• Latest
  • Trending
ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ

3 years ago
ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

5 hours ago
ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ ਦੀਆਂ ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੋਟ ਪਾਉਣ ਲਈ 28 ਨਵੰਬਰ ਨੂੰ ਛੁੱਟੀ ਦਾ ਐਲਾਨ

7 hours ago
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ

8 hours ago
ਇਮੀਗਲੋਬ ਵੀਜ਼ਾ ਕੰਸਲਟੈਂਟਸ ਵੱਲੋਂ ਸਰੈਂਡਰ ਕੀਤਾ ਲਾਇਸੰਸ ਰੱਦ

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

ਸੰਵਿਧਾਨ ਦਿਵਸ ਮੌਕੇ ਈ ਐਲ ਸੀ ਕਲੱਬਾਂ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ

ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪਾਤਰੀਆਂ ਨੇ ਸਾਂਝੀ ਕੀਤੀ ਆਪਣੀ ਹੱਡਬੀਤੀ, ਵਿੱਤੀ ਸਹਾਇਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

Hindi News
English News
Friday, November 27, 2026
No Result
View All Result
13 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ

ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਸ਼ੂਟਰਾਂ ਕੋਲੋਂ ਇੱਕ ਪਿਸਤੌਲ ਤੇ ਅਸਲੇ ਸਮੇਤ ਅਪਰਾਧ ਵਿੱਚ ਵਰਤਿਆ ਮੋਟਰਸਾਈਕਲ ਕੀਤਾ ਬਰਾਮਦ: ਡੀਜੀਪੀ ਪੰਜਾਬ ਗੌਰਵ ਯਾਦਵ 

May 9, 2024
in ਖਬਰਾਂ, ਪੰਜਾਬ
ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ

ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਪੁਲਿਸ ਪਾਰਟੀ ‘ਤੇ ਸ਼ੁਰੂ ਕੀਤੀ ਫਾਇਰਿੰਗ: ਐਸਐਸਪੀ ਮੋਹਾਲੀ ਸੰਦੀਪ ਗਰਗ

ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ

ਚੰਡੀਗੜ੍ਹ/ਐਸਏਐਸ ਨਗਰ, 9 ਮਈ (ਵਿਸ਼ਵ ਵਾਰਤਾ)-ਪੰਜਾਬ ਪੁਲਿਸ ਨੇ ਅੱਜ ਇੱਥੇ ਨਿਊ ਚੰਡੀਗੜ੍ਹ ਖੇਤਰ ਵਿੱਚ ਸੰਖੇਪ ਮੁਕਾਬਲੇ ਉਪਰੰਤ ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਕੇ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ 48 ਘੰਟਿਆਂ ਅੰਦਰ ਸੁਲਝਾ ਦਿੱਤੀ ਹੈ। ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਪੀੜਤ ਮੁਨੀਸ਼ ਰਾਣਾ ਉਰਫ਼ ਬਾਊਂਸਰ ਦੀ ਹੱਤਿਆ ਕਰ ਦਿੱਤੀ ਸੀ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਗ੍ਰਿਫਤਾਰ ਕੀਤੇ ਸ਼ੂਟਰਾਂ ਦੀ ਪਛਾਣ ਵਿਕਰਮ ਰਾਣਾ ਉਰਫ਼ ਹੈਪੀ (23) ਵਾਸੀ ਪਿੰਡ ਤਿਊੜ ਅਤੇ ਕਿਰਨ ਸਿੰਘ (23) ਵਾਸੀ ਗੁਰੂ ਰਾਮਦਾਸ ਐਨਕਲੇਵ ਖਰੜ ਵਜੋਂ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ .32 ਬੋਰ ਦੇ ਪਿਸਤੌਲ ਸਮੇਤ ਛੇ ਜਿੰਦਾ ਕਾਰਤੂਸ ਅਤੇ ਗੋਲੀਆਂ ਦੇ ਚਾਰ ਖਾਲੀ ਖੋਲ ਬਰਾਮਦ ਕਰਨ ਦੇ ਨਾਲ ਨਾਲ ਵਾਰਦਾਤ ‘ਚ ਵਰਤਿਆ ਗਿਆ ਹੌਂਡਾ ਸ਼ਾਈਨ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।

ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.) ਐਸ.ਏ.ਐਸ.ਨਗਰ ਡਾ. ਸੰਦੀਪ ਗਰਗ ਨੇ ਦੱਸਿਆ ਕਿ ਥਾਣਾ ਸਦਰ ਖਰੜ ਵਿਖੇ ਕਤਲ ਕੇਸ ਦਰਜ ਹੋਣ ਤੋਂ ਤੁਰੰਤ ਬਾਅਦ ਵਿਸ਼ੇਸ਼ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਿਊ ਚੰਡੀਗੜ੍ਹ ਖੇਤਰ ਵਿੱਚ ਮੈਡੀਸਿਟੀ ਨੇੜੇ ਸ਼ੂਟਰਾਂ ਦੀ ਮੌਜੂਦਗੀ ਬਾਰੇ ਭਰੋਸੇਮੰਦ ਅਤੇ ਸੂਤਰਾਂ ਦੇ ਹਵਾਲੇ ਤੋਂ ਮਿਲੀ ਸੂਹ ‘ਤੇ ਕਾਰਵਾਈ ਕਰਦਿਆਂ, ਡੀਐਸਪੀ ਗੁਰਸ਼ੇਰ ਸਿੰਘ ਸੰਧੂ ਦੀ ਅਗਵਾਈ ਵਿੱਚ ਸਪੈਸ਼ਲ ਸੈੱਲ ਮੁਹਾਲੀ ਦੀਆਂ ਪੁਲਿਸ ਟੀਮਾਂ ਨੇ ਸ਼ੂਟਰਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਦਾ ਪਤਾ ਲਗਾਉਣ ਵਿੱਚ ਸਫ਼ਲ ਰਹੇ।

ਉਨ੍ਹਾਂ ਦੱਸਿਆ ਕਿ ਪੁਲੀਸ ਪਾਰਟੀ ਵੱਲੋਂ ਪਿੱਛਾ ਕਰਨ ’ਤੇ ਮੁਲਜ਼ਮਾਂ ਨੇ ਪੁਲੀਸ ਪਾਰਟੀ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਦੋਂਕਿ ਪੁਲੀਸ ਟੀਮਾਂ ਨੇ ਵੀ ਆਪਣੇ ਬਚਾਅ ਵਿੱਚ ਜਵਾਬੀ ਗੋਲੀਬਾਰੀ ਕੀਤੀ, ਜਿਸ ਦੌਰਾਨ ਦੋਵੇਂ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ। ਦੋਵਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਇਸ ਸਬੰਧੀ ਐਫਆਈਆਰ ਨੰ. 120 ਮਿਤੀ 7/5/2024 ਨੂੰ ਥਾਣਾ ਸਦਰ ਖਰੜ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 302 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪਹਿਲਾਂ ਹੀ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।

Tags: LOK SABHA ELECTION 2024PUNJAB POLICEWishavwarta
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

by Navjot
November 26, 2026
0

ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ)  ਚੰਡੀਗੜ੍ਹ ਪ੍ਰਸ਼ਾਸਨ ਅਧੀਨ ਸੇਵਾਵਾਂ ਨਿਭਾ ਰਹੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ...

ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ

ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ

by Ankit
November 26, 2026
0

ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ * ਭਗਵੰਤ ਮਾਨ ਸਰਕਾਰ ਨਾਲੋਂ ਵੱਧ ਸਨਾਤਨ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 26, 2026
0

ਚੰਡੀਗੜ੍ਹ, 26 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ ਦੀਆਂ ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ

ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ ਦੀਆਂ ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ

by Ankit
November 26, 2026
0

ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

by Navjot
November 26, 2026
0

ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ)  ਚੰਡੀਗੜ੍ਹ ਪ੍ਰਸ਼ਾਸਨ ਅਧੀਨ ਸੇਵਾਵਾਂ ਨਿਭਾ ਰਹੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ...

Most Popular

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

by Ranjit Singh
4 weeks ago
0

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 