• Latest
  • Trending
ਪੰਜਾਬ ਵਿੱਚ ਹਵਾਲਾਤੀ ਵੱਲੋਂ ਜੇਲ ਸੁਪਰਡੈਂਟ ਤੇ ਹਮਲਾ

ਪੰਜਾਬ ਵਿੱਚ ਹਵਾਲਾਤੀ ਵੱਲੋਂ ਜੇਲ ਸੁਪਰਡੈਂਟ ਤੇ ਹਮਲਾ

2 years ago
PM Modi ਦੀ ਆਸਟ੍ਰੇਲੀਆ ਫੇਰੀ, ਵਪਾਰ ਸਮਝੌਤੇ ‘ਤੇ ਗੱਲਬਾਤ ਸੰਭਵ

PM Modi ਦੀ ਆਸਟ੍ਰੇਲੀਆ ਫੇਰੀ, ਵਪਾਰ ਸਮਝੌਤੇ ‘ਤੇ ਗੱਲਬਾਤ ਸੰਭਵ

1 minute ago
India Vs England: ਚੌਥਾ ਟੀ-20 ਮੈਚ ਅੱਜ

India Vs England: ਚੌਥਾ ਟੀ-20 ਮੈਚ ਅੱਜ

11 minutes ago
Punjab: ਮੁਲਾਜ਼ਮਾਂ ਦੇ ਬਕਾਇਆ DA ਮਾਮਲੇ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

Punjab: ਮੁਲਾਜ਼ਮਾਂ ਦੇ ਬਕਾਇਆ DA ਮਾਮਲੇ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

20 minutes ago
Hukamnama Sri Darbar Sahib Today – 09 July 2026 | Ang 704 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 July 2026 | Ang 704 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
Wimbledon:  ਨੋਸਕੋਵਾ ਆਪਣੇ ਪਹਿਲੇ ਗ੍ਰੈਂਡ ਸਲੈਮ ਸੈਮੀਫਾਈਨਲ ਵਿੱਚ ਪਹੁੰਚੀ ; ਹੁਣ ਕੋਸਟਯੁਕ ਨਾਲ ਹੋਵੇਗਾ ਮੁਕਾਬਲਾ

Wimbledon:  ਨੋਸਕੋਵਾ ਆਪਣੇ ਪਹਿਲੇ ਗ੍ਰੈਂਡ ਸਲੈਮ ਸੈਮੀਫਾਈਨਲ ਵਿੱਚ ਪਹੁੰਚੀ ; ਹੁਣ ਕੋਸਟਯੁਕ ਨਾਲ ਹੋਵੇਗਾ ਮੁਕਾਬਲਾ

10 hours ago
ਫੁੱਲਾਂ ਦੇ ਬੀਜ ਉਤਪਾਦਨ ਲਈ 40 ਫੀਸਦੀ ਸਬਸਿਡੀ ਦੇ ਰਹੀ ਹੈ ਸਰਕਾਰ: ਮੋਹਿੰਦਰ ਭਗਤ

ਫੁੱਲਾਂ ਦੇ ਬੀਜ ਉਤਪਾਦਨ ਲਈ 40 ਫੀਸਦੀ ਸਬਸਿਡੀ ਦੇ ਰਹੀ ਹੈ ਸਰਕਾਰ: ਮੋਹਿੰਦਰ ਭਗਤ

10 hours ago
ਪ੍ਰਸ਼ਾਸਨਿਕ ਫੇਰਬਦਲ : 8 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਮੁਕੰਮਲ ਸੂਚੀ

ਪ੍ਰਸ਼ਾਸਨਿਕ ਫੇਰਬਦਲ : 8 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਮੁਕੰਮਲ ਸੂਚੀ

11 hours ago
ਕਰੀਬ 50 ਕਰੋੜ ਰੁਪਏ ਨਾਲ ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਮਜ਼ਬੂਤੀਕਰਨ ਕਰਕੇ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ: ਬਰਿੰਦਰ ਕੁਮਾਰ ਗੋਇਲ

ਕਰੀਬ 50 ਕਰੋੜ ਰੁਪਏ ਨਾਲ ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਮਜ਼ਬੂਤੀਕਰਨ ਕਰਕੇ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ: ਬਰਿੰਦਰ ਕੁਮਾਰ ਗੋਇਲ

11 hours ago
ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕੁਵੈਤ ਦੇ ਕ੍ਰਾਊਨ ਪ੍ਰਿੰਸ ਨਾਲ ਕੀਤੀ ਮੁਲਾਕਾਤ 

ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕੁਵੈਤ ਦੇ ਕ੍ਰਾਊਨ ਪ੍ਰਿੰਸ ਨਾਲ ਕੀਤੀ ਮੁਲਾਕਾਤ 

11 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਮੈਲਬੌਰਨ ; ਕਿਹਾ ਇਸ ਦੌਰੇ ਨਾਲ ਭਾਰਤ-ਆਸਟ੍ਰੇਲੀਆ ਵਿਆਪਕ ਰਣਨੀਤਕ ਭਾਈਵਾਲੀ ਨੂੰ ਮਿਲੇਗੀ ਹੋਰ ਮਜ਼ਬੂਤੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਮੈਲਬੌਰਨ ; ਕਿਹਾ ਇਸ ਦੌਰੇ ਨਾਲ ਭਾਰਤ-ਆਸਟ੍ਰੇਲੀਆ ਵਿਆਪਕ ਰਣਨੀਤਕ ਭਾਈਵਾਲੀ ਨੂੰ ਮਿਲੇਗੀ ਹੋਰ ਮਜ਼ਬੂਤੀ

11 hours ago
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨੰਬਰਦਾਰਾਂ ਦੇ ਕਾਰਡ ਬਣਾਉਣ ਹਿੱਤ ਇੱਕ ਵਿਸ਼ੇਸ਼ ਦਿਨ ਹੋਵੇਗਾ ਨਿਰਧਾਰਤ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨੰਬਰਦਾਰਾਂ ਦੇ ਕਾਰਡ ਬਣਾਉਣ ਹਿੱਤ ਇੱਕ ਵਿਸ਼ੇਸ਼ ਦਿਨ ਹੋਵੇਗਾ ਨਿਰਧਾਰਤ: ਹਰਦੀਪ ਸਿੰਘ ਮੁੰਡੀਆਂ

11 hours ago
Hindi News
English News
Thursday, July 9, 2026
No Result
View All Result
27 °c
Chandigarh
26 ° Fri
32 ° Sat
30 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਹਵਾਲਾਤੀ ਵੱਲੋਂ ਜੇਲ ਸੁਪਰਡੈਂਟ ਤੇ ਹਮਲਾ

April 28, 2024
in ਖਬਰਾਂ, ਗੁਰਦਾਸਪੁਰ, ਪੰਜਾਬ, ਫ਼ਰੀਦਕੋਟ
ਪੰਜਾਬ ਵਿੱਚ ਹਵਾਲਾਤੀ ਵੱਲੋਂ ਜੇਲ ਸੁਪਰਡੈਂਟ ਤੇ ਹਮਲਾ

ਗੁਰਦਾਸਪੁਰ 28 ਅਪ੍ਰੈਲ 2024 : ਫਰੀਦਕੋਟ ਜੇਲ ਤੋਂ ਸ਼ਿਫਟ ਕੀਤੇ ਗਏ ਇੱਕ ਹਵਾਲਾਤੀ ਨੂੰ ਗਾਰਦ ਵਲੋਂ ਜਦੋਂ ਕੇਂਦਰੀ ਜੇਲ ਗੁਰਦਾਸਪੁਰ ਦੇ ਸੁਪਰੀਟੈਂਡੈਟ ਦੇ ਦਫਤਰ ਸੁਪਰੀਟੈਡੈਂਟ ਦੇ ਸਾਹਮਣੇ ਪੇਸ਼ ਕੀਤਾ ਗਿਆ ਤਾਂ ਉਸ ਨ ਆਉਂਦੇ ਹੀ ਦਫਤਰ ਵਿੱਚ ਪਈ ਕੁਰਸੀ ਚੁੱਕ ਕੇ ਸੁਪਰੀਟੈਂਡੈਂਟ ਤੇ ਹਮਲਾ ਕਰ ਦਿੱਤਾ। ਗਨੀਮਤ ਤੇ ਰਹੀ ਕਿ ਸੁਪਰੀਟੈਂਡੈਂਟ ਵੱਲੋਂ ਸਾਈਡ ਤੇ ਹੋ ਕੇ ਆਪਣਾ ਬਚਾਅ ਕਰ ਲਿਆ ਗਿਆ ਪਰ ਹਵਾਲਾਤੀ ਨਹੀਂ ਰੁਕਿਆ ਤੇ ਜੇਲ ਅਧਿਕਾਰੀ ਦੇ ਟੇਬਲ ਤੇ ਪਏ ਪੈਨ ਚੁੱਕ ਕੇ ਉਸ ਨੂ ਹਥਿਆਰ ਦੀ ਤਰ੍ਹਾਂ ਇਸਤੇਮਾਲ ਕਰਦੇ ਹੋਏ ਸੁਪਰਟੈਂਡੈਂਟ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ ਪਰ ਜੇਲ ਗਰ ਦੇ ਸਹਿਯੋਗ ਨਾਲ ਇਸ ਹਮਲੇ ਨੂੰ ਨਾਕਾਮ ਕਰ ਦਿੱਤਾ ਗਿਆ। 18 ਸਿਟੀ ਗੁਰਦਾਸਪੁਰ ਵਿਖੇ ਜੇਲ ਸੁਪਰਟੈਂਡੈਂਟ ਨਵਿੰਦਰ ਸਿੰਘ ਦੀ ਸ਼ਿਕਾਇਤ ਤੇ ਫਰੀਦਕੋਟ ਜੇਲ ਤੋਂ ਸ਼ਿਫਟ ਕੀਤੇ ਗਏ ਉਕਤ ਹਵਾਲਾਤੀ ਸੰਜੇ ਕੁਮਾਰ ਉਫ ਸਾਜਨ ਦੇ ਖਿਲਾਫ ਇੱਕ ਹੋਰ ਮਾਮਲਾ ਦਰਜ ਕਰ ਲਿਆ ਗਿਆ ਹੈ।

ਜਦੋਂ ਇਸ ਸੰਬੰਧ ਵਿੱਚ ਜੇਲ ਸੁਪਰਟੈਂਡੈਂਟ ਨਵਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਰਹਿਣ ਵਾਲੇ ਹਵਾਲਾਤੀ ਸੰਜੇ ਕੁਮਾਰ ਉਰਫ ਸਾਜਨ ਨਾਇਰ ਪੁਤਰ ਵਿਜੇ ਕੁਮਾਰ ਜੋ ਕਈ ਮਾਮਲਿਆਂ ਦੇ ਚਲਦੇ ਕੇਂਦਰੀ ਜੇਲ ਫਰੀਦਕੋਟ ਵਿੱਚ ਬੰਦੀ ਸੀ ਨੂੰ 27 ਅਪ੍ਰੈਲ ਨੂੰ ਕੇਂਦਰੀ ਜੇਲ ਫਰੀਦਕੋਟ ਤੋਂ ਕੇਂਦਰੀ ਜੇਲ ਗੁਰਦਾਸਪੁਰ ਵਿਖੇ ‘ਐਡਮਿਨ ਗਰਾਊਂਡ’ ਤੇ ਤਬਦੀਲ ਕੀਤਾ ਗਿਆ ਸੀ।ਜਿਲਾ ਪੁਲਿਸ ਦੀ ਗਾਰਦ ਦੁਪਹਿਰ ਲਗਭਗ ਪੋਣੇ ਦੋ ਵਜੇ ਦੇ ਕਰੀਬ ਲੈ ਕੇ ਕੇਂਦਰੀ ਜੇਲ ਗੁਰਦਾਸਪੁਰ ਪੁੱਜੀ ਅਤੇ 2 ਵਜੇ ਉਹਨੂੰ ਉਹਨਾਂ ਦੇ ਸਾਹਮਣੇ ਉਹਨਾਂ ਦੇ ਦਫਤਰ ਪੇਸ ਕਰਨ ਲਈ ਲਿਆਂਦਾ ਗਿਆ ਪਰ ਇਸ ਹਵਾਲਾਤੀ ਨੇ ਦਫਤਰ ਵਿੱਚ ਦਾਖਲ ਹੁੰਦਿਆ ਹੀ ਦਫਤਰ ਵਿੱਚ ਪਈ ਕੁਰਸੀ ਨੂੰ ਚੁੱਕ ਕੇ ਉਨ੍ਹਾਂ ਤੇ (ਨਵਿੰਦਰ ਸਿੰਘ ਉੱਤੇ )ਵਾਰ ਕੀਤਾ ਅਤੇ ਜਾਨੀ ਨੁਕਸਾਨ ਪਹੁੰਚਾਉਣ ਦੀ ਕੋਸਿਸ ਕੀਤੀ। ਫਿਰ ਟੇਬਲ ਤੇ ਪਾਏ ਪੈਂਨਾਂ ਨਾਲ ਵਾਰ ਕਰਨ ਦੀ ਕੋਸਿਸ ਕੀਤੀ ਪਰ ਉਹ ਦੋਨੋਂ ਵਾਰ ਫੁਰਤੀ ਨਾਲ ਬਚ ਗਏ ਅਤੇ ਹਵਾਲਾਤੀ ਸੰਜੇ ਕੁਮਾਰ ਨੂੰ ਦਫਤਰ ਵਿੱਚ ਮੋਜੂਦ ਜੇਲ ਸਟਾਫ ਵਲੋਂ ਦਬੋਚ ਲਿਆ ਗਿਆ ਹੈ।ਜਿਸ ਬਾਰੇ ਥਾਣਾ ਸਿਟੀ ਗੁਰਦਾਸਪੁਰ ਵਿਖੇ ਇਤਲਾਹ ਦਿੱਤੀ ਗਈ ਹੈ।

ਦੂਜੇ ਪਾਸੇ ਮਾਮਲੇ ਦੇ ਤਫਤੀਸੀ ਅਫਸਰ ਏ ਐਸ ਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਹਵਾਲਾਤੀ ਸੰਜੇ ਕੁਮਾਰ ਦੇ ਖਿਲਾਫ 353,186 ਅਤੇ 511 ਧਾਰਾਵਾਂ ਦੇ ਤਹਿਤ ਮੁਕਦਮਾ ਦਰਜ ਕਰ ਲਿਆ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi ਦੀ ਆਸਟ੍ਰੇਲੀਆ ਫੇਰੀ, ਵਪਾਰ ਸਮਝੌਤੇ ‘ਤੇ ਗੱਲਬਾਤ ਸੰਭਵ

PM Modi ਦੀ ਆਸਟ੍ਰੇਲੀਆ ਫੇਰੀ, ਵਪਾਰ ਸਮਝੌਤੇ ‘ਤੇ ਗੱਲਬਾਤ ਸੰਭਵ

by Ranjit Singh
July 9, 2026
0

PM Modi ਦੀ ਆਸਟ੍ਰੇਲੀਆ ਫੇਰੀ, ਵਪਾਰ ਸਮਝੌਤੇ 'ਤੇ ਗੱਲਬਾਤ ਸੰਭਵ - ਕਿਹਾ ਦੋਵਾਂ ਦੇਸ਼ਾਂ ਦੇ ਕਾਰੋਬਾਰਾਂ ਨੂੰ ਹੋਵੇਗਾ ਫਾਇਦਾ -...

India Vs England: ਚੌਥਾ ਟੀ-20 ਮੈਚ ਅੱਜ

India Vs England: ਚੌਥਾ ਟੀ-20 ਮੈਚ ਅੱਜ

by Ranjit Singh
July 9, 2026
0

India Vs England: ਚੌਥਾ ਟੀ-20 ਮੈਚ ਅੱਜ - ਭਾਰਤ ਸਾਹਮਣੇ ਸੀਰੀਜ਼ ਬਚਾਉਣ ਦੀ ਚੁਣੌਤੀ - 5 ਮੈਚਾਂ ਦੀ ਸੀਰੀਜ਼ 'ਚ...

Punjab: ਮੁਲਾਜ਼ਮਾਂ ਦੇ ਬਕਾਇਆ DA ਮਾਮਲੇ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

Punjab: ਮੁਲਾਜ਼ਮਾਂ ਦੇ ਬਕਾਇਆ DA ਮਾਮਲੇ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

by Ranjit Singh
July 9, 2026
0

Punjab: ਮੁਲਾਜ਼ਮਾਂ ਦੇ ਬਕਾਇਆ DA ਮਾਮਲੇ 'ਤੇ ਹਾਈਕੋਰਟ 'ਚ ਸੁਣਵਾਈ ਅੱਜ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ): ਅੱਜ ਪੰਜਾਬ ਅਤੇ ਹਰਿਆਣਾ...

Hukamnama Sri Darbar Sahib Today – 09 July 2026 | Ang 704 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 July 2026 | Ang 704 I ਅੱਜ ਦਾ ਹੁਕਮਨਾਮਾ

by Ankit
July 9, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 09-07-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਦੀ ਆਸਟ੍ਰੇਲੀਆ ਫੇਰੀ, ਵਪਾਰ ਸਮਝੌਤੇ ‘ਤੇ ਗੱਲਬਾਤ ਸੰਭਵ

PM Modi ਦੀ ਆਸਟ੍ਰੇਲੀਆ ਫੇਰੀ, ਵਪਾਰ ਸਮਝੌਤੇ ‘ਤੇ ਗੱਲਬਾਤ ਸੰਭਵ

by Ranjit Singh
July 9, 2026
0

PM Modi ਦੀ ਆਸਟ੍ਰੇਲੀਆ ਫੇਰੀ, ਵਪਾਰ ਸਮਝੌਤੇ 'ਤੇ ਗੱਲਬਾਤ ਸੰਭਵ - ਕਿਹਾ ਦੋਵਾਂ ਦੇਸ਼ਾਂ ਦੇ ਕਾਰੋਬਾਰਾਂ ਨੂੰ ਹੋਵੇਗਾ ਫਾਇਦਾ -...

Most Popular

ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

by Jaspreet Kaur
2 weeks ago
0

ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ 'ਚ ਵੱਡਾ ਬਦਲਾਅ - ਜਾਣੋ ਕਿਉਂ ਬਦਲੀ ਭਾਰਤ-ਆਇਰਲੈਂਡ ਮੈਚਾਂ ਦੀ ਟਾਈਮਿੰਗ ਨਵੀ ਦਿੱਲੀ, 25 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 