• Latest
  • Trending
ਪਿੰਡ ਜਮਸੇਰ ਖ਼ਾਸ ਸਮੇਤ ਖੇੜਾ,ਨਾਨਕ ਪਿੰਡੀ ਅਤੇ ਦਵਾਲੀ ਦੀਆਂ ਗ੍ਰਾਮ ਪੰਚਾਇਤਾਂ ਹੋਈਆਂ ਕਾਂਗਰਸ ਚ ਸ਼ਾਮਲ 

ਪਿੰਡ ਜਮਸੇਰ ਖ਼ਾਸ ਸਮੇਤ ਖੇੜਾ,ਨਾਨਕ ਪਿੰਡੀ ਅਤੇ ਦਵਾਲੀ ਦੀਆਂ ਗ੍ਰਾਮ ਪੰਚਾਇਤਾਂ ਹੋਈਆਂ ਕਾਂਗਰਸ ਚ ਸ਼ਾਮਲ 

2 years ago
Ludhiana : ਯੂ.ਪੀ.ਐਸ.ਸੀ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਧਾਰਾ 163 ਲਾਗੂ, ਪ੍ਰੀਖਿਆ ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ

Ludhiana : ਯੂ.ਪੀ.ਐਸ.ਸੀ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਧਾਰਾ 163 ਲਾਗੂ, ਪ੍ਰੀਖਿਆ ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ

16 minutes ago
26 ਮਈ ਨੂੰ ਡਰਾਈ ਡੇਅ ਘੋਸ਼ਿਤ

26 ਮਈ ਨੂੰ ਡਰਾਈ ਡੇਅ ਘੋਸ਼ਿਤ

1 hour ago
IPL 2026 LSG vs PBKS :  ਪੰਜਾਬ ਕਿੰਗਜ਼ ਨੇ ਜਿੱਤਿਆ Toss

IPL 2026 LSG vs PBKS : ਪੰਜਾਬ ਕਿੰਗਜ਼ ਨੇ ਜਿੱਤਿਆ Toss

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਅੰਮ੍ਰਿਤਸਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ

ਅੰਮ੍ਰਿਤਸਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ

3 hours ago
ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

3 hours ago
ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ ‘ਤੇ ਹੋਈ ਗੱਲਬਾਤ

ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ ‘ਤੇ ਹੋਈ ਗੱਲਬਾਤ

4 hours ago
ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ;  ਗੂੰਜੇ ਖਾਲਸਾਈ ਜੈਕਾਰੇ

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

4 hours ago
SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

5 hours ago
ਗੁਰਦਾਸਪੁਰ: ਫ਼ੌਜੀ ਜਵਾਨ ਨੇ ਨਿਗਲੀ ਜ਼ਹਿਰੀਲੀ ਚੀਜ਼, ਹੋਈ ਮੌਤ

ਗੁਰਦਾਸਪੁਰ: ਫ਼ੌਜੀ ਜਵਾਨ ਨੇ ਨਿਗਲੀ ਜ਼ਹਿਰੀਲੀ ਚੀਜ਼, ਹੋਈ ਮੌਤ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Breaking: ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਐਨਕਾਊਂਟਰ: ਕਈ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ

Breaking: ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਐਨਕਾਊਂਟਰ: ਕਈ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ

6 hours ago
Hindi News
English News
Saturday, May 23, 2026
No Result
View All Result
34 °c
Chandigarh
37 ° Sun
37 ° Mon
37 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਿੰਡ ਜਮਸੇਰ ਖ਼ਾਸ ਸਮੇਤ ਖੇੜਾ,ਨਾਨਕ ਪਿੰਡੀ ਅਤੇ ਦਵਾਲੀ ਦੀਆਂ ਗ੍ਰਾਮ ਪੰਚਾਇਤਾਂ ਹੋਈਆਂ ਕਾਂਗਰਸ ਚ ਸ਼ਾਮਲ 

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਵਿਧਾਇਕ ਪ੍ਰਗਟ ਸਿੰਘ ਨੇ ਕੀਤਾ ਸਵਾਗਤ

May 7, 2024
in ਖਬਰਾਂ, ਪੰਜਾਬ, ਲੋਕ ਸਭਾ ਚੋਣਾਂ 2024
ਪਿੰਡ ਜਮਸੇਰ ਖ਼ਾਸ ਸਮੇਤ ਖੇੜਾ,ਨਾਨਕ ਪਿੰਡੀ ਅਤੇ ਦਵਾਲੀ ਦੀਆਂ ਗ੍ਰਾਮ ਪੰਚਾਇਤਾਂ ਹੋਈਆਂ ਕਾਂਗਰਸ ਚ ਸ਼ਾਮਲ 

ਜਲੰਧਰ 7 ਮਈ( ਵਿਸ਼ਵ ਵਾਰਤਾ)-ਜਲੰਧਰ ਦੇ ਵਿੱਚ ਕਾਂਗਰਸ ਪਾਰਟੀ ਦੀ ਚੋਣ ਮੁਹਿੰਮ ਨੂੰ ਉਦੋਂ ਵੱਡਾ ਬਲ ਮਿਲਿਆ ਜਦੋਂ ਪਿੰਡ ਜਮਸੇਰ ਖਾਸ ਸਮੇਤ ਚਾਰ ਪਿੰਡਾਂ ਦੀਆਂ ਗ੍ਰਾਮ ਪੰਚਾਇਤ ਨੇ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਤੇ ਰੋਹਬ ਪੰਚਾਇਤਾਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਈਆਂ।ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਅਤੇ ਵਿਧਾਇਕ ਪ੍ਰਗਟ ਸਿੰਘ ਦੀ ਅਗਵਾਈ ਚ ਹੋਈ ਮੀਟਿੰਗ ਦੋਰਾਨ ਗ੍ਰਾਮ ਪੰਚਾਇਤ ਖੇੜਾ,ਨਾਨਕ ਪਿੰਡੀ,ਦਵਾਲੀ ਅਤੇ ਜਮਸੇਰ ਖਾਸ ਦੀਆਂ ਪੰਚਾਇਤਾ ਨੇ ਕਾਂਗਰਸ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ।ਇਸ ਦੋਰਾਨ ਗ੍ਰਾਮ ਪੰਚਾਇਤ ਜਮਸੇਰ ਖਾਸ ਦੇ ਸਰਪੰਚ ਹਰਿੰਦਰ ਸਿੰਘ ਸਮੇਤ ਪੰਚ ਬਲਜੀਤ ਕੋਰ,ਬਲਜੀਤ ਸਿੰਘ,ਸਤਨਾਮ ਸਿੰਘ,ਹੈਪੀ ਵਾਲੀਆਂ,ਬਲਜੀਤ ਕੋਰ,ਨੀਲਮ ਰਾਣੀ,ਵਿਸ਼ਾਲ ਅਤੇ ਕਸ਼ਮੀਰ ਸਿੰਘ ਕਾਂਗਰਸੀ ਪਾਰਟੀ ਵਿੱਚ ਸ਼ਾਮਲ ਹੋ ਗਏ ਜਦ ਕਿ

ਗ੍ਰਾਮ ਪੰਚਾਇਤਾਂ ਪਿੰਡ ਖੇੜਾ ਦੇ ਸਰਪੰਚ ਰਾਮ ਕਿਸ਼ਨ,ਗ੍ਰਾਮ ਪੰਚਾਇਤ ਪਿੰਡ ਨਾਨਕ ਪਿੰਡੀ ਦੇ ਸਰਪੰਚ ਕੀਮਤੀ ਲਾਲ,ਦਵਾਈ ਦੇ ਸਰਪੰਚ ਮਦਨ ਲਾਲ,ਪੰਚ ਗੁਰਮੀਤ ਸਿੰਘ,ਪਲਵਿੰਦਰ ਸਿੰਘ ਵੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਤੇ ਇੰਨਾਂ ਸ.ਚਰਨਜੀਤ ਸਿੰਘ ਚੰਨੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।ਇਸ ਮੋਕੇ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿਧਾਇਕ ਪ੍ਰਗਟ ਸਿੰਘ ਨੇ ਇੰਨਾਂ ਦਾ ਪਾਰਟੀ ਚ ਸਵਾਗਤ ਕੀਤਾ ਤੇ ਕਿਹਾ ਕਿ ਬਹੁਤ ਸਾਰੇ ਪਿੰਡਾਂ ਦੀਆ ਪੰਚਾਇਤਾਂ ਜਿੰਨਾਂ ਨੇ ਪਿਛਲੇ ਦਿਨੀ ਆਮ ਆਦਮੀ ਪਾਰਟੀ ਨੂੰ ਸਮਰਥਨ ਦਿੱਤਾ ਉਹ ਕਾਂਗਰਸ ਦੇ ਹੱਕ ਵਿੱਚ ਨਿੱਤਰਨ ਲਈ ਤਿਆਰ ਬੈਠੀਆਂ ਹਨ।ਸ.ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਚਾਇਤਾਂ ਨਾਲ ਧੋਖਾ ਕੀਤਾ ਹੈ ਤੇ ਢਾਈ ਸਾਲ ‘ਚ ਪੰਚਾਇਤਾਂ ਨੂੰ ਵਿਕਾਸ ਲਈ ਕੋਈ ਗ੍ਰਾਂਟ ਨਹੀ ਦਿੱਤੀ ਜਦ ਕਿ ਮਿਲੀਆਂ ਗ੍ਰਾਟਾਂ ਵੀ ਵਾਪਸ ਲੈ ਲਈਆ ਗਈਆ ਜਿਸ ਕਾਰਨ ਪਿੰਡਾਂ ਦੇ ਵਿਕਾਸ ਵਿੱਚ ਖੜੋਤ ਆ ਗਈ ਹੈ।ਉੱਨਾਂ ਕਿਹਾ ਕਿ ਜਲੰਧਰ ਹਲਕੇ ਦੇ ਸਾਰੇ ਪਿੰਡਾਂ ਦਾ ਯੋਜਨਾਬਦ ਤਰੀਕੇ ਵਿਕਾਸ ਕਰਵਾਇਆ ਜਾਵੇਗਾ।ਇਸ ਮੋਕੇ ਤੇ ਇੰਨਾਂ ਪੰਚਾਇਤਾ ਤੋ ਇਲਾਵਾ ਵੱਡੀ ਗਿਣਤੀ ਚ ਇਲਾਕੇ ਦੇ ਲੋਕ ਹਾਜ਼ਰ ਸਨ।

Tags: CongressEx CM PunjabLATEST PUNJABI NEWSWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ludhiana : ਯੂ.ਪੀ.ਐਸ.ਸੀ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਧਾਰਾ 163 ਲਾਗੂ, ਪ੍ਰੀਖਿਆ ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ

Ludhiana : ਯੂ.ਪੀ.ਐਸ.ਸੀ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਧਾਰਾ 163 ਲਾਗੂ, ਪ੍ਰੀਖਿਆ ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ

by Jaspreet Kaur
May 23, 2026
0

Ludhiana : ਯੂ.ਪੀ.ਐਸ.ਸੀ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਧਾਰਾ 163 ਲਾਗੂ, ਪ੍ਰੀਖਿਆ ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ ਲੁਧਿਆਣਾ, 23 ਮਈ...

26 ਮਈ ਨੂੰ ਡਰਾਈ ਡੇਅ ਘੋਸ਼ਿਤ

26 ਮਈ ਨੂੰ ਡਰਾਈ ਡੇਅ ਘੋਸ਼ਿਤ

by Jaspreet Kaur
May 23, 2026
0

26 ਮਈ ਨੂੰ ਡਰਾਈ ਡੇਅ ਘੋਸ਼ਿਤ - ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਅੰਮ੍ਰਿਤਸਰ, 23 ਮਈ (ਵਿਸ਼ਵ ਵਾਰਤਾ): ਪੰਜਾਬ ਵਿੱਚ...

IPL 2026 LSG vs PBKS :  ਪੰਜਾਬ ਕਿੰਗਜ਼ ਨੇ ਜਿੱਤਿਆ Toss

IPL 2026 LSG vs PBKS : ਪੰਜਾਬ ਕਿੰਗਜ਼ ਨੇ ਜਿੱਤਿਆ Toss

by Jaspreet Kaur
May 23, 2026
0

IPL 2026 LSG vs PBKS : ਪੰਜਾਬ ਕਿੰਗਜ਼ ਨੇ ਜਿੱਤਿਆ Toss - ਜਾਣੋ ਕਪਤਾਨ ਸ਼੍ਰੇਅਸ ਅਈਅਰ ਨੇ ਲਿਆ ਕੀ ਫੈਸਲਾ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 23, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Ludhiana : ਯੂ.ਪੀ.ਐਸ.ਸੀ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਧਾਰਾ 163 ਲਾਗੂ, ਪ੍ਰੀਖਿਆ ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ

Ludhiana : ਯੂ.ਪੀ.ਐਸ.ਸੀ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਧਾਰਾ 163 ਲਾਗੂ, ਪ੍ਰੀਖਿਆ ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ

by Jaspreet Kaur
May 23, 2026
0

Ludhiana : ਯੂ.ਪੀ.ਐਸ.ਸੀ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਧਾਰਾ 163 ਲਾਗੂ, ਪ੍ਰੀਖਿਆ ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ ਲੁਧਿਆਣਾ, 23 ਮਈ...

Most Popular

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਵਾਧਾ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਵਾਧਾ

by Navjot
2 weeks ago
0

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਵਾਧਾ ਚੰਡੀਗੜ੍ਹ, 7ਮਈ (ਵਿਸ਼ਵ ਵਾਰਤਾ) ਸੋਨੇ ਅਤੇ ਚਾਂਦੀ ਦੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 