• Latest
  • Trending
ਪੇਂਡੂ ਇਲਾਕਿਆਂ ਵਿੱਚ ਸਿਹਤ ਵਿਭਾਗ ਵਲੋ ਮਲੇਰੀਆ ਅਤੇ ਡੇਂਗੂ ਵਿਰੋਧੀ ਕੀਤੀ ਗਇਆ ਐਕਟੀਵਿਟੀ

ਪੇਂਡੂ ਇਲਾਕਿਆਂ ਵਿੱਚ ਸਿਹਤ ਵਿਭਾਗ ਵਲੋ ਮਲੇਰੀਆ ਅਤੇ ਡੇਂਗੂ ਵਿਰੋਧੀ ਕੀਤੀ ਗਇਆ ਐਕਟੀਵਿਟੀ

2 years ago
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

8 minutes ago
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਕੀਤਾ ਗਿਆ ਪੇਸ਼

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਕੀਤਾ ਗਿਆ ਪੇਸ਼

27 minutes ago
ਅਬੂ ਧਾਬੀ ਵਿੱਚ ਆਯੋਜਿਤ ਹੋਣਗੇ IIFA ਅਵਾਰਡ 2027 : ਵੱਡੇ ਫਿਲਮੀ ਸਿਤਾਰੇ ਹੋਣਗੇ ਸ਼ਾਮਲ

ਅਬੂ ਧਾਬੀ ਵਿੱਚ ਆਯੋਜਿਤ ਹੋਣਗੇ IIFA ਅਵਾਰਡ 2027 : ਵੱਡੇ ਫਿਲਮੀ ਸਿਤਾਰੇ ਹੋਣਗੇ ਸ਼ਾਮਲ

37 minutes ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ 20 ਨਵੰਬਰ ਨੂੰ ਹੋਵੇਗੀ ਰਿਲੀਜ਼

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ 20 ਨਵੰਬਰ ਨੂੰ ਹੋਵੇਗੀ ਰਿਲੀਜ਼

2 hours ago
Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ; ਇਸ ਮਹੀਨੇ ਚਾਂਦੀ ₹9,000 ਅਤੇ ਸੋਨਾ ₹5,000 ਹੋਇਆ ਸਸਤਾ 

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ; ਇਸ ਮਹੀਨੇ ਚਾਂਦੀ ₹9,000 ਅਤੇ ਸੋਨਾ ₹5,000 ਹੋਇਆ ਸਸਤਾ 

2 hours ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ‘ਬੇਕਾਬੂ’ ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ‘ਬੇਕਾਬੂ’ ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO

2 hours ago
ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

3 hours ago
ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ ‘The Vvaan’ ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ ‘The Vvaan’ ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

3 hours ago
ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

3 hours ago
ਗਾਜ਼ਾ ਵਿੱਚ ਬਹੁ-ਮੰਜ਼ਿਲਾ ਇਮਾਰਤ ਡਿੱਗੀ ; 11 ਬੱਚਿਆਂ ਸਮੇਤ 21 ਲੋਕਾਂ ਦੀ ਮੌਤ

ਗਾਜ਼ਾ ਵਿੱਚ ਬਹੁ-ਮੰਜ਼ਿਲਾ ਇਮਾਰਤ ਡਿੱਗੀ ; 11 ਬੱਚਿਆਂ ਸਮੇਤ 21 ਲੋਕਾਂ ਦੀ ਮੌਤ

3 hours ago
ਅਲਕਾਰਾਜ਼ ਨੇ ATP ਫਾਈਨਲਜ਼ ਲਈ ਜੈਨਿਕ ਸਿਨਰ ਅਤੇ ਜ਼ਵੇਰੇਵ ਨਾਲ ਆਪਣੀ ਜਗ੍ਹਾ ਕੀਤੀ ਪੱਕੀ

ਅਲਕਾਰਾਜ਼ ਨੇ ATP ਫਾਈਨਲਜ਼ ਲਈ ਜੈਨਿਕ ਸਿਨਰ ਅਤੇ ਜ਼ਵੇਰੇਵ ਨਾਲ ਆਪਣੀ ਜਗ੍ਹਾ ਕੀਤੀ ਪੱਕੀ

3 hours ago
17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

3 hours ago
Hindi News
English News
Thursday, September 17, 2026
No Result
View All Result
31 °c
Chandigarh
28 ° Fri
28 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੇਂਡੂ ਇਲਾਕਿਆਂ ਵਿੱਚ ਸਿਹਤ ਵਿਭਾਗ ਵਲੋ ਮਲੇਰੀਆ ਅਤੇ ਡੇਂਗੂ ਵਿਰੋਧੀ ਕੀਤੀ ਗਇਆ ਐਕਟੀਵਿਟੀ

ਬੁਖਾਰ ਹੋਣ ਤੇ ਆਪਣੇ ਆਪ ਦਵਾਈ ਨਾ ਲਈ ਜਾਵੇ ਬਲਕਿ ਡਾਕਟਰੀ ਸਲਾਹ ਨਾਲ ਇਲਾਜ ਕਰਵਾਇਆ ਜਾਵੇ ਡਾਕਟਰ ਸੁਨੀਤਾ ਕੰਬੋਜ

May 3, 2024
in ਖਬਰਾਂ, ਖੇਤੀਬਾੜੀ, ਫ਼ਾਜਲਿਕਾ
ਪੇਂਡੂ ਇਲਾਕਿਆਂ ਵਿੱਚ ਸਿਹਤ ਵਿਭਾਗ ਵਲੋ ਮਲੇਰੀਆ ਅਤੇ ਡੇਂਗੂ ਵਿਰੋਧੀ ਕੀਤੀ ਗਇਆ ਐਕਟੀਵਿਟੀ

ਪੇਂਡੂ ਇਲਾਕਿਆਂ ਵਿੱਚ ਸਿਹਤ ਵਿਭਾਗ ਵਲੋ ਮਲੇਰੀਆ ਅਤੇ ਡੇਂਗੂ ਵਿਰੋਧੀ ਕੀਤੀ ਗਇਆ ਐਕਟੀਵਿਟੀ

ਫਾਜ਼ਿਲਕਾ 3 ਮਈ ( ਵਿਸ਼ਵ ਵਾਰਤਾ)-   ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਜੀ ਦੇ ਹੁਕਮਾਂ ਅਨੁਸਾਰ ਅਤੇ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਦੀ ਦੇਖਰੇਖ ਵਿੱਚ ਜਿਲ੍ਹਾ ਫਾਜਿਲਕਾ ਦੇ ਪੇਂਡੂ ਇਲਾਕਿਆਂ  ਵਿੱਚ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਚੱਲ ਰਹੀਆਂ ਹਨ ਜਿਸ ਵਿਚ ਟੀਮ ਪਿੰਡਾਂ ਵਿਚ ਲੋਕਾ ਨੂੰ ਬਿਮਾਰੀ ਬਾਰੇ ਜਾਗਰੂਕ ਕਰ ਰਹੀ ਹੈ ਅਤੇ ਬਿਮਾਰੀ ਦੇ ਲਾਰਵੇ ਚੈਕ ਕੀਤੇ ਜਾ ਰਹੇ ਹੈ ।   ਮੌਸਮ ਵਿਚ ਆ ਰਹੇ ਬਦਲਾਵ ਅਤੇ ਬਰਸਾਤਾਂ ਦੇ ਮੌਸਮ ਅਤੇ ਮੱਛਰਾਂ ਦੀ ਪੈਦਾਇਸ਼ ਦੇ ਮੱਦੇਨਜ਼ਰ ਸਿਹਤ ਵਿਭਾਗ ਫਾਜਿਲਕਾ ਵਲੋਂ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਹਨ। ਜਿਲਾ ਪਰਿਵਾਰ ਭਲਾਈ ਅਫ਼ਸਰ ਡਾ ਕਵਿਤਾ ਸਿੰਘ ਨੇ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਹੈ।ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ ਕਵਿਤਾ ਸਿੰਘ ਨੇ ਕਿਹਾ ਕਿ ਮਲੇਰੀਆ ਅਤੇ ਡੇਂਗੂ ਤੋਂ ਬਚਣ ਲਈ ਘਰਾਂ ਦੇ ਅੰਦਰ ਅਤੇ ਆਲੇ ਦੁੁਆਲੇ ਫਾਲਤੂ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ ਤਾਂ ਜੋ ਡੇਂਗੂ ਅਤੇ ਮਲੇਰੀਆ ਫੈਲਾਉਣ ਵਾਲੇ ਮੱਛਰ ਪੈਦਾ ਨਾ ਹੋ ਸਕਣ।ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਨੇ ਦੱਸਿਆ ਕਿ ਅੱਜ ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਫਾਜ਼ਿਲਕਾ ਦੇ ਨਵ ਹਸਤਾ, ਚੁਰੋਵਰਾਂ ਵਲੋ , ਰਾਮਪੁਰਾ, ਜੰਡਵਾਲਾ ਖਰਤਾ, ਪੇਂਚਾ ਵਾਲੀ ਕਮਲਵਲਾ ਵਿਖੇ  ਟਾਇਰ ਦੀ ਦੁਕਾਨ, ਘਰਾ ਦੇ ਛਤ ਪਾਣੀ ਵਾਲੀ ਟੈਂਕੀ ਵਿੱਚ ਐਂਟੀ ਲਾਰਵਾ ਗਤੀਵਿਧੀਆਂ ਕੀਤੀਆਂ, ਲਾਰਵਾ ਲੱਭਿਆ ਅਤੇ ਨਸ਼ਟ ਕੀਤਾ ਗਿਆ।

ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਗਾਤਾਰ ਘਰ ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਜਾਗਰੂਕ ਕਰਨ ਲਈ ਪੈਫਲਿਟ ਵੰਡੇ ਜਾ ਰਹੇ ਹਨ ਅਤੇ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾਂ ਨਾ ਹੋਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਲੇਰੀਆ ਅਤੇ ਡੇਂਗੂ ਬੁੁਖਾਰ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜ੍ਹੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਰਾਤ ਨੂੰ ਸੌਣ ਵੇਲੇ ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ,  ਜਾਲੀਦਾਰ ਕਮਰਿਆਂ ਵਿਚ ਸੁੱਤਾ ਜਾਵੇ ਅਤੇ ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਇਸ ਸਬੰਧ ਵਿਚ ਵਿਨੌਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫਸਰ, ਬਲਾਕ ਐਜੁਕੇਟਰ ਹਰਮੀਤ ਸਿੰਘ ਦਿਵੇਸ਼ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਮਲੇਰੀਆ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।ਮਲੇਰੀਆ ਅਤੇ ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੀਤਾ ਜਾਂਦਾ ਹੈ।

Tags: DCDC FAZILIKADENGUEWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

by Ankit
September 17, 2026
0

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ...

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਕੀਤਾ ਗਿਆ ਪੇਸ਼

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਕੀਤਾ ਗਿਆ ਪੇਸ਼

by Navjot
September 17, 2026
0

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਕੀਤਾ ਗਿਆ ਪੇਸ਼   ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ) ਖਡੂਰ...

ਅਬੂ ਧਾਬੀ ਵਿੱਚ ਆਯੋਜਿਤ ਹੋਣਗੇ IIFA ਅਵਾਰਡ 2027 : ਵੱਡੇ ਫਿਲਮੀ ਸਿਤਾਰੇ ਹੋਣਗੇ ਸ਼ਾਮਲ

ਅਬੂ ਧਾਬੀ ਵਿੱਚ ਆਯੋਜਿਤ ਹੋਣਗੇ IIFA ਅਵਾਰਡ 2027 : ਵੱਡੇ ਫਿਲਮੀ ਸਿਤਾਰੇ ਹੋਣਗੇ ਸ਼ਾਮਲ

by Navjot
September 17, 2026
0

ਅਬੂ ਧਾਬੀ ਵਿੱਚ ਆਯੋਜਿਤ ਹੋਣਗੇ IIFA ਅਵਾਰਡ 2027 : ਵੱਡੇ ਫਿਲਮੀ ਸਿਤਾਰੇ ਹੋਣਗੇ ਸ਼ਾਮਲ   ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ) ਇੰਟਰਨੈਸ਼ਨਲ...

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ 20 ਨਵੰਬਰ ਨੂੰ ਹੋਵੇਗੀ ਰਿਲੀਜ਼

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ 20 ਨਵੰਬਰ ਨੂੰ ਹੋਵੇਗੀ ਰਿਲੀਜ਼

by Navjot
September 17, 2026
0

ਦੁਲਕਰ ਸਲਮਾਨ ਦੀ ਫਿਲਮ 'Aakasamlo Oka Tara' 20 ਨਵੰਬਰ ਨੂੰ ਹੋਵੇਗੀ ਰਿਲੀਜ਼ ਹੈਦਰਾਬਾਦ, 17 ਸਤੰਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਪਵਨ ਸਾਦੀਨੇਨੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

by Ankit
September 17, 2026
0

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ...

Most Popular

ਭਾਰਤ ਅਤੇ ਸੇਸ਼ੇਲਸ ਨੇ ਸਮੁੰਦਰੀ ਸੁਰੱਖਿਆ, ਏਆਈ, ਨਵਿਆਉਣਯੋਗ ਊਰਜਾ ਸਮੇਤ ਕਈ ਅਹਿਮ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਸੇਸ਼ੇਲਸ ਨੇ ਸਮੁੰਦਰੀ ਸੁਰੱਖਿਆ, ਏਆਈ, ਨਵਿਆਉਣਯੋਗ ਊਰਜਾ ਸਮੇਤ ਕਈ ਅਹਿਮ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
2 weeks ago
0

ਭਾਰਤ ਅਤੇ ਸੇਸ਼ੇਲਸ ਨੇ ਸਮੁੰਦਰੀ ਸੁਰੱਖਿਆ, ਏਆਈ, ਨਵਿਆਉਣਯੋਗ ਊਰਜਾ ਸਮੇਤ ਕਈ ਅਹਿਮ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 