• Latest
  • Trending
10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

2 years ago
Canada ‘ਚ 8 ਮਹੀਨਿਆਂ ਤੋਂ ਲਾਪਤਾ ਭਾਰਤੀ ਮਹਿਲਾ ਦੀ ਮਿਲੀ ਲਾਸ਼

Canada ‘ਚ 8 ਮਹੀਨਿਆਂ ਤੋਂ ਲਾਪਤਾ ਭਾਰਤੀ ਮਹਿਲਾ ਦੀ ਮਿਲੀ ਲਾਸ਼

17 minutes ago
Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

42 minutes ago
Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

1 hour ago
Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
International: ਨੇਪਾਲ ‘ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ

International: ਨੇਪਾਲ ‘ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ

2 hours ago
National: ਰੱਖੜੀ ਦਾ ਤਿਉਹਾਰ ਅੱਜ: ਭੈਣਾਂ ਆਪਣੇ ਭਰਾਵਾਂ ਦੇ ਗੁੱਟ ‘ਤੇ ਬੰਨ੍ਹਣਗੀਆਂ ਰੱਖੜੀਆਂ

National: ਰੱਖੜੀ ਦਾ ਤਿਉਹਾਰ ਅੱਜ: ਭੈਣਾਂ ਆਪਣੇ ਭਰਾਵਾਂ ਦੇ ਗੁੱਟ ‘ਤੇ ਬੰਨ੍ਹਣਗੀਆਂ ਰੱਖੜੀਆਂ

2 hours ago
Punjab: ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਅੱਜ ਫਿਰ ਹੋਵੇਗੀ ‘ਟੂ-ਟੂ…’

Punjab: ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਅੱਜ ਫਿਰ ਹੋਵੇਗੀ ‘ਟੂ-ਟੂ…’

2 hours ago
Punjab: ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ

Punjab: ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ

2 hours ago
Hukamnama Sri Darbar Sahib Today – 28 August 2026 | Ang 671 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 August 2026 | Ang 671 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

12 hours ago
Hindi News
English News
Friday, August 28, 2026
No Result
View All Result
29 °c
Chandigarh
31 ° Sat
32 ° Sun
31 ° Mon
30 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

May 8, 2024
in ਖਬਰਾਂ, ਪੰਜਾਬ
10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ, 8 ਮਈ, 2024 (ਵਿਸ਼ਵ ਵਾਰਤਾ )– ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਾਹਿਲ ਬਿਹਾਰੀ ਸ਼ਰਮਾ ਨਾਮਕ ਇੱਕ ਆਰਕੀਟੈਕਟ ਨੂੰ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿਰਥੀਪਾਲ ਸਿੰਘ ਵਾਸੀ ਮੀਰਾਕੋਟ ਚੌਕ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੀ ਜਾਂਚ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਅਧਿਕਾਰੀਆਂ ਤੋਂ ਉਸਦੀ ਦੁਕਾਨ ਦੀ ਵਿਕਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਵਾਉਣ ਬਦਲੇ 20,000 ਰੁਪਏ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਤਫਤੀਸ਼ ਜਾਰੀ ਹੈ।

Tags: arrestLATEST PUNJABI NEWSPUNJABVIGILANCEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Canada ‘ਚ 8 ਮਹੀਨਿਆਂ ਤੋਂ ਲਾਪਤਾ ਭਾਰਤੀ ਮਹਿਲਾ ਦੀ ਮਿਲੀ ਲਾਸ਼

Canada ‘ਚ 8 ਮਹੀਨਿਆਂ ਤੋਂ ਲਾਪਤਾ ਭਾਰਤੀ ਮਹਿਲਾ ਦੀ ਮਿਲੀ ਲਾਸ਼

by Ranjit Singh
August 28, 2026
0

Canada 'ਚ 8 ਮਹੀਨਿਆਂ ਤੋਂ ਲਾਪਤਾ ਭਾਰਤੀ ਮਹਿਲਾ ਦੀ ਮਿਲੀ ਲਾਸ਼ ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ): ਕੈਨੇਡਾ ਵਿੱਚ ਕਰੀਬ ਅੱਠ...

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

by Ranjit Singh
August 28, 2026
0

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ - ਭਾਰਤ ਅਤੇ ਸ਼੍ਰੀਲੰਕਾ ਖਿਤਾਬ ਦੇ ਦਾਅਵੇਦਾਰ - ਪਾਕਿਸਤਾਨ ਵਿਰੁੱਧ ਮਹਾਮੁਕਾਬਲਾ ਸਤੰਬਰ...

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

by Ranjit Singh
August 28, 2026
0

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ - ਪੜ੍ਹੋ ਚੰਦਰਮਾ ਗ੍ਰਹਿਣ ਕਿੱਥੇ ਦੇਵੇਗਾ ਦਿਖਾਈ ? - ਅੱਜ ਰੱਖੜੀ...

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

by Ranjit Singh
August 28, 2026
0

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ - ਭਾਜਪਾ ਦੀ ਪਹਿਲੀ ਵਾਰ ਹੋਵੇਗੀ ਵੱਖਰੀ ਸਟੇਜ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Canada ‘ਚ 8 ਮਹੀਨਿਆਂ ਤੋਂ ਲਾਪਤਾ ਭਾਰਤੀ ਮਹਿਲਾ ਦੀ ਮਿਲੀ ਲਾਸ਼

Canada ‘ਚ 8 ਮਹੀਨਿਆਂ ਤੋਂ ਲਾਪਤਾ ਭਾਰਤੀ ਮਹਿਲਾ ਦੀ ਮਿਲੀ ਲਾਸ਼

by Ranjit Singh
August 28, 2026
0

Canada 'ਚ 8 ਮਹੀਨਿਆਂ ਤੋਂ ਲਾਪਤਾ ਭਾਰਤੀ ਮਹਿਲਾ ਦੀ ਮਿਲੀ ਲਾਸ਼ ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ): ਕੈਨੇਡਾ ਵਿੱਚ ਕਰੀਬ ਅੱਠ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
1 week ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 