• Latest
  • Trending
ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ

ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 minutes ago
ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

16 minutes ago
Women’s Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ ‘ਚ ਬਣਾਈਆਂ 64 ਦੌੜਾਂ

Women’s Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ ‘ਚ ਬਣਾਈਆਂ 64 ਦੌੜਾਂ

29 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

38 minutes ago
ਲੁਧਿਆਣਾ ‘ਚ ਮਹਿਲਾ ਬੈਂਕ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ ‘ਚ ਮਹਿਲਾ ਬੈਂਕ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ

41 minutes ago
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

60 minutes ago
ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

1 hour ago
ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

2 hours ago
ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

3 hours ago
270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

4 hours ago
Hindi News
English News
Sunday, August 30, 2026
No Result
View All Result
28 °c
Chandigarh
31 ° Mon
30 ° Tue
29 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ

May 9, 2024
in ਪੰਜਾਬ
ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ

ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ

ਅਕਾਲੀ ਦਲ ਦੇ ਉਮੀਦਵਾਰ ਨੇ ਕਾਂਗਰਸੀ ਉਮੀਦਵਾਰ ‘ਤੇ ਕੀਤਾ ਪਲਟਵਾਰ

5 ਸਾਲਾਂ ‘ਚ ਸਿਰਫ 15 ਵਾਰ ਲੋਕ ਸਭਾ ‘ਚ ਬੋਲੇ ਗਾਂਧੀ, ਦੱਸਣ ਕਿਸਾਨਾਂ ਦੇ ਕਿੰਨੇ ਮੁੱਦਿਆਂ ’ਤੇ ਚੁੱਕੇ ਸਵਾਲ

ਪਟਿਆਲਾ, 9 ਮਈ (ਵਿਸ਼ਵ ਵਾਰਤਾ):- ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਅਤੇ ਕਾਂਗਰਸ ਦੇ ਮੌਜੂਦਾ ਉਮੀਦਵਾਰ ਧਰਮਵੀਰ ਗਾਂਧੀ ਦੇ ਬਿਆਨ ‘ਤੇ ਪਲਟਵਾਰ ਕਰਦੇ ਹੋਏ ਕਿਹਾ ਹੈ ਕਿ ਜੋ ਵਿਅਕਤੀ ਲੋਕ ਸਭਾ ਤੋਂ ਜ਼ਿਆਦਾਤਰ ਗੈਰਹਾਜ਼ਰ ਰਿਹਾ ਹੈ, ਉਨ੍ਹਾਂ ਕੀਤੇ ਗਏ ਕੰਮ ਆਧਾਰ ‘ਤੇ ਵੋਟ ਮੰਗਣ ਦਾ ਕੋਈ ਅਧਿਕਾਰ ਨਹੀਂ ਹੈ।

ਐਨ. ਕੇ. ਸ਼ਰਮਾ ਅੱਜ ਚੋਣ ਪ੍ਰਚਾਰ ਦੌਰਾਨ ਘਨੌਰ ਦੇ ਪਿੰਡ ਸੀਲ, ਛਪੜ, ਨਰੜੂ, ਹਰਪਾਲਪੁਰ, ਮਹਿਮਦਪੁਰ, ਗੋਪਾਲਪੁਰ, ਥੂਹਾ, ਰਾਜਗੜ੍ਹ, ਸ਼ੰਭੂ ਕਲਾਂ, ਮਦਨਪੁਰ, ਸੈਦਖੇੜੀ, ਘਨੌਰ ਵਿੱਚ ਚੋਣ ਜਨ ਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਗਾਂਧੀ ਨੇ ਬੀਤੇ ਦਿਨ ਕੀਤੇ ਕੰਮਾਂ ਦੇ ਆਧਾਰ ’ਤੇ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ ਪਰ ਲੋਕ ਸਭਾ ਦਾ ਰਿਕਾਰਡ ਦੱਸਦਾ ਹੈ ਕਿ ਉਥੇ ਗਾਂਧੀ ਦੀ ਹਾਜ਼ਰੀ ਸਿਰਫ਼ 55 ਫੀਸਦੀ ਰਹੀ। ਗਾਂਧੀ ਪੰਜ ਸਾਲ ਸੰਸਦ ਮੈਂਬਰ ਰਹੇ ਅਤੇ ਸਿਰਫ਼ 15 ਸਵਾਲ ਹੀ ਲੋਕ ਸਭਾ ਵਿੱਚ ਉਠਾਏ।

ਐਨ.ਕੇ.ਸ਼ਰਮਾ ਨੇ ਕਿਹਾ ਕਿ ਗਾਂਧੀ ਨੂੰ ਜਨਤਕ ਮੰਚ ‘ਤੇ ਆ ਕੇ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਲੋਕ ਸਭਾ ‘ਚ ਕਿਸਾਨਾਂ, ਮੁਲਾਜ਼ਮਾਂ ਅਤੇ ਕਾਰੋਬਾਰੀਆਂ ਦੇ ਕਿਹੜੇ-ਕਿਹੜੇ ਮੁੱਦੇ ਉਠਾਏ ਹਨ। ਸ਼ਰਮਾ ਨੇ ਕਿਹਾ ਕਿ ਲੋਕ ਸਭਾ ਦੇ ਸੈਸ਼ਨ ਲੰਬੇ ਸਮੇਂ ਤੱਕ ਚੱਲਦੇ ਹਨ ਪਰ ਗਾਂਧੀ ਉਨ੍ਹਾਂ ਵਿੱਚ ਹਾਜ਼ਰ ਨਹੀਂ ਹੋਏ। ਪਟਿਆਲੇ ਦੇ ਲੋਕਾਂ ਨੇ ਉਨ੍ਹਾਂ ਨੂੰ ਲੋਕ ਸਭਾ ਵਿੱਚ ਭੇਜਿਆ ਤੇ ਉਹ ਉੱਥੇ ਗਏ ਹੀ ਨਹੀਂ। ਸ਼ਰਮਾ ਨੇ ਕਿਹਾ ਕਿ ਕੰਮ ਦੇ ਆਧਾਰ ‘ਤੇ ਵੋਟਾਂ ਮੰਗਣ ਤੋਂ ਪਹਿਲਾਂ ਬਿਹਤਰ ਹੁੰਦਾ ਜੇਕਰ ਗਾਂਧੀ ਆਤਮਚਿੰਤਨ ਕਰਕੇ ਆਪਣੇ ਕਾਰਜਕਾਲ ਦੌਰਾਨ ਲੋਕ ਸਭਾ ਮੈਂਬਰ ਦੀ ਕਾਰਜਸ਼ੈਲੀ ‘ਤੇ ਗੌਰ ਕਰਦੇ।

ਐਨ.ਕੇ.ਸ਼ਰਮਾ ਨੇ ਜਨ ਸਭਾਵਾਂ ਦੌਰਾਨ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਅਤੇ ਧਰਮਵੀਰ ਗਾਂਧੀ ‘ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਉਹ ਯੋਜਨਾ ਬੋਰਡ ਦੇ ਚੇਅਰਮੈਨ ਹੁੰਦੇ ਹੋਏ ਮੁਹਾਲੀ ਜ਼ਿਲ੍ਹੇ ਵਿੱਚ ਕਈ ਪ੍ਰਾਜੈਕਟ ਲਾਗੂ ਕਰਵਾ ਸਕਦੇ ਹਨ, ਤਾਂ ਉਹ ਸੰਸਦ ਮੈਂਬਰ ਹੋਣ ਦੇ ਬਾਵਜੂਦ ਕੋਈ ਪ੍ਰਾਜੈਕਟ ਕਿਉਂ ਨਹੀਂ ਲਿਆਏ।

ਸ਼ਰਮਾ ਨੇ ਇਲਾਕੇ ਦੇ ਲੋਕਾਂ ਨੂੰ ਚਰਿੱਤਰ, ਕੰਮ ਅਤੇ ਵਫ਼ਾਦਾਰੀ ਦੇ ਆਧਾਰ ‘ਤੇ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਇਕ ਵਾਰ ਲੋਕ ਸਭਾ ‘ਚ ਭੇਜਣ, ਜਿਸ ਤਰ੍ਹਾਂ ਅਕਾਲੀ ਦਲ ਦੀ ਸਰਕਾਰ ਵੇਲੇ ਇੱਥੇ ਵਿਕਾਸ ਦੇ ਕੰਮ ਕਰਵਾਏ ਗਏ ਸਨ, ਉਸੇ ਤਰ੍ਹਾਂ ਹੀ ਕੇਂਦਰ ਦੀਆਂ ਸਕੀਮਾਂ ਦਾ ਲਾਭ ਮਿਲੇਗਾ। ਇਸ ਮੌਕੇ ਪਰਮਜੀਤ ਸਿੰਘ ਨੰਬਰਦਾਰ, ਹਰਿੰਦਰ ਸਿੰਘ ਹਰਪਾਲਪੁਰ, ਜੋਗਾ ਸਿੰਘ ਮੰਡੋਲੀ, ਬਲਜੀਤ ਸਿੰਘ, ਕ੍ਰਿਪਾਲ ਸਿੰਘ, ਗੁਰਵਿੰਦਰ ਸਿੰਘ, ਭੁਪਿੰਦਰ ਸਿੰਘ, ਨਛੱਤਰ ਸਿੰਘ ਹਰਪਾਲਪੁਰ, ਨੇਤਰਪਾਲ, ਗੁਰਜੀਤ ਸਿੰਘ, ਹਰਬੰਸ ਸਿੰਘ, ਬਲਵਿੰਦਰ ਸਿੰਘ, ਸੁਖਦੇਵ ਸਿੰਘ, ਪਵਨ ਨੰਬਰਦਾਰ ਸਮੇਤ ਕਈ ਪਤਵੰਤੇ ਹਾਜ਼ਰ ਸਨ।

Tags: BREAKING NEWSChandigarhLATEST PUNJABI NEWSLOK SABHA ELECTIONS 2024WEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 30, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

by Jaspreet Kaur
August 30, 2026
0

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ....

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

by Ankit
August 30, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ...

ਲੁਧਿਆਣਾ ‘ਚ ਮਹਿਲਾ ਬੈਂਕ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ ‘ਚ ਮਹਿਲਾ ਬੈਂਕ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ

by Jaspreet Kaur
August 30, 2026
0

ਲੁਧਿਆਣਾ 'ਚ ਮਹਿਲਾ ਬੈਂਕ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ - ਇਸ ਹਾਲਤ 'ਚ ਮਿਲੀ ਲਾਸ਼ ਲੁਧਿਆਣਾ, 30 ਅਗਸਤ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 30, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ

ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ

by Jaspreet Kaur
2 weeks ago
0

ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ ਚੰਡੀਗੜ੍ਹ, 16 ਅਗਸਤ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 