• Latest
  • Trending
ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ

ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ

2 years ago
Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

25 minutes ago
PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ

PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ

46 minutes ago
Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

56 minutes ago
Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

1 hour ago
Venezuela Earthquake: ਵੈਨੇਜ਼ੁਏਲਾ ‘ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ

Venezuela Earthquake: ਵੈਨੇਜ਼ੁਏਲਾ ‘ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ

2 hours ago
Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

3 hours ago
Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

3 hours ago
PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

4 hours ago
Big News: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ, ਮਿਜ਼ਾਈਲ-ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

Big News: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ, ਮਿਜ਼ਾਈਲ-ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

4 hours ago
Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

6 hours ago
Hindi News
English News
Saturday, June 27, 2026
No Result
View All Result
40 °c
Chandigarh
37 ° Sun
36 ° Mon
39 ° Tue
39 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ

April 29, 2024
in ਪੰਜਾਬ
ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ

ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ

ਚੱਲ ਰਹੇ ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਅਪ੍ਰੈਲ, 2024 (ਸਤੀਸ਼ ਕੁਮਾਰ ਪੱਪੀ):- ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਅੱਜ ਅਨਾਜ ਮੰਡੀ ਕੁਰਾਲੀ ਦਾ ਦੌਰਾ ਕੀਤਾ ਅਤੇ ਮੰਡੀ ਵਿੱਚ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਡੀ ਸੀ ਆਸ਼ਿਕਾ ਜੈਨ ਅਤੇ ਐਸ ਡੀ ਐਮ ਖਰੜ ਗੁਰਮੰਦਰ ਸਿੰਘ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਥਾਂ ਦੀ ਕਮੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਦਾ ਜਾਇਜ਼ਾ ਲੈਣ ਲਈ, ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੀਨੀਅਰ ਅਧਿਕਾਰੀਆਂ ਨੂੰ ਵੱਖ-ਵੱਖ ਮੰਡੀਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਉਦੇਸ਼ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਕੁਰਾਲੀ ਮੰਡੀ ਵਿੱਚ ਜਿਨ੍ਹਾਂ ਕਿਸਾਨਾਂ ਨਾਲ ਉਨ੍ਹਾਂ ਦੀ ਮੁਲਾਕਾਤ ਹੋਈ, ਉਨ੍ਹਾਂ ਨੇ ਕਣਕ ਦੀ ਖਰੀਦ ‘ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਮੰਡੀ ਵਿੱਚ ਆਪਣੀ ਫ਼ਸਲ ਵੇਚਣ ਲਈ ਕੋਈ ਲੰਬਾ ਇੰਤਜ਼ਾਰ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਮੀਂਹ ਨੇ ਸੀਜ਼ਨ ਨੂੰ ਕੁਝ ਸਮੇਂ ਲਈ ਰੋਕਿਆ ਪਰ ਹੁਣ ਸੀਜ਼ਨ ਲਗਪਗ ਮੁਕੰਮਲ ਹੋਣ ਦੇ ਨੇੜੇ ਹੈ।
ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਪ੍ਰਮੁੱਖ ਸਕੱਤਰ ਨੂੰ ਖਰੀਦ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਹੁਣ ਤੱਕ 1,39,208 ਮੀਟਰਕ ਟਨ ਕਣਕ ਦੀ ਸੰਭਾਵਿਤ ਆਮਦ ਦੇ ਮੁਕਾਬਲੇ 1,26,100 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਆਮਦ ਦਾ 96.84 ਹਿੱਸਾ ਬਣਦਾ ਹੈ।
ਇਸ ਤੋਂ ਇਲਾਵਾ 68,823 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਜੋ ਕਿ ਖਰੀਦ ਦਾ 64.50 ਫੀਸਦੀ ਹਿੱਸਾ ਬਣਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਖਰੀਦ ਏਜੰਸੀਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਮੰਡੀਆਂ ਵਿੱਚ ਕਿਸੇ ਕਿਸਮ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ 237.56 ਕਰੋੜ ਰੁਪਏ ਦੀ ਅਦਾਇਗੀ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਗਈ ਹੈ।
ਕੁਰਾਲੀ ਮੰਡੀ ਦੀ ਖਰੀਦ ਅਤੇ ਅਦਾਇਗੀ ਦੇ ਅੰਕੜਿਆਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਪ੍ਰਮੁੱਖ ਸਕੱਤਰ ਨੂੰ ਦੱਸਿਆ ਕਿ ਇੱਥੇ ਕੁੱਲ 29041 ਮੀਟਰਿਕ ਟਨ ਦੀ ਆਮਦ ਦਰਜ ਕੀਤੀ ਗਈ ਹੈ, ਜਿਸ ਵਿੱਚੋਂ 28947 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਕੁਰਾਲੀ ਮੰਡੀ ਵਿੱਚੋਂ 14005 ਮੀਟਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਪ੍ਰਮੁੱਖ ਸਕੱਤਰ ਨੂੰ ਭਰੋਸਾ ਦਿਵਾਇਆ ਕਿ ਖਰੀਦ ਪ੍ਰਬੰਧਾਂ ਦੇ ਨਿਰਵਿਘਨ ਹੋਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

Tags: BREAKING NEWSChandigarhpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

by Ranjit Singh
June 27, 2026
0

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ 'VB - G RAM G' ਯੋਜਨਾ ਦਾ ਨੌਟੀਫਿਕੇਸ਼ਨ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਪੰਜਾਬ...

Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

by Ranjit Singh
June 27, 2026
0

Amritsar 'ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਪੰਜਾਬ ਸਰਕਾਰ...

Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

by Ranjit Singh
June 27, 2026
0

Punjab: ਆਪ ਨੇ ਸੱਦੀ ਆਪਣੇ ਸਾਰੇ 'ਮੰਤਰੀਆਂ ਅਤੇ ਵਿਧਾਇਕਾਂ' ਦੀ ਮੀਟਿੰਗ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਸ੍ਰੀ ਅਕਾਲ ਤਖ਼ਤ ਸਾਹਿਬ...

Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

by Ranjit Singh
June 27, 2026
0

Punjab Weather: ਪੰਜਾਬ 'ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

by Ranjit Singh
June 27, 2026
0

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ 'VB - G RAM G' ਯੋਜਨਾ ਦਾ ਨੌਟੀਫਿਕੇਸ਼ਨ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਪੰਜਾਬ...

Most Popular

International: ਬ੍ਰਿਟਿਸ਼ ਨੇਵੀ ਦਾ ਹੈਲੀਕਾਪਟਰ ਟ੍ਰੇਨਿੰਗ ਦੌਰਾਨ ਕ੍ਰੈਸ਼, ਤਿੰਨ ਸੈਨਿਕਾਂ ਦੀ ਮੌਤ

International: ਬ੍ਰਿਟਿਸ਼ ਨੇਵੀ ਦਾ ਹੈਲੀਕਾਪਟਰ ਟ੍ਰੇਨਿੰਗ ਦੌਰਾਨ ਕ੍ਰੈਸ਼, ਤਿੰਨ ਸੈਨਿਕਾਂ ਦੀ ਮੌਤ

by Ranjit Singh
3 weeks ago
0

International: ਬ੍ਰਿਟਿਸ਼ ਨੇਵੀ ਦਾ ਹੈਲੀਕਾਪਟਰ ਟ੍ਰੇਨਿੰਗ ਦੌਰਾਨ ਕ੍ਰੈਸ਼, ਤਿੰਨ ਸੈਨਿਕਾਂ ਦੀ ਮੌਤ ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ): ਬ੍ਰਿਟੇਨ ਵਿੱਚ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 