• Latest
  • Trending
ਆਮ ਆਦਮੀ ਪਾਰਟੀ ਰਾਜ ਦੀਆਂ ਸਾਰੀਆਂ ਸੀਟਾਂ ਉਤੇ ਜਿੱਤ ਦਰਜ ਕਰੇਗੀ- ਈ ਟੀ ਓ

ਆਮ ਆਦਮੀ ਪਾਰਟੀ ਰਾਜ ਦੀਆਂ ਸਾਰੀਆਂ ਸੀਟਾਂ ਉਤੇ ਜਿੱਤ ਦਰਜ ਕਰੇਗੀ- ਈ ਟੀ ਓ

2 years ago
Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

25 minutes ago
ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ

ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ

43 minutes ago
20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

55 minutes ago
ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ

1 hour ago
ਸ਼ੋਅ ‘Dupahiya’ ਦਾ ਦੂਜਾ ਸੀਜ਼ਨ 1 ਅਕਤੂਬਰ ਨੂੰ OTT ‘ਤੇ ਹੋਵੇਗਾ ਰਿਲੀਜ਼

ਸ਼ੋਅ ‘Dupahiya’ ਦਾ ਦੂਜਾ ਸੀਜ਼ਨ 1 ਅਕਤੂਬਰ ਨੂੰ OTT ‘ਤੇ ਹੋਵੇਗਾ ਰਿਲੀਜ਼

1 hour ago
ਭਾਰਤ ਅਤੇ ਭੂਟਾਨ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਿਕਾਸ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਕੀਤੀ ਸ਼ਲਾਘਾ

ਭਾਰਤ ਅਤੇ ਭੂਟਾਨ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਿਕਾਸ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਕੀਤੀ ਸ਼ਲਾਘਾ

1 hour ago
ਭਾਰਤ ਅਤੇ ਰੂਸ ਨੇ ਫੌਜੀ ਸਹਿਯੋਗ ਨੂੰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਰੂਸ ਨੇ ਫੌਜੀ ਸਹਿਯੋਗ ਨੂੰ ਡੂੰਘਾ ਕਰਨ ‘ਤੇ ਕੀਤੀ ਚਰਚਾ

1 hour ago
ਦਿੱਲੀ ਪੁਲਿਸ ਨੇ ਨਸ਼ਾ-ਤਸਕਰੀ ਅਤੇ ਫਿਰੌਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼ ;  2 ਕਿਲੋ ਹੈਰੋਇਨ ਬਰਾਮਦ

ਦਿੱਲੀ ਪੁਲਿਸ ਨੇ ਨਸ਼ਾ-ਤਸਕਰੀ ਅਤੇ ਫਿਰੌਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 2 ਕਿਲੋ ਹੈਰੋਇਨ ਬਰਾਮਦ

1 hour ago
 ਮੁੱਖ ਮੰਤਰੀ ਭਗਵੰਤ ਮਾਨ ਨੇ PAU ਕਿਸਾਨ ਮੇਲੇ ਦਾ ਕੀਤਾ ਉਦਘਾਟਨ 

 ਮੁੱਖ ਮੰਤਰੀ ਭਗਵੰਤ ਮਾਨ ਨੇ PAU ਕਿਸਾਨ ਮੇਲੇ ਦਾ ਕੀਤਾ ਉਦਘਾਟਨ 

2 hours ago
ਏਸ਼ੀਆਈ ਖੇਡਾਂ ਵਿੱਚ ਹੁਣ ਅੱਧਾ ਘੰਟਾ ਪਹਿਲਾਂ ਸ਼ੁਰੂ ਹੋਣਗੇ ਕ੍ਰਿਕਟ ਮੈਚ

ਏਸ਼ੀਆਈ ਖੇਡਾਂ ਵਿੱਚ ਹੁਣ ਅੱਧਾ ਘੰਟਾ ਪਹਿਲਾਂ ਸ਼ੁਰੂ ਹੋਣਗੇ ਕ੍ਰਿਕਟ ਮੈਚ

2 hours ago
Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਆਈ ਤੇਜ਼ੀ

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਆਈ ਤੇਜ਼ੀ

2 hours ago
ਮਨੁੱਖੀ ਤਸਕਰੀ ਦਾ ਮਾਮਲਾ ; NIA ਅਦਾਲਤ ਦਾ ਵੱਡਾ ਫੈਸਲਾ : 8 ਬੰਗਲਾਦੇਸ਼ੀਆਂ ਸਮੇਤ 9 ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ

ਮਨੁੱਖੀ ਤਸਕਰੀ ਦਾ ਮਾਮਲਾ ; NIA ਅਦਾਲਤ ਦਾ ਵੱਡਾ ਫੈਸਲਾ : 8 ਬੰਗਲਾਦੇਸ਼ੀਆਂ ਸਮੇਤ 9 ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ

2 hours ago
Hindi News
English News
Friday, September 18, 2026
No Result
View All Result
30 °c
Chandigarh
28 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਮ ਆਦਮੀ ਪਾਰਟੀ ਰਾਜ ਦੀਆਂ ਸਾਰੀਆਂ ਸੀਟਾਂ ਉਤੇ ਜਿੱਤ ਦਰਜ ਕਰੇਗੀ- ਈ ਟੀ ਓ

ਈ ਟੀ ਓ ਵੱਲੋਂ ਲਾਲਜੀਤ ਸਿੰਘ ਭੁੱਲਰ ਦੀ ਚੋਣ ਮੁਹਿੰਮ ਵਿਚ ਵਪਾਰੀਆਂ ਨਾਲ ਮੀਟਿੰਗ

April 28, 2024
in ਸਿਆਸੀ, ਖਬਰਾਂ, ਪੰਜਾਬ
ਆਮ ਆਦਮੀ ਪਾਰਟੀ ਰਾਜ ਦੀਆਂ ਸਾਰੀਆਂ ਸੀਟਾਂ ਉਤੇ ਜਿੱਤ ਦਰਜ ਕਰੇਗੀ- ਈ ਟੀ ਓ

ਜੰਡਿਆਲਾ ਗੁਰੂ ਹਲਕੇ ਦੇ ਵਪਾਰੀ ਆਮ ਆਦਮੀ ਪਾਰਟੀ ਦੇ ਹੱਕ ਵਿਚ ਨਿੱਤਰੇ

ਆਮ ਆਦਮੀ ਪਾਰਟੀ ਰਾਜ ਦੀਆਂ ਸਾਰੀਆਂ ਸੀਟਾਂ ਉਤੇ ਜਿੱਤ ਦਰਜ ਕਰੇਗੀ- ਈ ਟੀ ਓ

ਜੰਡਿਆਲਾ ਗੁਰੂ, 25 ਅਪ੍ਰੈਲ (ਵਿਸ਼ਵ ਵਾਰਤਾ )– ਆ ਰਹੀਆਂ ਲੋਕ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਚੋਣ ਮੈਦਾਨ ਵਿਚ ਉਤਾਰੇ ਗਏ ਉਮੀਦਵਾਰ ਸ. ਲਾਲਜੀਤ ਸਿੰਘ  ਭੁੱਲਰ ਲੋਕ ਨੇਤਾ ਹੈ ਅਤੇ ਉਹ ਹਲਕੇ ਦੇ ਲੋਕਾਂ ਵੱਲੋਂ ਮਿਲ ਰਹੇ ਪਿਆਰ ਸਦਕਾ ਇਸ ਹਲਕੇ ਤੋਂ ਭਾਰੀ ਬਹੁਮਤ ਨਾਲ ਸੀਟ ਜਿੱਤ ਕੇ ਇੰਡੀਆ ਗਠਜੋੜ ਦੇ ਹੱਥ ਮਜ਼ਬੂਤ ਕਰੇਗਾ। ਅੱਜ ਜੰਡਿਆਲਾ ਗੁਰੂ ਹਲਕੇ ਦੇ ਟਰੇਡ ਵਿੰਗ ਨਾਲ ਮੀਟਿੰਗ ਕਰਨ ਮਗਰੋਂ ਸ. ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀਆਂ ਲੋਕ ਪੱਖੀ ਨੀਤੀਆਂ ਦੇ ਕਦਰਦਾਨ ਹਨ ਅਤੇ ਚੋਣ ਪ੍ਰਚਾਰ ਦੌਰਾਨ ਲੋਕਾਂ ਦਾ ਮਿਲ ਰਿਹਾ ਰੱਜਵਾਂ ਪਿਆਰ ਇਸ ਗੱਲ ਦਾ ਗਵਾਹ ਹੈ ਕਿ ਸਾਡੇ ਉਮੀਦਵਾਰ ਦੀ ਜਿੱਤ ਯਕੀਨੀ ਹੈ, ਬਸ ਐਲਾਨ ਹੋਣਾ  ਬਾਕੀ ਹੈ। ਉਨਾਂ ਕਿਹਾ ਕਿ ਤੁਹਾਡੇ ਦੁਆਰਾ ਚੁਣੀ ਗਈ ਸਰਕਾਰ ਨੇ ਪਿਛਲੇ ਦੋ ਸਾਲਾਂ ਵਿਚ ਜੋ ਕੀਰਤੀਮਾਨ ਕਰ ਵਿਖਾਏ ਹਨ, ਉਹ ਪਿਛਲੀਆਂ ਸਰਕਾਰਾਂ 75 ਸਾਲਾਂ ਵਿਚ ਕਰ ਤਾਂ ਕੀ ਸੋਚ ਵੀ ਨਹੀਂ ਸਕੀਆਂ। ਹਰ ਘਰ ਨੂੰ ਮਿਲਦੀ ਮੁਫ਼ਤ ਬਿਜਲੀ, ਚਮਕਾਂ ਮਾਰਦੇ ਸਰਕਾਰੀ ਸਕੂਲ, ਪਿੰਡ-ਪਿੰਡ ਖੁੱਲ ਰਹੇ ਆਮ ਆਦਮੀ ਕਲੀਨਿਕ, ਘਰ-ਘਰ ਮਿਲ ਰਹੀਆਂ ਸਰਕਾਰੀ ਨੌਕਰੀਆਂ, ਨਿੱਜੀ ਖੇਤਰ ਦੇ ਥਰਮਲ ਵਰਗੇ ਪਲਾਂਟ ਲੋਕਾਂ ਲਈ ਖਰੀਦਣੇ ਵਰਗੇ ਕੰਮ ਜੇਕਰ ਕੋਈ ਸਰਕਾਰ ਕਰ ਸਕਦੀ ਹੈ ਤਾਂ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਉਨਾਂ ਕਿਹਾ ਕਿ ਹੁਣ ਵੇਲਾ ਹੈ ਕਿ ਆਮ ਆਦਮੀ ਨੂੰ ਦੋਹਰੀ ਤਾਕਤ ਦਈਏ ਤੇ ਕੇਂਦਰ ਵਿਚ ਵੀ ਸਾਡੀ ਪਾਰਟੀ ਦੀ ਮਦਦ ਨਾਲ ਸਰਕਾਰ ਬਣੇ ਤਾਂ ਜੋ ਦੇਸ਼ ਦਾ ਸਮੁੱਚਾ ਵਿਕਾਸ ਹੋ ਸਕੇ। ਉਨਾਂ ਕਿਹਾ ਕਿ ਅੱਜ ਇੰਡੀਆ ਗਠਜੋੜ ਮੁੱਖ ਵਿਰੋਧੀ ਪਾਰਟੀ ਨਾਲੋਂ ਬਹੁਤ ਅੱਗੇ ਚੱਲ ਰਿਹਾ ਹੈ ਅਤੇ 4 ਮਈ ਦੇ ਨਤੀਜੇ ਦੇਸ਼ ਮਾਰੂ ਤਾਕਤਾਂ ਨੂੰ ਸੱਤਾ ਤੋਂ ਬਾਹਰ ਕਰਕੇ ਲੋਕ ਪੱਖੀ ਸਰਕਾਰ ਬਨਾਉਣਗੇ। ਉਨਾਂ ਵਪਾਰੀਆਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕਰਦੇ ਕਿਹਾ ਕਿ ਤੁਸੀਂ ਇਕੱਲੇ ਵੋਟਰ ਹੀ ਨਹੀਂ, ਬਲਕਿ ਸਾਡੀ ਵੱਡੀ ਸਪੋਰਟ ਵੀ ਹੋ। ਤੁਹਾਡੇ ਸਾਥ ਨਾਲ ਸਾਡੀ ਜਿੱਤ ਉਤੇ ਮੋਹਰ ਲੱਗੀ ਹੈ। ਇਸ ਮੌਕੇ ਟਰੇਡ ਵਿੰਗ ਪ੍ਰਧਾਨ ਜੰਡਿਆਲਾ ਗੁਰੂ ਗੁਰਬਿੰਦਰ ਸਿੰਘ ਬੱਲ ਬੁੱਟਰ ਨੇ ਸ. ਹਰਭਜਨ ਸਿੰਘ ਈ ਟੀ ਓ ਨੂੰ ਭਰੋਸਾ ਦਿੱਤਾ ਕਿ ਸਾਡਾ ਇਕ-ਇਕ ਮੈਂਬਰ ਤੁਹਾਡੇ ਨਾਲ ਖੜਾ ਹੈ ਅਤੇ ਅਸੀਂ ਕੇਵਲ ਵੋਟ ਹੀ ਨਹੀਂ ਪਾਵਾਂਗੇ, ਬਲਕਿ ਆਮ ਆਦਮੀ ਦੇ ਉਮੀਦਵਾਰ ਦਾ ਪ੍ਰਚਾਰ ਕਰਕੇ ਆਪਣੇ ਭਵਿੱਖ ਨੂੰ ਚੰਗੇ ਹੱਥਾਂ ਵਿਚ ਸੌਂਪਣ ਲਈ ਅੱਗੇ ਹੋ ਕੇ ਲੜਾਂਗੇ। ਇਸ ਮੌਕੇ ਕਰਿਆਨਾ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਸਿੰਘ, ਸੈਕਟਰੀ ਸ਼ੇਰ ਸਿੰਘ ਟੱਕਰ, ਨਰਿੰਦਰ ਕੁਮਾਰ ਸਿਡਾਨਾ, ਜਗਜੀਤ ਸਿੰਘ ਬਿੱਟੂ, ਧੀਰਜ ਕੁਮਾਰ, ਗੋਪਾਲ ਆਹੂਜਾ, ਸੋਮੂ ਮਿਗਲਾਨੀ, ਚਰਨ ਦਾਸ, ਗੁਲਸ਼ਨ ਜੈਨ, ਅਮਿਤ ਜੈਤ, ਸੁਰਿੰਦਰ ਕੁਮਾਰ, ਰਮਨ ਕੁਮਾਰ, ਰਾਜੇਸ਼ ਚਾਵਲਾ, ਦੀਪਕ ਕੁਮਾਰ, ਲਾਡੀ ਟੱਕਰ, ਸਰਦਾਰ ਮੈਡੀਕੋਜ਼, ਐਮ ਕੇ ਮੈਡੀਕਲ, ਕਥੂਰੀਆ ਕਰਿਆਨਾ ਸਟੋਰ, ਮੁਨੀਸ਼ ਜੈਨ, ਪਵਨ ਕੁਮਾਰ, ਰਮਨ ਕੁਮਾਰ ਕੋਚਰ ਅਤੇ ਹੋਰ ਵਪਾਰੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

Tags: aapETOHARBHAJAN SINGHLALJIT SINGH BHULLARLOK SABHA ELECTION 2024WISHAVWARTA.INਈ ਟੀ ਓ
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

by Navjot
September 18, 2026
0

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ   ਚੰਡੀਗੜ੍ਹ, 18 ਸਤੰਬਰ...

ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ

ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ

by Navjot
September 18, 2026
0

ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ 'ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ' ਨੇ ਲਈ ਜ਼ਿੰਮੇਵਾਰੀ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ)  ਅੰਮ੍ਰਿਤਸਰ ਵਿੱਚ...

20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

by Navjot
September 18, 2026
0

20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ  ਨਵੀਂ ਦਿੱਲੀ, 18 ਸਤੰਬਰ...

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ

by Navjot
September 18, 2026
0

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ ਇਸਲਾਮਾਬਾਦ, 18 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

by Navjot
September 18, 2026
0

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ   ਚੰਡੀਗੜ੍ਹ, 18 ਸਤੰਬਰ...

Most Popular

 Womens Asia Cup : ਭਾਰਤ ਅਤੇ ਹਾਂਗਕਾਂਗ ਵਿਚਾਲੇ ਮੁਕਾਬਲਾ ਜਾਰੀ ; ਭਾਰਤੀ ਟੀਮ ਨੇ ਹਾਂਗਕਾਂਗ ਲਈ ਸੈੱਟ ਕੀਤਾ ਟਾਰਗੇਟ

 Womens Asia Cup : ਭਾਰਤ ਅਤੇ ਹਾਂਗਕਾਂਗ ਵਿਚਾਲੇ ਮੁਕਾਬਲਾ ਜਾਰੀ ; ਭਾਰਤੀ ਟੀਮ ਨੇ ਹਾਂਗਕਾਂਗ ਲਈ ਸੈੱਟ ਕੀਤਾ ਟਾਰਗੇਟ

by Navjot
2 weeks ago
0

 Womens Asia Cup : ਭਾਰਤ ਅਤੇ ਹਾਂਗਕਾਂਗ ਵਿਚਾਲੇ ਮੁਕਾਬਲਾ ਜਾਰੀ ; ਭਾਰਤੀ ਟੀਮ ਨੇ ਹਾਂਗਕਾਂਗ ਲਈ ਸੈੱਟ ਕੀਤਾ ਟਾਰਗੇਟ ਭਾਰਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 