• Latest
  • Trending
ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ

ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

41 minutes ago
ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

45 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

50 minutes ago
ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

2 hours ago
ਲਕਸ਼ਯ ਰਾਇਚੰਦਾਨੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਅੰਡਰ-19 ਨੇ ਆਸਟ੍ਰੇਲੀਆ ਅੰਡਰ-19 ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 3-0 ਨਾਲ ਜਿੱਤੀ

ਲਕਸ਼ਯ ਰਾਇਚੰਦਾਨੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਅੰਡਰ-19 ਨੇ ਆਸਟ੍ਰੇਲੀਆ ਅੰਡਰ-19 ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 3-0 ਨਾਲ ਜਿੱਤੀ

2 hours ago
ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ

2 hours ago
ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

2 hours ago
Asian Games : ਚੀਨ ਤੋਂ ਸੈਮੀਫਾਈਨਲ ਵਿੱਚ ਹਾਰੀ ਭਾਰਤੀ ਪੁਰਸ਼ ਬੈਡਮਿੰਟਨ ਟੀਮ ; ਕਾਂਸੀ ਦੇ ਤਗਮੇ ਨਾਲ ਕਰਨਾ ਪਿਆ ਸਬਰ

Asian Games : ਚੀਨ ਤੋਂ ਸੈਮੀਫਾਈਨਲ ਵਿੱਚ ਹਾਰੀ ਭਾਰਤੀ ਪੁਰਸ਼ ਬੈਡਮਿੰਟਨ ਟੀਮ ; ਕਾਂਸੀ ਦੇ ਤਗਮੇ ਨਾਲ ਕਰਨਾ ਪਿਆ ਸਬਰ

3 hours ago
SIR ਪ੍ਰਕਿਰਿਆ ਬਾਰੇ ਉਠਾਏ ਗਏ ਸਵਾਲਾਂ ‘ਤੇ ਚੋਣ ਕਮਿਸ਼ਨ ਦਾ ਸਪੱਸ਼ਟ ਜਵਾਬ

SIR ਪ੍ਰਕਿਰਿਆ ਬਾਰੇ ਉਠਾਏ ਗਏ ਸਵਾਲਾਂ ‘ਤੇ ਚੋਣ ਕਮਿਸ਼ਨ ਦਾ ਸਪੱਸ਼ਟ ਜਵਾਬ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ED ਵੱਲੋਂ ‘ਆਪ’ ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ  ਛਾਪੇਮਾਰੀ

ED ਵੱਲੋਂ ‘ਆਪ’ ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ  ਛਾਪੇਮਾਰੀ

5 hours ago
 2015 ‘ਚ ਭਰਤੀ ਹੋਏ ਅਧਿਆਪਕਾਂ ਨੂੰ ਮਿਲੇਗਾ 6ਵੇਂ ਤੇ 7ਵੇਂ ਪੇ ਸਕੇਲ ਦਾ ਏਰੀਅਰ

 2015 ‘ਚ ਭਰਤੀ ਹੋਏ ਅਧਿਆਪਕਾਂ ਨੂੰ ਮਿਲੇਗਾ 6ਵੇਂ ਤੇ 7ਵੇਂ ਪੇ ਸਕੇਲ ਦਾ ਏਰੀਅਰ

5 hours ago
Hindi News
English News
Wednesday, September 23, 2026
No Result
View All Result
26 °c
Chandigarh
29 ° Thu
29 ° Fri
28 ° Sat
26 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ

April 28, 2024
in ਪੰਜਾਬ
ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ

ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ

ਨਾਅਰਿਆਂ ਨਾਲ ਗੂੰਜਿਆ ਲੁਧਿਆਣਾ ਸ਼ਹਿਰ: ਹਜ਼ਾਰਾਂ ਲੋਕਾਂ ਨੇ ‘ਆਮ ਆਦਮੀ ਪਾਰਟੀ ਜ਼ਿੰਦਾਬਾਦ’, ‘ਇਨਕਲਾਬ ਜ਼ਿੰਦਾਬਾਦ’ ਅਤੇ ‘ਭਗਵੰਤ ਮਾਨ ਜ਼ਿੰਦਾਬਾਦ’ ਦੇ ਲਾਏ ਨਾਅਰੇ,

ਭਗਵੰਤ ਮਾਨ ਨੇ ਕਿਹਾ, ਲੁਧਿਆਣਾ ਪੰਜਾਬ ਦਾ ਦਿਲ, ਲੁਧਿਆਣਾ ਜਿੱਤਣ ਦਾ ਮਤਲਬ ਪੰਜਾਬ ਦਾ ਦਿਲ ਜਿੱਤਣਾ

“ਅਸੀਂ ਤਾਂ ਦਿੱਲੀ ਵੀ ਜਿੱਤੀ ਆ” ਭਗਵੰਤ ਮਾਨ ਨੇ ਲੁਧਿਆਣਾ ਵਾਸੀਆਂ ਵੱਲੋਂ ਮਿਲੇ ਪਿਆਰ ਅਤੇ ਸਹਿਯੋਗ ਦਾ ਤਹਿ ਦਿਲੋਂ ਕੀਤਾ ਧੰਨਵਾਦ

ਭਗਵੰਤ ਮਾਨ ਨੇ ਕਿਹਾ, ਲੁਧਿਆਣਾ ਮੇਰੀ ‘ਕਰਮਭੂਮੀ’, ਪ੍ਰਮਾਤਮਾ ਨੇ ਮੈਨੂੰ ਲੁਧਿਆਣਾ ਦੇ ਲੋਕਾਂ ਦੀ ਸੇਵਾ ਕਰਨ ਦਾ ਇੱਕ ਹੋਰ ਮੌਕਾ ਦਿੱਤਾ ਹੈ, ਅਸ਼ੋਕ ਪਰਾਸ਼ਰ ਪੱਪੀ ਨੂੰ ਭਾਰੀ ਵੋਟਾਂ ਨਾਲ ਜਿੱਤਾ ਕੇ ਪਾਰਲੀਮੈਂਟ ਵਿੱਚ ਭੇਜਣ ਦੀ ਕੀਤੀ ਅਪੀਲ

ਲੁਧਿਆਣਾ/ਚੰਡੀਗੜ੍ਹ, 28 ਅਪ੍ਰੈਲ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਵਿਖੇ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦੀਆਂ ਲੁਧਿਆਣਾ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਮਾਨ ਨੇ ਕਿਹਾ ਕਿ ਲੋਕ ਉਨ੍ਹਾਂ ਦੇ ਲੁਧਿਆਣੇ ਦੇ ਰੋਡ ਸ਼ੋਅ ਵਿੱਚ ਇੰਨੇ ਜੋਸ਼ ਅਤੇ ਉਤਸ਼ਾਹ ਨਾਲ ਸ਼ਾਮਲ ਹੋਏ ਕਿ ਉਨ੍ਹਾਂ ਨੂੰ ਇੱਥੇ ‘ਆਪ’ ਦੀ ਜਿੱਤ ਦਾ 100 ਫੀਸਦੀ ਯਕੀਨ ਹੈ। ਇਸ ਰੋਡ ਸ਼ੋਅ ‘ਚ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਵੀ ਮੁੱਖ ਮੰਤਰੀ ਦੇ ਨਾਲ ਸਨ।

ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਲੁਧਿਆਣਾ ਪੰਜਾਬ ਦਾ ਦਿਲ ਹੈ ਅਤੇ ਲੁਧਿਆਣਾ ਤੋਂ ਜਿੱਤਣ ਦਾ ਮਤਲਬ ਪੰਜਾਬ ਦਾ ਦਿਲ ਜਿੱਤਣਾ ਹੈ। ਮਾਨ ਨੇ ਖੁਸ਼ੀ ਜਤਾਉਂਦੇ ਹੋਏ ਕਿਹਾ, “ਅਸੀ ਤਾਂ ਦਿਲ ਵੀ ਜਿਤੇ ਤੇ ਦਿਲੀ ਵੀ ਜਿਤੀ ਆ।” ਪੂਰਾ ਸ਼ਹਿਰ ‘ਇਨਕਲਾਬ ਜ਼ਿੰਦਾਬਾਦ’, ‘ਆਮ ਆਦਮੀ ਪਾਰਟੀ ਜ਼ਿੰਦਾਬਾਦ’ ਅਤੇ ‘ਭਗਵੰਤ ਮਾਨ ਜ਼ਿੰਦਾਬਾਦ’ ਦੇ ਨਾਅਰਿਆਂ ਨਾਲ ਗੂੰਜ ਉਠਿਆ। ਮਾਨ ਨੇ ਲੋਕਾਂ ਨੂੰ ਇੰਨੇ ਪਿਆਰ ਅਤੇ ਆਸ਼ੀਰਵਾਦ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਉਨ੍ਹਾਂ ਦੀ ‘ਕਰਮਭੂਮੀ’ ਹੈ ਕਿਉਂਕਿ ਮਾਨ ਨੇ ਪਹਿਲੀ ਵਾਰ 1991 ਵਿੱਚ ਲੁਧਿਆਣਾ ਵਿੱਚ ਰਹਿ ਕੇ ਇੱਕ ਕਾਮੇਡੀਅਨ ਵਜੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਮਾਨ ਨੇ ਲੁਧਿਆਣੇ ਵਿੱਚ ਬਿਤਾਏ ਸਮੇਂ ਨੂੰ ਵੀ ਬੜੇ ਪਿਆਰ ਨਾਲ ਯਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਲੁਧਿਆਣਾ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ ਮੁੜ ਲੋਕਾਂ ਤੋਂ ਇੱਕ ਹੋਰ ਫਤਵਾ ਮੰਗਣ ਲਈ ਆਏ ਹਨ।

ਮਾਨ ਨੇ ਕਿਹਾ ਕਿ ਉਹ ਪਿਛਲੇ ਦਿਨਾਂ ਵਿਚ ਜਿੰਨੇ ਵੀ ਸਥਾਨਾਂ ‘ਤੇ ਗਏ ਹਨ, ਉਨ੍ਹਾਂ ਨੂੰ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ ਪਰ ਲੁਧਿਆਣਾ ਵਿਚ ਲੋਕਾਂ ਦਾ ਉਤਸ਼ਾਹ ਸਭ ਤੋਂ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਲੁਧਿਆਣਾ ਨੂੰ ਲੈ ਕੇ ਹੁਣ ਪੂਰੀ ਤਰ੍ਹਾਂ ਤਣਾਅ ਮੁਕਤ ਹਨ, ਇਹ ਭੀੜ ਅਤੇ ਉਨ੍ਹਾਂ ਦੇ ਜ਼ੋਰਦਾਰ ਨਾਅਰੇ ਇਸ ਗੱਲ ਦਾ ਸਬੂਤ ਹਨ ਕਿ ਅਸੀਂ ਇਹ ਸੀਟ ਵੱਡੇ ਫਰਕ ਨਾਲ ਜਿੱਤ ਰਹੇ ਹਾਂ। ਉਨ੍ਹਾਂ ਕਿਹਾ ਕਿ ਮੈਨੂੰ ਕੁਝ ਕਹਿਣ ਦੀ ਲੋੜ ਨਹੀਂ ਹੈ, ਇੱਥੇ ਹਰ ਕੋਈ ਆਮ ਆਦਮੀ ਪਾਰਟੀ ਦੀ ਵਕਾਲਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਲੋਕ ਬਿਨਾਂ ਸ਼ੱਕ ਪਹਿਲੀ ਜੂਨ ਨੂੰ ‘ਝਾੜੂ’ ਦਾ ਬਟਨ ਦੱਬਾਉਣਗੇ ਕਿਉਂਕਿ ਉਹ ਨਵੀਂ ਕਹਾਣੀ ਲਿਖਣ ਲਈ ਤਿਆਰ ਹਨ।

Tags: 13-0aam admi partyBREAKING NEWSLATEST PUNJABI NEWSWEB PORTALWISHAVWARTA.INਪੰਜਾਬਮੁੱਖ ਮੰਤਰੀ ਭਗਵੰਤ ਮਾਨਲੁਧਿਆਣਾ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 23, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

by Ankit
September 23, 2026
0

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

by Ankit
September 23, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ 1,000 ਤੋਂ ਵੱਧ ਮਾਲ...

ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ

by Ankit
September 23, 2026
0

ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ ਭਗਵੰਤ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 23, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
3 weeks ago
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 