ ਪਹਿਲੀ ਅਜਿਹੀ ਉਦਾਹਰਣ ਹੋਵੇਗੀ ਜਦੋਂ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਕਿਸੇ ਸੜਕ ਵਾਸਤੇ ਗੈਰ ਕਾਨੂੰਨੀ ਢੰਗ ਨਾਲ ਕਿਸਾਨਾਂ ਦੀ ਜ਼ਮੀਨ ਦਾ ਕਬਜ਼ਾ ਲਿਆ ਜਾਵੇ। ਉਹਨਾਂ ਕਿਹਾ ਕਿ ਬੇਸ਼ੱਕ ਪ੍ਰਨੀਤ ਕੌਰ ਦਾਅਵੇ ਕਰ ਰਹੇ ਹਨ ਕਿ ਉਹਨਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੀਟਿੰਗਾਂ ਕਰਵਾਈਆਂ ਪਰ ਸ਼ਾਇਦ ਉਹ ਭੁੱਲ ਰਹੇ ਹਨ ਕਿ ਉਹਨਾਂ ਖੁਦ ਦਾਅਵਾ ਕੀਤਾ ਸੀ ਕਿ ਜ਼ਮੀਨਾਂ ਦਾ ਸਾਰਾ ਮੁਆਵਜ਼ਾ ਕੇਂਦਰ ਸਰਕਾਰ ਦੇਵੇਗੀ ਜਦੋਂ ਕਿ ਕੇਂਦਰ ਸਰਕਾਰ ਇਹ ਮੁਆਵਜ਼ਾ ਦੇਣ ਤੋਂ ਭੱਜ ਗਈ ਤੇ ਸਾਰੀ ਜ਼ਿੰਮੇਵਾਰੀ ਸੂਬੇ ਦੀ ਭਗਵੰਤ ਮਾਨ ਸਰਕਾਰ ’ਤੇ ਸੁੱਟ ਕੇ ਦਾਅਵਾ ਕਰ ਦਿੱਤਾ ਕਿ ਨਿਯਮਾਂ ਮੁਤਾਬਕ ਅੱਧਾ ਮੁਆਵਜ਼ਾ ਸੂਬਾ ਸਰਕਾਰ ਨੇ ਦੇਣਾ ਹੈ। ਉਹਨਾਂ ਨੇ ਪ੍ਰਨੀਤ ਕੌਰ ਨੂੰ ਸਵਾਲ ਕੀਤਾ ਕਿ ਕੇਂਦਰ ਸਰਕਾਰ ਲਈ 250-300 ਕਰੋੜ ਰੁਪਏ ਦੇਣਾ ਕਿੰਨਾ ਕੁ ਵੱਡਾ ਸਵਾਲ ਹੈ ? ਕਹਿਣ ਦੇ ਬਾਵਜੂਦ ਕੇਂਦਰ ਸਰਕਾਰ ਸਾਰਾ ਮੁਆਵਜ਼ਾ ਦੇਣ ਤੋਂ ਕਿਉਂ ਇਨਕਾਰੀ ਹੈ ?
ਐਨ ਕੇ ਸ਼ਰਮਾ ਨੇ ਕਿਹਾ ਕਿ ਪ੍ਰਨੀਤ ਕੌਰ ਨੇ ਅੱਜ ਆਪਣੇ ਸਮਰਥਕਾਂ ਦਾ ਇਕੱਠ ਉਸੇ ਜੱਸੋਵਾਲ ਪਿੰਡ ਵਿਚ ਸੱਦਿਆ ਜਿਸਦੀ ਜ਼ਮੀਨ ਐਕਵਾਇਰ ਹੋ ਰਹੀ ਹੈ। ਉਹਨਾਂ ਕਿਹਾ ਕਿ ਇਹਨਾਂ ਕਿਸਾਨਾਂ ਨੂੰ ਨਿਯਮਾਂ ਮੁਤਾਬਕ 2.88 ਕਰੋੜ ਰੁਪਏ ਮੁਆਵਜ਼ਾ ਮਿਲਣਾ ਚਾਹੀਦਾ ਹੈ, ਉਹ ਤਾਂ ਇਹੀ ਮੰਗ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹ ਇਲਾਕਾ ਡਾ. ਬਲਬੀਰ ਸਿੰਘ ਦੇ ਵਿਧਾਨ ਸਭਾ ਹਲਕੇ ਵਿਚ ਪੈਂਦਾ ਹੈ ਪਰ ਉਹ ਕਿਸਾਨਾਂ ਦੀ ਮੰਗ ਚੁੱਕਣ ਤੇ ਉਹਨਾਂ ਨੂੰ ਇਨਸਾਫ ਦੁਆਉਣ ਵਿਚ ਨਾਕਾਮ ਰਹੇ ਹਨ।
ਅਕਾਲੀ ਆਗੂ ਨੇ ਕਿਹਾ ਕਿ ਉਹ ਆਪ ਤਾਂ ਸਿਰਫ ਕਿਸਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰ ਰਹੇ ਹਨ ਤੇ ਕੋਈ ਰਾਜਨੀਤੀ ਨਹੀਂ ਕਰ ਰਹੇ। ਉਹਨਾਂ ਕਿਹਾ ਕਿ ਕਿਸਾਨ ਹੋਣ ਦੇ ਨਾਅਤੇ ਕਿਸਾਨਾਂ ਦੇ ਹੱਕ ਵਿਚ ਖੜ੍ਹੇ ਹੋਣਾ ਉਹਨਾਂ ਦੀ ਮੁੱਢਲੀ ਜ਼ਿੰਮੇਵਾਰੀ ਹੈ ਤੇ ਕਿਸਾਨਾਂ ਨੂੰ ਬਣਦਾ ਹੱਕ ਦੁਆਉਣ ਵਾਸਤੇ ਉਹ ਕਿਸੇ ਵੀ ਪੱਧਰ ਤੱਕ ਜਾਣ ਲਈ ਤਿਆਰ ਹਨ।
ਐਨ ਕੇ ਸ਼ਰਮਾ ਨੇ ਕਿਹਾ ਕਿ ਜੇਕਰ ਪ੍ਰਨੀਤ ਕੌਰ ਅਤੇ ਡਾ. ਬਲਬੀਰ ਸਿੰਘ ਕਿਸਾਨਾਂ ਪ੍ਰਤੀ ਸੁਹਿਰਦ ਹਨ ਤਾਂ ਉਹਨਾਂ ਨੂੰ ਤੁਰੰਤ 2.88 ਕਰੋੜ ਰੁਪਏ ਪ੍ਰਤੀ ਏਕੜ ਦੀ ਦਰ ਤੋਂ ਕੇਂਦਰ ਸਰਕਾਰ ਤੋਂ ਮੁਆਵਜ਼ਾ ਦੁਆਉਣ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਪ੍ਰਨੀਤ ਕੌਰ ਨੇ ਇਕ ਵਾਰ ਵੀ ਇਹ ਮਸਲਾ ਸੰਸਦ ਵਿਚ ਨਹੀਂ ਚੁੱਕਿਆ ਤੇ ਨਾ ਹੀ ਡਾ. ਬਲਬੀਰ ਸਿੰਘ ਨੇ ਕਦੇ ਸਰਕਾਰ ਕੋਲ ਕਿਸਾਨਾਂ ਦਾ ਮਸਲਾ ਚੁੱਕਿਆ।  ਸਿਰਫ ਮੀਟਿੰਗਾਂ ਦਾ ਡਰਾਮਾ ਕਰ ਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਯਤਨ ਜ਼ਰੂਰ ਕੀਤਾ ਹੈ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੋਵੇਂ ਕਿਸਾਨਾਂ ਦੇ ਗੁਨਾਹਗਾਰ ਹਨ ਅਤੇ ਜੇਕਰ ਉਹਨਾਂ ਨੇ ਬਿਨਾਂ ਮੁਆਵਜ਼ਾ ਦਿੱਤੇ ਕਿਸਾਨਾਂ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਗੈਰ ਕਾਨੂੰਨੀ ਕੋਸ਼ਿਸ਼ ਕੀਤੀ ਤਾਂ ਉਹ ਕਿਸਾਨਾਂ ਨਾਲ ਰਲ ਕੇ ਖੁਦ ਇਸਦਾ ਡਟਵਾਂ ਵਿਰੋਧ ਕਰਨਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

by Ankit
4 weeks ago
0

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 