• Latest
  • Trending
ਸਾਉਣੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ

ਸਾਉਣੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ

9 years ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,196 ਘਟਨਾਵਾਂ ਆਈਆਂ ਸਾਹਮਣੇ ; 494 ਐਫ.ਆਈ.ਆਰ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,196 ਘਟਨਾਵਾਂ ਆਈਆਂ ਸਾਹਮਣੇ ; 494 ਐਫ.ਆਈ.ਆਰ ਦਰਜ

1 minute ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 minutes ago
Punjab ਸਰਕਾਰ ਨੇ ਮੁੱਖ ਸਕੱਤਰ ਵਿਰੁੱਧ ਜਾਰੀ ਕੰਟੈਂਪਟ ਨੋਟਿਸ ਖਿਲਾਫ ਸੁਪਰੀਮ ਕੋਰਟ ਦਾ ਕੀਤਾ ਰੁਖ

Punjab ਸਰਕਾਰ ਨੇ ਮੁੱਖ ਸਕੱਤਰ ਵਿਰੁੱਧ ਜਾਰੀ ਕੰਟੈਂਪਟ ਨੋਟਿਸ ਖਿਲਾਫ ਸੁਪਰੀਮ ਕੋਰਟ ਦਾ ਕੀਤਾ ਰੁਖ

30 minutes ago
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

1 hour ago
National: ਦੋ ਤੋਂ ਵੱਧ ਬੱਚੇ ਹੋਣ ’ਤੇ ਚੋਣ ਨਾ ਲੜਨ ਦੇਣ ਵਾਲੇ ਕਾਨੂੰਨਾਂ ‘ਤੇ ਸੁਪਰੀਮ ਕੋਰਟ ਨੇ ਕੀਤੀ ਅਹਿਮ ਟਿੱਪਣੀ

National: ਦੋ ਤੋਂ ਵੱਧ ਬੱਚੇ ਹੋਣ ’ਤੇ ਚੋਣ ਨਾ ਲੜਨ ਦੇਣ ਵਾਲੇ ਕਾਨੂੰਨਾਂ ‘ਤੇ ਸੁਪਰੀਮ ਕੋਰਟ ਨੇ ਕੀਤੀ ਅਹਿਮ ਟਿੱਪਣੀ

2 hours ago
Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ ਮੀਂਹ ਕਾਰਨ ਰੁਕਿਆ, ਥੋੜ੍ਹੀ ਦੇਰ ਤੱਕ ਮੁੜ ਸ਼ੁਰੂ ਹੋਵੇਗਾ ਮੈਚ

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ ਮੀਂਹ ਕਾਰਨ ਰੁਕਿਆ, ਥੋੜ੍ਹੀ ਦੇਰ ਤੱਕ ਮੁੜ ਸ਼ੁਰੂ ਹੋਵੇਗਾ ਮੈਚ

2 hours ago
International: ਇਜ਼ਰਾਈਲ ਚੋਣਾਂ ਦੇ ਅੰਤਿਮ ਨਤੀਜੇ ਅੱਜ ਹੋਣਗੇ ਜਾਰੀ, ਨੇਤਨਯਾਹੂ ਦਾ ਗਠਜੋੜ ਬਹੁਮਤ ਤੋਂ ਦੂਰ

International: ਇਜ਼ਰਾਈਲ ਚੋਣਾਂ ਦੇ ਅੰਤਿਮ ਨਤੀਜੇ ਅੱਜ ਹੋਣਗੇ ਜਾਰੀ, ਨੇਤਨਯਾਹੂ ਦਾ ਗਠਜੋੜ ਬਹੁਮਤ ਤੋਂ ਦੂਰ

2 hours ago
Punjab: ਪੰਜਾਬ ਦੇ ਮੌਸਮ ਨੇ ਫਿਰ ਬਦਲੀ ਕਰਵਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਢ

Punjab: ਪੰਜਾਬ ਦੇ ਮੌਸਮ ਨੇ ਫਿਰ ਬਦਲੀ ਕਰਵਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਢ

2 hours ago
Big Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ

Big Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ਦੇ ਬਠਿੰਡਾ ‘ਚ ਜਲਦ ਰੈਲੀ ਕਰ ਸਕਦੇ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ

Punjab ਦੇ ਬਠਿੰਡਾ ‘ਚ ਜਲਦ ਰੈਲੀ ਕਰ ਸਕਦੇ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ

3 hours ago
Punjab CM ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ’ਚ ਕਰਨਗੇ ਪ੍ਰੈੱਸ ਕਾਨਫਰੰਸ

Punjab CM ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ’ਚ ਕਰਨਗੇ ਪ੍ਰੈੱਸ ਕਾਨਫਰੰਸ

3 hours ago
Hindi News
English News
Wednesday, November 4, 2026
No Result
View All Result
31 °c
Chandigarh
24 ° Thu
24 ° Fri
24 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਉਣੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ

September 18, 2017
in ਪੰਜਾਬ
ਸਾਉਣੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ

ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ)-ਸਾਉਣੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਸਿੰਚਾਈ ਵਿਭਾਗ ਪੰਜਾਬ ਦੇ ਇਕ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ 19 ਤੋਂ 26 ਸਤੰਬਰ 2017 ਤੱਕ ਰੋਪੜ ਹੈਡ ਵਰਕਸ ‘ਤੋਂ ਨਿਕਲਣ ਵਾਲੀਆਂ ਨਹਿਰਾਂ (ਸਰਹਿੰਦ ਕੈਨਾਲ ਸਿਸਟਮ) ਅਤੇ ਬਰਾਂਚਾਂ ਜਿਵੇ ਕਿ ਬਿਸਤ ਦੁਆਬ ਕੈਨਾਲ, ਸਿਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ।
ਬੁਲਾਰੇ ਨੇ ਨਹਿਰੀ ਵਾਰੀ ਬੰਦੀ ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ‘ਏ’ ਵਿੱਚ ਹਨ ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿੱਚੋਂ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।
ਸਿੰਚਾਈ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਸਰਹਿੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।
ਸਿੰਚਾਈ ਵਿਭਾਗ ਦੇ ਬੁਲਾਰੇ ਨੇ ਅੱਗੇ ਹੋਰ ਦੱਸਿਆ ਕਿ ਅੱਪਰਬਾਰੀ ਦੁਆਬ ਕੈਨਾਲ ਵਿਚੋਂ ਨਿਕਲਦੀ ਸਭਰਾਓ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦ ਕਿ ਕਸੂਰ ਬ੍ਰਾਂਚ ਲੋਅਰ, ਮੇਨ ਬ੍ਰਾਂਚ ਲੋਅਰ, ਲਾਹੌਰ ਬ੍ਰਾਂਚ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,196 ਘਟਨਾਵਾਂ ਆਈਆਂ ਸਾਹਮਣੇ ; 494 ਐਫ.ਆਈ.ਆਰ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,196 ਘਟਨਾਵਾਂ ਆਈਆਂ ਸਾਹਮਣੇ ; 494 ਐਫ.ਆਈ.ਆਰ ਦਰਜ

by Navjot
November 4, 2026
0

  ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਕੁੱਲ 2,196 ਘਟਨਾਵਾਂ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 4, 2026
0

ਚੰਡੀਗੜ੍ਹ,4 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Punjab ਸਰਕਾਰ ਨੇ ਮੁੱਖ ਸਕੱਤਰ ਵਿਰੁੱਧ ਜਾਰੀ ਕੰਟੈਂਪਟ ਨੋਟਿਸ ਖਿਲਾਫ ਸੁਪਰੀਮ ਕੋਰਟ ਦਾ ਕੀਤਾ ਰੁਖ

Punjab ਸਰਕਾਰ ਨੇ ਮੁੱਖ ਸਕੱਤਰ ਵਿਰੁੱਧ ਜਾਰੀ ਕੰਟੈਂਪਟ ਨੋਟਿਸ ਖਿਲਾਫ ਸੁਪਰੀਮ ਕੋਰਟ ਦਾ ਕੀਤਾ ਰੁਖ

by Ranjit Singh
November 4, 2026
0

Punjab ਸਰਕਾਰ ਨੇ ਮੁੱਖ ਸਕੱਤਰ ਵਿਰੁੱਧ ਜਾਰੀ ਕੰਟੈਂਪਟ ਨੋਟਿਸ ਖਿਲਾਫ ਸੁਪਰੀਮ ਕੋਰਟ ਦਾ ਕੀਤਾ ਰੁਖ ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ...

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

by Ranjit Singh
November 4, 2026
0

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ 'ਚ FIR ਦਰਜ ਚੰਡੀਗੜ੍ਹ, 4 ਨਵੰਬਰ 2026 (ਵਿਸ਼ਵ ਵਾਰਤਾ): ਨਸ਼ਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,196 ਘਟਨਾਵਾਂ ਆਈਆਂ ਸਾਹਮਣੇ ; 494 ਐਫ.ਆਈ.ਆਰ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,196 ਘਟਨਾਵਾਂ ਆਈਆਂ ਸਾਹਮਣੇ ; 494 ਐਫ.ਆਈ.ਆਰ ਦਰਜ

by Navjot
November 4, 2026
0

  ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਕੁੱਲ 2,196 ਘਟਨਾਵਾਂ...

Most Popular

ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

by Ankit
3 weeks ago
0

ਗੈਂਗਸਟਰਾਂ 'ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ — ਪੁਲਿਸ ਟੀਮਾਂ ਨੇ 161 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 