• Latest
  • Trending
ਸੰਗਰੂਰ ਜੇਲ੍ਹ ਕਤਲ ਮਾਮਲੇ ਦੀ ਜਾਂਚ ਰਿਪੋਰਟ ਆਈ ਸਾਹਮਣੇ , ਹੋਰ ਮੁਲਾਜਮ ਸਸਪੈਂਡ,10 ਕੈਦੀਆਂ ਖ਼ਿਲਾਫ਼ ਕੇਸ ਦਰਜ਼

2 years ago
National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ

3 minutes ago
ਅਮਰੀਕਾ ਵੱਸਦੇ ਪੰਜਾਬੀ ਲੇਖਕ ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ “ਅਣਕਹੀਆਂ ਕਹਾਣੀਆਂ” ਡਾ. ਸ ਪ ਸਿੰਘ, ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

41 minutes ago
Sensex ਅਤੇ ਨਿਫਟੀ ‘ਚ ਆਈ ਭਾਰੀ ਗਿਰਾਵਟ, ਪੜ੍ਹੋ ਵੇਰਵਾ

49 minutes ago
National: ਖਾਨ ਸਰ ਦੇ ਕੋਚਿੰਗ ਸੈਂਟਰ ‘ਤੇ ਹਮਲਾ

1 hour ago
ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

2 hours ago
ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

Breaking: Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਅੱਗ: ਹੁਣ ਤੱਕ 20 ਮੌਤਾਂ

Breaking: ਮੋਹਾਲੀ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Breaking: ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੰਭਾਲਿਆ ਅਹੁਦਾ

Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ

4 hours ago
Punjab ‘ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਲਾਉਣ ਦਾ ਐਲਾਨ

Hindi News
English News
Wednesday, June 3, 2026
No Result
View All Result
39 °c
Chandigarh
36 ° Thu
34 ° Fri
31 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਗਰੂਰ ਜੇਲ੍ਹ ਕਤਲ ਮਾਮਲੇ ਦੀ ਜਾਂਚ ਰਿਪੋਰਟ ਆਈ ਸਾਹਮਣੇ , ਹੋਰ ਮੁਲਾਜਮ ਸਸਪੈਂਡ,10 ਕੈਦੀਆਂ ਖ਼ਿਲਾਫ਼ ਕੇਸ ਦਰਜ਼

April 27, 2024
in ਪੰਜਾਬ
ਸੰਗਰੂਰ ਜੇਲ੍ਹ ਕਤਲ ਮਾਮਲੇ ਦੀ ਜਾਂਚ ਰਿਪੋਰਟ ਆਈ ਸਾਹਮਣੇ , ਹੋਰ ਮੁਲਾਜਮ ਸਸਪੈਂਡ,10 ਕੈਦੀਆਂ ਖ਼ਿਲਾਫ਼ ਕੇਸ ਦਰਜ਼

ਸੰਗਰੂਰ ਜੇਲ੍ਹ ਕਤਲ ਮਾਮਲੇ ਦੀ ਜਾਂਚ ਰਿਪੋਰਟ ਆਈ ਸਾਹਮਣੇ , ਹੋਰ ਮੁਲਾਜਮ ਸਸਪੈਂਡ,10 ਕੈਦੀਆਂ ਖ਼ਿਲਾਫ਼ ਕੇਸ ਦਰਜ਼

ਸੰਗਰੂਰ, 27 ਅਪਰੈਲ (ਵਿਸ਼ਵ ਵਾਰਤਾ):- ਸੰਗਰੂਰ ਜੇਲ੍ਹ ਕਤਲ ਮਾਮਲੇ ਦੀ ਜਾਂਚ ਰਿਪੋਰਟ ਸਾਹਮਣੇ ਆ ਗਈ ਹੈ। ਕਤਲ ਮਾਮਲੇ ਵਿੱਚ ਅਣਗਹਿਲੀ ਵਰਤਣ ਲਈ ਜੇਲ੍ਹ ਸੁਪਰਡੈਂਟ ਦੇ ਨਾਲ 3 ਹੋਰ ਮੁਲਾਜਮਾਂ ਨੂੰ ਸਸਪੈਂਡ ਕੀਤਾ ਗਿਆ ਹੈ ਉਸਤੋਂ ਇਲਾਵਾ 10 ਕੈਦੀਆਂ ਖ਼ਿਲਾਫ਼ ਕੇਸ ਦਰਜ਼ ਕੀਤਾ ਗਿਆ ਹੈ। ਸੰਗਰੂਰ ਦੀ ਜ਼ਿਲ੍ਹਾ ਜੇਲ੍ਹ ਵਿੱਚ ਹੋਏ ਝੜਪ ਵਿੱਚ ਦੋ ਕੈਦੀਆਂ ਦੀ ਮੌਤ ਦੇ ਇੱਕ ਹਫ਼ਤੇ ਬਾਅਦ ਇਸ ਮਾਮਲੇ ਵਿੱਚ ਪੰਜਾਬ ਜੇਲ੍ਹ ਵਿਭਾਗ ਵੱਲੋਂ ਕੀਤੀ ਗਈ ਜਾਂਚ ਦੀ ਅੰਤ੍ਰਿਮ ਰਿਪੋਰਟ ਦੇ ਆਧਾਰ ’ਤੇ ਸੁਪਰਡੈਂਟ ਸਮੇਤ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।ਮੁਅੱਤਲੀ ਦੇ ਹੁਕਮਾਂ ਦੇ ਨਾਲ-ਨਾਲ ਡਿਊਟੀ ਵਿੱਚ ਅਣਗਹਿਲੀ ਲਈ ਜੇਲ੍ਹ ਅਧਿਕਾਰੀਆਂ ਖ਼ਿਲਾਫ਼ ਵਿਭਾਗੀ ਜਾਂਚ ਦੇ ਵੀ ਹੁਕਮ ਦਿੱਤੇ ਗਏ ਹਨ।

ਜਿਕਰਯੋਗ ਹੈ ਕਿ 19 ਅਪ੍ਰੈਲ ਨੂੰ ਹੋਈ ਝੜਪ ਵਿੱਚ ਦੋ ਕੈਦੀ ਮੁਹੰਮਦ ਹਰੀਸ਼ ਅਤੇ ਧਰਮਿੰਦਰ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਜ਼ਖਮੀ ਗੰਗਦੀਪ ਅਤੇ ਸਹਿਬਾਜ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਐਸ ਪੀ ਡੀ ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ “ਜੇਲ੍ਹ ਸੁਪਰਡੈਂਟ ਟੈਂਡੈਂਟ ਮਨਜੀਤ ਸਿੰਘ ਟਿਵਾਣਾ, ਸਹਾਇਕ ਜੇਲ੍ਹ ਸੁਪਰਡੈਂਟ ਰਾਮ ਲਾਲ, ਹੈੱਡ ਵਾਰਡਰ ਮਲਕੀਅਤ ਸਿੰਘ ਅਤੇ ਇੱਕ ਵਾਰਡਰ ਅਵਤਾਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਜਦੋਂ ਕਿ ਮਾਮਲੇ ਦੀ ਨਿਆਂਇਕ ਜਾਂਚ ਵੀ ਚੱਲ ਰਹੀ ਹੈ, ਜਦਕਿ ਸੰਗਰੂਰ ਪੁਲਿਸ ਨੇ 10 ਜੇਲ੍ਹ ਕੈਦੀਆਂ ਵਿਰੁੱਧ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 302, 307, 353, 186, 120 ਬੀ. 148 ਅਤੇ 149 ਤਹਿਤ ਕੇਸ ਦਰਜ ਕੀਤਾ ਹੈ।

Tags: BREAKING NEWSpunjab newsWEB PORTALWISHAVWARTA.INਸੰਗਰੂਰਕੇਸ ਦਰਜ਼ਪੰਜਾਬ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਮਰੀਕਾ ਵੱਸਦੇ ਪੰਜਾਬੀ ਲੇਖਕ ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ “ਅਣਕਹੀਆਂ ਕਹਾਣੀਆਂ” ਡਾ. ਸ ਪ ਸਿੰਘ, ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਅਮਰੀਕਾ ਵੱਸਦੇ ਪੰਜਾਬੀ ਲੇਖਕ ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ “ਅਣਕਹੀਆਂ ਕਹਾਣੀਆਂ” ਡਾ. ਸ ਪ ਸਿੰਘ, ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

by Navjot
June 3, 2026
0

ਅਮਰੀਕਾ ਵੱਸਦੇ ਪੰਜਾਬੀ ਲੇਖਕ ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ “ਅਣਕਹੀਆਂ ਕਹਾਣੀਆਂ” ਡਾ. ਸ ਪ ਸਿੰਘ, ਗੁਰਭਜਨ ਗਿੱਲ ਤੇ ਸਾਥੀਆਂ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

by Ankit
June 3, 2026
0

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

by Ankit
June 3, 2026
0

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਲੁਧਿਆਣਾ ਦੇ...

Breaking: ਮੋਹਾਲੀ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Breaking: ਮੋਹਾਲੀ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
June 3, 2026
0

Breaking: ਮੋਹਾਲੀ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ - ਪ੍ਰਸ਼ਾਸਨ ਅਲਰਟ ਮੋਹਾਲੀ, 3 ਜੂਨ (ਵਿਸ਼ਵ ਵਾਰਤਾ) – ਸਕੂਲਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ

National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ

by Ranjit Singh
June 3, 2026
0

National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ ਨਵੀਂ ਦਿੱਲੀ, 3 ਜੂਨ (ਵਿਸ਼ਵ ਵਾਰਤਾ) – 3 ਜੂਨ ਨੂੰ ਸੋਨੇ ਅਤੇ ਚਾਂਦੀ...

Most Popular

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

3 weeks ago
0

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 68...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 