• Latest
  • Trending
ਨਵਨਿਯੁਕਤ ਡਾਇਰੈਕਟਰ ਪਵਨ ਡਾਬੀ ਦੀ ਅਗਵਾਈ ਵਿਚ ਬਿਜਲੀ ਨਿਗਮ ਕਰੇਗਾ ਹੋਰ ਤਰੱਕੀ : ਪ੍ਰਨੀਤ ਕੌਰ

8 years ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

7 minutes ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

26 minutes ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

35 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

55 minutes ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

1 hour ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

Hindi News
English News
Thursday, November 12, 2026
No Result
View All Result
22 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵਨਿਯੁਕਤ ਡਾਇਰੈਕਟਰ ਪਵਨ ਡਾਬੀ ਦੀ ਅਗਵਾਈ ਵਿਚ ਬਿਜਲੀ ਨਿਗਮ ਕਰੇਗਾ ਹੋਰ ਤਰੱਕੀ : ਪ੍ਰਨੀਤ ਕੌਰ

August 18, 2018
in ਪੰਜਾਬ
ਨਵਨਿਯੁਕਤ ਡਾਇਰੈਕਟਰ ਪਵਨ ਡਾਬੀ ਦੀ ਅਗਵਾਈ ਵਿਚ ਬਿਜਲੀ ਨਿਗਮ ਕਰੇਗਾ ਹੋਰ ਤਰੱਕੀ : ਪ੍ਰਨੀਤ ਕੌਰ

ਪਟਿਆਲਾ, 18 ਅਗਸਤ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਦੇ ਯਤਨਾਂ ਸਦਕਾ ਪਿਛਲੇ ਕਾਫੀ ਸਮੇਂ ਤੋਂ ਕਾਂਗਰਸ ਪਾਰਟੀ ‘ਚ ਸੇਵਾ ਕਰ ਰਹੇ ਪਵਨ ਕੁਮਾਰ ਡਾਬੀ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦਾ ਡਾਇਰੈਕਟਰ ਨਿਯੁਕਤ ਕੀਤਾ ਹੈ। ਅੱਜ ਇਸ ਮੌਕੇ ਪਵਨ ਡਾਬੀ ਨੇ ਸਮੁੱਚੀ ਕਾਂਗਰਸੀ ਲੀਡਰਸ਼ਿਪ ਦੀ ਹਾਜ਼ਰੀ ਵਿਚ ਜਿਵੇਂਕਿ ਪੀ. ਆਰ. ਟੀ. ਸੀ. ਦੇ ਚੇਅਰਮੈਨ ਕੇ. ਕੇ. ਸ਼ਰਮਾ, ਮੇਅਰ ਸੰਜੀਵ ਬਿੱਟੂ, ਜ਼ਿਲਾ ਪ੍ਰਧਾਨ ਕੇ. ਕੇ. ਪੁਰੀ ਅਤੇ ਕੌਂਸਲਰ ਅਤੁਲ ਜੋਸ਼ੀ ਦੀ ਹਾਜ਼ਰੀ ਵਿਚ ਪ੍ਰਨੀਤ ਕੌਰ ਤੋਂ ਨਿਯੁਕਤੀ ਪੱਤਰ ਅਤੇ ਆਸ਼ੀਰਵਾਦ ਲਿਆ। ਇਸ ਮੌਕੇ ਸਮੁੱਚੇ ਆਗੂਆਂ ਨੇ ਪ੍ਰਨੀਤ ਕੌਰ ਨੂੰ ਫੁੱਲਾਂ ਦੇ ਗੁਲਦਸਤੇ ਨਾਲ ਸਨਮਾਨਿਤ ਵੀ ਕੀਤਾ।
ਇਸ ਮੌਕੇ ਪ੍ਰਨੀਤ ਕੌਰ ਨੇ ਕਿਹਾ ਕਿ ਨਵ ਨਿਯੁਕਤ  ਡਾਇਰੈਕਟਰ ਪਵਨ ਡਾਬੀ ਦੀ ਅਗਵਾਈ ਹੇਠ ਬਿਜਲੀ ਨਿਗਮ ਪਹਿਲੇ ਨਾਲੋਂ ਵੀ ਵੱਧ ਤਰੱਕੀ ਕਰੇਗਾ ਕਿਉਂਕਿ ਪਵਨ ਹਰ ਕੰਮ ਨੂੰ ਮਿਹਨਤ ਅਤੇ ਇਮਾਨਦਾਰੀ ਨਾਲ ਕਰਨ ਵਿਚ ਵਿਸ਼ਵਾਸ ਰੱਖਦੇ ਹਨ ਅਤੇ ਇਨਾ ਦੀ ਇਨਾ ਦੀ ਇਮਾਨਦਾਰੀ ਅਤੇ ਮਿਹਨਤ ਸਦਕਾ ਹੀ ਇਨਾ ਨੂੰ ਇਸ ਉੱਚ ਅਹੁਦੇ ‘ਤੇ ਬਿਰਾਜਮਾਨ ਕੀਤਾ ਗਿਆ ਹੈ। ਇਸ ਮੌਕੇ ਯੋਗਿੰਦਰ ਯੋਗੀ, ਅਨਿਲ ਮੰਗਲਾ, ਮਿੱਕੀ ਕਪੂਰ, ਅਤੁਲ ਜੋਸ਼ੀ,  ਵਿਨੋਦ ਅਰੋੜਾ ਕਾਲੂ, ਹਨੂੰਮਾਨ ਪ੍ਰਸਾਦ, ਛੋਟੂ ਰਾਮ, ਅਸ਼ੋਕ, ਮੁਰਾਰੀ,  ਵਿਜੈ ਕੂਕਾ, ਰਿੰਕੂ ਸੂਦ, ਦਵਿੰਦਰ, ਸਤਪਾਲ, ਘਨੱਈਆ, ਮੁੰਨਾ ਸਾਰੇ ਹੀ ਡਾਬੀ, ਸੰਦੀਪ ਮਲਹੋਤਰਾ, ਹਰੀਸ਼ ਕਪੂਰ, ਮਹਿੰਦਰ ਖੱਤਰੀ, ਸੁਰੇਸ਼ ਨਿਰਮਾਣ, ਕਿਸ਼ਨ ਬੱਲੀ, ਜਗਜੀਤ ਸਾਹਨੀ, ਸੁਰਿੰਦਰ ਸੇਠੀ, ਸ਼ੇਰੂ ਪੰਡਤ ਕੌਂਸਲਰ, ਹਰਿੰਦਰ ਸੱਭਰਵਾਲ, ਓਮਕਾਰ ਡਾਲੀਆ, ਮੁਕੇਸ਼ ਖੱਤਰੀ, ਅਮਿਤ ਜੀ. ਚਾਇਲ, ਰਾਜੀਵ ਸ਼ਰਮਾ, ਸ਼ਾਮ ਖੱਤਰੀ, ਰਜਿੰਦਰ ਸ਼ਰਮਾ ਕੌਂਸਲਰ ਅਤੇ ਮੀਡੀਆ ਇੰਚਾਰਜ ਜਸਵਿੰਦਰ ਜੁਲਕਾ ਵੀ ਮੌਕੇ ‘ਤੇ ਹਾਜ਼ਰ ਸਨ।

ਫ਼ੋਟੋ : ਪ੍ਰਨੀਤ ਕੌਰ ਨੂੰ ਸਨਮਾਨਿਤ ਕਰਦੇ ਹੋਏ ਕੇ. ਕੇ. ਸ਼ਰਮਾ, ਸੰਜੀਵ ਬਿੱਟੂ, ਪਵਨ ਡਾਬੀ, ਅਤੁਲ ਜੋਸ਼ੀ ਅਤੇ ਹੋਰ ਕਾਂਗਰਸੀ ਆਗੂ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

by Ranjit Singh
November 12, 2026
0

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ 'ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ...

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

by Ranjit Singh
November 12, 2026
0

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 27 ਨਾਇਬ ਤਹਿਸੀਲਦਾਰਾਂ...

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

by Ranjit Singh
November 12, 2026
0

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 12, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 12 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

by Ranjit Singh
November 12, 2026
0

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ 'ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
1 week ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 