• Latest
  • Trending
ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸੁਰਜੀਤ ਪਾਤਰ ਦੇ ਅਕਾਲ ਚਲਾਣਾ ਕਰਨ ਨਾਲ ਪੰਜਾਬੀ ਜਗਤ ਨੂੰ ਪਿਆ ਵੱਡਾ ਘਾਟਾ :  ਪ੍ਰੋ. ਬਡੁੰਗਰ 

ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸੁਰਜੀਤ ਪਾਤਰ ਦੇ ਅਕਾਲ ਚਲਾਣਾ ਕਰਨ ਨਾਲ ਪੰਜਾਬੀ ਜਗਤ ਨੂੰ ਪਿਆ ਵੱਡਾ ਘਾਟਾ :  ਪ੍ਰੋ. ਬਡੁੰਗਰ 

3 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

39 minutes ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

1 hour ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

1 hour ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

2 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

3 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

3 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

4 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

5 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

5 hours ago
Hindi News
English News
Friday, November 20, 2026
No Result
View All Result
18 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸੁਰਜੀਤ ਪਾਤਰ ਦੇ ਅਕਾਲ ਚਲਾਣਾ ਕਰਨ ਨਾਲ ਪੰਜਾਬੀ ਜਗਤ ਨੂੰ ਪਿਆ ਵੱਡਾ ਘਾਟਾ :  ਪ੍ਰੋ. ਬਡੁੰਗਰ 

May 11, 2024
in ਸਾਹਿਤਕ

ਪਟਿਆਲਾ, 11 ਮਈ ( ਵਿਸ਼ਵ ਵਾਰਤਾ )-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੁੰਗਰ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ. ਪਾਤਰ ਨੇ ਪੰਜਾਬੀ ਭਾਸ਼ਾ ਦਾ ਪ੍ਰਚਾਰ ਪ੍ਰਸਾਰ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ, ਅਤੇ ਸਾਹਿਤ ਦੇ ਖੇਤਰ ਵਿੱਚ ਅਹਿਮ ਪ੍ਰਾਪਤੀਆਂ ਆਪਣੇ ਨਾਮ ਕੀਤੀਆਂ, ਜਿਸ ਨੂੰ ਦੇਖਦਿਆਂ ਹੋਇਆਂ ਸੁਰਜੀਤ ਪਾਤਰ ਨੂੰ 2012 ਵਿੱਚ ਭਾਰਤ ਸਰਕਾਰ ਵੱਲੋਂ ਪਦਮ ਸ੍ਰੀ ਦੇ ਨਾਲ ਸਨਮਾਨਿਤ ਕੀਤਾ ਗਿਆ ਇਸ ਦੇ ਨਾਲ ਹੀ ਅਨੇਕਾਂ ਨਾਮਵਰ ਐਵਾਰਡ ਪ੍ਰਾਪਤ ਕਰਨ ਦਾ ਮਾਣ ਵੀ ਸੁਰਜੀਤ ਪਾਤਰ ਦੇ ਹਿੱਸੇ ਆਇਆ ਹੈ ਜਿਨਾਂ ਵਿੱਚੋਂ 1979 ਵਿੱਚ ਪੰਜਾਬ ਸਾਹਿਤ ਅਕਾਦਮੀ ਅਵਾਰਡ, 1993 ਵਿੱਚ ਸਾਹਿਤ ਅਕਾਦਮੀ ਅਵਾਰਡ, 1999 ਵਿੱਚ ਪੰਚਾਨੰਦ ਐਵਾਰਡ, 2007 ਵਿੱਚ ਅਨਦ ਕਾਵਯ ਸਨਮਾਨ,  2009 ਵਿੱਚ ਸਰਸਵਤੀ ਸਨਮਾਨ ਅਤੇ ਗੰਗਾਧਰ ਰਾਸ਼ਟਰੀ ਕਵਿਤਾ ਪੁਰਸਕਾਰ ਨਾਲ ਸਨਮਾਨ ਕੀਤੇ ਗਏ । ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਇਨੇ ਨਾਮਵਰ ਪੁਰਸਕਾਰ ਪ੍ਰਾਪਤ ਕਰਨ ਦੇ ਨਾਲ ਨਾਲ ਸੁਰਜੀਤ ਪਾਤਰ ਵੱਲੋਂ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਦੇ ਅਹੁਦੇ ਦੀ ਵੀ ਬਾਖੂਬੀ ਜਿੰਮੇਵਾਰੀ ਨਿਭਾਈ ਤੇ ਵੱਖ ਵੱਖ ਨਾਮਵਰ ਸੰਸਥਾਵਾਂ ਵਿੱਚ ਵੀ ਕੰਮ ਕੀਤਾ।
ਉਨਾਂ ਦੱਸਿਆ ਕਿ ਜਨਵਰੀ 1945 ਵਿੱਚ ਜਲੰਧਰ ਦੇ ਪੱਤੜ ਕਲਾਂ ਪਿੰਡ ਵਿੱਚ ਜਨਮੇ ਸੁਰਜੀਤ ਪਾਤਰ ਦਾ ਨਾਮ ਪੱਤੜ ਦੇ ਪਿੰਡ ਤੋਂ ਹੀ ਨਾਲ ਜੁੜਿਆ । ਪ੍ਰੋਫੈਸਰ ਬਡੁੰਗਰ  ਨੇ ਕਿਹਾ  ਕਿ ਪੰਜਾਬੀ ਸਾਹਿਤ ਨਾਲ ਜੁੜੀ ਪੰਜਾਬੀ ਜਗਤ ਦੀ ਵੱਡੀ ਸ਼ਖਸ਼ੀਅਤ ਸੁਰਜੀਤ ਪਾਤਰ ਨੇ ਪੰਜਾਬੀ ਮਾਂ ਬੋਲੀ ਦੀ ਸਾਰੀ ਉਮਰ ਸੇਵਾ ਕੀਤੀ । ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਸੁਰਜੀਤ ਪਾਤਰ ਦੇ ਅਕਾਲ ਚਲਾਣਾ ਹੋ ਜਾਣ ਨਾਲ ਜਿੱਥੇ ਪੰਜਾਬੀ ਜਗਤ ਨੂੰ ਵੱਡਾ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ ਉੱਥੇ ਹੀ ਉਹ ਆਪਣੀਆਂ ਵਡਮੁੂਲੀਆਂ ਪੰਜਾਬੀ ਸੱਭਿਆਚਾਰ ਨੂੰ ਜਿਉਂਦਾ ਰੱਖਣ ਵਾਲੀਆਂ ਆਪਣੀਆਂ ਲਿਖਤਾਂ ਦੇ ਜਰੀਏ ਸਦਾ ਪੰਜਾਬੀ ਜਗਤ ਵਿੱਚ ਜਿਉਂਦਾ ਰਹਿਣਗੇ।
Tags: ਪੰਜਾਬੀ ਜਗਤਪਦਮਸ਼੍ਰੀ ਸੁਰਜੀਤ ਪਾਤਰਪ੍ਰਸਿੱਧ ਪੰਜਾਬੀ ਲੇਖਕ ਤੇ ਕਵੀਪ੍ਰੋ. ਬਡੁੰਗਰ
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

by Ranjit Singh
November 13, 2026
0

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ -...

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

by Ranjit Singh
October 25, 2026
0

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ - ਮੁੱਖ ਭਾਸ਼ਨ ਅਕਾਡਮੀ...

ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ ਵੱਲੋਂ ਲੋਕ ਅਰਪਣ

by Ranjit Singh
October 18, 2026
0

ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ...

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ

by Ranjit Singh
October 18, 2026
0

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ' ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ....

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

by Ranjit Singh
5 days ago
0

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਬਨੂੜ ਸਥਿਤ ਚਿਤਕਾਰਾ ਯੂਨੀਵਰਸਿਟੀ ਦੇ ਗਰਲਜ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 