• Latest
  • Trending
ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ ‘ਸਿੱਖ ਅਚੀਵਰਜ਼ ਐਵਾਰਡ’ ਨਾਲ ਸਨਮਾਨਿਤ

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ ‘ਸਿੱਖ ਅਚੀਵਰਜ਼ ਐਵਾਰਡ’ ਨਾਲ ਸਨਮਾਨਿਤ

2 years ago
LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

56 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ!  ਸਰਕਾਰ ਨੇ DA ‘ਚ ਕੀਤਾ 2 ਫੀਸਦੀ ਦਾ ਵਾਧਾ

DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ! ਸਰਕਾਰ ਨੇ DA ‘ਚ ਕੀਤਾ 2 ਫੀਸਦੀ ਦਾ ਵਾਧਾ

2 hours ago
ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

2 hours ago
Cricket: ਬੰਗਲਾਦੇਸ਼ ਦੌਰੇ ਲਈ ਪਾਕਿਸਤਾਨ ਟੈਸਟ ਟੀਮ ਦਾ ਐਲਾਨ

Cricket: ਬੰਗਲਾਦੇਸ਼ ਦੌਰੇ ਲਈ ਪਾਕਿਸਤਾਨ ਟੈਸਟ ਟੀਮ ਦਾ ਐਲਾਨ

2 hours ago
National: ਪੁਣੇ ਵਿੱਚ ਹਵਾਈ ਫੌਜ ਦੇ ਜਹਾਜ਼ ਦੀ ਹਾਰਡ ਲੈਂਡਿੰਗ: ਰਨਵੇਅ ਲਗਭਗ 11 ਘੰਟਿਆਂ ਲਈ ਰਿਹਾ ਬੰਦ

National: ਪੁਣੇ ਵਿੱਚ ਹਵਾਈ ਫੌਜ ਦੇ ਜਹਾਜ਼ ਦੀ ਹਾਰਡ ਲੈਂਡਿੰਗ: ਰਨਵੇਅ ਲਗਭਗ 11 ਘੰਟਿਆਂ ਲਈ ਰਿਹਾ ਬੰਦ

2 hours ago
Cricket: ਪੰਜਾਬ ਕਿੰਗਜ਼ ਅਤੇ ਲਖਨਊ ਸੁਪਰਜਾਇੰਟ ਵਿਚਾਲੇ ਮੈਚ ਕੱਲ੍ਹ, ਦੋਵੇਂ ਟੀਮਾਂ ਚੰਡੀਗੜ੍ਹ ਪੁੱਜੀਆਂ

Cricket: ਪੰਜਾਬ ਕਿੰਗਜ਼ ਅਤੇ ਲਖਨਊ ਸੁਪਰਜਾਇੰਟ ਵਿਚਾਲੇ ਮੈਚ ਕੱਲ੍ਹ, ਦੋਵੇਂ ਟੀਮਾਂ ਚੰਡੀਗੜ੍ਹ ਪੁੱਜੀਆਂ

3 hours ago
National: ਤਾਮਿਲਨਾਡੂ ਵਿੱਚ ਭਿਆਨਕ ਸੜਕ ਹਾਦਸਾ, 9 ਮੌਤਾਂ

National: ਤਾਮਿਲਨਾਡੂ ਵਿੱਚ ਭਿਆਨਕ ਸੜਕ ਹਾਦਸਾ, 9 ਮੌਤਾਂ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Entertainment: ਦਰਬਾਰ ਸਾਹਿਬ ਨਤਮਸਤਕ ਹੋਏ ਗਾਇਕ ਬੀ ਪ੍ਰਾਕ

Entertainment: ਦਰਬਾਰ ਸਾਹਿਬ ਨਤਮਸਤਕ ਹੋਏ ਗਾਇਕ ਬੀ ਪ੍ਰਾਕ

5 hours ago
Punjab: 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਜਾਂਚ ਏਜੰਸੀਆਂ ਸਰਗਰਮ !

Punjab: 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਜਾਂਚ ਏਜੰਸੀਆਂ ਸਰਗਰਮ !

5 hours ago
Punjab: ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ ਦੂਜੇ ਦਿਨ ਵੀ ਜਾਰੀ

Punjab: ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ ਦੂਜੇ ਦਿਨ ਵੀ ਜਾਰੀ

6 hours ago
Hindi News
English News
Saturday, April 18, 2026
No Result
View All Result
38 °c
Chandigarh
31 ° Sun
32 ° Mon
32 ° Tue
33 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ ‘ਸਿੱਖ ਅਚੀਵਰਜ਼ ਐਵਾਰਡ’ ਨਾਲ ਸਨਮਾਨਿਤ

May 3, 2024
in ਖਬਰਾਂ
ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ ‘ਸਿੱਖ ਅਚੀਵਰਜ਼ ਐਵਾਰਡ’ ਨਾਲ ਸਨਮਾਨਿਤ

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ ‘ਸਿੱਖ ਅਚੀਵਰਜ਼ ਐਵਾਰਡ’ ਨਾਲ ਸਨਮਾਨਿਤ

‘ਸੇਵਾ ਐਵਾਰਡ’ ਤੇ ‘ਪੰਜਾਬ ਸਟੇਟ ਐਵਾਰਡ’ ਨਾਲ ਪਹਿਲਾਂ ਹੋ ਚੁੱਕੇ ਨੇ ਸਨਮਾਨਿਤ

ਗੱਤਕਾ ਖੇਡ ਨੂੰ ਕੌਮਾਂਤਰੀ ਪੱਧਰ ‘ਤੇ ਲਿਜਾਣ ਲਈ ਦ੍ਰਿੜ ਸੰਕਲਪ ਹਾਂ- ਗਰੇਵਾਲ

ਚੰਡੀਗੜ੍ਹ, 3 ਮਈ, 2024 (ਵਿਸ਼ਵ ਵਾਰਤਾ):- ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਸੰਯੁਕਤ ਡਾਇਰੈਕਟਰ ਵਜੋਂ ਤਾਇਨਾਤ ਸਮਰਪਿਤ ਸਿੱਖ ਅਧਿਕਾਰੀ ਹਰਜੀਤ ਸਿੰਘ ਗਰੇਵਾਲ ਨੂੰ ਬੀਤੇ ਦਿਨ ਮੁੰਬਈ ਸਥਿਤ ਸ਼੍ਰੀ ਸ਼ਨਮੁਖਾਨੰਦ ਚੰਦਰਸ਼ੇਖਰੇਂਦਰ ਸਰਸਵਤੀ ਆਡੀਟੋਰੀਅਮ ਵਿਖੇ ਆਯੋਜਿਤ ਇੱਕ ਵੱਕਾਰੀ ਸਮਾਗਮ ਦੌਰਾਨ ‘ਸਿੱਖ ਅਚੀਵਰਜ਼ ਐਵਾਰਡ’ ਨਾਲ ਨਿਵਾਜਿਆ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਦੁਬਈ ਵਿਖੇ ‘ਸੇਵਾ ਐਵਾਰਡ’ ਅਤੇ ਪੰਜਾਬ ਸਰਕਾਰ ਵੱਲੋਂ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।

ਸਤਿ ਸ੍ਰੀ ਅਕਾਲ ਚੈਰੀਟੇਬਲ ਟਰੱਸਟ ਮੁੰਬਈ ਦੁਆਰਾ ਆਯੋਜਿਤ ਇਸ ਸਲਾਨਾ ਸਮਾਗਮ ਵਿੱਚ ਉਨ੍ਹਾਂ ਸੱਤ ਉੱਘੇ ਸਿੱਖਾਂ ਨੂੰ ਬਿਹਤਰੀਨ ਸਮਾਜਿਕ ਯੋਗਦਾਨ ਪਾਉਣ ਬਦਲੇ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਸਮਾਜ ਨੂੰ ਮਹੱਤਵਪੂਰਨ ਦੇਣ ਦਿੱਤੀ ਹੈ। ਇਸ ਸਮਾਗਮ ਦੌਰਾਨ ਪ੍ਰਸਿੱਧ ਗਾਇਕ ਸ਼ਮਸ਼ੇਰ ਲਹਿਰੀ ਅਤੇ ਬੀਰੇਂਦਰ ਢਿੱਲੋਂ ਦੇ ਸੂਫੀ ਗੀਤਾਂ ਅਤੇ ਉੱਘੀ ਸਟੇਜ ਕਲਾਕਾਰ ਸਤਿੰਦਰ ਕੌਰ ਸੱਤੀ ਦੀ ਬਾਖੂਬੀ ਪੇਸ਼ਕਾਰੀ ਨੇ ਸਮਾਰੋਹ ਦੀ ਰੌਣਕ ਵਿੱਚ ਹੋਰ ਵਾਧਾ ਕੀਤਾ।

ਸਨਮਾਨ ਪ੍ਰਾਪਤ ਕਰਨ ਉਪਰੰਤ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਹਰਜੀਤ ਗਰੇਵਾਲ ਨੇ ਪ੍ਰਬੰਧਕਾਂ ਅਤੇ ਟਰੱਸਟ ਦੇ ਚੇਅਰਮੈਨ ਪੂਰਨ ਸਿੰਘ ਬਾਂਗਾ ਦਾ ਧੰਨਵਾਦ ਕਰਦਿਆਂ ਕਿਹਾ ਇਹ ਸਨਮਾਨ ਉਨ੍ਹਾਂ ਨੂੰ ਵਧ-ਚੜ੍ਹ ਕੇ ਸਮਾਜ ਸੇਵਾ ਕਰਨ ਲਈ ਪ੍ਰਤੀਬੱਧਤਾ, ਜ਼ਿੰਮੇਵਾਰੀ ਵਿੱਚ ਹੋਰ ਵਾਧਾ ਕਰਨ ਅਤੇ ਗੱਤਕੇ ਪ੍ਰਤੀ ਭਵਿੱਖੀ ਯਤਨਾਂ ਨੂੰ ਹੋਰ ਅੱਗੇ ਵਧਾਉਣ ਲਈ ਪ੍ਰੇਰਿਤ ਕਰਦਾ ਰਹੇਗਾ।

ਜਿਕਰਯੋਗ ਹੈ ਕਿ ਗੱਤਕਾ ​​ਪ੍ਰਮੋਟਰ ਹਰਜੀਤ ਸਿੰਘ ਗਰੇਵਾਲ ਇਸ ਵਿਰਾਸਤੀ ਸਿੱਖ ਮਾਰਸ਼ਲ ਆਰਟ ਤੇ ਸੱਭਿਆਚਾਰਕ ਵਿਰਾਸਤ ਨੂੰ ਪ੍ਰਫੁੱਲਤ ਕਰਨ ਅਤੇ ਸੰਭਾਲਣ ਪ੍ਰਤੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਵਜੋਂ ਉਨ੍ਹਾਂ ਦੀ ਅਗਵਾਈ ਹੇਠ ਗੱਤਕਾ ਖੇਡ ਨੂੰ ਨੈਸ਼ਨਲ ਸਕੂਲ ਗੇਮਜ਼, ਆਲ ਇੰਡੀਆ ਇੰਟਰ-ਯੂਨੀਵਰਸਿਟੀ ਗੱਤਕਾ ਟੂਰਨਾਮੈਂਟ, ਖੇਲੋ ਇੰਡੀਆ ਯੂਥ ਗੇਮਜ਼ ਅਤੇ ਨੈਸ਼ਨਲ ਖੇਡਾਂ ਸਮੇਤ ਵੱਖ-ਵੱਖ ਖੇਡਾਂ ਵਿੱਚ ਇੱਕ ਮੁਕਾਬਲੇ ਵਾਲੀ ਖੇਡ ਵਜੋਂ ਮਾਨਤਾ ਦਿਵਾਈ ਗਈ ਹੈ।

ਹਰਜੀਤ ਗਰੇਵਾਲ ਦੀਆਂ ਪਹਿਲਕਦਮੀਆਂ ਨੇ ਗੱਤਕੇ ਨੂੰ ਪੰਜਾਬ ਖੇਡ ਵਿਭਾਗ ਦੀ ਗ੍ਰੇਡੇਸ਼ਨ ਸੂਚੀ ਵਿੱਚ ਸ਼ਾਮਲ ਕਰਵਾਇਆ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪਾਠਕ੍ਰਮ ਵਿੱਚ ਗੱਤਕੇ ਬਾਰੇ ਇੱਕ ਪਾਠ ਸ਼ਾਮਲ ਕਰਵਾਇਆ। ਭਵਿੱਖ ਬਾਰੇ ਗੱਲਬਾਤ ਕਰਦਿਆਂ ਪੰਜਾਬ ਰਾਜ ਪੁਰਸਕਾਰ ਜੇਤੂ ਗਰੇਵਾਲ ਗੱਤਕਾ ਖੇਡ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਦ੍ਰਿੜ ਹਨ ਅਤੇ ਗੱਤਕੇ ਨੂੰ ਪੜਾਅਵਾਰ ਏਸ਼ੀਆਈ ਖੇਡਾਂ, ਰਾਸ਼ਟਰਮੰਡਲ ਖੇਡਾਂ ਅਤੇ ਬਾਅਦ ਵਿੱਚ ਓਲੰਪਿਕ ਖੇਡਾਂ ਵਿੱਚ ਸ਼ਾਮਲ ਕਰਾਉਣ ਦੀ ਯੋਜਨਾ ਹੈ।

Tags: BREAKING NEWSPOLITICSWEB PORTALWISHAVWARTA.INਗੱਤਕਾ ਖੇਡਚੰਡੀਗੜ੍ਹਪੰਜਾਬ ਸਟੇਟ ਐਵਾਰਡ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

by Jaspreet Kaur
April 18, 2026
0

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ 'ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ - ਜਾਣੋ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ!  ਸਰਕਾਰ ਨੇ DA ‘ਚ ਕੀਤਾ 2 ਫੀਸਦੀ ਦਾ ਵਾਧਾ

DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ! ਸਰਕਾਰ ਨੇ DA ‘ਚ ਕੀਤਾ 2 ਫੀਸਦੀ ਦਾ ਵਾਧਾ

by Jaspreet Kaur
April 18, 2026
0

DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ! ਸਰਕਾਰ ਨੇ DA 'ਚ ਕੀਤਾ 2 ਫੀਸਦੀ ਦਾ ਵਾਧਾ ਨਵੀ ਦਿੱਲੀ, 18...

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

by Ankit
April 18, 2026
0

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ ਸਕੀਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

by Jaspreet Kaur
April 18, 2026
0

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ 'ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ - ਜਾਣੋ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਮਾਰਚ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 