• Latest
  • Trending
ਲੋਕ ਸਭਾ ਚੋਣਾ 2024: ਪੰਜਾਬ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

2 years ago
Punjab ਵਿੱਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ

2 minutes ago
National: ਪ੍ਰਧਾਨ ਮੰਤਰੀ ਮੋਦੀ ਹੋਣਗੇ ਚਾਰ ਦੇਸ਼ਾਂ ਦੇ ਦੌਰੇ ‘ਤੇ ਰਵਾਨਾ

13 minutes ago
IPL 2026: ਗੁਜਰਾਤ ਦੀ ਲਗਾਤਾਰ ਪੰਜਵੀਂ ਜਿੱਤ, ਹੈਦਰਾਬਾਦ ਨੂੰ 82 ਦੌੜਾਂ ਨਾਲ ਹਰਾਇਆ

19 minutes ago
Hukamnama Sri Darbar Sahib Today – 13 May 2026 | Ang 702 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
IPL 2026 GT vs SRH :  ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

11 hours ago
ਤਿੰਨ ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਮਈ ਤੋਂ ਹੋਵੇਗੀ ਸ਼ੁਰੂ

Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

12 hours ago
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

Hindi News
English News
Wednesday, May 13, 2026
No Result
View All Result
30 °c
Chandigarh
35 ° Thu
37 ° Fri
35 ° Sat
37 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸਭਾ ਚੋਣਾ 2024: ਪੰਜਾਬ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

May 8, 2024
in ਪੰਜਾਬ

ਚੰਡੀਗੜ੍ਹ 8 ਮਈ (ਵਿਸ਼ਵ ਵਾਰਤਾ):- ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ, ਜਲੰਧਰ, ਆਨੰਦਪੁਰ ਸਾਹਿਬ ਅਤੇ ਫਤਿਹਗੜ੍ਹ ਸਾਹਿਬ ਤੋਂ ਇਕ-ਇਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ। ਸੰਗਰੂਰ ਤੋਂ ਪੰਜ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਦਕਿ ਅੰਮ੍ਰਿਤਸਰ ਅਤੇ ਪਟਿਆਲਾ ਤੋਂ ਤਿੰਨ-ਤਿੰਨ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਪਟਿਆਲਾ ਤੋਂ ਤਿੰਨਾਂ ਵਿੱਚੋਂ ਦੋ ਉਮੀਦਵਾਰਾਂ ਨੇ 2-2 ਫਾਰਮ ਭਰੇ ਹਨ। ਜਦਕਿ ਫਰੀਦਕੋਟ ਤੋਂ 2 ਅਤੇ ਲੁਧਿਆਣਾ ਤੋਂ 3 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹੈ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਫਿਰੋਜ਼ਪੁਰ, ਖਡੂਰ ਸਾਹਿਬ, ਬਠਿੰਡਾ ਅਤੇ ਹੁਸ਼ਿਆਰਪੁਰ ਲੋਕ ਸਭਾ ਸੀਟ ਲਈ ਕਿਸੇ ਵੀ ਉਮੀਦਵਾਰ ਵੱਲੋਂ ਬੁੱਧਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ 7 ਮਈ ਨੂੰ ਪੰਜਾਬ ਦੀਆਂ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ।
—-

Tags: BREAKING NEWSChandigarhLOK SABHA ELECTIONS 2024WEB PORTALWISHAVWARTA.INਸਿਬਿਨ ਸੀਲੋਕ ਸਭਾ ਚੋਣਾ 2024
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਵਿੱਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ

Punjab ਵਿੱਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ

by Ranjit Singh
May 13, 2026
0

Punjab ਵਿੱਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਚੰਡੀਗੜ੍ਹ, 13 ਮਈ 2026: ਪੰਜਾਬ ਵਿੱਚ ਨਗਰ ਨਿਗਮ ਚੋਣਾਂ ਲਈ...

Hukamnama Sri Darbar Sahib Today – 13 May 2026 | Ang 702 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 May 2026 | Ang 702 I ਅੱਜ ਦਾ ਹੁਕਮਨਾਮਾ

by Ankit
May 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 13-05-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

by Jaspreet Kaur
May 12, 2026
0

Punjab ਦੇ ਇਸ ਸ਼ਹਿਰ 'ਚ ਭਲਕੇ ਲੋਕਲ ਛੁੱਟੀ ਦਾ ਐਲਾਨ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਪੰਜਾਬ ਸਰਕਾਰ ਵਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab ਵਿੱਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ

Punjab ਵਿੱਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ

by Ranjit Singh
May 13, 2026
0

Punjab ਵਿੱਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਚੰਡੀਗੜ੍ਹ, 13 ਮਈ 2026: ਪੰਜਾਬ ਵਿੱਚ ਨਗਰ ਨਿਗਮ ਚੋਣਾਂ ਲਈ...

Most Popular

BIG NEWS : ਤਬਾਦਲਿਆਂ ਦਾ ਦੌਰ ਜਾਰੀ-ਫਰੀਦਕੋਟ ਤੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਵੀ ਬਦਲੇ, ਪੜੋ ਸੂਚੀ

1 week ago
0

BIG NEWS : ਤਬਾਦਲਿਆਂ ਦਾ ਦੌਰ ਜਾਰੀ-ਫਰੀਦਕੋਟ ਤੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਵੀ ਬਦਲੇ, ਪੜੋ ਸੂਚੀ ਚੰਡੀਗੜ੍ਹ 5 ਮਈ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 