• Latest
  • Trending
ਖੁਰਾਕ ਵਿਭਾਗਾਂ ਦੀਆਂ ਟੀਮਾਂ ਵੱਲੋਂ ਪੰਜਾਬ ਭਰ ਵਿੱਚ ਛਾਪੇ

ਖੁਰਾਕ ਵਿਭਾਗਾਂ ਦੀਆਂ ਟੀਮਾਂ ਵੱਲੋਂ ਪੰਜਾਬ ਭਰ ਵਿੱਚ ਛਾਪੇ

8 years ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

9 minutes ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

38 minutes ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

56 minutes ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

2 hours ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

2 hours ago
Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

2 hours ago
Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
Hindi News
English News
Thursday, November 12, 2026
No Result
View All Result
17 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੁਰਾਕ ਵਿਭਾਗਾਂ ਦੀਆਂ ਟੀਮਾਂ ਵੱਲੋਂ ਪੰਜਾਬ ਭਰ ਵਿੱਚ ਛਾਪੇ

August 21, 2018
in ਪੰਜਾਬ
ਖੁਰਾਕ ਵਿਭਾਗਾਂ ਦੀਆਂ ਟੀਮਾਂ ਵੱਲੋਂ ਪੰਜਾਬ ਭਰ ਵਿੱਚ ਛਾਪੇ

•       ਦੁੱਧ ਤੇ ਦੁੱਧ ਉਤਪਾਦਾਂ ਦੇ ਨਮੂਨੇ ਭਰੇ
•       ਮਾਨਸਾ ਵਿੱਚ 40 ਰੁਪਏ ਕਿਲੋ ਦੇ ਹਿਸਾਬ ਨਾਲ ਆ ਰਿਹਾ ਸੀ ਪਤੀਸਾ
•       ਮੁਹਾਲੀ, ਅੰਮ੍ਰਿਤਸਰ, ਮਾਨਸਾ, ਪਠਾਨਕੋਟ ਤੇ ਹੋਰ ਕਈ ਥਾਈਂ ਹੋਈ ਕਾਰਵਾਈ
ਚੰਡੀਗੜ•, 21 ਅਗਸਤ (ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਿਲਾਵਟੀ ਖੁਰਾਕੀ ਵਸਤਾਂ ਖ਼ਿਲਾਫ਼ ਵਿੱਢੀ ਮੁਹਿੰਮ ਅਧੀਨ ਅੱਜ ਖੁਰਾਕ ਵਿਭਾਗ ਦੀਆਂ ਟੀਮਾਂ ਨੇ ਮੁਹਾਲੀ, ਅੰਮ੍ਰਿਤਸਰ, ਮਾਨਸਾ ਪਠਾਨਕੋਟ ਤੇ ਹੋਰ ਕਈ ਥਾਵਾਂ ਉਤੇ ਛਾਪੇ ਮਾਰੇ ਅਤੇ ਦੁੱਧ ਤੇ ਦੁੱਧ ਉਤਪਾਦਾਂ ਦੇ ਨਮੂਨੇ ਭਰੇ।
ਕਮਿਸ਼ਨਰ ਫੂਡ ਅਤੇ ਡਰੱਗ ਐਡਮਨਿਸਟਰੇਸ਼ਨ ਸ੍ਰੀ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਖੁਰਾਕ ਵਿਭਾਗ ਦੀ ਟੀਮ ਨੇ ਤੜਕਸਾਰ ਅੰਮ੍ਰਿਤਸਰ ਦੇ ਪਿੰਡ ਗੋਂਸਲਵਾਲ ਰਾਮ ਤੀਰਥ ਰੋਡ ਉਤੇ ਗਿੱਲ ਡੇਅਰੀ ਉਤੇ ਛਾਪਾ ਮਾਰ ਕੇ ਘਟੀਆ ਕੁਆਲਟੀ ਦੇ ਸਪੇਰੇਟੇ ਦੁੱਧ ਦੇ ਪਾਊਡਰ ਦੇ 50 ਥੈਲੇ ਬਰਾਮਦ ਕੀਤੇ। ਹਰੇਕ ਥੈਲੇ ਵਿੱਚ ਤਕਰੀਬਨ 25 ਕਿਲੋ ਪਾਊਡਰ ਸੀ। ਇਲਾਕੇ ਦੇ ਸਬੰਧਤ ਐਸ.ਐਚ.ਓ. ਨੂੰ ਨਾਲ ਲੈ ਕੇ ਕੀਤੀ ਇਸ ਕਾਰਵਾਈ ਦੌਰਾਨ ਸੱਤ ਕੁਇੰਟਲ ਦੇਸੀ ਘਿਓ, 40 ਕਿਲੋ ਦਹੀ, 20 ਕਿਲੋ ਪਨੀਰ ਅਤੇ 30 ਕਿਲੋ ਮਿਲਾਵਟੀ ਦੁੱਧ ਬਰਾਮਦ ਕਰ ਕੇ ਡੇਅਰੀ ਸੀਲ ਕਰ ਦਿੱਤੀ। ਦੇਸੀ ਘਿਓ, ਸਪਰੇਟਾ ਦੁੱਧ ਪਾਊਡਰ, ਪਨੀਰ, ਮਿਲਾਵਟੀ ਦੁੱਧ ਅਤੇ ਦਹੀ ਦੇ ਪੰਜ ਨਮੂਨੇ ਲੈ ਕੇ ਫੂਡ ਲੈਬਾਰਟਰੀ ਖਰੜ ਵਿੱਚ ਭੇਜੇ ਗਏ ਹਨ। ਸਬੰਧਤ ਡੇਅਰੀ ਨੂੰ ਸੀਲ ਕਰ ਦਿੱਤਾ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਧਾਰਾ 272, 273, 336 ਅਤੇ 420 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਅੰਮ੍ਰਿਤਸਰ ਦੀ ਰਾਮ ਤੀਰਥ ਰੋਡ ਉਤੇ ਪੰਨੂ ਡੇਅਰੀ ਵਿੱਚ ਛਾਪਾ ਮਾਰ ਕੇ ਸਪਰੇਟਾ ਦੁੱਧ ਪਾਊਡਰ ਦੇ 74 ਥੈਲੇ, 18 ਕੁਇੰਟਲ ਦੇਸੀ ਘਿਓ, 35 ਕਿਲੋ ਪਨੀਰ, 150 ਕਿਲੋ ਦਹੀ ਅਤੇ 150 ਕਿਲੋ ਮਿਲਾਵਟੀ ਦੁੱਧ ਬਰਾਮਦ ਕੀਤਾ ਗਿਆ। ਇਸ ਡੇਅਰੀ ਨੂੰ ਵੀ ਸੀਲ ਕਰ ਕੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਪੁਲੀਸ ਕਾਰਵਾਈ ਜਾਰੀ ਹੈ।
ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੁਹਾਲੀ ਜ਼ਿਲ•ੇ ਦੇ ਪਿੰਡ ਬੱਲੋਮਾਜਰਾ ਵਿੱਚ ਪਨੀਰ ਫੈਕਟਰੀ ਉਤੇ ਛਾਪਾ ਮਾਰ ਕੇ 20.60 ਕੁਇੰਟਲ ਪਨੀਰ ਬਰਾਮਦ ਕੀਤਾ ਗਿਆ। ਇੱਥੋਂ ਪਨੀਰ, ਦੇਸੀ ਘਿਓ, ਕਰੀਮ, ਮੱਖਣ ਤੇ ਖੋਏ ਦੇ ਛੇ ਨਮੂਨੇ ਲਏ ਗਏ। ਮਾਨਸਾ ਵਿੱਚ ਵੀ ਖੁਰਾਕ ਵਿਭਾਗ ਦੀਆਂ ਟੀਮਾਂ ਨੇ ਗੁਪਤ ਜਾਣਕਾਰੀ ਦੇ ਆਧਾਰ ਉਤੇ 1.5 ਕੁਇੰਟਲ ਪਤੀਸਾ ਬਰਾਮਦ ਕੀਤਾ, ਜੋ 40 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਸਪਲਾਈ ਕੀਤਾ ਜਾ ਰਿਹਾ ਸੀ। ਇਸ ਦੇ ਨਮੂਨੇ ਵੀ ਜਾਂਚ ਲਈ ਭੇਜੇ ਜਾ ਰਹੇ ਹਨ।
ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਸੀਆਈਏ ਸਟਾਫ਼ ਤੇ ਡੇਅਰੀ ਵਿਭਾਗ ਨਾਲ ਮਿਲ ਕੇ ਖੁਰਾਕ ਵਿਭਾਗ ਦੀਆਂ ਟੀਮਾਂ ਨੇ ਬਰਨਾਲਾ ਦੇ ਪਿੰਡ ਨੀਮ ਵਾਲਾ ਮੌੜ ਵਿੱਚ ਖੋਆ ਕੱਢਣ ਵਾਲੀ ਫੈਕਟਰੀ ਉਤੇ ਛਾਪਾ ਮਾਰਿਆ ਅਤੇ ਜਾਂਚ ਲਈ ਨਮੂਨੇ ਲੈ ਲਏ। ਮੌਕੇ ਤੋਂ ਕੋਈ ਇਤਰਾਜ਼ਯੋਗ ਵਸਤ ਬਰਾਮਦ ਨਹੀਂ ਹੋਈ ਪਰ ਵਿਭਾਗ ਨੇ ਦਸ ਨਮੂਨੇ ਭਰੇ ਹਨ।
ਫਤਹਿਗੜ• ਸਾਹਿਬ ਦੇ ਪਿੰਡ ਚੰਦੀਲਾ ਵਿੱਚ ਪਨੀਰ ਬਣਾਉਣ ਵਾਲੀ ਫੈਕਟਰੀ ਉਤੇ ਛਾਪਾ ਮਾਰਿਆ ਗਿਆ। ਮੌਕੇ ਉਤੇ 100 ਕਿਲੋ ਪਨੀਰ ਪਿਆ ਸੀ। ਇੱਥੋਂ ਪਨੀਰ ਤੇ ਦੁੱਧ ਦੇ ਨਮੂਨੇ ਭਰੇ ਗਏ।
ਖੁਰਾਕ ਵਿਭਾਗ ਦੀਆਂ ਟੀਮਾਂ ਨੇ ਡੇਅਰੀ ਵਿਭਾਗ ਨਾਲ ਮਿਲ ਕੇ ਪਠਾਨਕੋਟ ਜ਼ਿਲ•ੇ ਵਿੱਚ ਦੁੱਧ ਤੇ ਦੁੱਧ ਉਤਪਾਦਾਂ ਦੇ ਨਮੂਨੇ ਭਰੇ। ਇਸ ਦੌਰਾਨ ਦਿੱਲੀ ਵੱਲੋਂ ਆਉਣ ਵਾਲਿਆਂ ਪ੍ਰਾਈਵੇਟ ਬੱਸਾਂ ਦੀ ਵੀ ਜਾਂਚ ਕੀਤੀ ਗਈ ਅਤੇ ਦੁੱਧ ਦੇ ਨਮੂਨੇ ਭਰੇ ਗਏ। ਇਸ ਤੋਂ ਇਲਾਵਾ ਬੀਕਾਨੇਰ ਸਵੀਟਸ ਅਤੇ ਨਿਊ ਬਨਾਰਸੀ ਦੀ ਹੱਟੀ ਤੋਂ ਦੁੱਧ ਉਤਪਾਦਾਂ ਦੇ ਨਮੂਨੇ ਲਏ ਗਏ।
ਸ਼ਹੀਦ ਭਗਤ ਸਿੰਘ ਨਗਰ ਜ਼ਿਲ•ੇ ਵਿੱਚ ਆਸਰੋਂ ਵਿਖੇ ਪੁਲੀਸ ਬੈਰੀਅਰ ਨੇੜੇ ਨਾਕਾ ਲਾਇਆ ਗਿਆ ਅਤੇ ਪੁਲੀਸ ਅਧਿਕਾਰੀਆਂ ਦੀ ਮਦਦ ਨਾਲ ਦੁੱਧ ਲਿਜਾ ਰਹੇ ਵਾਹਨਾਂ ਨੂੰ ਰੋਕਿਆ ਗਿਆ। ਇਸ ਮੌਕੇ ਟੀਮ ਨੇ ਹੁਸ਼ਿਆਰਪੁਰ ਤੋਂ ਪੰਜ ਕੁਇੰਟਲ ਪਤੀਸਾ ਤੇ ਨਾਰੀਅਲ ਵਾਲੇ ਲੱਡੂ ਲੈ ਕੇ ਜਾ ਰਹੇ ਵਾਹਨ ਨੂੰ ਰੋਕਿਆ। ਇਹ ਲੱਡੂ ਲੱਕੀ ਸਵੀਟਸ, ਸੈਂਚੀਆਂ ਰੋਡ, ਆਦਮਵਾਲ (ਹੁਸ਼ਿਆਰਪੁਰ) ਤੋਂ ਨਾਲਾਗੜ• (ਹਿਮਾਚਲ ਪ੍ਰਦੇਸ਼) ਜਾ ਰਹੇ ਸਨ। ਇਸ ਨਾਕੇ ਉਤੇ ਟੀਮ ਨੇ ਦੁੱਧ ਦੇ ਦੋ, ਪਤੀਸੇ ਤੇ ਨਾਰੀਅਲ ਦੇ ਲੱਡੂਆਂ ਦਾ ਇਕ-ਇਕ ਨਮੂਨਾ ਭਰਿਆ। ਇਸ ਕਾਰਵਾਈ ਤੋਂ ਬਾਅਦ ਇਹ ਟੀਮ ਆਸਰੋਂ ਵਿੱਚ ਪਨੀਰ ਬਣਾਉਣ ਵਾਲੀ ਇਕਾਈ ਅਸ਼ੋਕ ਉਤੇ ਵੀ ਗਈ ਅਤੇ ਦੋ ਨਮੂਨੇ ਭਰੇ ਪਰ ਉਥੋਂ ਕੁੱਝ ਵੀ ਇਤਰਾਜ਼ਯੋਗ ਨਹੀਂ ਮਿਲਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ - ਸਾਬਕਾ ਐੱਸਐੱਸਪੀ ਨੂੰ ਅੱਜ ਸੁਣਾਈ...

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

by Ranjit Singh
November 12, 2026
0

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ 'ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ...

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

by Ranjit Singh
November 12, 2026
0

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 27 ਨਾਇਬ ਤਹਿਸੀਲਦਾਰਾਂ...

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

by Ranjit Singh
November 12, 2026
0

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ - ਸਾਬਕਾ ਐੱਸਐੱਸਪੀ ਨੂੰ ਅੱਜ ਸੁਣਾਈ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 