• Latest
  • Trending
ਕੈਪਟਨ ਅਮਰਿੰਦਰ ਸਿੰਘ ਵਲੋਂ ਕੇਰਲ ਰਾਹਤ ਕੋਸ਼ਿਸਾਂ ‘ਚ ਪੰਜਾਬੀਆਂ ਨੂੰ ਸਹਾਇਤਾ ਦੇਣ ਦੀ ਅਪੀਲ 

ਕੈਪਟਨ ਅਮਰਿੰਦਰ ਸਿੰਘ ਵਲੋਂ ਕੇਰਲ ਰਾਹਤ ਕੋਸ਼ਿਸਾਂ ‘ਚ ਪੰਜਾਬੀਆਂ ਨੂੰ ਸਹਾਇਤਾ ਦੇਣ ਦੀ ਅਪੀਲ 

8 years ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

21 minutes ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

40 minutes ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

49 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

1 hour ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

1 hour ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

2 hours ago
Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

2 hours ago
Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

11 hours ago
Hindi News
English News
Thursday, November 12, 2026
No Result
View All Result
17 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਵਲੋਂ ਕੇਰਲ ਰਾਹਤ ਕੋਸ਼ਿਸਾਂ ‘ਚ ਪੰਜਾਬੀਆਂ ਨੂੰ ਸਹਾਇਤਾ ਦੇਣ ਦੀ ਅਪੀਲ 

August 20, 2018
in ਪੰਜਾਬ
ਕੈਪਟਨ ਅਮਰਿੰਦਰ ਸਿੰਘ ਵਲੋਂ ਕੇਰਲ ਰਾਹਤ ਕੋਸ਼ਿਸਾਂ ‘ਚ ਪੰਜਾਬੀਆਂ ਨੂੰ ਸਹਾਇਤਾ ਦੇਣ ਦੀ ਅਪੀਲ 

ਕੈਪਟਨ ਅਮਰਿੰਦਰ ਸਿੰਘ ਵਲੋਂ ਕੇਰਲ ਰਾਹਤ ਕੋਸ਼ਿਸਾਂ ‘ਚ ਪੰਜਾਬੀਆਂ ਨੂੰ ਸਹਾਇਤਾ ਦੇਣ ਦੀ ਅਪੀਲ 
– ਪੰਜਾਬ ਸਰਕਾਰ ਵਲੋਂ 150 ਮੀਟਰਕ ਟਨ ਰਾਹਤ ਸਮੱਗਰੀ ਨਾਲ ਭਰੇ ਚਾਰ ਜਹਾਜ਼ ਕੇਰਲ ਲਈ ਰਵਾਨਾ
ਚੰਡੀਗੜ, 20 ਅਗਸਤ (ਵਿਸ਼ਵ ਵਾਰਤਾ) : ਹੜਾਂ ਨਾਲ ਪ੍ਰਭਾਵਿਤ ਕੇਰਲਾ ਸੂਬੇ ਨੂੰ ਪਿਛਲੇ 2 ਦਿਨਾਂ ਦੌਰਾਨ 150 ਮੀਟਰਕ ਟਨ ਰਾਹਤ ਸਮੱਗਰੀ ਨਾਲ ਭਰੇ 4 ਹਵਾਈ ਜਹਾਜ਼ਾਂ ਨੂੰ ਰਵਾਨਾ ਕਰਨ ਅਤੇ ਆਪਣੀ ਸਰਕਾਰ ਦੀਆਂ ਚੱਲ ਰਹੀਆਂ ਕੋਸ਼ਿਸਾਂ ਨੂੰ ਹੁਲਾਰਾ ਦੇਣ ਵਾਸਤੇ  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਅਣਕਿਆਸੀ ਕੁਦਰਤੀ ਆਫਤ ਨਾਲ ਜੂਝ ਰਹੇ ਕੇਰਲ ਦੀ ਮਦਦ ਕਰਨ ਲਈ ਸਾਰੇ ਪੰਜਾਬੀਆਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੇਰਲ ਦੇ ਹੜਾਂ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸੂਬਾ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਕੋਸ਼ਿਸਾਂ ਵਿੱਚ ਹਰ ਪੰਜਾਬੀ ਨੂੰ ਮਦਦ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਹੜਾਂ ਦੇ ਨਤੀਜੇ ਵਜੋਂ ਕੇਰਲ ਨੂੰ ਇਸ ਸਮੇਂ ਬਹੁਤ ਜ਼ਿਆਦਾ ਮੁਸ਼ਕਲਾਂ ਭਰੇ ਸਮੇਂ ਵਿਚੋਂ ਗੁਜ਼ਰਨਾ ਪੈ ਰਿਹਾ ਹੈ।
ਇਸੇ ਦੌਰਾਨ ਹੀ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 90 ਲੱਖ ਮੀਟਰਕ ਟਨ ਰਾਹਤ ਸਮੱਗਰੀ ਨਾਲ ਭਰੇ ਤਿੰਨ ਹਵਾਈ ਜਹਾਜ਼ ਇੰਡਿਅਨ ਏਅਰ ਫੋਰਸ ਦੇ ਹਲਵਾਰਾ ਸਟੇਸ਼ਨ ਤੋਂ ਰਵਾਨਾ ਕੀਤੇ ਗਏ ਹਨ। ਇਹ ਸਮੱਗਰੀ ਏਅਰ ਫੋਰਸ ਟਰਾਂਸਪੋਰਟ ਏਅਰ ਕਰਾਫਟ ਰਾਹੀਂ ਭੇਜੀ ਗਈ ਹੈ। ਇਸ ਤੋਂ ਇਲਾਵਾ ਤਕਰੀਬਨ 50 ਮੀਟਰਕ ਟਨ ਰਾਹਤ ਸਮੱਗਰੀ ਵਾਲਾ ਇਕ ਸੀ-17 ਏਅਰ ਫੋਰਸ ਟ੍ਰਾਂਸਪਰੋਰਟ ਏਅਰ ਕਰਾਫਟ, ਜਲੰਧਰ ਜਿਲ•ੇ ਦੇ ਆਦਮਪੁਰ ਸਥਿਤ ਭਾਰਤੀ ਹਵਾਈ ਫੌਜ ਦੇ ਏਅਰ ਸਟੇਸ਼ਨ ਤੋਂ ਅੱਜ ਦੁਪਹਿਰ ਰਵਾਨਾ ਕੀਤਾ ਗਿਆ। ਜਲੰਧਰ ਜਿਲ•ਾ ਪ੍ਰਸ਼ਾਸਨ ਵਲੋਂ ਇਕੱਤਰ 50 ਮੀਟਰਕ ਟਨ ਹੋਰ ਰਾਹਤ ਸਮੱਗਰੀ ਨਾਲ ਭਰਿਆ ਜਹਾਜ਼ ਆਦਮਪੁਰ ਤੋਂ 21 ਅਗਸਤ ਨੂੰ ਸਵੇਰੇ ਭੇਜਿਆ ਜਾਵੇਗਾ।
ਬੁਲਾਰੇ ਅਨੁਸਾਰ ਪਟਿਆਲਾ ਜਿਲ•ਾ ਪ੍ਰਸ਼ਾਸਨ ਵਲੋਂ ਵੀ 120 ਮੀਟਰਕ ਟਨ ਰਾਹਤ ਸਮੱਗਰੀ ਭੇਜੇ ਜਾਣ ਵਾਸਤੇ ਪੂਰੀ ਤਰ•ਾਂ ਤਿਆਰ ਹੈ ਜੋ ਮੰਗਲਵਾਰ ਨੂੰ ਚੰਡੀਗੜ• ਸਥਿਤ ਭਾਰਤੀ ਹਵਾਈ ਫੌਜ਼ ਦੇ ਸਟੇਸ਼ਨ ਤੋਂ ਰਵਾਨਾ ਕਰ ਦਿੱਤੀ ਜਾਵੇਗੀ। ਕੇਰਲ ਸਰਕਾਰ ਦੀ ਬੇਨਤੀ ‘ਤੇ ਪੰਜਾਬ ਸਰਕਾਰ ਵਲੋਂ ਪੂਰੀ ਤਰ•ਾਂ ਤਿਆਰ ਸਮੱਗਰੀ ਭੇਜੀ ਜਾ ਰਹੀ ਹੈ। ਇਹ ਸਮੱਗਰੀ ਇਕ-ਇਕ ਕਿਲੋ ਦੇ ਪੈਕਟਾਂ ਵਿੱਚ ਹੈ ਜਿਸ ਵਿੱਚ ਪੀਣ ਵਾਲਾ ਪਾਣੀ, ਬਿਸਕੁਟ, ਛੋਲੇ ਅਤੇ ਦੁੱਧ ਦਾ ਪਾਉਡਰ ਪ੍ਰਮੁੱਖ ਹਨ।
ਬੁਲਾਰੇ ਅਨੁਸਾਰ ਸੂਬਾ ਸਰਕਾਰ ਨੇ ਆਈ.ਏ.ਐਸ ਅਧਿਕਾਰੀ ਬਸੰਤ ਗਰਗ ਦੇ ਨਾਲ ਕੁਝ ਹੋਰ ਅਧਿਕਾਰੀਆਂ ਦੀ ਇਕ ਛੋਟੀ ਟੀਮ ਨੂੰ ਥੀਰੂਵੰਨਥਾਪੁਰਮ ਵਿਖੇ ਤਾਇਨਾਤ ਕੀਤਾ ਹੈ ਜੋ ਰਾਹਤ ਕਾਰਜ਼ਾਂ ਦੇ ਲਈ ਵੱਧੀਆ ਤਾਲਮੇਲ ਵਾਸਤੇ ਕੇਰਲ ਸਰਕਾਰ ਦੇ ਨਾਲ ਤਾਲਮੇਲ ਕਰਨਗੇ।
ਬੁਲਾਰੇ ਅਨੁਸਾਰ ਸਥਾਨਕ ਪ੍ਰਸ਼ਾਸਨ ਦੀਆਂ ਵਿਸ਼ੇਸ਼ ਜਰੂਰਤਾਂ ਦੇ ਅਨੁਸਾਰ ਪੰਜਾਬ ਸਰਕਾਰ ਅੱਗੇ ਹੋਰ ਰਾਹਤ ਸਾਮਗਰੀ ਦਾ ਬੰਦੋਬਸਤ ਕਰੇਗੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਰਲ ਸਰਕਾਰ ਲਈ 10 ਕਰੋੜ ਰੁਪਏ ਦੀ ਸਹਾਇਤਾ ਦਾ ਪਹਿਲਾਂ ਹੀ ਐਲਾਨ ਕੀਤਾ ਹੋਇਆ ਹੈ ਜਿਸ ਵਿੱਚ 5 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਸ਼ਾਮਲ ਹੈ ਜੋ ਕਿ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਵਿਚੋਂ ਕੇਰਲ ਮੁੱਖ ਮੰਤਰੀ ਫੰਡ ਵਿੱਚ ਤਬਦੀਲ ਕੀਤੀ ਗਈ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

by Ranjit Singh
November 12, 2026
0

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ 'ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ...

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

by Ranjit Singh
November 12, 2026
0

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 27 ਨਾਇਬ ਤਹਿਸੀਲਦਾਰਾਂ...

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

by Ranjit Singh
November 12, 2026
0

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 12, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 12 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

by Ranjit Singh
November 12, 2026
0

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ 'ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
2 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 