• Latest
  • Trending
ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ

ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ

2 years ago
Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ

Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ

4 minutes ago
Punjab ‘ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਲਾਉਣ ਦਾ ਐਲਾਨ

Punjab ‘ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਲਾਉਣ ਦਾ ਐਲਾਨ

36 minutes ago
Punjab: ਕੇਵਲ ਢਿੱਲੋਂ ਅੱਜ ਸੰਭਾਲਣਗੇ BJP ਪੰਜਾਬ ਪ੍ਰਧਾਨ ਦਾ ਅਹੁਦਾ

Punjab: ਕੇਵਲ ਢਿੱਲੋਂ ਅੱਜ ਸੰਭਾਲਣਗੇ BJP ਪੰਜਾਬ ਪ੍ਰਧਾਨ ਦਾ ਅਹੁਦਾ

1 hour ago
Big News: ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਨੂੰ ਹੋਈ 75 ਸਾਲ ਦੀ ਸਜ਼ਾ

Big News: ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਨੂੰ ਹੋਈ 75 ਸਾਲ ਦੀ ਸਜ਼ਾ

1 hour ago
Punjab Weather: ਪੰਜਾਬ ‘ਚ ਫੇਰ ਪਵੇਗਾ ਮੀਂਹ, ਅਲਰਟ ਜਾਰੀ

Punjab Weather: ਪੰਜਾਬ ‘ਚ ਫੇਰ ਪਵੇਗਾ ਮੀਂਹ, ਅਲਰਟ ਜਾਰੀ

2 hours ago
Cricket: ਟੀਮ ਇੰਡੀਆ ਨੂੰ ਮਿਲਿਆ ਨਵਾਂ ਕੋਚ

Cricket: ਟੀਮ ਇੰਡੀਆ ਨੂੰ ਮਿਲਿਆ ਨਵਾਂ ਕੋਚ

2 hours ago
National: ‘ਕਾਕਰੋਚ ਜਨਤਾ ਪਾਰਟੀ’ ਦੇ ਸਮਰਥਨ ‘ਚ ਆਏ ਸੋਨਮ ਵਾਂਗਚੁਕ

National: ‘ਕਾਕਰੋਚ ਜਨਤਾ ਪਾਰਟੀ’ ਦੇ ਸਮਰਥਨ ‘ਚ ਆਏ ਸੋਨਮ ਵਾਂਗਚੁਕ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
National: ਡੀਕੇ ਸ਼ਿਵਕੁਮਾਰ ਅੱਜ ਕਰਨਾਟਕ ਦੇ ਮੁੱਖ ਮੰਤਰੀ ਵੱਜੋਂ ਚੁੱਕਣਗੇ ਸਹੁੰ

National: ਡੀਕੇ ਸ਼ਿਵਕੁਮਾਰ ਅੱਜ ਕਰਨਾਟਕ ਦੇ ਮੁੱਖ ਮੰਤਰੀ ਵੱਜੋਂ ਚੁੱਕਣਗੇ ਸਹੁੰ

3 hours ago
Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਅੱਜ ਹਾਈਕੋਰਟ ‘ਚ ਮੁੜ ਹੋਵੇਗੀ ਸੁਣਵਾਈ

Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਅੱਜ ਹਾਈਕੋਰਟ ‘ਚ ਮੁੜ ਹੋਵੇਗੀ ਸੁਣਵਾਈ

4 hours ago
Big News: ਈਰਾਨ ਨੇ ਕੁਵੈਤ ਤੇ ਬਹਿਰੀਨ ਵਿੱਚ ਅਮਰੀਕੀ ਫੌਜੀ ਠਿਕਾਣਿਆਂ ‘ਤੇ ਕੀਤਾ ਹਮਲਾ

Big News: ਈਰਾਨ ਨੇ ਕੁਵੈਤ ਤੇ ਬਹਿਰੀਨ ਵਿੱਚ ਅਮਰੀਕੀ ਫੌਜੀ ਠਿਕਾਣਿਆਂ ‘ਤੇ ਕੀਤਾ ਹਮਲਾ

4 hours ago
Hukamnama Sri Darbar Sahib Today – 03 June 2026 | Ang 828 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 June 2026 | Ang 828 I ਅੱਜ ਦਾ ਹੁਕਮਨਾਮਾ

6 hours ago
Hindi News
English News
Wednesday, June 3, 2026
No Result
View All Result
36 °c
Chandigarh
33 ° Thu
34 ° Fri
33 ° Sat
36 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ

May 3, 2024
in ਪੰਜਾਬ
ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ

ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ

ਉੱਚ-ਜੋਖਮ ਵਾਲੀਆਂ ਗਰਭਵਤੀ ਔਰਤਾਂ ਵਲ ਖ਼ਾਸ ਧਿਆਨ ਦੇਣ ਦੀਆਂ ਹਦਾਇਤਾਂ 

ਮੋਹਾਲੀ, 3 ਮਈ : ਤਮਾਮ ਗਰਭਵਤੀ ਔਰਤਾਂ ਦਾ ਜਲਦ ਤੋਂ ਜਲਦ ਪੰਜੀਕਰਣ ਕੀਤਾ ਜਾਵੇ ਅਤੇ ਉੱਚ-ਜੋਖਮ ਵਾਲੀਆਂ ਗਰਭਵਤੀ ਔਰਤਾਂ ਦਾ ਖ਼ਾਸ ਧਿਆਨ ਰਖਿਆ ਜਾਵੇ ਤਾਕਿ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਨੂੰ ਠੱਲ੍ਹ ਪਾਈ ਜਾ ਸਕੇ। ਇਹ ਹਦਾਇਤਾਂ ਮੋਹਾਲੀ ਅਰਬਨ ਏਰੀਏ ਦੀਆਂ ਐਲ.ਐਚ.ਵੀ. ਅਤੇ ਏ.ਐਨ.ਐਮਜ਼ ਨਾਲ ਅੱਜ  ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਅਤੇ ਜ਼ਿਲ੍ਹਾ ਪਰਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘਲ ਵਲੋਂ ਦਿਤੀਆਂ ਗਈਆਂ। ਉਨ੍ਹਾਂ ਕਿਹਾ ਕਿ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਅਤੇ ਲੋੜੀਂਦੀ ਦੇਖਭਾਲ ਤੋਂ ਵਾਂਝੀ ਨਹੀਂ ਰਹਿਣੀ ਚਾਹੀਦੀੇ। ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦਰ ਘਟਾਉਣ ਲਈ ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਸਮੇਂ ਸਿਰ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਜਾ ਸਕੇ। ਇਸ ਤਰ੍ਹਾਂ ਜਣੇਪੇ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਹੀਂ ਆਵੇਗੀ।

ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਦੇ ਪ੍ਰਮੁੱਖ ਉਦੇਸ਼ਾਂ ਵਿੱਚੋਂ ਇੱਕ ਮਾਤਰੀ ਮੌਤ ਦਰ ਨੂੰ ਘਟਾਉਣਾ ਵੀ ਹੈ। ਇਸ ਲਈ ਲੋਕਾਂ ਨੂੰ ਬਿਹਤਰ ਜੱਚਾ-ਬੱਚਾ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਜੇਕਰ ਸਿਹਤ ਕੇਂਦਰ ਵਿਚ ਕੋਈ ਵੀ ਗਰਭਵਤੀ ਮਾਂ ਪਹਿਲੀ ਵਾਰ ਚੈੱਕਅਪ ਦੌਰਾਨ ਹੀ ਹਾਈ ਰਿਸਕ ਲੱਗੇ ਜਿਵੇਂ ਬੀ. ਪੀ. ਵਧਦਾ ਹੋਵੇ, ਖੂਨ 7 ਗ੍ਰਾਮ ਤੋਂ ਘੱਟ ਹੋਵੇ ਜਾਂ 5 ਫੁੱਟ ਤੋਂ ਘੱਟ ਕੱਦ ਹੋਵੇ ਆਦਿ ਤਾਂ ਉਸ ਮਰੀਜ਼ ਨੂੰ ਤੁਰੰਤ ਜ਼ਿਲ੍ਹਾ ਸਰਕਾਰੀ ਹਸਪਤਾਲ ਪੱਧਰ ’ਤੇ ਰੈਫਰ ਕੀਤਾ ਜਾਵੇ। ਉਸ ਸਮੇਂ ਉਸ ਮਰੀਜ਼ ਦੇ ਵਾਰਿਸ ਨੂੰ ਇਹ ਵੀ ਸਮਝਾਇਆ ਜਾਵੇ ਕਿ ਮਾਂ ਅਤੇ ਬੱਚੇ ਦੀ ਜਾਨ ਨੂੰ ਖਤਰਾ ਕਿਵੇਂ ਘਟਾਇਆ ਜਾ ਸਕਦਾ ਹੈ ਅਤੇ ਇਹ ਸਭ ਕੁੱਝ ਗਰਭਵਤੀ ਮਾਵਾਂ ਨੂੰ ਵੀ ਦੱਸਣਾ ਯਕੀਨੀ ਬਣਾਇਆ ਜਾਵੇ।

ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਗਰਭਵਤੀ ਔਰਤਾਂ ਦਾ ਮਾਹਰ ਡਾਕਟਰ ਕੋਲੋਂ ਸਰਕਾਰੀ ਹਸਪਤਾਲਾਂ ਵਿਚ ਹੀ ਚੈਕਅੱਪ ਕਰਵਾਇਆ ਜਾਵੇ ਕਿਉਂਕਿ ਸਪੈਸ਼ਲਿਸਟ ਡਾਕਟਰ ਜ਼ਿਆਦਾ ਗਿਆਨਵਾਨ ਹੁੰਦੇ ਹਨ। ਅਜਿਹੇ ਵਿਅਕਤੀ ਜਿਨ੍ਹਾਂ ਕੋਲ ਗਰਭਵਤੀ ਮਾਵਾਂ ਦੀ ਜਾਂਚ ਸਬੰਧੀ ਮੁਹਾਰਤ ਹਾਸਲ ਨਹੀਂ ਹੈ, ਉਨ੍ਹਾਂ ਕੋਲ ਜਾਣ ਨਾਲ ਮਾਂ ਅਤੇ ਬੱਚੇ ਦੋਵਾਂ ਦੀ ਜਾਨ ਨੂੰ ਖਤਰਾ ਹੋ ਸਕਦਾ ਹੈ। ਮੀਟਿੰਗ ’ਚ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਚ.ਚੀਮਾ ਵੀ ਮੌਜੂਦ ਸਨ।

Tags: BREAKING NEWSPOLITICSPUNJABpunjab newsWISHAVWARTA.INਮੋਹਾਲੀ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ‘ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਲਾਉਣ ਦਾ ਐਲਾਨ

Punjab ‘ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਲਾਉਣ ਦਾ ਐਲਾਨ

by Ranjit Singh
June 3, 2026
0

Punjab 'ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ 'ਖਾਲਸਾ ਟੈਕਸ' ਲਾਉਣ ਦਾ ਐਲਾਨ - ਸਮਾਜ ਸੇਵਾ 'ਚ...

Punjab: ਕੇਵਲ ਢਿੱਲੋਂ ਅੱਜ ਸੰਭਾਲਣਗੇ BJP ਪੰਜਾਬ ਪ੍ਰਧਾਨ ਦਾ ਅਹੁਦਾ

Punjab: ਕੇਵਲ ਢਿੱਲੋਂ ਅੱਜ ਸੰਭਾਲਣਗੇ BJP ਪੰਜਾਬ ਪ੍ਰਧਾਨ ਦਾ ਅਹੁਦਾ

by Ranjit Singh
June 3, 2026
0

Punjab: ਕੇਵਲ ਢਿੱਲੋਂ ਅੱਜ ਸੰਭਾਲਣਗੇ BJP ਪੰਜਾਬ ਪ੍ਰਧਾਨ ਦਾ ਅਹੁਦਾ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੀ ਰਹਿਣਗੇ ਮੌਜੂਦ...

Big News: ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਨੂੰ ਹੋਈ 75 ਸਾਲ ਦੀ ਸਜ਼ਾ

Big News: ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਨੂੰ ਹੋਈ 75 ਸਾਲ ਦੀ ਸਜ਼ਾ

by Ranjit Singh
June 3, 2026
0

Big News: ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਨੂੰ ਹੋਈ 75 ਸਾਲ ਦੀ ਸਜ਼ਾ ਚੰਡੀਗੜ੍ਹ, 3 ਜੂਨ (ਵਿਸ਼ਵ ਵਾਰਤਾ): ਭਾਰਤੀ ਟਰੱਕ...

Punjab Weather: ਪੰਜਾਬ ‘ਚ ਫੇਰ ਪਵੇਗਾ ਮੀਂਹ, ਅਲਰਟ ਜਾਰੀ

Punjab Weather: ਪੰਜਾਬ ‘ਚ ਫੇਰ ਪਵੇਗਾ ਮੀਂਹ, ਅਲਰਟ ਜਾਰੀ

by Ranjit Singh
June 3, 2026
0

Punjab Weather: ਪੰਜਾਬ 'ਚ ਫੇਰ ਪਵੇਗਾ ਮੀਂਹ, ਅਲਰਟ ਜਾਰੀ ਚੰਡੀਗੜ੍ਹ, 3 ਜੂਨ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਫੇਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ

Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ

by Ranjit Singh
June 3, 2026
0

Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ - ਕਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪਹੁੰਚੀਆਂ ਮੌਕੇ 'ਤੇ - ਰਾਹਤ...

Most Popular

Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ

Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ

by Ranjit Singh
3 days ago
0

Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ 'ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ ਨਵੀਂ ਦਿੱਲੀ, 31 ਮਈ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 