• Latest
  • Trending
ਆਟੋ ਚਾਲਕ ਸਮਾਜ ਦਾ ਮਹੱਤਵਪੂਰਨ ਅੰਗ-ਸ.ਚਰਨਜੀਤ ਚੰਨੀ

2 years ago
ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤਪਾਲ ਸਿੰਘ ਨੇ ਵਪਾਰੀਆਂ ਨੂੰ ਵਪਾਰ ਪੱਖੀ ਤੇ ਸੁਰੱਖਿਅਤ ਮਾਹੌਲ ਦਾ ਦਿੱਤਾ ਭਰੋਸਾ

ਪਦ ਉਨਤੀ ਉਪਰੰਤ ਹਰਪ੍ਰੀਤ ਕੌਰ ਨੇ ਜ਼ਿਲ੍ਹਾ ਚੋਣ ਦਫ਼ਤਰ ਦੇ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

NZ W vs SL W: ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ

7 hours ago
ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ!

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

8 hours ago
Hindi News
English News
Wednesday, June 17, 2026
No Result
View All Result
29 °c
Chandigarh
33 ° Thu
36 ° Fri
37 ° Sat
37 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਟੋ ਚਾਲਕ ਸਮਾਜ ਦਾ ਮਹੱਤਵਪੂਰਨ ਅੰਗ-ਸ.ਚਰਨਜੀਤ ਚੰਨੀ

ਸਰਕਾਰ ਦੀ ਲੋਕ ਭਲਾਈ ਸਕੀਮਾ ਪ੍ਰਤੀ ਜਾਗਰੂਕ ਕਰਨ ਤੇ ਲਾਭ ਦਿਵਾਉਣ ਲਈ ਯਤਨ ਕੀਤੇ ਜਾਣਗੇ

May 11, 2024
in ਖਬਰਾਂ, ਜਲੰਧਰ, ਪੰਜਾਬ, ਲੋਕ ਸਭਾ ਚੋਣਾਂ 2024
ਆਟੋ ਚਾਲਕ ਸਮਾਜ ਦਾ ਮਹੱਤਵਪੂਰਨ ਅੰਗ-ਸ.ਚਰਨਜੀਤ ਚੰਨੀ

ਜਲੰਧਰ 11 ਮਈ ( ਵਿਸ਼ਵ ਵਾਰਤਾ )-ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਨੀਵਾਰ ਨੂੰ ਆਟੋ ਯੂਨੀਅਨ ਦੇ ਨਾਲ ਮੀਟਿੰਗ ਕੀਤੀ ਤੇ ਉੱਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।ਇਸ ਦੋਰਾਨ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਆਟੋ ਚਾਲਕ ਵੀ ਸਾਡੀ ਜ਼ਿੰਦਗੀ ਦਾ ਵੱਡਾ ਹਿੱਸਾ ਹਨ ਕਿਉਂ ਕਿ ਇਹ ਸਾਨੂੰ ਆਪਣੀਆਂ ਮੰਜਿਲਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਕੰਮ ਕਰਦੇ ਹਨ।ਉੱਨਾਂ ਕਿਹਾ ਕਿ ਗਰੀਬ ਤੇ ਮੱਧਮ ਵਰਗ ਦੇ ਲੋਕਾਂ ਲਈ ਆਟੋ ਹੀ ਇੱਕ ਅਜਿਹਾ ਸਾਧਨ ਹੈ ਜਿਸਦੇ ਜ਼ਰੀਏ ਘੱਟ ਖ਼ਰਚੇ ਵਿੱਚ ਆਪਣੀ ਮੰਜਿਲ ਤੇ ਪਹੁੰਚਿਆ ਜਾ ਸਕਦਾ ਹੈ।ਉੱਨਾਂ ਕਿਹਾ ਕਿ ਇਹ ਆਟੋ ਚਾਲਕਾਂ ਦੀਆਂ ਵੀ ਵੱਡੀਆਂ ਸਮੱਸਿਆਵਾਂ ਹਨ ਤੇ ਰੋਜ਼ਾਨਾ ਮੇਹਨਤ ਕਰਕੇ ਰੋਜੀ ਰੋਟੀ ਕਮਾਉਣ ਵਾਲੇ ਇੰਨਾਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਤੇ ਹੱਲ ਕਰਵਾਉਣਾ ਵੀ ਜ਼ਰੂਰੀ ਹੈ ਕਿਉਂ ਕਿ ਇਹ ਵੀ ਸਮਾਜ ਦਾ ਇੱਕ ਮਹੱਤਵਪੂਰਨ ਅੰਗ ਹਨ।ਉੱਨਾਂ ਕਿਹਾ ਕਿ ਕੁੱਝ ਸਰਕਾਰੀ ਕਰਮਚਾਰੀ ਇੰਨਾਂ ਆਟੋ ਚਾਲਕਾਂ ਨਾਲ ਧੱਕਾ ਕਰਦੇ ਹਨ ਤੇ ਘੱਟ ਪੜੇ ਲਿਖੇ ਹੋਣ ਕਾਰਨ ਇੰਨਾਂ ਨੂੰ ਗੁਮਰਾਹ ਵੀ ਕਰਦੇ ਹਨ।ਸ.ਚੰਨੀ ਨੇ ਕਿਹਾ ਕਿ ਇੰਨਾਂ ਆਟੋ ਚਾਲਕਾਂ ਦੇ ਪਰਿਵਾਰਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਵੀ ਸਮੇਂ ਦੀ ਜ਼ਰੂਰਤ ਤੇ ਇੰਨਾਂ ਦੇ ਬੱਚਿਆਂ ਲਈ ਚੰਗੀ ਸਿੱਖਿਆ ਦਾ ਪ੍ਰਬੰਧ ਵੀ ਹੋਣਾ ਜ਼ਰੂਰੀ ਹੈ ਜਦ ਕਿ ਇੰਨਾਂ ਦੇ ਪਰਿਵਾਰਾਂ ਦੀ ਸਿਹਤ ਸੁਰੱਖਿਆ ਦਾ ਵੀ ਪ੍ਰਬੰਧ ਹੋਣਾ ਚਾਹੀਦਾ ਹੈ।ਸ.ਚੰਨੀ ਨੇ ਕਿ ਉਹਨਾਂ ਹਮੇਸ਼ਾ ਇਸ ਵਰਗ ਦਾ ਤੇ ਇੰਨਾਂ ਵੱਲੋਂ ਕੀਤੀ ਜਾਂਦੀ ਦਿਨ ਰਾਤ ਮੇਹਨਤ ਦਾ ਸਤਿਕਾਰ ਕੀਤਾ ਹੈ।ਉੱਨਾਂ ਕਿਹਾ ਕਿ ਆਟੋ ਚਾਲਕਾਂ ਨੂੰ ਜਾਗਰੂਕ ਕਰਨਾ ਜ਼ਰੂਰੀ ਹੈ ਤਾਂ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾ ਦਾ ਇਸ ਵਰਗ ਨੂੰ ਲਾਭ ਦਿਵਾਇਆ ਜਾ ਸਕੇ ਕਿਉਂ ਕਿ ਬਹੁਤੇ ਲੋਕ ਸਰਕਾਰੀ ਸਕੀਮਾ ਦਾ ਲਾਭ ਤੋ ਵਾਂਝੇ ਰਹਿ ਜਾਂਦੇ ਹਨ।ਇਸ ਦੌਰਾਨ ਆਟੋ ਚਾਲਕਾਂ ਨੇ ਵੀ ਕਿਹਾ ਕਿ ਕਿਸੇ ਵੀ ਰਾਜਨੀਤਕ ਨੇਤਾ ਨੇ ਉੱਨਾਂ ਦੀਆਂ ਸਮੱਸਿਆਵਾਂ ਨਹੀਂ ਸੁਣੀਆਂ ਤੇ ਉੱਨਾਂ ਨੂੰ ਚਰਨਜੀਤ ਸਿੰਘ ਚੰਨੀ ਵਰਗੇ ਨੁਮਾਇੰਦੇ ਦੀ ਜ਼ਰੂਰਤ ਹੈ ਜੋ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਸਮਝ ਤੇ ਹੱਲ ਕਰਵਾ ਸਕਦਾ ਹੈ।ਉੱਨਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਤੋ ਉੱਨਾਂ ਨੂੰ ਵੱਡੀਆਂ ਉਮੀਦਾਂ ਹਨ ਤੇ ਉਹਨਾਂ ਨੂੰ ਯਕੀਨ ਹੈ ਕਿ ਸ.ਚੰਨੀ ਉੱਨਾਂ ਦੀਆਂ ਉਮੀਦਾਂ ਤੇ ਖਰਾ ਉਤਰਨਗੇ।

Tags: Candidate for Lok SabhaCHARANJIT SINGH CHANNNICongressEX CMjalandharLATEST PUNJABI NEWSLOK SABHA ELECTIONS 2024PUNJABWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 16, 2026
0

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

by Jaspreet Kaur
June 16, 2026
0

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ - ਭਲਕੇ ਲਗਭਗ 5.52 ਲੱਖ ਉਮੀਦਵਾਰ ਦੇਣਗੇ ਪ੍ਰੀਖਿਆ ਨਵੀ ਦਿੱਲੀ,...

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

by Ankit
June 16, 2026
0

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ ਚੰਡੀਗੜ੍ਹ 16 ਜੂਨ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 16, 2026
0

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ...

Most Popular

National: ‘ਕਾਕਰੋਚ ਜਨਤਾ ਪਾਰਟੀ’ ਤੋਂ ਬਾਅਦ ਭਾਰਤ ਵਿੱਚ ਇੱਕ ਹੋਰ ਪਾਰਟੀ ਹੋਈ ਲਾਂਚ

by Ranjit Singh
1 week ago
0

National: 'ਕਾਕਰੋਚ ਜਨਤਾ ਪਾਰਟੀ' ਤੋਂ ਬਾਅਦ ਭਾਰਤ ਵਿੱਚ ਇੱਕ ਹੋਰ ਪਾਰਟੀ ਹੋਈ ਲਾਂਚ ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ) – ਕਾਕਰੋਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 