• Latest
  • Trending
ਲੁਧਿਆਣਾ ਲੋਕ ਸਭਾ ਤੋਂ ਦਵਿੰਦਰ ਸਿੰਘ ਰਾਮਗੜੀਆ ਹੋਣਗੇ ਬਸਪਾ ਉਮੀਦਵਾਰ – ਰਣਧੀਰ ਸਿੰਘ ਬੈਣੀਵਾਲ

ਲੁਧਿਆਣਾ ਲੋਕ ਸਭਾ ਤੋਂ ਦਵਿੰਦਰ ਸਿੰਘ ਰਾਮਗੜੀਆ ਹੋਣਗੇ ਬਸਪਾ ਉਮੀਦਵਾਰ – ਰਣਧੀਰ ਸਿੰਘ ਬੈਣੀਵਾਲ

2 years ago
ਸਹਾਰਾ ਮਾਰੂਥਲ ‘ਚ ਫਸਿਆ ਟਰੱਕ; 49 ਲੋਕਾਂ ਦੀ ਪਿਆਸ ਨਾਲ ਮੌਤ

ਸਹਾਰਾ ਮਾਰੂਥਲ ‘ਚ ਫਸਿਆ ਟਰੱਕ; 49 ਲੋਕਾਂ ਦੀ ਪਿਆਸ ਨਾਲ ਮੌਤ

17 minutes ago
ਰਾਜਸਥਾਨ ਵਿੱਚ ਇਬੋਲਾ ਦੀ ਦਸਤਕ! ਯੂਗਾਂਡਾ ਤੋਂ ਆਈ ਔਰਤ ਵਿੱਚ ਮਿਲੇ ਸ਼ੱਕੀ ਲੱਛਣ

ਰਾਜਸਥਾਨ ਵਿੱਚ ਇਬੋਲਾ ਦੀ ਦਸਤਕ! ਯੂਗਾਂਡਾ ਤੋਂ ਆਈ ਔਰਤ ਵਿੱਚ ਮਿਲੇ ਸ਼ੱਕੀ ਲੱਛਣ

1 hour ago
Youtuber ਜੋਤੀ ਮਲਹੋਤਰਾ ਨੂੰ ਵੱਡਾ ਝਟਕਾ! ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

Youtuber ਜੋਤੀ ਮਲਹੋਤਰਾ ਨੂੰ ਵੱਡਾ ਝਟਕਾ! ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

2 hours ago
ਫਿਰੋਜ਼ਪੁਰ ‘ਚ ਪਾਕਿਸਤਾਨੀ ਡਰੋਨ ਬਰਾਮਦ

ਫਿਰੋਜ਼ਪੁਰ ‘ਚ ਪਾਕਿਸਤਾਨੀ ਡਰੋਨ ਬਰਾਮਦ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

2 hours ago
ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
ਕ੍ਰਿਕਟ ਦੇ ਮੈਦਾਨ ‘ਤੇ ਮੁੜ ਹੋਵੇਗਾ ਮਹਾ-ਮੁਕਾਬਲਾ:ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ

ਕ੍ਰਿਕਟ ਦੇ ਮੈਦਾਨ ‘ਤੇ ਮੁੜ ਹੋਵੇਗਾ ਮਹਾ-ਮੁਕਾਬਲਾ:ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ

3 hours ago
ਕਾਂਗਰਸੀ ਆਗੂ ਦੇ ਟਿਕਾਣਿਆਂ ‘ਤੇ ED ਦਾ ਛਾਪਾ, ਪੁੱਛਗਿੱਛ ਜਾਰੀ!

ਕਾਂਗਰਸੀ ਆਗੂ ਦੇ ਟਿਕਾਣਿਆਂ ‘ਤੇ ED ਦਾ ਛਾਪਾ, ਪੁੱਛਗਿੱਛ ਜਾਰੀ!

3 hours ago
ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

4 hours ago
ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

4 hours ago
ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ ‘ਤੇ ਸਿਖਲਾਈ ਸੈਸ਼ਨ ਕਰਵਾਇਆ

ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ ‘ਤੇ ਸਿਖਲਾਈ ਸੈਸ਼ਨ ਕਰਵਾਇਆ

4 hours ago
Hindi News
English News
Friday, June 5, 2026
No Result
View All Result
31 °c
Chandigarh
35 ° Sat
36 ° Sun
37 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੁਧਿਆਣਾ ਲੋਕ ਸਭਾ ਤੋਂ ਦਵਿੰਦਰ ਸਿੰਘ ਰਾਮਗੜੀਆ ਹੋਣਗੇ ਬਸਪਾ ਉਮੀਦਵਾਰ – ਰਣਧੀਰ ਸਿੰਘ ਬੈਣੀਵਾਲ

April 28, 2024
in ਸਿਆਸੀ, ਖਬਰਾਂ, ਪੰਜਾਬ
ਲੁਧਿਆਣਾ ਲੋਕ ਸਭਾ ਤੋਂ ਦਵਿੰਦਰ ਸਿੰਘ ਰਾਮਗੜੀਆ ਹੋਣਗੇ ਬਸਪਾ ਉਮੀਦਵਾਰ – ਰਣਧੀਰ ਸਿੰਘ ਬੈਣੀਵਾਲ

ਚੰਡੀਗੜ੍ਹ/ਲੁਧਿਆਣਾ 28ਅਪ੍ਰੈਲ (ਵਿਸ਼ਵ ਵਾਰਤਾ)-ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਲੁਧਿਆਣਾ ਤੋਂ ਸਰਦਾਰ ਦਵਿੰਦਰ ਸਿੰਘ ਰਾਮਗੜੀਆ ਜੀ ਉਮੀਦਵਾਰ ਹੋਣਗੇ।

ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਓਬੀਸੀ ਵਰਗ ਨਾਲ ਸਬੰਧਿਤ ਸ ਦਵਿੰਦਰ ਸਿੰਘ ਰਾਮਗੜੀਆ ਆਲ ਇੰਡੀਆ ਵਿਸ਼ਵਕਰਮਾ ਫਾਊਂਡੇਸ਼ਨ ਪੰਜਾਬ ਦੇ ਪ੍ਰਧਾਨ ਅਤੇ ਰਾਮਗੜੀਆ ਬੋਰਡ ਪੰਜਾਬ ਦੇ ਪ੍ਰਧਾਨ ਹਨ।
ਸਰਦਾਰ ਗੜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਐਲਾਨ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਵੱਲੋਂ 10 ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਹੋ ਚੁੱਕੀ ਹੈ ਜਿਸ ਵਿੱਚ ਪਹਿਲਾਂ ਘੋਸ਼ਿਤ ਕੀਤੇ ਗਏ 9 ਉਮੀਦਵਾਰਾਂ ਵਿੱਚ ਹੁਸ਼ਿਆਰਪੁਰ ਤੋਂ ਸ਼੍ਰੀ ਰਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸ਼੍ਰੀ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲੇ ਤੋਂ ਜਗਜੀਤ ਸਿੰਘ ਛੜਬੜ, ਜਲੰਧਰ ਤੋਂ ਬਲਵਿੰਦਰ ਕੁਮਾਰ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ, ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮੈਹਤੋਂ ਅਤੇ ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ ਜਨੋਤਰਾ ਪ੍ਰਮੁੱਖ ਹਨ।

Tags: BASPALOK SABHA ELECTION 2024ludhianaRANDHIR SINGH BENIVALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਹਾਰਾ ਮਾਰੂਥਲ ‘ਚ ਫਸਿਆ ਟਰੱਕ; 49 ਲੋਕਾਂ ਦੀ ਪਿਆਸ ਨਾਲ ਮੌਤ

ਸਹਾਰਾ ਮਾਰੂਥਲ ‘ਚ ਫਸਿਆ ਟਰੱਕ; 49 ਲੋਕਾਂ ਦੀ ਪਿਆਸ ਨਾਲ ਮੌਤ

by Jaspreet Kaur
June 5, 2026
0

ਸਹਾਰਾ ਮਾਰੂਥਲ 'ਚ ਫਸਿਆ ਟਰੱਕ; 49 ਲੋਕਾਂ ਦੀ ਪਿਆਸ ਨਾਲ ਮੌਤ ਨਿਯਾਮੇ, 5 ਜੂਨ 2026 (ਵਿਸ਼ਵ ਵਾਰਤਾ): ਅਫ਼ਰੀਕਾ ਅਫ਼ਰੀਕੀ ਦੇਸ਼...

ਰਾਜਸਥਾਨ ਵਿੱਚ ਇਬੋਲਾ ਦੀ ਦਸਤਕ! ਯੂਗਾਂਡਾ ਤੋਂ ਆਈ ਔਰਤ ਵਿੱਚ ਮਿਲੇ ਸ਼ੱਕੀ ਲੱਛਣ

ਰਾਜਸਥਾਨ ਵਿੱਚ ਇਬੋਲਾ ਦੀ ਦਸਤਕ! ਯੂਗਾਂਡਾ ਤੋਂ ਆਈ ਔਰਤ ਵਿੱਚ ਮਿਲੇ ਸ਼ੱਕੀ ਲੱਛਣ

by Jaspreet Kaur
June 5, 2026
0

ਰਾਜਸਥਾਨ ਵਿੱਚ ਇਬੋਲਾ ਦੀ ਦਸਤਕ! ਯੂਗਾਂਡਾ ਤੋਂ ਆਈ ਔਰਤ ਵਿੱਚ ਮਿਲੇ ਸ਼ੱਕੀ ਲੱਛਣ - ਸਿਹਤ ਵਿਭਾਗ ਅਲਰਟ ਨਵੀ ਦਿੱਲੀ, 5...

Youtuber ਜੋਤੀ ਮਲਹੋਤਰਾ ਨੂੰ ਵੱਡਾ ਝਟਕਾ! ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

Youtuber ਜੋਤੀ ਮਲਹੋਤਰਾ ਨੂੰ ਵੱਡਾ ਝਟਕਾ! ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

by Jaspreet Kaur
June 5, 2026
0

Youtuber ਜੋਤੀ ਮਲਹੋਤਰਾ ਨੂੰ ਵੱਡਾ ਝਟਕਾ! ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ ਹਰਿਆਣਾ, 5 ਜੂਨ 2026 (ਵਿਸ਼ਵ ਵਾਰਤਾ...

ਫਿਰੋਜ਼ਪੁਰ ‘ਚ ਪਾਕਿਸਤਾਨੀ ਡਰੋਨ ਬਰਾਮਦ

ਫਿਰੋਜ਼ਪੁਰ ‘ਚ ਪਾਕਿਸਤਾਨੀ ਡਰੋਨ ਬਰਾਮਦ

by Jaspreet Kaur
June 5, 2026
0

ਫਿਰੋਜ਼ਪੁਰ 'ਚ ਪਾਕਿਸਤਾਨੀ ਡਰੋਨ ਬਰਾਮਦ ਫ਼ਿਰੋਜ਼ਪੁਰ, 5 ਜੂਨ 2026 (ਵਿਸ਼ਵ ਵਾਰਤਾ) : ਭਾਰਤ-ਪਾਕਿਸਤਾਨ ਸਰਹੱਦੀ ਇਲਾਕੇ ਵਿੱਚ ਪਾਕਿਸਤਾਨੀ ਡਰੋਨ ਦੇ ਘੁਸਪੈਠ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸਹਾਰਾ ਮਾਰੂਥਲ ‘ਚ ਫਸਿਆ ਟਰੱਕ; 49 ਲੋਕਾਂ ਦੀ ਪਿਆਸ ਨਾਲ ਮੌਤ

ਸਹਾਰਾ ਮਾਰੂਥਲ ‘ਚ ਫਸਿਆ ਟਰੱਕ; 49 ਲੋਕਾਂ ਦੀ ਪਿਆਸ ਨਾਲ ਮੌਤ

by Jaspreet Kaur
June 5, 2026
0

ਸਹਾਰਾ ਮਾਰੂਥਲ 'ਚ ਫਸਿਆ ਟਰੱਕ; 49 ਲੋਕਾਂ ਦੀ ਪਿਆਸ ਨਾਲ ਮੌਤ ਨਿਯਾਮੇ, 5 ਜੂਨ 2026 (ਵਿਸ਼ਵ ਵਾਰਤਾ): ਅਫ਼ਰੀਕਾ ਅਫ਼ਰੀਕੀ ਦੇਸ਼...

Most Popular

Punjab: ED ਦੀ ਵੱਡੀ ਕਾਰਵਾਈ, ਪੰਜਾਬ ਦੇ ਵੱਡੇ ਬਿਲਡਰ ਨੂੰ ਕੀਤਾ ਗ੍ਰਿਫਤਾਰ

Punjab: ED ਦੀ ਵੱਡੀ ਕਾਰਵਾਈ, ਪੰਜਾਬ ਦੇ ਵੱਡੇ ਬਿਲਡਰ ਨੂੰ ਕੀਤਾ ਗ੍ਰਿਫਤਾਰ

by Ranjit Singh
2 weeks ago
0

Punjab: ED ਦੀ ਵੱਡੀ ਕਾਰਵਾਈ, ਪੰਜਾਬ ਦੇ ਵੱਡੇ ਬਿਲਡਰ ਨੂੰ ਕੀਤਾ ਗ੍ਰਿਫਤਾਰ ਚੰਡੀਗੜ੍ਹ, 23 ਮਈ – ਸਨਟੇਕ ਸਿਟੀ ਪ੍ਰੋਜੈਕਟ ਨਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 