• Latest
  • Trending
ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ – ਰਣਧੀਰ ਸਿੰਘ ਬੈਣੀਵਾਲ

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ – ਰਣਧੀਰ ਸਿੰਘ ਬੈਣੀਵਾਲ

2 years ago
Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਿੱਤਿਆ ਗੋਲਡ ; ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾਇਆ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਿੱਤਿਆ ਗੋਲਡ ; ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾਇਆ

5 minutes ago
ਹੋਰਮੁਜ਼ ਸਟ੍ਰੇਟ ‘ਚ ਜਹਾਜ਼ ‘ਤੇ ਪ੍ਰੋਜੈਕਟਾਈਲ ਹਮਲੇ ਤੋਂ ਬਾਅਦ 5 ਭਾਰਤੀ ਨਾਗਰਿਕਾਂ ਨੂੰ ਬਚਾਇਆ ਗਿਆ

ਹੋਰਮੁਜ਼ ਸਟ੍ਰੇਟ ‘ਚ ਜਹਾਜ਼ ‘ਤੇ ਪ੍ਰੋਜੈਕਟਾਈਲ ਹਮਲੇ ਤੋਂ ਬਾਅਦ 5 ਭਾਰਤੀ ਨਾਗਰਿਕਾਂ ਨੂੰ ਬਚਾਇਆ ਗਿਆ

28 minutes ago
Asian Games : ਅਮਨ ਸਹਿਰਾਵਤ ਨੇ ਮੌਜੂਦਾ ਵਿਸ਼ਵ ਚੈਂਪੀਅਨ ਨੂੰ ਹਰਾ ਕੇ ਕੁਸ਼ਤੀ ਵਿੱਚ ਜਿੱਤਿਆ ਸੋਨ ਤਗਮਾ 

Asian Games : ਅਮਨ ਸਹਿਰਾਵਤ ਨੇ ਮੌਜੂਦਾ ਵਿਸ਼ਵ ਚੈਂਪੀਅਨ ਨੂੰ ਹਰਾ ਕੇ ਕੁਸ਼ਤੀ ਵਿੱਚ ਜਿੱਤਿਆ ਸੋਨ ਤਗਮਾ 

2 hours ago
ਭਾਰਤ ਰੋਬੋਟਿਕ ਸਰਜਰੀ ਵਿੱਚ ਬਣੇਗਾ Global leader : ਜੇ.ਪੀ. ਨੱਡਾ

ਭਾਰਤ ਰੋਬੋਟਿਕ ਸਰਜਰੀ ਵਿੱਚ ਬਣੇਗਾ Global leader : ਜੇ.ਪੀ. ਨੱਡਾ

2 hours ago
ਬਹੁ-ਰਾਸ਼ਟਰੀ ਹਵਾਈ ਅਭਿਆਸ ‘ਤਰੰਗ ਸ਼ਕਤੀ 2026’ ਜੋਧਪੁਰ ‘ਚ ਜਾਰੀ

ਬਹੁ-ਰਾਸ਼ਟਰੀ ਹਵਾਈ ਅਭਿਆਸ ‘ਤਰੰਗ ਸ਼ਕਤੀ 2026’ ਜੋਧਪੁਰ ‘ਚ ਜਾਰੀ

2 hours ago
ਬੰਗਲਾਦੇਸ਼ ਵਿੱਚ ਖਸਰੇ ਕਾਰਨ 4 ਹੋਰ ਮੌਤਾਂ, ਮ੍ਰਿਤਕਾਂ ਦੀ ਕੁੱਲ ਗਿਣਤੀ 1,114 ਤੱਕ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਕਾਰਨ 4 ਹੋਰ ਮੌਤਾਂ, ਮ੍ਰਿਤਕਾਂ ਦੀ ਕੁੱਲ ਗਿਣਤੀ 1,114 ਤੱਕ ਪਹੁੰਚੀ

2 hours ago
Rs 50 lakh bribe : ਸੀਬੀਆਈ ਵੱਲੋਂ CPWD ਇੰਜੀਨੀਅਰ ਅਤੇ ਰੀਅਲ ਅਸਟੇਟ ਫਰਮ ਦੇ 3 ਅਧਿਕਾਰੀ ਗ੍ਰਿਫਤਾਰ

Rs 50 lakh bribe : ਸੀਬੀਆਈ ਵੱਲੋਂ CPWD ਇੰਜੀਨੀਅਰ ਅਤੇ ਰੀਅਲ ਅਸਟੇਟ ਫਰਮ ਦੇ 3 ਅਧਿਕਾਰੀ ਗ੍ਰਿਫਤਾਰ

2 hours ago
ਰੂਸੀ ਜਲ ਸੈਨਾ ਦੇ ਵਫ਼ਦ ਨੇ ਦੱਖਣੀ ਜਲ ਸੈਨਾ ਕਮਾਂਡ ਅਤੇ ਭਾਰਤੀ ਜਲ ਸੈਨਾ ਅਕੈਡਮੀ ਦਾ ਕੀਤਾ ਦੌਰਾ

ਰੂਸੀ ਜਲ ਸੈਨਾ ਦੇ ਵਫ਼ਦ ਨੇ ਦੱਖਣੀ ਜਲ ਸੈਨਾ ਕਮਾਂਡ ਅਤੇ ਭਾਰਤੀ ਜਲ ਸੈਨਾ ਅਕੈਡਮੀ ਦਾ ਕੀਤਾ ਦੌਰਾ

2 hours ago
ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ, ਇੱਕ ਜ਼ਖ਼ਮੀ

ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ, ਇੱਕ ਜ਼ਖ਼ਮੀ

2 hours ago
ਭਾਰਤ ਦੀ ਨਜ਼ਰ ਦੁਨੀਆ ਦੀਆਂ 80 ਫੀਸਦੀ ਅਰਥਵਿਵਸਥਾਵਾਂ ਨਾਲ ਵਪਾਰਕ ਸਬੰਧਾਂ ‘ਤੇ : ਪੀਯੂਸ਼ ਗੋਇਲ

ਭਾਰਤ ਦੀ ਨਜ਼ਰ ਦੁਨੀਆ ਦੀਆਂ 80 ਫੀਸਦੀ ਅਰਥਵਿਵਸਥਾਵਾਂ ਨਾਲ ਵਪਾਰਕ ਸਬੰਧਾਂ ‘ਤੇ : ਪੀਯੂਸ਼ ਗੋਇਲ

2 hours ago
ਆਯੁਸ਼ਮਾਨ ਖੁਰਾਨਾ ਦੀ ਫਿਲਮ ‘Udta Teer’ ਹੁਣ 23 ਅਕਤੂਬਰ ਨੂੰ ਹੋਵੇਗੀ ਰਿਲੀਜ਼ 

ਆਯੁਸ਼ਮਾਨ ਖੁਰਾਨਾ ਦੀ ਫਿਲਮ ‘Udta Teer’ ਹੁਣ 23 ਅਕਤੂਬਰ ਨੂੰ ਹੋਵੇਗੀ ਰਿਲੀਜ਼ 

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Hindi News
English News
Saturday, October 3, 2026
No Result
View All Result
35 °c
Chandigarh
28 ° Sun
27 ° Mon
28 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ – ਰਣਧੀਰ ਸਿੰਘ ਬੈਣੀਵਾਲ

May 4, 2024
in ਪੰਜਾਬ

ਚੰਡੀਗੜ੍ਹ, 4 ਮਈ (ਵਿਸ਼ਵ ਵਾਰਤਾ):- ਬਹੁਜਨ ਸਮਾਜ ਪਾਰਟੀ ਪੰਜਾਬ ਚੰਡੀਗੜ੍ਹ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਵਾਲ ਜੀ ਨੇ ਪ੍ਰੈਸ ਪ੍ਰੈਸ ਕਾਨਫਰਸ ਨੂੰ ਸੰਬੋਧਨ ਕਰਦੇ ਆਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਆਦੇਸ਼ਾਂ ਅਨੁਸਾਰ ਲੋਕ ਸਭਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਜਸਬੀਰ ਸਿੰਘ ਗੜੀ ਉਮੀਦਵਾਰ ਹੋਣਗੇ। ਸ੍ਰੀ ਰਣਧੀਰ ਸਿੰਘ ਬੈਨੀਵਾਲ ਜੀ ਨੇ ਕਿਹਾ ਕਿ ਇਸ ਨਾਲ ਬਹੁਜਨ ਸਮਾਜ ਪਾਰਟੀ ਵੱਲੋਂ 13 ਉਮੀਦਵਾਰਾਂ ਪੰਜਾਬ ਵਿੱਚ ਘੋਸ਼ਿਤ ਕੀਤੇ ਜਾ ਚੁੱਕੇ ਹਨ। ਸ਼੍ਰੀ ਬੇਨੀਵਾਲ ਜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਐਲਾਨ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਵੱਲੋਂ 13 ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਹੋ ਚੁੱਕੀ ਹੈ ਜਿਸ ਵਿੱਚ ਪਹਿਲਾਂ ਘੋਸ਼ਿਤ ਕੀਤੇ ਗਏ 12 ਉਮੀਦਵਾਰਾਂ ਵਿੱਚ ਹੁਸ਼ਿਆਰਪੁਰ ਤੋਂ ਸ਼੍ਰੀ ਰਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸ਼੍ਰੀ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲੇ ਤੋਂ ਜਗਜੀਤ ਸਿੰਘ ਛੜਬੜ, ਜਲੰਧਰ ਤੋਂ ਬਲਵਿੰਦਰ ਕੁਮਾਰ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ, ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮੈਹਤੋਂ, ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ ਜਨੋਤਰਾ, ਲੁਧਿਆਣਾ ਤੋਂ ਸ੍ਰੀ ਦਵਿੰਦਰ ਸਿੰਘ ਪਨੇਸਰ ਰਾਮਗੜੀਆ, ਸ਼੍ਰੀ ਅੰਮ੍ਰਿਤਸਰ ਤੋਂ ਵਿਸ਼ਾਲ ਸਿੱਧੂ ਅਤੇ ਖੱਡੂਰ ਸਾਹਿਬ ਤੋਂ ਇੰਜੀ ਸਤਨਾਮ ਸਿੰਘ ਤੁੜ ਪ੍ਰਮੁੱਖ ਹਨ।
ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਇਤਿਹਾਸਿਕ ਭੂਮੀ ਹੈ ਜਿਸ ਵਿੱਚ ਬਸਪਾ ਦੇ ਬਾਨੀ ਸਾਹਿਬ ਕਾਂਸ਼ੀ ਰਾਮ ਜੀ ਦੀ ਜਨਮ ਭੂਮੀ ਤੇ ਕਰਮ ਭੂਮੀ ਰੂਪਨਗਰ ਆਉਂਦੀ ਹੈ। ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਧਰਤੀ ਖੁਰਾਲਗੜ੍ਹ ਸਾਹਿਬ, ਖਾਲਸਾ ਪੰਥ ਦੀ ਸਾਜਨਾ ਭੂਮੀ ਸ੍ਰੀ ਅਨੰਦਪੁਰ ਸਾਹਿਬ, ਗਰੀਬ ਦਲਿਤ ਸਿੱਖ ਦੇ ਸਿਰ ਤੇ ਕਲਗੀ ਸ੍ਰੀ ਚਮਕੌਰ ਸਾਹਿਬ ਵਿਖੇ ਲਗਾਉਣ ਦੀ ਧਰਤੀ, ਮਨੂੰਵਾਦ ਦੀ ਪਹਾੜੀ ਰਾਜਿਆਂ ਦੀ ਸੋਚ ਨਾਲ ਲੜਨ ਵਾਲੇ ਗਰੀਬ ਭਾਈ ਬਚਿੱਤਰ ਸਿੰਘ ਦੀ ਧਰਤੀ, ਬਰਤਾਨੀਆ ਦੀ ਗੋਰੀ ਸਰਕਾਰ ਦੇ ਬੋਲੇ ਕੰਨ ਖੋਲਣ ਵਾਲੇ ਸ਼ਹੀਦ ਦੇ ਆਜ਼ਮ ਸਰਦਾਰ ਭਗਤ ਸਿੰਘ ਦੀ ਧਰਤੀ, ਆਦਿ ਧਰਮ ਅੰਦੋਲਨ ਦੇ ਬਾਨੀ ਬਾਬੂ ਮੰਗੂਰਾਮ ਮੰਗੋਵਾਲ ਦੀ ਧਰਤੀ, ਸੂਬਾ ਸਰਹੰਦ ਦੀ ਅਲਖ ਮੁਕਾਉਣ ਵਾਲੇ ਜੰਗ ਬਾਬਾ ਬੰਦਾ ਸਿੰਘ ਬਹਾਦਰ ਤੇ ਚੱਪੜਚਿੜੀ ਦੀ ਧਰਤੀ, ਗਿਆਨੀ ਦਿੱਤ ਸਿੰਘ ਜੀ ਦੀ ਕਰਮ ਭੂਮੀ ਅਤੇ ਗਦਰ ਲਹਿਰ ਤੋਂ ਬਾਅਦ ਪੰਜਾਬ ਵਿੱਚ ਗੋਰੀ ਸਰਕਾਰ ਖਿਲਾਫ ਚਲਦੀ ਬੱਬਰ ਅੰਦੋਲਨ ਦੀ ਭੂਮੀ ਨਵਾਂਸ਼ਹਿਰ ਇਸ ਖਿੱਤੇ ਵਿੱਚ ਆਉਂਦੀ ਹੈ। ਕੁਮਾਰੀ ਮਾਇਆਵਤੀ ਜੀ ਨੇ ਇਸ ਲੋਕ ਸਭਾ ਤੋਂ ਚੋਣ ਲੜਨ ਦੀ ਜਿੰਮੇਵਾਰੀ ਦੇ ਕੇ ਇਸ ਇਤਿਹਾਸਿਕ ਭੂਮੀ ਕੇ ਇਤਿਹਾਸ ਸਿਰਜਣ ਦੀ ਜੋ ਜਿੰਮੇਵਾਰੀ ਕੀਤੀ ਹੈ ਉਸ ਨੂੰ ਤਨਦੇਹੀ ਨਾਲ ਪੂਰਾ ਕਰਕੇ ਪਾਰਟੀ ਨੂੰ ਜੇਤੂ ਬਣਾਇਆ ਜਾਏਗਾ।
ਇਸ ਮੌਕੇ ਬਹੁਜਨ ਸਮਾਜ ਪਾਰਟੀ ਪੰਜਾਬ ਚੰਡੀਗੜ੍ਹ ਦੇ ਤਿੰਨੋਂ ਇੰਚਾਰਜ ਸ੍ਰੀ ਵਿਪੁਲ ਕੁਮਾਰ ਜੀ, ਇੰਚਾਰਜ ਵਿਧਾਇਕ ਡਾਕਟਰ ਨਛੱਤਰਪਾਲ ਜੀ, ਇੰਚਾਰਜ ਸ਼੍ਰੀ ਅਜੀਤ ਸਿੰਘ ਭੈਣੀ, ਸੂਬਾ ਜਨਰਲ ਸਕੱਤਰ ਰਾਜਾ ਰਜਿੰਦਰ ਸਿੰਘ ਨਨਹੇਰੀਆ, ਜਨਰਲ ਸਕੱਤਰ ਸ਼੍ਰੀ ਪ੍ਰਵੀਨ ਬੰਗਾ, ਜਨਰਲ ਸਕੱਤਰ ਸ਼੍ਰੀ ਗੁਰਲਾਲ ਸੈਲਾ, ਜਨਰਲ ਸਕੱਤਰ ਠੇਕੇਦਾਰ ਰਜਿੰਦਰ ਸਿੰਘ, ਠੇਕੇਦਾਰ ਬ੍ਰਿਜਪਾਲ ਚੰਡੀਗੜ੍ਹ ਹਾਜ਼ਰ ਸਨ।

Tags: BREAKING NEWSPOLITICSWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Rs 50 lakh bribe : ਸੀਬੀਆਈ ਵੱਲੋਂ CPWD ਇੰਜੀਨੀਅਰ ਅਤੇ ਰੀਅਲ ਅਸਟੇਟ ਫਰਮ ਦੇ 3 ਅਧਿਕਾਰੀ ਗ੍ਰਿਫਤਾਰ

Rs 50 lakh bribe : ਸੀਬੀਆਈ ਵੱਲੋਂ CPWD ਇੰਜੀਨੀਅਰ ਅਤੇ ਰੀਅਲ ਅਸਟੇਟ ਫਰਮ ਦੇ 3 ਅਧਿਕਾਰੀ ਗ੍ਰਿਫਤਾਰ

by Navjot
October 3, 2026
0

Rs 50 lakh bribe : ਸੀਬੀਆਈ ਵੱਲੋਂ CPWD ਇੰਜੀਨੀਅਰ ਅਤੇ ਰੀਅਲ ਅਸਟੇਟ ਫਰਮ ਦੇ 3 ਅਧਿਕਾਰੀ ਗ੍ਰਿਫਤਾਰ ਮੁੰਬਈ, 3 ਅਕਤੂਬਰ...

ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ, ਇੱਕ ਜ਼ਖ਼ਮੀ

ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ, ਇੱਕ ਜ਼ਖ਼ਮੀ

by Navjot
October 3, 2026
0

ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ, ਇੱਕ ਜ਼ਖ਼ਮੀ ਧਾਰ, 3 ਅਕਤੂਬਰ (ਵਿਸ਼ਵ ਵਾਰਤਾ): ਪੁਲਿਸ ਨੇ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 3, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

Punjab: ਅਕਾਲੀ ਦਲ-ਭਾਜਪਾ ‘ਚ ਗਠਜੋੜ ਦੇ ਫੇਰ ਹੋਣ ਲੱਗੇ ਚਰਚੇ !

Punjab: ਅਕਾਲੀ ਦਲ-ਭਾਜਪਾ ‘ਚ ਗਠਜੋੜ ਦੇ ਫੇਰ ਹੋਣ ਲੱਗੇ ਚਰਚੇ !

by Ranjit Singh
October 3, 2026
0

Punjab: ਅਕਾਲੀ ਦਲ-ਭਾਜਪਾ 'ਚ ਗਠਜੋੜ ਦੇ ਫੇਰ ਹੋਣ ਲੱਗੇ ਚਰਚੇ ! ਚੰਡੀਗੜ੍ਹ, 3 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਿੱਤਿਆ ਗੋਲਡ ; ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾਇਆ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਿੱਤਿਆ ਗੋਲਡ ; ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾਇਆ

by Navjot
October 3, 2026
0

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਿੱਤਿਆ ਗੋਲਡ ; ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾਇਆ ਚੰਡੀਗੜ੍ਹ, 3...

Most Popular

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
4 weeks ago
0

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ 2021 ਵਿੱਚ ਪੰਜਾਬ ਸਿੱਖਿਆ ਖੇਤਰ 'ਚ 27ਵੇਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 