• Latest
  • Trending
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅੱਜ ਅਤੇ 8 ਮਈ ਨੂੰ ਮੋਹਾਲੀ ‘ਚ ਨੋ-ਫਲਾਇੰਗ ਜੋਨ ਘੋਸ਼ਿਤ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅੱਜ ਅਤੇ 8 ਮਈ ਨੂੰ ਮੋਹਾਲੀ ‘ਚ ਨੋ-ਫਲਾਇੰਗ ਜੋਨ ਘੋਸ਼ਿਤ

3 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

2 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

3 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

3 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

3 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

3 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

5 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

5 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

5 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

5 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

6 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Sunday, November 8, 2026
No Result
View All Result
21 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅੱਜ ਅਤੇ 8 ਮਈ ਨੂੰ ਮੋਹਾਲੀ ‘ਚ ਨੋ-ਫਲਾਇੰਗ ਜੋਨ ਘੋਸ਼ਿਤ

May 4, 2024
in MOHALI, ਸਿਆਸੀ, ਖਬਰਾਂ, ਪ੍ਰਸ਼ਾਸਨਿਕ, ਰਾਸ਼ਟਰੀ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅੱਜ ਅਤੇ 8 ਮਈ ਨੂੰ ਮੋਹਾਲੀ ‘ਚ ਨੋ-ਫਲਾਇੰਗ ਜੋਨ ਘੋਸ਼ਿਤ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅੱਜ ਅਤੇ 8 ਮਈ ਨੂੰ ਮੋਹਾਲੀ ‘ਚ ਨੋ-ਫਲਾਇੰਗ ਜੋਨ ਘੋਸ਼ਿਤ

ਰਾਸ਼ਟਰਪਤੀ ਦੀ ਆਮਦ ਅਤੇ ਰਵਾਨਗੀ ਨੂੰ ਮੁੱਖ ਰੱਖਦੇ ਹੋਏ ਲਿਆ ਗਿਆ ਫੈਸਲਾ

ਚੰਡੀਗੜ੍ਹ, 4ਮਈ(ਵਿਸ਼ਵ ਵਾਰਤਾ)- ਮੋਹਾਲੀ ਦੀ ਡੀਸੀ ਆਸ਼ਿਕਾ ਜੈਨ ਨੇ ਅੱਜ 4 ਮਈ ਅਤੇ 8 ਮਈ ਨੂੰ ਏਅਰਪੋਰਟ ਅਤੇ ਏਅਰਪੋਰਟ ਤੋਂ 5 ਕਿਲੋਮੀਟਰ ਤੱਕ ਦੇ ਖੇਤਰ ਨੂੰ ਨੋ ਫਲਾਇੰਗ ਜ਼ੋਨ ਘੋਸ਼ਿਤ ਕੀਤਾ ਹੈ। ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਸ਼ਿਕਾ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਮਾਨਯੋਗ ਭਾਰਤ ਦੇ ਰਾਸ਼ਟਰਪਤੀ ਦੀ ਮਿਤੀ 04.05.2024 ਅਤੇ ਮਿਤੀ 08.05.2024 ਦੀ ਆਮਦ ਅਤੇ ਰਵਾਨਗੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਵਿੱਚ ਸਥਿਤ ਸ਼ਹੀਦ ਭਗਤ ਸਿੰਘ (ਐਸ.ਬੀ.ਐਸ.) ਅੰਤਰਰਾਸ਼ਟਰੀ ਏਅਰਪੋਰਟ ਅਤੇ ਇਸ ਦੇ ਆਲੇ ਦੁਆਲੇ 5 ਕਿਲੋਮੀਟਰ ਦੇ ਅਰਧ ਵਿਆਸੀ ਘੇਰੇ (ਰੇਡੀਅਸ) ਨੂੰ 04.05.2024 ਅਤੇ ਮਿਤੀ 08.05.2024 ਤੱਕ ਨੋ-ਡਰੋਨ ਅਤੇ ਨੋ-ਫਲਾਇੰਗ ਜੋਨ (No Drone and No flying Zone) ਘੋਸ਼ਿਤ ਕੀਤਾ ਹੈ। ਉਨ੍ਹਾਂ ਕਿਹਾ ਇਨ੍ਹਾਂ ਹੁਕਮ ਦੀ ਪਾਲਣਾ ਵਿੱਚ ਇਸ ਏਰੀਆ ਵਿੱਚ ਕਿਸੇ ਵੀ ਕਿਸੇ ਕਿਸਮ ਦੇ ਫਲਾਇੰਗ ਆਬਜੈਕਟ (Flying object) ਦੀ ਉਡਾਣ ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ। ਇਹ ਫੈਸਲਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਆਉਣ ਅਤੇ ਜਾਣ ਦੇ ਸ਼ਡਿਊਲ ਕਾਰਨ ਲਿਆ ਗਿਆ ਹੈ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਡਰੋਨ ਜਾਂ ਹੋਰ ਕਿਸੇ ਵੀ ਚੀਜ਼ ਨੂੰ ਉਡਾਉਣ ‘ਤੇ ਪਾਬੰਦੀ ਰਹੇਗੀ। ਰਾਸ਼ਟਰਪਤੀ 4 ਮਈ ਨੂੰ ਚੰਡੀਗੜ੍ਹ ਹਵਾਈ ਅੱਡੇ ‘ਤੇ ਉਤਰਨਗੇ, ਜਿਸ ਤੋਂ ਬਾਅਦ ਉਹ ਹਿਮਾਚਲ ਦੌਰੇ ‘ਤੇ ਜਾਣਗੇ। 8 ਮਈ ਨੂੰ ਉਹ ਹਿਮਾਚਲ ਤੋਂ ਪਰਤਣਗੇ ਅਤੇ ਚੰਡੀਗੜ੍ਹ ਹਵਾਈ ਅੱਡੇ ਤੋਂ ਦਿੱਲੀ ਲਈ ਉਡਾਣ ਭਰਨਗੇ। 

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

by Ranjit Singh
1 week ago
0

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 