
ਬਗਦਾਦ, 18 ਸਤੰਬਰ – ਇਰਾਕੀ ਫੌਜ ਨੇ ਇਸਲਾਮਿਕ ਸਟੇਟ ਖਿਲਾਫ ਵੱਡੀ ਕਾਰਵਾਈ ਕਰਦਿਆਂ ਲਗਪਗ 300 ਅੱਤਵਾਦੀਆਂ ਨੂੰ ਮਾਰ ਦਿੱਤਾ| ਇਰਾਕੀ ਸੈਨਾ ਨੇ ਹਵਾਈ ਹਮਲੇ ਕੀਤੇ, ਜਿਸ ਵਿਚ 300 ਆਈ.ਐਸ ਅੱਤਵਾਦੀ ਮਾਰੇ ਗਏ|
ਦੱਸਣਯੋਗ ਹੈ ਕਿ ਇਸਲਾਮਿਕ ਸਟੇਟ ਖਿਲਾਫ ਇਰਾਕੀ ਸੈਨਾ ਵੱਲੋਂ ਬੀਤੇ ਕਾਫੀ ਸਮੇਂ ਤੋਂ ਇਸਲਾਮਿਕ ਸਟੇਟ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ|
ਸਹਾਰਾ ਮਾਰੂਥਲ ‘ਚ ਫਸਿਆ ਟਰੱਕ; 49 ਲੋਕਾਂ ਦੀ ਪਿਆਸ ਨਾਲ ਮੌਤ
ਸਹਾਰਾ ਮਾਰੂਥਲ 'ਚ ਫਸਿਆ ਟਰੱਕ; 49 ਲੋਕਾਂ ਦੀ ਪਿਆਸ ਨਾਲ ਮੌਤ ਨਿਯਾਮੇ, 5 ਜੂਨ 2026 (ਵਿਸ਼ਵ ਵਾਰਤਾ): ਅਫ਼ਰੀਕਾ ਅਫ਼ਰੀਕੀ ਦੇਸ਼...






















