• Latest
  • Trending
ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

3 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

5 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

6 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

Hindi News
English News
Thursday, November 12, 2026
No Result
View All Result
15 °c
Chandigarh
21 ° Thu
22 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

May 3, 2024
in Politics, ਸਿਆਸੀ, ਖਬਰਾਂ
ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਸ਼੍ਰੋਮਣੀ ਅਕਾਲੀ ਦਲ ਦੇ ਅੰਮ੍ਰਿਤਸਰ ਦੱਖਣੀ ਹਲਕੇ ਦੇ ਇੰਚਾਰਜ ਤਲਬੀਰ ਗਿੱਲ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਅੰਮ੍ਰਿਤਸਰ/ਚੰਡੀਗੜ੍ਹ, 3 ਮਈ(ਵਿਸ਼ਵ ਵਾਰਤਾ)-ਅੰਮ੍ਰਿਤਸਰ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਇਸ ਦੇ ਨਾਲ ਹੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਅੰਮ੍ਰਿਤਸਰ ਦੱਖਣੀ ਹਲਕੇ ਦੇ ਇੰਚਾਰਜ ਤਲਬੀਰ ਗਿੱਲ ਸ਼ੁੱਕਰਵਾਰ ਨੂੰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਲਬੀਰ ਗਿੱਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਰਸਮੀ ਤੌਰ ‘ਤੇ ਪਾਰਟੀ ‘ਚ ਸ਼ਾਮਲ ਕਰਕੇ ਉਨ੍ਹਾਂ ਦਾ ‘ਆਪ’ ਪਰਿਵਾਰ ‘ਚ ਸਵਾਗਤ ਕੀਤਾ।

ਤਲਬੀਰ ਗਿੱਲ ਅੰਮ੍ਰਿਤਸਰ ਦੇ ਬਹੁਤ ਹੀ ਹਰਮਨ ਪਿਆਰੇ ਆਗੂ ਹਨ। ਅੰਮ੍ਰਿਤਸਰ ਅਤੇ ਆਲੇ-ਦੁਆਲੇ ਦੇ ਲੋਕਾਂ ਵਿਚ ਉਨ੍ਹਾਂ ਦੀ ਚੰਗੀ ਪਕੜ ਹੈ। ਉਹ 2022 ਵਿਚ ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਬਾਦਲ ਦੀ ਟਿਕਟ ‘ਤੇ ਚੋਣ ਵੀ ਲੜ ਚੁੱਕੇ ਹਨ। ਉਨ੍ਹਾਂ ਨੇ ਅਕਾਲੀ ਦਲ ਦੀਆਂ ਗਲਤ ਨੀਤੀਆਂ ਅਤੇ ਭਾਈ-ਭਤੀਜਾਵਾਦ ਕਾਰਨ ਪਾਰਟੀ ਛੱਡਣ ਦਾ ਫੈਸਲਾ ਕੀਤਾ ਹੈ।

ਤਲਬੀਰ ਗਿੱਲ ਆਪਣੇ ਸਾਥੀ ਦਿਲਬਾਗ ਸਿੰਘ ਵਡਾਲੀ, ਯੂਥ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਰਬ ਸਿੰਘ ਭੁੱਲਰ, ਸੁਖਵਿੰਦਰ ਸਿੰਘ ਸੁੱਖੀ, ਰੁਸਤਮ ਸਿੰਘ ਸੰਧੂ ਅਤੇ ਜਸਬੀਰ ਸਿੰਘ ਸਮੇਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦਾ ਹੁਣ ਲਗਭਗ ਸਫਾਇਆ ਹੋ ਚੁੱਕਾ ਹੈ। ਬਾਦਲ ਪਰਿਵਾਰ ਦੀਆਂ ਵੰਸ਼ਵਾਦੀ ਨੀਤੀਆਂ ਕਾਰਨ ਅਕਾਲੀ ਦਲ ਦੇ ਉੱਪਰ ਤੋਂ ਲੈ ਕੇ ਹੇਠਾਂ ਤੱਕ ਸਾਰੇ ਆਗੂ ਤੇ ਵਰਕਰ ਕਾਫੀ ਨਿਰਾਸ਼ ਹਨ। ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਅਕਾਲੀ ਆਗੂ ਪਾਰਟੀ ਛੱਡਣਗੇ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਹਾਲਤ ਐਨੀ ਮਾੜੀ ਹੋ ਗਈ ਹੈ ਕਿ ਉਸ ਨੂੰ 13 ਲੋਕ ਸਭਾ ਸੀਟਾਂ ‘ਤੇ ਉਮੀਦਵਾਰ ਹੀ ਨਹੀਂ ਮਿਲ ਰਹੇ। ਕੋਈ ਵੀ ਅਕਾਲੀ ਆਗੂ ਚੋਣ ਲੜਨ ਲਈ ਤਿਆਰ ਨਹੀਂ ਹੋ ਰਿਹਾ, ਕਿਉਂਕਿ ਸਭ ਨੂੰ ਪਤਾ ਹੈ ਕਿ ਉਨ੍ਹਾਂ ਦੀ ਹਾਰ ਪੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਦੀ ਅਜਿਹੀ ਹਾਲਤ ਬਾਦਲ ਪਰਿਵਾਰ ਦੀਆਂ ਕਰਤੂਤਾਂ ਅਤੇ ਭ੍ਰਿਸ਼ਟਾਚਾਰ ਕਾਰਨ ਹੋਈ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

8 hours ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ • ਪੰਜਾਬ ਆਉਣ ਵਾਲੇ ਸਮੇਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 